ਦੋਵੇਂ ਗੋਲ ਭਾਰਤੀ ਹਾਕੀ ਟੀਮ ਦੇ ਕਪਤਾਨ ਹਰਮਨਪ੍ਰੀਤ ਸਿੰਘ ਨੇ ਕੀਤੇ ਨਵੀਂ ਦਿੱਲੀ/ਬਿਊਰੋ ਨਿਊਜ਼ : ਏਸ਼ੀਅਨ ਹਾਕੀ ਚੈਂਪੀਅਨ ਟਰਾਫੀ ’ਚ ਸ਼ਨੀਵਾਰ ਨੂੰ ਭਾਰਤ ਨੇ ਪਾਕਿਸਤਾਨ 2-1 ਨਾਲ ਹਰਾ ਦਿੱਤਾ। ਮੁਕਾਬਲਾ ਹੁਲੁਨਬੁਇਰ ਦੇ ਮੋਕੀ ਹਾਕੀ ਟ੍ਰੇਨਿਗ ਬੇਸ ’ਚ ਖੇਡਿਆ ਗਿਆ। ਭਾਰਤ ਦੀ ਇਸ ਟੂਰਨਾਮੈਂਟ ’ਚ ਲਗਾਤਾਰ ਇਹ ਪੰਜਵੀਂ ਜਿੱਤ ਹੈ। ਅੱਜ …
Read More »Daily Archives: September 14, 2024
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਡੋਡਾ ’ਚ ਕਾਂਗਰਸ, ਪੀਡੀਪੀ ਅਤੇ ਨੈਸ਼ਨਲ ਕਾਨਫਰੰਸ ’ਤੇ ਕਸਿਆ ਤੰਜ
ਕਿਹਾ : ਜੰਮੂ-ਕਸ਼ਮੀਰ ਨੂੰ ਤਿੰਨ ਖਾਨਦਾਨਾਂ ਨੇ ਮਿਲ ਕੇ ਕੀਤਾ ਹੈ ਬਰਬਾਦ ਡੋਡਾ/ਬਿਊਰੋ ਨਿਊਜ਼ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸ਼ਨੀਵਾਰ ਨੂੰ ਜੰਮੂ-ਕਸ਼ਮੀਰ ਵਿਧਾਨ ਸਭਾ ਚੋਣਾਂ ਦੇ ਪ੍ਰਚਾਰ ਲਈ ਡੋਡਾ ਪਹੁੰਚੇ। ਇਥੇ ਲੋਕਾਂ ਨੂੰ ਸੰਬੋਧਨ ਕਰਦੇ ਹੋਏ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪਰਿਵਾਰਵਾਦ, ਅੱਤਵਾਦ, ਪੱਤਰਬਾਜ਼ੀ ਅਤੇ ਧਾਰਾ 370 ਵਰਗੇ ਮੁੱਦਿਆਂ ’ਤੇ …
Read More »ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਹਨੂਮਾਨ ਮੰਦਿਰ ਪਹੁੰਚ ਲਿਆ ਅਸ਼ੀਰਵਾਦ
ਸੁਨੀਤਾ ਕੇਜਰੀਵਾਲ, ਮਨੀਸ਼ ਸਿਸੋਦੀਆ ਅਤੇ ਸੰਜੇ ਸਿੰਘ ਵੀ ਨਾਲ ਰਹੇ ਮੌਜੂਦ ਨਵੀਂ ਦਿੱਲੀ/ਬਿਊਰੋ ਨਿਊਜ : ਤਿਹਾੜ ਜੇਲ੍ਹ ਤੋਂ ਰਿਹਾਅ ਹੋਣ ਮਗਰੋਂ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅੱਜ ਸ਼ਨੀਵਾਰ ਨੂੰ ਕਨਾਟ ਪਲੇਸ ਸਥਿਤ ਹਨੂਮਾਨ ਮੰਦਿਰ ਪਹੁੰਚੇ। ਇਸ ਮੌਕੇ ਉਨ੍ਹਾਂ ਦੇ ਨਾਲ ਉਨ੍ਹਾਂ ਦੀ ਪਤਨੀ ਸੁਨੀਤਾ ਕੇਜਰੀਵਾਲ, ਸਾਬਕਾ ਉਪ ਮੁੱਖ ਮੰਤਰੀ …
Read More »ਚੰਡੀਗੜ੍ਹ ਗਰਨੇਡ ਹਮਲੇ ਦਾ ਪੰਜ ਲੱਖ ਰੁਪਏ ’ਚ ਹੋਇਆ ਸੀ ਸੌਦਾ
ਬਲਾਸਟ ਤੋਂ ਬਾਅਦ ਜੰਮੂ ਭੱਜਣ ਵਾਲੇ ਸਨ ਹਮਲਾਵਰ, ਪਾਕਿਸਤਾਨ ਆਏ ਸਨ ਹਥਿਆਰ ਚੰਡੀਗੜ੍ਹ/ਬਿਊਰੋ ਨਿਊਜ਼ : ਚੰਡੀਗੜ੍ਹ ਦੇ ਸੈਕਟਰ 10 ’ਚ ਗਰਨੇਡ ਹਮਲਾ ਕਰਨ ਵਾਲੇ ਹਮਲਾਵਰ ਜੰਮੂ-ਕਸ਼ਮੀਰ ਭੱਜਣ ਦੀ ਤਿਆਰੀ ਵਿਚ ਸਨ। ਰਿਮਾਂਡ ’ਤੇ ਲਏ ਗਏ ਹਮਲਾਵਰ ਨੇ ਪੁੱਛਗਿੱਛ ਦੌਰਾਨ ਪੁਲਿਸ ਨੂੰ ਕਈ ਅਹਿਮ ਜਾਣਕਾਰੀਆਂ ਦਿੱਤੀਆਂ। ਗਿ੍ਰਫ਼ਤਾਰ ਕੀਤੇ ਗਏ ਆਰੋਪੀ ਨੇ …
Read More »ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਈ ਉਲੰਪਿਕ ਤਮਗਾ ਜੇਤੂ ਮਨੂੰ ਭਾਕਰ
ਸਰਬੱਤ ਦੇ ਭਲੇ ਲਈ ਕੀਤੀ ਅਰਦਾਸ ਅੰਮਿ੍ਰਤਸਰ/ਬਿਊਰੋ ਨਿਊਜ਼ : ਪੈਰਿਸ ਉਲੰਪਿਕ ਵਿਚ ਕਾਂਸੀ ਦੇ ਦੋ ਤਮਗੇ ਜਿੱਤ ਕੇ ਇਤਿਹਾਸ ਰਚਣ ਵਾਲੀ ਖਿਡਾਰਨ ਮਨੂ ਭਾਕਰ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਈ ਅਤੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ। ਉਨ੍ਹਾਂ ਇਲਾਹੀ ਗੁਰਬਾਣੀ ਅਤੇ ਕੀਰਤਨ ਵੀ ਸਰਵਣ ਕੀਤਾ। ਇਸ ਦੌਰਾਨ ਮਨੂ …
Read More »ਸੁਨੀਤਾ ਵਿਲੀਅਮ ਸਪੇਸ ਸਟੇਸ਼ਨ ਤੋਂ ਅਮਰੀਕੀ ਰਾਸ਼ਟਰਪਤੀ ਦੀ ਚੋਣ ਲਈ ਪਾਵੇਗੀ ਵੋਟ
ਧਰਤੀ ਤੋਂ 400 ਕਿਲੋਮੀਟਰ ਦੂਰ ਤੋਂ ਕੀਤੀ ਪ੍ਰੈਸ ਕਾਨਫਰੰਸ ਵਾਸ਼ਿੰਗਟਨ/ਬਿਊਰੋ ਨਿਊਜ਼ : 100 ਦਿਨ ਤੋਂ ਪੁਲਾੜ ’ਚ ਫਸੀ ਭਾਰਤੀ ਮੂਲ ਦੀ ਐਸਟ੍ਰੋਨਾਟ ਸੁਨੀਤਾ ਵਿਲੀਅਮ ਅਤੇ ਉਨ੍ਹਾਂ ਦੇ ਸਾਥੀ ਬੁਚ ਵਿਲਮੋਰ ਨੇ ਇੰਟਰਨੈਸ਼ਨਲ ਸਪੇਸ ਸਟੇਸ਼ਨ ਤੋਂ ਇਕ ਪ੍ਰੈਸ ਕਾਨਫਰੰਸ ਕੀਤੀ। ਇਹ ਕਾਨਫਰੰਸ ਭਾਰਤੀ ਸਮੇਂ ਅਨੁਸਾਰ ਲੰਘੀ ਦੇਰ 12 : 15 ਵਜੇ …
Read More »ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਹਿੰਦੀ ਦਿਵਸ ਮੌਕੇ ਦੇਸ਼ ਵਾਸੀਆਂ ਨੂੰ ਦਿੱਤੀ ਵਧਾਈ
ਗ੍ਰਹਿ ਮੰਤਰੀ ਬੋਲੇ : ਸਾਰੀਆਂ ਭਾਰਤੀ ਭਾਸ਼ਾਵਾਂ ਸਾਡਾ ਮਾਣ ਤੇ ਵਿਰਸਾ ਨਵੀਂ ਦਿੱਲੀ/ਬਿਊਰੋ ਨਿਊਜ਼ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਹਿੰਦੀ ਦਿਵਸ ਦੇ ਮੌਕੇ ਦੇਸ਼ ਵਾਸੀਆਂ ਨੂੰ ਵਧਾਈ ਦਿੱਤੀ। ਉਨ੍ਹਾਂ ਟਵੀਟ ਕਰਕੇ ਕਿਹਾ ਕਿ ਹਿੰਦੀ ਦਿਵਸ ’ਤੇ ਸਾਰੇ ਦੇਸ਼ਵਾਸੀਆਂ ਨੂੰ ਬਹੁਤ-ਬਹੁਤ ਵਧਾਈ। ਇਸ ਤੋਂ ਪਹਿਲਾਂ ਕੇਂਦਰੀ ਗ੍ਰਹਿ ਮੰਤਰੀ ਅਮਿਤ …
Read More »