ਵੱਖ-ਵੱਖ ਰਾਜਨੀਤਿਕ ਪਾਰਟੀਆਂ ਦੇ ਆਗੂਆਂ ਨੇ ਪ੍ਰਗਟਾਇਆ ਦੁੱਖ ਨਵੀਂ ਦਿੱਲੀ/ਬਿਊਰੋ ਨਿਊਜ਼ : ਕਮਿਊਨਿਸਟ ਪਾਰਟੀ ਆਫ਼ ਇੰਡੀਆ (ਮਾਰਕਸਵਾਦੀ) ਦੇ ਜਨਰਲ ਸਕੱਤਰ ਸੀਤਾਰਾਮ ਯੇਚੁਰੀ ਦਾ ਅੱਜ 72 ਸਾਲ ਦੀ ਉਮਰ ’ਚ ਦੇਹਾਂਤ ਹੋ ਗਿਆ। ਨਿਮੋਨੀਆ ਦੀ ਸ਼ਿਕਾਇਤ ਤੋਂ ਬਾਅਦ ਉਨ੍ਹਾਂ ਨੂੰ ਲੰਘੀ 19 ਅਗਸਤ ਨੂੰ ਦਿੱਲੀ ਦੇ ਏਮਸ ਹਸਪਤਾਲ ਵਿਚ ਭਰਤੀ ਕਰਵਾਇਆ …
Read More »Daily Archives: September 12, 2024
ਹਾਈ ਕੋਰਟ ਨੇ ਪੰਜਾਬ ਸਰਕਾਰ ਨੂੰ ਆਦਰਸ਼ ਸਕੂਲਾਂ ਦੇ ਪ੍ਰਬੰਧਾਂ ਦੀ ਸਮੀਖਿਆ ਕਰਵਾਉਣ ਦਾ ਦਿੱਤਾ ਹੁਕਮ
ਕਿਹਾ : ਸਰਕਾਰੀ ਸਕੂਲ ਦੇ ਬਰਾਬਰ ਕੀਤੀ ਜਾਵੇ ਆਦਰਸ਼ ਸਕੂਲਾਂ ਦੇ ਅਧਿਆਪਕਾਂ ਦੀ ਤਨਖਾਹ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ-ਹਰਿਆਣਾ ਹਾਈ ਕੋਰਟ ਨੇ ਪੰਜਾਬ ਸਰਕਾਰ ਨੂੰ ਸੂਬੇ ਦੇ ਆਦਰਸ਼ ਸਕੂਲਾਂ ਦੇ ਪ੍ਰਬੰਧਾਂ ਦੀ ਸਮੀਖਿਆ ਕਰਕੇ ਉਨ੍ਹਾਂ ਨੂੰ ਸਰਕਾਰ ਦੇ ਅਧੀਨ ਕਰਨ ਦਾ ਹੁਕਮ ਦਿੱਤਾ ਹੈ। ਇਸ ਦੇ ਨਾਲ ਹੀ ਕੋਰਟ ਨੇ ਆਦਰਸ਼ …
Read More »ਅਰਵਿੰਦ ਕੇਜਰੀਵਾਲ ਦੀ ਜ਼ਮਾਨਤ ’ਤੇ ਸੁਪਰੀਮ ਕੋਰਟ ਭਲਕੇ ਸੁਣਾਏਗਾ ਫੈਸਲਾ
ਈਡੀ ਕੇਸ ਵਿਚ ਕੇਜਰੀਵਾਲ ਨੂੰ ਪਹਿਲਾਂ ਹੀ ਮਿਲ ਚੁੱਕੀ ਹੈ ਜ਼ਮਾਨਤ ਨਵੀਂ ਦਿੱਲੀ/ਬਿਊਰੋ ਨਿਊਜ਼ ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਆਬਕਾਰੀ ਨੀਤੀ ਘੁਟਾਲਾ ਮਾਮਲੇ ਵਿਚ ਤਿਹਾੜ ਜੇਲ੍ਹ ’ਚ ਬੰਦ ਹਨ। ਸੁਪਰੀਮ ਕੋਰਟ ਭਲਕੇ ਸ਼ੁੱਕਰਵਾਰ ਨੂੰ ਆਬਕਾਰੀ ਨੀਤੀ ਨਾਲ ਜੁੜੇ ਸੀਬੀਆਈ ਕੇਸ ਵਿਚ ਕੇਜਰੀਵਾਲ ਦੀ …
Read More »ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਗਾਇਬ ਹਥਿਆਰਾਂ ਨੂੰ ਲੈ ਕੇ ਪੰਜਾਬ ਪੁਲਿਸ ਦੀ ਕੀਤੀ ਖਿਚਾਈ
ਅਸਲ੍ਹਾਖਾਨੇ ਵਿੱਚੋਂ ਗਾਇਬ ਹੋਏ 10 ’ਚੋਂ 9 ਹਥਿਆਰਾਂ ਨੂੰ ਬਰਾਮਦ ਕਰਨ ਵਿੱਚ ਅਸਫਲ ਰਹੀ ਪੁਲਿਸ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਗਾਇਬ ਹਥਿਆਰਾਂ ਨੂੰ ਲੈ ਕੇ ਪੰਜਾਬ ਪੁਲਿਸ ਦੀ ਖਿਚਾਈ ਕੀਤੀ ਹੈ। ਹਾਈਕੋਰਟ ਨੇ ਅਧਿਕਾਰੀਆਂ ਦੇ ਭਰੋਸੇ ਦੇ ਬਾਵਜੂਦ ਸੂਬੇ ਦੇ ਅਸਲ੍ਹਾਖਾਨੇ ਵਿੱਚੋਂ ਗਾਇਬ ਹੋਏ 10 ਵਿੱਚੋਂ 9 ਹਥਿਆਰਾਂ …
Read More »ਪੰਜਾਬ ਵਿੱਚ ਕਈ ਟਰੈਵਲ ਏਜੰਟਾਂ ਖਿਲਾਫ ਕੇਸ ਦਰਜ
ਧੋਖੇਬਾਜ਼ ਟਰੈਵਲ ਏਜੰਟਾਂ ਤੋਂ ਸਾਵਧਾਨ ਰਹਿਣ ਦੀ ਅਪੀਲ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਪੁਲਿਸ ਨੇ ਵਿਦੇਸ਼ ਭੇਜਣ ਦੇ ਨਾਮ ’ਤੇ ਹੇਰਾਫੇਰੀਆਂ ਕਰਨ ਵਾਲੇ 25 ਟਰੈਵਲ ਏਜੰਟਾਂ ਖਿਲਾਫ ਕੇਸ ਦਰਜ ਕੀਤੇ ਹਨ। ਇਸਦੇ ਨਾਲ ਹੀ ਪੁਲਿਸ ਨੇ ਬਿਨਾਂ ਲਾਇਸੈਂਸ ਤੋਂ ਸੋਸ਼ਲ ਮੀਡੀਆ ’ਤੇ ਇਸ਼ਤਿਹਾਰਬਾਜ਼ੀ ਕਰਕੇ ਨੌਜਵਾਨਾਂ ਨੂੰ ਵਿਦੇਸ਼ਾਂ ਵਿੱਚ ਨੌਕਰੀਆਂ ਦਾ ਲਾਲਚ ਦੇਣ …
Read More »ਈਡੀ ਨੇ ਨੀਰਵ ਮੋਦੀ ਦੀ 29.75 ਕਰੋੜ ਦੀ ਜਾਇਦਾਦ ਕੀਤੀ ਕੁਰਕ
ਕੁਰਕ ਕੀਤੀ ਗਈ ਜਾਇਦਾਦ ’ਚ ਬੈਂਕ ’ਚ ਜਮ੍ਹਾਂ ਪੂੰਜੀ, ਜ਼ਮੀਨ ਅਤੇ ਭਵਨ ਸ਼ਾਮਲ ਨਵੀਂ ਦਿੱਲੀ/ਬਿਊਰੋ ਨਿਊਜ਼ : ਇਨਫੋਰਸਮੈਂਟ ਡਾਇਰੈਕਟੋਰੇਟ ਨੇ ਮਨੀ ਲਾਂਡਰਿੰਗ ਰੋਕੂ ਕਾਨੂੰਨ ਤਹਿਤ ਭਗੌੜੇ ਹੀਰਾ ਕਾਰੋਬਾਰੀ ਨੀਰਵ ਮੋਦੀ ਦੀ 29.75 ਕਰੋੜ ਰੁਪਏ ਦੀ ਜਾਇਦਾਦ ਕੁਰਕ ਕੀਤੀ ਹੈ। ਈਡੀ ਵੱਲੋਂ ਜਾਰੀ ਕੀਤੇ ਗਏ ਇੱਕ ਬਿਆਨ ਵਿੱਚ ਕਿਹਾ ਕਿ ਸਬੰਧਤ …
Read More »ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਨੇ ਲਿਆ ਇਕ ਹੋਰ ਵੱਡਾ ਫੈਸਲਾ
ਡੇਰਿਆਂ ਦੀ ਸੇਵਾ ਲਈ ਸੂਬਿਆਂ ਦੇ ਕੋਆਰਡੀਨੇਟਰਾਂ ਦਾ ਕੀਤਾ ਐਲਾਨ ਬਿਆਸ/ਬਿਊਰੋ ਨਿਊਜ਼ : ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਵੱਲੋਂ ਆਪਣੇ ਉਤਰਾਧਿਕਾਰੀ ਦਾ ਐਲਾਨ ਕੀਤੇ ਜਾਣ ਤੋਂ ਬਾਅਦ ਇਕ ਹੋਰ ਵੱਡਾ ਫੈਸਲਾ ਲਿਆ ਗਿਆ ਹੈ। ਡੇਰਾ ਬਿਆਸ ਵੱਲੋਂ ਜਾਰੀ ਕੀਤੇ ਗਏ ਨੋਟੀਫਿਕੇਸ਼ਨ ਅਨੁਸਾਰ ਡੇਰਿਆਂ ਦੀ ਸੇਵਾ ਲਈ ਸੰਗਠਨਾਤਮਕ ਢਾਂਚੇ …
Read More »