ਕਿਹਾ : ਸਮਾਜ ’ਚ ਨਫਰਤ ਫੈਲਾਉਣ ਵਾਲੇ ਲੋਕਾਂ ਦਾ ਕਰੋ ਬਾਈਕਾਟ ਜਲੰਧਰ/ਬਿਊਰੋ ਨਿਊਜ਼ : ਜਲੰਧਰ ਕੈਂਟ ਤੋਂ ਕਾਂਗਰਸੀ ਵਿਧਾਇਕ ਪਰਗਟ ਸਿੰਘ ਭਾਜਪਾ ਸੰਸਦ ਮੈਂਬਰ ਕੰਗਣਾ ਰਣੌਤ ’ਤੇ ਭੜਕ ਉਠੇ। ਉਨ੍ਹਾਂ ਕਿਹਾ ਕਿ ਭਾਰਤੀ ਜਨਤਾ ਪਾਰਟੀ ਦੀ ਮੰਡੀ ਤੋਂ ਸੰਸਦ ਮੈਂਬਰ ਅਤੇ ਫਿਲਮ ਅਭਿਨੇਤਰੀ ਕੰਗਣਾ ਰਣੌਤ ਦਾ ਬਾਈਕਾਟ ਕਰ ਦੇਣਾ ਚਾਹੀਦਾ …
Read More »Daily Archives: September 7, 2024
ਮਨੀਪੁਰ ਦੇ ਜਿਰੀਬਾਮ ’ਚ ਫਿਰ ਤੋਂ ਭੜਕੀ ਹਿੰਸਾ
5 ਵਿਅਕਤੀਆਂ ਦੀ ਹੋਈ ਮੌਤ ਇੰਫਾਲ/ਬਿਊਰੋ ਨਿਊਜ਼ : ਮਨੀਪੁਰ ਵਿਚ ਫਿਰ ਤੋਂ ਹਿੰਸਾ ਭੜਕ ਉਠੀ ਹੈ। ਜਿਰੀਬਾਮ ’ਚ ਸ਼ਨੀਵਾਰ ਨੂੰ ਦੋ ਵੱਖ-ਵੱਖ ਘਟਨਾਵਾਂ ’ਚ 5 ਵਿਅਕਤੀਆਂ ਦੀ ਮੌਤ ਹੋ ਗਈ। ਪੁਲਿਸ ਅਤੇ ਮੀਡੀਆ ਰਿਪੋਰਟਾਂ ਤੋਂ ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਪਹਿਲੀ ਘਟਨਾ ਇਕ ਬਜ਼ੁਰਗ ਨੂੰ ਉਸ ਦੇ ਘਰ ਅੰਦਰ ਦਾਖਲ ਹੋ …
Read More »ਮੁੱਖ ਮੰਤਰੀ ਭਗਵੰਤ ਮਾਨ ਨੇ ਚੰਡੀਗੜ੍ਹ ਵਿਖੇ 293 ਨੌਜਵਾਨਾਂ ਨੂੰ ਦਿੱਤੇ ਨਿਯੁਕਤੀ ਪੱਤਰ
ਕਿਹਾ : ਜਲਦੀ ਹੀ ਖੋਲ੍ਹੇ ਜਾਣਗੇ 30 ਹੋਰ ਮੁਹੱਲਾ ਕਲੀਨਿਕ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਅੱਜ ਸ਼ਨੀਵਾਰ ਨੂੰ 293 ਨਵਨਿਯੁਕਤ ਕਰਮਚਾਰੀਆਂ ਨੂੰ ਨਿਯੁਕਤੀ ਪੱਤਰ ਸੌਂਪੇ। ਪੰਜਾਬ ਸਰਕਾਰ ਇਹ ਨਿਯੁਕਤੀਆਂ ਸਿਹਤ ਵਿਭਾਗ ਵਿਚ ਕੀਤੀਆਂ ਗਈਆਂ ਅਤੇ ਇਸ ਮੌਕੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਵੀ ਮੌਜੂਦ ਸਨ। …
Read More »ਪੰਜਾਬੀ ਗਾਇਕ ਕਰਨ ਔਜਲਾ ਦੇ ਪ੍ਰੋਗਰਾਮ ਦੌਰਾਨ ਕਿਸੇ ਨੇ ਮਾਰਿਆ ਜੁੱਤਾ
ਚਿਹਰੇ ’ਤੇ ਲੱਗਿਆ, ਭੜਕੇ ਗਾਇਕ ਨੇ ਜੁੱਤਾ ਮਾਰਨ ਵਾਲੇ ਸਟੇਜ ’ਤੇ ਆਉਣ ਦੀ ਦਿੱਤੀ ਧਮਕੀ ਚੰਡੀਗੜ੍ਹ/ਬਿਊਰੋ ਨਿਊਜ਼ : ਬਾਲੀਵੁੱਡ ਗੀਤ ਤੌਬਾ-ਤੌਬਾ ਗਾਉਣ ਵਾਲੇ ਪੰਜਾਬੀ ਗਾਇਕ ਕਰਨ ਔਜਲਾ ਇਨ੍ਹੀਂ ਯੂਕੇ ਟੂਰ ’ਤੇ ਹਨ। ਲੰਦਨ ’ਚ ਉਨ੍ਹਾਂ ਦਾ ਪ੍ਰੋਗਰਾਮ ਚੱਲ ਰਿਹਾ ਸੀ ਅਤੇ ਇਸੇ ਦੌਰਾਨ ਉਨ੍ਹਾਂ ’ਤੇ ਕਿਸੇ ਨੇ ਜੁੱਤਾ ਸੁੱਟ ਦਿੱਤਾ। …
Read More »ਸੁਨੀਤਾ ਵਿਲੀਅਮ ਅਤੇ ਬੁਸ਼ ਵਿਲਮੋਰ ਤੋਂ ਬਿਨਾ ਹੀ ਸਪੇਸ ਕਰਾਫਟ ਧਰਤੀ ’ਤੇ ਪਰਤਿਆ
ਸਪੇਸ ਕਰਾਫਟ ’ਚ ਆਈ ਖਰਾਬੀ ਕਾਰਨ ਖਾਲੀ ਹੀ ਲਿਆਉਣ ਪਿਆ ਵਾਪਸ ਵਾਸ਼ਿੰਗਟਨ/ਬਿਊਰੋ ਨਿਊਜ਼ : ਐਸਟਰੋਨਾਟ ਸੁਨੀਤਾ ਵਿਲੀਅਮ ਅਤੇ ਉਸ ਦੇ ਸਾਥੀ ਬੁਸ਼ ਵਿਲਮੋਰ ਨੂੰ ਸਪੇਸ ਸਟੇਸ਼ਨ ’ਤੇ ਲੈ ਕੇ ਜਾਣ ਵਾਲਾ ਸਪੇਸ ਕਰਾਫਟ ਤਿੰਨ ਮਹੀਨੇ ਬਾਅਦ ਧਰਤੀ ’ਤੇ ਸੁਰੱਖਿਅਤ ਲੈਂਡ ਹੋ ਗਿਆ ਹੈ। ਤਿੰਨ ਵੱਡੇ ਪੈਰਾਸ਼ੂਟ ਅਤੇ ਏਅਰਬੈਗ ਦੀ ਮਦਦ …
Read More »ਸਾਬਕਾ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੂੰ ਕੋਰਟ ਨੇ ਦਿੱਤੀ ਵੱਡੀ ਰਾਹਤ
ਪੋਰਨ ਸਟਾਰ ਮਾਮਲੇ ’ਚ 18 ਸਤੰਬਰ ਦੀ ਬਜਾਏ ਹੁਣ 26 ਨਵੰਬਰ ਨੂੰ ਸੁਣਾਇਆ ਜਾਵੇਗਾ ਫੈਸਲਾ ਵਾਸ਼ਿੰਗਟਨ/ਬਿਊਰੋ ਨਿਊਜ਼ : ਪੋਰਨ ਸਟਾਰ ਮਾਮਲੇ ’ਚ ਦੋਸ਼ੀ ਕਰਾਰ ਦਿੱਤੇ ਗਏ ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਡੋਨਾਲਡ ਟਰੰਪ ਨੂੰ ਕੋਰਟ ਨੇ ਵੱਡੀ ਰਾਹਤ ਦਿੱਤੀ ਹੈ। ਹੁਣ ਉਨ੍ਹਾਂ ਨੂੰ 18 ਸਤੰਬਰ ਦੀ ਬਜਾਏ 26 ਨਵੰਬਰ ਨੂੰ ਰਾਸ਼ਟਰਪਤੀ …
Read More »