Breaking News

Daily Archives: September 9, 2024

ਹਰਿਆਣਾ ’ਚ ਕਾਂਗਰਸ ਨਾਲ ਗਠਜੋੜ ਦੀ ਗੱਲਬਾਤ ਵਿਚਾਲੇ ‘ਆਪ’ ਨੇ ਉਮੀਦਵਾਰਾਂ ਦੀ ਸੂਚੀ ਐਲਾਨੀ

ਪਿਹੋਵਾ ਤੋਂ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਲੜ ਸਕਦੀ ਹੈ ਚੋਣ ਚੰਡੀਗੜ੍ਹ/ਬਿਊਰੋ ਨਿਊਜ਼ ਹਰਿਆਣਾ ਵਿਚ ਆਉਂਦੀ 5 ਅਕਤੂਬਰ ਨੂੰ ਵਿਧਾਨ ਸਭਾ ਚੋਣਾਂ ਹੋਣੀਆਂ ਹਨ। ਇਸੇ ਦੌਰਾਨ ਕਾਂਗਰਸ ਅਤੇ ਆਮ ਆਦਮੀ ਪਾਰਟੀ ਵਿਚਾਲੇ ਗਠਜੋੜ ਅਜੇ ਤੱਕ ਸਿਰੇ ਨਹੀਂ ਚੜ੍ਹ ਸਕਿਆ ਹੈ। ਇਨ੍ਹਾਂ ਦੋਵਾਂ ਪਾਰਟੀਆਂ ਵਿਚਾਲੇ ਸੀਟਾਂ ਦੀ ਵੰਡ ਨੂੰ ਲੈ …

Read More »

ਪੰਜਾਬ ’ਚ ਪਰਾਲੀ ਦਾ ਪ੍ਰਦੂਸ਼ਣ ਰੋਕਣ ਲਈ ਹਰ ਪਿੰਡ ’ਚ ਤੈਨਾਤ ਹੋਣਗੇ ਨੋਡਲ ਅਧਿਕਾਰੀ

ਮੰਡੀ ਬੋਰਡ ਵੀ ਨਿਗਰਾਨੀ ਲਈ ਬਣਾਏਗਾ ਕੰਟਰੋਲ ਰੂਮ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਖੇਤੀ ਅਤੇ ਕਿਸਾਨ ਕਲਿਆਣ ਵਿਭਾਗ ਨੇ ਸਾਉਣੀ ਦੇ ਸੀਜ਼ਨ ਵਿਚ ਪਰਾਲੀ ਦੇ ਪ੍ਰਬੰਧਨ ਦੇ ਲਈ ਐਕਸ਼ਨ ਪਲਾਨ ਤਿਆਰ ਕੀਤਾ ਹੈ, ਜਿਸ ਨੂੰ ਸੂਬਾ ਸਰਕਾਰ ਨੇ ਜਾਰੀ ਵੀ ਕਰ ਦਿੱਤਾ ਹੈ। ਇਸਦੇ ਤਹਿਤ 500 ਕਰੋੜ ਰੁਪਏ ਦੀ ਕਾਰਜ ਯੋਜਨਾ …

Read More »

ਬੀਬੀ ਜਗੀਰ ਕੌਰ, ਪਰਮਿੰਦਰ ਸਿੰਘ ਢੀਂਡਸਾ ਅਤੇ ਸੋਹਣ ਸਿੰਘ ਠੰਡਲ ਨੇ ਵੀ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਸੌਂਪੇ ਆਪਣੇ ਸਪੱਸ਼ਟੀਕਰਨ

17 ’ਚੋਂ 10 ਸਾਬਕਾ ਅਕਾਲੀ ਮੰਤਰੀਆਂ ਨੇ ਦੇ ਦਿੱਤੇ ਹਨ ਆਪੋ-ਆਪਣੇ ਸਪੱਸ਼ਟੀਕਰਨ ਅੰਮਿ੍ਰਤਸਰ/ਬਿਊਰੋ ਨਿਊਜ਼ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਲੰਘੀ 30 ਅਗਸਤ ਨੂੰ ਹੋਈ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਵਿੱਚ ਸੁਖਬੀਰ ਸਿੰਘ ਬਾਦਲ ਨੂੰ ਜਿੱਥੇ ਤਨਖਾਹੀਆ ਕਰਾਰ ਦਿੱਤਾ ਗਿਆ ਸੀ, ਉੱਥੇ ਹੀ ਸ਼ੋ੍ਰਮਣੀ ਅਕਾਲੀ ਦਲ ਦੇ 17 ਸਾਬਕਾ ਮੰਤਰੀਆਂ ਨੂੰ …

Read More »

ਪੰਜਾਬ ਭਰ ’ਚ ਸਰਕਾਰੀ ਡਾਕਟਰਾਂ ਨੇ ਕੀਤੀ 3 ਘੰਟੇ ਹੜਤਾਲ

ਡਾਕਟਰਾਂ ਦੀ ਹੜਤਾਲ ਕਾਰਨ ਮਰੀਜ਼ ਹੋਏ ਖੱਜਲ ਖੁਆਰ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਭਰ ਵਿੱਚ 2500 ਤੋਂ ਵੱਧ ਸਰਕਾਰੀ ਡਾਕਟਰਾਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ  ਅੱਜ ਸੋਮਵਾਰ ਨੂੰ ਤਿੰਨ ਘੰਟੇ ਲਈ ਹੜਤਾਲ ਕੀਤੀ, ਜਿਸ ਕਾਰਨ ਸੂਬੇ ਭਰ ਦੇ ਸਰਕਾਰੀ ਹਸਪਤਾਲਾਂ ’ਚ ਸਿਹਤ ਸੇਵਾਵਾਂ ਪ੍ਰਭਾਵਿਤ ਹੋਈਆਂ। ਡਾਕਟਰਾਂ ਦੀਆਂ ਮੰਗਾਂ ਵਿੱਚ ਕਰੀਅਰ ਪ੍ਰੋਗਰੈਸ਼ਨ …

Read More »

ਭਾਰਤ ’ਚ ਸਭ ਕੁਝ ਮੇਡ ਇਨ ਚਾਈਨਾ ਤਾਂ ਹੀ ਰੁਜ਼ਗਾਰ ਦੀ ਕਮੀ : ਰਾਹੁਲ ਗਾਂਧੀ

ਰਾਹੁਲ ਨੇ ਅਮਰੀਕਾ ’ਚ ਭਾਰਤੀ ਭਾਈਚਾਰੇ ਦੇ ਵਿਅਕਤੀਆਂ ਨਾਲ ਕੀਤੀ ਮੁਲਾਕਾਤ ਟੈਕਸਾਸ/ਬਿਊਰੋ ਨਿਊਜ਼ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਰਾਹੁਲ ਗਾਂਧੀ ਤਿੰਨ ਦਿਨਾਂ ਦੇ ਦੌਰੇ ’ਤੇ ਅਮਰੀਕਾ ਗਏ ਹੋਏ ਹਨ। ਇਸੇ ਦੌਰਾਨ ਰਾਹੁਲ ਗਾਂਧੀ ਨੇ ਟੈਕਸਾਸ ਵਿਚ ਭਾਰਤੀ ਭਾਈਚਾਰੇ ਦੇ ਵਿਅਕਤੀਆਂ ਨਾਲ ਮੁਲਾਕਾਤ ਵੀ ਕੀਤੀ ਹੈ। ਉਨ੍ਹਾਂ ਯੂਨੀਵਰਸਿਟੀ ਆਫ ਟੈਕਸਾਸ ਦੇ …

Read More »

ਕਾਂਗਰਸ ਛੱਡ ਕੇ ਜਾਣ ਵਾਲੇ ਆਗੂ ਮੁੜ ਪਾਰਟੀ ’ਚ ਨਹੀਂ ਕੀਤੇ ਜਾਣਗੇ ਸ਼ਾਮਲ : ਸੁਖਜਿੰਦਰ ਸਿੰਘ ਰੰਧਾਵਾ

ਰੰਧਾਵਾ ਨੇ ਭਗਵੰਤ ਮਾਨ ਦੀ ਸਰਕਾਰ ਨੂੰ ਵੀ ਦੱਸਿਆ ਜੁਮਲੇਬਾਜ਼ ਪਠਾਨਕੋਟ/ਬਿਊਰੋ ਨਿਊਜ਼ ਲੋਕ ਸਭਾ ਹਲਕਾ ਗੁਰਦਾਸਪੁਰ ਤੋਂ ਕਾਂਗਰਸ ਪਾਰਟੀ ਦੇ ਸੰਸਦ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਲੋਕ ਸਭਾ ਚੋਣਾਂ ਤੋਂ ਪਹਿਲਾਂ ਜੋ ਵੀ ਆਗੂ ਕਾਂਗਰਸ ਨੂੰ ਛੱਡ ਕੇ ਗਏ ਸਨ, ਉਨ੍ਹਾਂ ਨੂੰ ਮੁੜ ਪਾਰਟੀ …

Read More »