ਫਾਈਨਲ ਮੈਚ ਵਿਚ ਚੀਨ ਨੂੰ 1-0 ਨਾਲ ਹਰਾਇਆ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤ ਦੀ ਹਾਕੀ ਟੀਮ ਨੇ ਲਗਾਤਾਰ ਦੂਜੀ ਅਤੇ ਓਵਰ ਆਲ ਪੰਜਵੀਂ ਵਾਰ ਏਸ਼ੀਅਨ ਚੈਂਪੀਅਨ ਟਰਾਫੀ ਆਪਣੇ ਨਾਮ ਕਰ ਲਈ ਹੈ। ਅੱਜ ਮੰਗਲਵਾਰ ਨੂੰ ਹੋਏ ਫਾਈਨਲ ਮੁਕਾਬਲੇ ਵਿਚ ਭਾਰਤ ਨੇ ਚੀਨ ਦੀ ਟੀਮ ਨੂੰ 1-0 ਨਾਲ ਹਰਾ ਦਿੱਤਾ। ਇਹ ਫਾਈਨਲ …
Read More »Daily Archives: September 17, 2024
ਜੰਮੂ ਕਸ਼ਮੀਰ ’ਚ ਵਿਧਾਨ ਸਭਾ ਚੋਣਾਂ ਦਾ ਪਹਿਲਾ ਪੜਾਅ ਭਲਕੇ 18 ਸਤੰਬਰ ਨੂੰ
ਪਹਿਲੇ ਪੜਾਅ ਦੌਰਾਨ ਜੰਮੂ ਕਮਸ਼ੀਰ ’ਚ 24 ਸੀਟਾਂ ’ਤੇ ਹੋਏਗੀ ਵੋਟਿੰਗ ਜੰਮੂ/ਬਿਊਰੋ ਨਿਊਜ਼ ਜੰਮੂ ਕਸ਼ਮੀਰ ਵਿਚ ਵਿਧਾਨ ਸਭਾ ਚੋਣਾਂ ਦਾ ਪਹਿਲਾ ਪੜਾਅ ਭਲਕੇ 18 ਸਤੰਬਰ ਤੋਂ ਸ਼ੁਰੂ ਹੋ ਜਾਵੇਗਾ ਅਤੇ ਪਹਿਲੇ ਪੜਾਅ ਦੌਰਾਨ 24 ਵਿਧਾਨ ਸਭਾ ਸੀਟਾਂ ’ਤੇ ਵੋਟਾਂ ਪੈਣੀਆਂ ਹਨ। ਇਨ੍ਹਾਂ 24 ਸੀਟਾਂ ’ਤੇ 219 ਉਮੀਦਵਾਰ ਚੋਣ ਮੈਦਾਨ ਵਿਚ …
Read More »ਪੰਜਾਬ ’ਚ ਕਾਂਗਰਸ ਵਲੋਂ ਸੂਬਾ ਸਰਕਾਰ ਖਿਲਾਫ ਵਿਰੋਧ ਪ੍ਰਦਰਸ਼ਨ
ਭਗਵੰਤ ਮਾਨ ਸਰਕਾਰ ਖਿਲਾਫ ਜੰਮ ਕੇ ਕੀਤੀ ਗਈ ਨਾਅਰੇਬਾਜ਼ੀ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਕਾਂਗਰਸ ਪਾਰਟੀ ਵਲੋਂ ਅੱਜ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਭਗਵੰਤ ਮਾਨ ਸਰਕਾਰ ਖਿਲਾਫ ਸੂਬਾ ਪੱਧਰੀ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਵੱਖ-ਵੱਖ ਥਾਵਾਂ ’ਤੇ ਕੀਤੇ ਗਏ ਰੋਸ ਪ੍ਰਦਰਸ਼ਨਾਂ ਦੌਰਾਨ ਪੰਜਾਬ ਸਰਕਾਰ ਖਿਲਾਫ ਜੰਮ ਕੇ ਨਾਅਰੇਬਾਜ਼ੀ ਕੀਤੀ …
Read More »ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਉਪ ਰਾਜਪਾਲ ਨੂੰ ਸੌਂਪਿਆਂ ਅਸਤੀਫ਼ਾ
ਨਵੀਂ ਸਰਕਾਰ ਬਣਾਉਣ ਲਈ ਦਾਅਵਾ ਕੀਤਾ ਪੇਸ਼ ਨਵੀਂ ਦਿੱਲੀ/ਬਿਊਰੋ ਨਿਊਜ਼ : ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੱਜ ਮੰਗਲਵਾਰ ਨੂੰ ਦਿੱਲੀ ਦੇ ਉਪ ਰਾਜਪਾਲ ਵਿਨੇ ਸਕਸੇਨਾ ਨੂੰ ਆਪਣਾ ਅਸਤੀਫ਼ਾ ਸੌਂਪ ਦਿੱਤਾ। ਇਸ ਮੌਕੇ ਉਨ੍ਹਾਂ ਦੇ ਨਾਲ ਆਤਿਸ਼ੀ ਸਮੇਤ ਸਾਰੇ ਮੰਤਰੀ ਵੀ ਮੌਜੂਦ ਸਨ ਅਤੇ ਉਨ੍ਹਾਂ ਵੱਲੋਂ ਨਵੀਂ ਸਰਕਾਰ ਬਣਾਉਣ ਲਈ ਦਾਅਵਾ …
Read More »ਆਤਿਸ਼ੀ ਹੋਣਗੇ ਦਿੱਲੀ ਦੇ ਨਵੇਂ ਮੁੱਖ ਮੰਤਰੀ
ਵਿਧਾਇਕ ਦਲ ਦੀ ਮੀਟਿੰਗ ਦੌਰਾਨ ਸਰਬਸੰਮਤੀ ਨਾਲ ਲਿਆ ਗਿਆ ਫੈਸਲਾ ਨਵੀਂ ਦਿੱਲੀ/ਬਿਊਰੋ ਨਿਊਜ਼ : ਕੇਜਰੀਵਾਲ ਸਰਕਾਰ ’ਚ ਸਿੱਖਿਆ ਮੰਤਰੀ ਰਹੀ ਆਤਿਸ਼ੀ ਹੁਣ ਦਿੱਲੀ ਦੀ ਨਵੀਂ ਮੁੱਖ ਮੰਤਰੀ ਹੋਵੇਗੀ। ਪਾਰਟੀ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਵਿਧਾਇਕ ਦਲ ਦੀ ਮੀਟਿੰਗ ਦੌਰਾਨ ਆਤਿਸ਼ੀ ਦੇ ਨਾਮ ਦਾ ਪ੍ਰਸਤਾਵ ਰੱਖਿਆ, ਜਿਸ ’ਤੇ ਸਾਰੇ ਵਿਧਾਇਕ ਸਹਿਮਤ ਹੋ …
Read More »ਪੰਜਾਬ ਪੰਚਾਇਤੀ ਰਾਜ ਬਿਲ 2024 ਨੂੰ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਦਿੱਤੀ ਮਨਜ਼ੂਰੀ
ਪੰਜਾਬ ਸਰਕਾਰ ਵੱਲੋਂ ਅਕਤੂਬਰ ਮਹੀਨੇ ’ਚ ਕਰਵਾਈਆਂ ਜਾ ਸਕਦੀਆਂ ਨੇ ਪੰਚਾਇਤੀ ਚੋਣਾਂ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਵਿਧਾਨ ਸਭਾ ਦੇ ਮੌਨਸੂਨ ਸੈਸ਼ਨ ਦੌਰਾਨ ਪਾਸ ਕੀਤੇ ਗਏ ਪੰਜਾਬ ਪੰਚਾਇਤੀ ਰਾਜ ਬਿਲ 2024 ਨੂੰ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਮਨਜ਼ੂਰੀ ਦੇ ਦਿੱਤੀ ਹੈ। ਇਸ ਬਿਲ ਦੇ ਕਾਨੂੰਨ ਬਣਨ ਨਾਲ ਪੰਚਾਇਤੀ ਚੋਣਾਂ ’ਚ ਰਾਖਵੇਂਕਰਨ …
Read More »ਨਵਜੋਤ ਸਿੱਧੂ ਦੇ ਸਾਬਕਾ ਸਲਾਹਕਾਰ ਮਾਲਵਿੰਦਰ ਮਾਲੀ ਦੀ ਗਿ੍ਫ਼ਤਾਰੀ ਦਾ ਵਿਰੋਧ ਹੋਇਆ ਸ਼ੁਰੂ
ਕਾਂਗਰਸੀ ਆਗੂਆਂ ਨੇ ਮਾਲੀ ਦੀ ਗਿ੍ਰਫ਼ਤਾਰੀ ਨੂੰ ਡਿਜੀਟਲ ਐਮਰਜੈਂਸੀ ਦੱਸਿਆ ਚੰਡੀਗੜ੍ਹ/ਬਿਊਰੋ ਨਿਊਜ਼ : ਕਾਂਗਰਸੀ ਆਗੂ ਨਵਜੋਤ ਸਿੰਘ ਸਿੱਧੂ ਦੇ ਸਾਬਕਾ ਸਲਾਹਕਾਰ ਮਾਲਵਿੰਦਰ ਸਿੰਘ ਮਾਲੀ ਦੀ ਗਿ੍ਰਫ਼ਤਾਰੀ ਦਾ ਸ਼ੋਸ਼ਲ ਮੀਡੀਆ ’ਤੇ ਵਿਰੋਧ ਹੋਣਾ ਸ਼ੁਰੂ ਹੋ ਗਿਆ ਹੈ। ਕਾਂਗਰਸੀ ਆਗੂਆਂ ਨੇ ਮਾਲੀ ਦੀ ਗਿ੍ਰਫ਼ਤਾਰੀ ਨੂੰ ਡਿਜੀਟਲ ਐਮਰਜੈਂਸੀ ਦੱਸਿਆ। ਗੁਰਦਾਸਪੁਰ ਤੋਂ ਕਾਂਗਰਸੀ ਸੰਸਦ …
Read More »