ਮੇਜ਼ਬਾਨ ਚੀਨ ਦੀ ਟੀਮ ਨੂੰ 3-0 ਗੋਲਾਂ ਨਾਲ ਹਰਾਇਆ ਹੁਲੁਨਬੂਈਰ/ਬਿਊਰੋ ਨਿਊਜ਼ : ਭਾਰਤ ਹਾਕੀ ਟੀਮ ਨੇ ਅੱਜ ਇੱਥੇ ਮੇਜ਼ਬਾਨ ਚੀਨ ਨੂੰ 3-0 ਨਾਲ ਹਰਾ ਕੇ ਏਸ਼ਿਆਈ ਚੈਂਪੀਅਨਜ਼ ਟਰਾਫ਼ੀ ’ਚ ਮੁਹਿੰਮ ਦਾ ਜਿੱਤ ਨਾਲ ਆਗਾਜ਼ ਕੀਤਾ ਹੈ। ਮੌਜੂਦਾ ਚੈਂਪੀਅਨ ਭਾਰਤੀ ਟੀਮ ਵੱਲੋਂ ਸੁਖਜੀਤ ਸਿੰਘ, ਉੱਤਮ ਸਿੰਘ ਅਤੇ ਅਭਿਸ਼ੇਕ ਨੇ ਇੱਕ ਗੋਲ …
Read More »Daily Archives: September 8, 2024
ਰਣਧੀਰ ਸਿੰਘ ਬਣੇ ਏਸ਼ਿਆਈ ਓਲੰਪਿਕ ਕੌਂਸਲ ਦੇ ਪ੍ਰਧਾਨ
ਓਸੀਏ ਦੇ ਪ੍ਰਧਾਨ ਚੁਣੇ ਜਾਣ ਵਾਲੇ ਪਹਿਲੇ ਭਾਰਤੀ ਹਨ ਰਣਧੀਰ ਸਿੰਘ ਨਵੀਂ ਦਿੱਲੀ/ਬਿਊਰੋ ਨਿਊਜ਼ : ਤਜਰਬੇਕਾਰ ਖੇਡ ਪ੍ਰਸ਼ਾਸਕ ਰਣਧੀਰ ਸਿੰਘ ਓਲੰਪਿਕ ਕੌਂਸਲ ਆਫ ਏਸ਼ੀਆ (ਓਸੀਏ) ਦੇ ਪ੍ਰਧਾਨ ਚੁਣੇ ਜਾਣ ਵਾਲੇ ਪਹਿਲੇ ਭਾਰਤੀ ਬਣ ਗਏ ਹਨ। ਅੱਜ ਇੱਥੇ ਇਸ ਮਹਾਂਦੀਪੀ ਸੰਗਠਨ ਦੀ 44ਵੀਂ ਮਹਾਸਭਾ ਦੌਰਾਨ ਉਨ੍ਹਾਂ ਨੂੰ ਇਹ ਅਹਿਮ ਜਿੰਮੇਵਾਰੀ ਸੌਂਪੀ …
Read More »ਪਰਮਿੰਦਰ ਸਿੰਘ ਢੀਂਡਸਾ ਭਲਕੇ ਸੋਮਵਾਰ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ ਹੋ ਕੇ ਸੌਂਪਣਗੇ ਸਪਸ਼ਟੀਕਰਨ
ਚੰਡੀਗੜ੍ਹ /ਬਿਊਰੋ ਨਿਊਜ਼ : ਸਾਬਕਾ ਵਿੱਤ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਨੇ ਕਿਹਾ ਹੈ ਕਿ ਸ੍ਰੀ ਅਕਲ ਤਖ਼ਤ ਸਾਹਿਬ ਵਲੋਂ ਮੇਰੋ ਤੋਂ ਬਤੌਰ ਸਾਬਕਾ ਕੈਬਨਿਟ ਮੰਤਰੀ ਰਹਿੰਦਿਆਂ ਸਪਸ਼ਟੀਕਰਨ ਮੰਗਿਆ ਗਿਆ ਹੈ। ਉਸ ਸਪਸ਼ਟੀਕਰਨ ਦੇਣ ਲਈ ਮੈਂ ਭਲਕੇ ਸੋਮਵਾਰ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਪੇਸ਼ ਹੋ ਕੇ ਸਪਸ਼ਟੀਕਰਨ ਦੇ ਰਿਹਾ ਹੈ। ਸ਼੍ਰੋਮਣੀ …
Read More »ਵਿਦੇਸ਼ ਮੰਤਰ ਜੈਸ਼ੰਕਰ ਭਾਰਤ-ਜੀਸੀਸੀ ਵਿਦੇਸ਼ ਮੰਤਰੀਆਂ ਦੀ ਮੀਟਿੰਗ ਲਈ ਸਾਊਦੀ ਅਰਬ ਪਹੁੰਚੇ
ਸਾਊੁਦੀ ਅਰਬ ਮੰਤਰੀ ਅਬਦੁਲਮਜੀਦ ਅਲ ਨਾਲ ਕੀਤੀ ਗੱਲਬਾਤ ਰਿਆਧ/ਬਿਊਰੋ ਨਿਊਜ਼ : ਭਾਰਤੀ ਵਿਦੇਸ਼ ਮੰਤਰੀ ਐੇੱਸ. ਜੈਸੰਕਰ ਭਾਰਤ-ਖਾੜੀ ਸਹਿਯੋਗ ਕੌਂਸਲ (ਜੀਸੀਸੀ) ਦੇ ਵਿਦੇਸ਼ ਮੰਤਰੀਆਂ ਦੀ ਪਹਿਲੀ ਮੀਟਿੰਗ ’ਚ ਹਿੱਸਾ ਲੈਣ ਲਈ ਦੋ ਰੋਜਾ ਦੌਰੇ ’ਤੇ ਅੱਜ ਰਿਆਧ ਪਹੁੰਚ ਗਏ ਹਨ। ਉਹ ਤਿੰਨ ਮੁਲਕਾਂ ਦੀ ਫੇਰੀ ਦੇ ਪਹਿਲੇ ਗੇੜ ਤਹਿਤ ਸਾਊਦੀ ਅਰਬ …
Read More »ਫੋਨ ਝਪਟਮਾਰਾਂ ਨੇ ਲੜਕੀ ਨੂੰ ਮੋਟਰਸਾਈਕਲ ਨਾਲ ਘੜੀਸਿਆ
ਪੁਲਿਸ ਵੱਲੋਂ ਮਾਮਲੇ ਦੀ ਕੀਤੀ ਜਾ ਰਹੀ ਹੈ ਜਾਂਚ ਜਲੰਧਰ/ਬਿਊਰੋ ਨਿਊਜ਼ : ਝਪਟਮਾਰਾਂ ਵੱਲੋਂ ਜਲੰਧਰ ਸ਼ਹਿਰ ’ਚ ਫੋਨ ਝਪਟਣ ਦੌਰਾਨ ਇਕ ਲੜਕੀ ਨੂੰ ਮੋਟਰਸਾਈਕਲ ਨਾਲ ਘੜੀਸ ਕੇ ਲਿਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਮੁਤਾਬਕ ਇਹ ਘਟਨਾ ਸ਼ਹਿਰ ਦੇ ਮਾਡਲ ਟਾਊਨ ਇਲਾਕੇ ’ਚ ਸ਼ੁੱਕਰਵਾਰ ਦੁਪਹਿਰ ਨੂੰ ਵਾਪਰੀ। ਘਟਨਾ ਦੀ 44 …
Read More »