ਅਹਿਮਦਾਬਾਦ ਮੈਟਰੋ ਪ੍ਰਾਜੈਕਟ ਦੇ ਦੂਜੇ ਫੇਜ਼ ਦਾ ਕੀਤਾ ਗਿਆ ਉਦਘਾਟਨ ਅਹਿਮਦਾਬਾਦ/ਬਿਊਰੋ ਨਿਊਜ਼ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਸੋਮਵਾਰ ਨੂੰ ਅਹਿਮਦਾਬਾਦ ਮੈਟਰੋ ਰੇਲ ਪ੍ਰਾਜੈਕਟ ਦੇ ਦੂਜੇ ਫੇਜ਼ ਦੇ 20 ਕਿਲੋਮੀਟਰ ਲੰਬੇ ਕੋਰੀਡੋਰ ਦਾ ਉਦਘਾਟਨ ਕੀਤਾ। ਉਨ੍ਹਾਂ ਇਸ ਮੌਕੇ ਮੈਟਰੋ ਵਿਚ ਸਫਰ ਕਰਦਿਆਂ ਨੌਜਵਾਨ ਮੁਸਾਫਰਾਂ ਨਾਲ ਗੱਲਬਾਤ ਵੀ ਕੀਤੀ। ਇਸ …
Read More »Daily Archives: September 16, 2024
ਸੁਨਾਮ ’ਚ ਮਨਰੇਗਾ ਮਜ਼ਦੂਰਾਂ ’ਤੇ ਜਾ ਚੜ੍ਹਿਆ ਟਰੱਕ-4 ਮੌਤਾਂ
ਦੁਪਹਿਰ ਦਾ ਖਾਣਾ ਖਾ ਰਹੇ ਮਨਰੇਗਾ ਮਜ਼ਦੂਰਾਂ ਨੂੰ ਟਰੱਕ ਨੇ ਦਰੜਿਆ ਸੁਨਾਮ/ਬਿਊਰੋ ਨਿਊਜ਼ ਸੁਨਾਮ ਵਿਚ ਅੱਜ ਸੋਮਵਾਰ ਨੂੰ ਪਟਿਆਲਾ ਰੋਡ ’ਤੇ ਪੈਂਦੇ ਪਿੰਡ ਬਿਸ਼ਨਪੁਰਾ ਵਿਖੇ ਚਾਰ ਮਨਰੇਗਾ ਮਜ਼ਦੂਰਾਂ ਦੀ ਸੜਕ ਹਾਦਸੇ ਵਿਚ ਮੌਤ ਹੋ ਗਈ ਹੈ। ਮਿਲੀ ਜਾਣਕਾਰੀ ਅਨੁਸਾਰ ਪਿੰਡ ਬਿਸ਼ਨਪੁਰਾ ਦੇ ਕੁਝ ਮਨਰੇਗਾ ਮਜ਼ਦੂਰ ਸੁਨਾਮ-ਪਟਿਆਲਾ ਸੜਕ ਦੇ ਕੰਢੇ ਝਾੜੀਆਂ …
Read More »ਅਰਵਿੰਦ ਕੇਜਰੀਵਾਲ ਭਲਕੇ ਸੀਐਮ ਅਹੁਦੇ ਤੋਂ ਦੇ ਸਕਦੇ ਹਨ ਅਸਤੀਫਾ
ਦਿੱਲੀ ਦੇ ਮੁੱਖ ਮੰਤਰੀ ਅਹੁਦੇ ਲਈ ਸੁਨੀਤਾ ਕੇਜਰੀਵਾਲ, ਆਤਿਸ਼ੀ ਅਤੇ ਗੋਪਾਲ ਰਾਏ ਦੇ ਨਾਵਾਂ ਦੀ ਚਰਚਾ ਨਵੀਂ ਦਿੱਲੀ/ਬਿਊਰੋ ਨਿਊਜ਼ ਅਰਵਿੰਦ ਕੇਜਰੀਵਾਲ ਨੇ ਐਲਾਨ ਕਰ ਦਿੱਤਾ ਸੀ ਕਿ ਉਹ ਦਿੱਲੀ ਦੇ ਮੁੱਖ ਮੰਤਰੀ ਅਹੁਦੇ ਤੋਂ ਅਸਤੀਫਾ ਦੇ ਦੇਣਗੇ ਅਤੇ ਉਹ ਭਲਕੇ ਮੰਗਲਵਾਰ ਨੂੰ ਸੀਐਮ ਅਹੁਦੇ ਤੋਂ ਅਸਤੀਫਾ ਦੇ ਸਕਦੇ ਹਨ। ਕੇਜਰੀਵਾਲ …
Read More »ਭਾਜਪਾ ਨੇ ਸਿਰਸਾ ਵਿਧਾਨ ਸਭਾ ਹਲਕੇ ਤੋਂ ਆਪਣਾ ਉਮੀਦਵਾਰ ਹਟਾਇਆ
ਪਾਰਟੀ ਉਮੀਦਵਾਰ ਰੋਹਤਾਸ਼ ਜਾਂਗੜਾ ਨੇ ਕਾਗਜ਼ ਵਾਪਸ ਲਏ; ਗੋਪਾਲ ਕਾਂਡਾ ਨੂੰ ਹਮਾਇਤ ਦੇ ਸਕਦੀ ਹੈ ਭਾਜਪਾ ਸਿਰਸਾ/ਬਿਊਰੋ ਨਿਊਜ਼ ਹਰਿਆਣਾ ਵਿਧਾਨ ਸਭਾ ਚੋਣਾਂ ਲਈ ਨਾਮਜ਼ਦਗੀ ਪੱਤਰ ਵਾਪਸ ਲਏ ਜਾਣ ਦੇ ਅੱਜ ਆਖਰੀ ਦਿਨ ਸਿਰਸਾ ਵਿਧਾਨ ਸਭਾ ਹਲਕੇ ਤੋਂ ਭਾਜਪਾ ਦੇ ਉਮੀਦਵਾਰ ਰੋਹਤਾਸ਼ ਜਾਂਗੜਾ ਨੇ ਆਪਣਾ ਨਾਮਜ਼ਦਗੀ ਪੱਤਰ ਵਾਪਸ ਲੈ ਲਿਆ ਹੈ। …
Read More »ਅਕਤੂਬਰ ਮਹੀਨੇ ਵਿਚ ਪੰਜਾਬ ’ਚ ਹੋ ਸਕਦੀਆਂ ਹਨ ਪੰਚਾਇਤੀ ਚੋਣਾਂ
ਪੰਜਾਬ ’ਚ ਪੰਚਾਇਤੀ ਚੋਣਾਂ ਦਾ ਐਲਾਨ ਕਿਸੇ ਵੇਲੇ ਵੀ ਸੰਭਵ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਪੰਚਾਇਤੀ ਚੋਣਾਂ ਸਬੰਧੀ ਤਰੀਕਾਂ ਦਾ ਐਲਾਨ ਕਿਸੇ ਸਮੇਂ ਵੀ ਸੰਭਵ ਹੈ। ਪੰਜਾਬ ਸਰਕਾਰ ਸੂਬੇ ਵਿਚ ਪੰਚਾਇਤੀ ਚੋਣਾਂ ਅਕਤੂਬਰ ਮਹੀਨੇ ’ਚ ਕਰਵਾ ਸਕਦੀ ਹੈ। ਜਾਣਕਾਰੀ ਮਿਲੀ ਹੈ ਕਿ ਪੰਜਾਬ ਵਿਚ ਪੰਚਾਇਤੀ ਚੋਣਾਂ ਹਰਿਆਣਾ ਵਿਧਾਨ ਸਭਾ ਚੋਣਾਂ ਦੇ …
Read More »ਡੋਨਾਲਡ ਟਰੰਪ ’ਤੇ ਫਿਰ ਜਾਨਲੇਵਾ ਹਮਲੇ ਦੀ ਕੋਸ਼ਿਸ਼
ਅਮਰੀਕਾ ’ਚ ਰਾਸ਼ਟਰਪਤੀ ਅਹੁਦੇ ਲਈ ਉਮੀਦਵਾਰ ਹਨ ਟਰੰਪ ਵਾਸ਼ਿੰਗਟਨ/ਬਿਊਰੋ ਨਿਊਜ਼ ਅਮਰੀਕਾ ਵਿਚ ਰਾਸ਼ਟਰਪਤੀ ਅਹੁਦੇ ਲਈ ਉਮੀਦਵਾਰ ਡੋਨਾਲਡ ਟਰੰਪ ’ਤੇ ਇਕ ਵਾਰ ਫਿਰ ਜਾਨਲੇਵਾ ਹਮਲੇ ਦੀ ਕੋਸ਼ਿਸ਼ ਹੋਈ ਹੈ। ਅਮਰੀਕਾ ਦੇ ਮੀਡੀਆ ਮੁਤਾਬਕ ਡੋਨਾਲਡ ਟਰੰਪ ਫਲੋਰੀਡਾ ਵਿਚ ਪਾਮ ਬੀਚ ਕਾਊਂਟੀ ਦੇ ਇੰਟਰਨੈਸ਼ਨਲ ਗੋਲਫ ਕਲੱਬ ਵਿਚ ਖੇਡ ਰਹੇ ਸਨ ਤਾਂ ਇਸ ਮੌਕੇ …
Read More »ਰਵਨੀਤ ਬਿੱਟੂ ਵਲੋਂ ਰਾਹੁਲ ਗਾਂਧੀ ਖਿਲਾਫ ਦਿੱਤੇ ਬਿਆਨ ਤੋਂ ਬਾਅਦ ਰਾਜਨੀਤੀ ਗਰਮਾਈ
ਕਾਂਗਰਸੀਆਂ ਨੇ ਰਵਨੀਤ ਬਿੱਟੂ ਖਿਲਾਫ ਚੁੱਕਿਆ ਝੰਡਾ ਚੰਡੀਗੜ੍ਹ/ਬਿਊਰੋ ਨਿਊਜ਼ ਭਾਜਪਾ ਆਗੂ ਤੇ ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਵਲੋਂ ਰਾਹੁਲ ਗਾਂਧੀ ਖਿਲਾਫ ਦਿੱਤੇ ਬਿਆਨ ਨੂੰ ਲੈ ਕੇ ਪੰਜਾਬ ਦੀ ਰਾਜਨੀਤੀ ਗਰਮਾ ਗਈ ਹੈ। ਪੰਜਾਬ ਦੇ ਸੀਨੀਅਰ ਕਾਂਗਰਸੀ ਆਗੂਆਂ ਵਲੋਂ ਰਵਨੀਤ ਬਿੱਟੂ ’ਤੇ ਸਵਾਲ ਚੁੱਕੇ ਜਾ ਰਹੇ ਹਨ। ਪੰਜਾਬ ਕਾਂਗਰਸ ਦੇ …
Read More »