ਚੰਡੀਗੜ੍ਹ/ਬਿਊਰੋ ਨਿਊਜ਼ ਕਾਂਗਰਸੀ ਆਗੂ ਅਤੇ ਭਾਰਤ ਦੀ ਲੋਕ ਸਭਾ ਵਿਚ ਵਿਰੋਧੀ ਧਿਰ ਦੇ ਆਗੂ ਰਾਹੁਲ ਗਾਂਧੀ ਪਿਛਲੇ ਦਿਨੀਂ ਅਮਰੀਕਾ ਦੇ ਦੌਰੇ ’ਤੇ ਪਹੁੰਚੇ ਸਨ। ਅਮਰੀਕਾ ਦੇ ਟੈਕਸਾਸ ਪ੍ਰਾਂਤ ਦੇ ਡੱਲਾਸ ਵਿੱਚ ਪਰਵਾਸੀ ਭਾਰਤੀਆਂ ਵਲੋਂ ਇੰਡੀਅਨ ਓਵਰਸੀਜ਼ ਕਾਂਗਰਸ ਦੇ ਅੰਤਰਰਾਸ਼ਟਰੀ ਚੇਅਰਮੈਨ ਸੈਮ ਪਿਤਰੋਦਾ ਤੇ ਮਹਿੰਦਰ ਸਿੰਘ ਗਿਲਜੀਆਂ ਦੀ ਅਗਵਾਈ ਵਿਚ ਰਾਹੁਲ …
Read More »Daily Archives: September 18, 2024
ਮੋਦੀ ਕੈਬਨਿਟ ਨੇ ‘ਵਨ ਨੇਸ਼ਨ ਵਨ ਇਲੈਕਸ਼ਨ’ ਪ੍ਰਸਤਾਵ ਨੂੰ ਦਿੱਤੀ ਮਨਜ਼ੂਰੀ
ਸਰਦ ਰੁੱਤ ਸੈਸ਼ਨ ਦੌਰਾਨ ਸੰਸਦ ’ਚ ਪੇਸ਼ ਕੀਤਾ ਜਾਵੇਗਾ ਬਿਲ ਨਵੀਂ ਦਿੱਲੀ/ਬਿਊਰੋ ਨਿਊਜ਼ : ਮੋਦੀ ਕੈਬਨਿਟ ਨੇ ਦੇਸ਼ ’ਚ ਲੋਕ ਸਭਾ ਅਤੇ ਵਿਧਾਨ ਸਭਾ ਚੋਣਾਂ ਇਕੱਠਿਆਂ ਕਰਵਾਉਣ ਭਾਵ ‘ਵਨ ਨੇਸ਼ਨ ਵਨ ਇਲੈਕਸ਼ਨ’ ਪ੍ਰਸਤਾਵ ਨੂੰ ਅੱਜ ਮਨਜ਼ੂਰੀ ਦੇ ਦਿੱਤੀ ਹੈ। ਮੀਡੀਆ ਰਿਪੋਰਟਾਂ ਤੋਂ ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਬਿੱਲ ਸਰਦ ਰੁੱਤ ਸੈਸ਼ਨ …
Read More »ਬਿਕਰਮ ਸਿੰਘ ਮਜੀਠੀਆ ਨੇ ਪੰਜਾਬ ਸਰਕਾਰ ਦੀ ਨਵੀਂ ਖੇਤੀ ਪਾਲਿਸੀ ’ਤੇ ਚੁੱਕੇ ਸਵਾਲ
ਕਿਹਾ : ਨਵੀਂ ਖੇਤੀ ਪਾਲਿਸੀ ਦਾ ਪੰਜਾਬ ਦੇ ਕਿਸਾਨਾਂ ਨੂੰ ਕੋਈ ਫਾਇਦਾ ਨਹੀਂ ਪਟਿਆਲਾ/ਬਿਊਰੋ ਨਿਊਜ਼ : ਸੀਨੀਅਰ ਅਕਾਲੀ ਆਗੂ ਅਤੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਪਟਿਆਲਾ ਵਿਖੇ ਪੰਜਾਬ ਦੀ ਭਗਵੰਤ ਮਾਨ ਸਰਕਾਰ ਵੱਲੋਂ ਲਿਆਂਦੀ ਗਈ ਨਵੀਂ ਖੇਤੀ ਪਾਲਿਸੀ ’ਤੇ ਸਵਾਲ ਚੁੱਕੇ ਹਨ। ਉਨ੍ਹਾਂ ਕਿਹਾ ਕਿ ਜਿਸ ਖੇਤੀ ਪਾਲਿਸੀ …
Read More »ਅੰਮਿ੍ਤਸਰ ਤੋਂ ਬੈਂਕਾਕ ਲਈ ਸ਼ੁਰੂ ਹੋਈ ਸਿੱਧੀ ਫਲਾਈਟ
ਹਫਤੇ ’ਚ 4 ਦਿਨ ਅੰਮਿ੍ਰਤਸਰ ਤੋਂ ਬੈਂਕਾਕ ਜਾਵੇਗੀ ਉਡਾਨ ਅੰਮਿ੍ਰਤਸਰ/ਬਿਊਰੋ ਨਿਊਜ਼ ਅੰਮਿ੍ਰਤਸਰ ਦੇ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਆਉਂਦੀ 28 ਅਕਤੂਬਰ ਤੋਂ ਬੈਂਕਾਕ ਅਤੇ ਅੰਮਿ੍ਰਤਸਰ ਵਿਚਾਲੇ ਸਿੱਧੀ ਉਡਾਨ ਸ਼ੁਰੂ ਕੀਤੀ ਜਾ ਰਹੀ ਹੈ। ਥਾਈਲੈਂਡ ਦੇ ਥਾਈ ਏਅਰ ਲਾਈਨ ਵਲੋਂ ਇਹ ਫਲਾਈਟ ਸ਼ੁਰੂ ਕੀਤੀ ਜਾ ਰਹੀ ਹੈ। ਇਹ ਫਲਾਈਟ ਹਫਤੇ ਵਿਚ ਚਾਰ …
Read More »ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਖਿਲਾਫ ਦਿੱਲੀ ਹਾਈਕੋਰਟ ’ਚ ਪਟੀਸ਼ਨ ਦਾਖਲ
ਮਾਮਲਾ ਬਿੱਟੂ ਵਲੋਂ ਰਾਹੁਲ ਗਾਂਧੀ ਖਿਲਾਫ ਕੀਤੀ ਗਈ ਇਤਰਾਜ਼ਯੋਗ ਟਿੱਪਣੀ ਦਾ ਨਵੀਂ ਦਿੱਲੀ/ਬਿਊਰੋ ਨਿਊਜ਼ ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਦੇ ਖਿਲਾਫ ਦਿੱਲੀ ਹਾਈਕੋਰਟ ਵਿਚ ਅੱਜ ਬੁੱਧਵਾਰ ਨੂੰ ਇਕ ਜਨਹਿੱਤ ਪਟੀਸ਼ਨ ਦਾਖਲ ਕੀਤੀ ਗਈ ਹੈ। ਦਿੱਲੀ ਦੇ ਤੁਗਲਕ ਰੋਡ ਥਾਣੇ ਵਿਚ ਰਵਨੀਤ ਬਿੱਟੂ ਖਿਲਾਫ ਕੇਸ ਦਰਜ ਕਰਵਾਇਆ ਗਿਆ ਹੈ। ਹਿੰਦੂ ਸੈਨਾ …
Read More »ਹਰਿਆਣਾ ਵਿਧਾਨ ਸਭਾ ਚੋਣਾਂ ਲਈ 1031 ਉਮੀਦਵਾਰ ਚੋਣ ਮੈਦਾਨ ਵਿੱਚ ਨਿੱਤਰੇ
2 ਕਰੋੜ 03 ਲੱਖ ਵੋਟਰ ਕਰਨਗੇ ਉਮੀਦਵਾਰਾਂ ਦੀ ਕਿਸਮਤ ਦਾ ਫੈਸਲਾ ਚੰਡੀਗੜ੍ਹ/ਬਿਊਰੋ ਨਿਊਜ਼ ਹਰਿਆਣਾ ਵਿਧਾਨ ਸਭਾ ਚੋਣਾਂ ਲਈ ਆਉਂਦੀ 5 ਅਕਤੂਬਰ ਨੂੰ ਵੋਟਾਂ ਪੈਣੀਆਂ ਹਨ ਅਤੇ ਇਨ੍ਹਾਂ ਵੋਟਾਂ ਲਈ 1031 ਉਮੀਦਵਾਰ ਚੋਣ ਮੈਦਾਨ ਵਿੱਚ ਨਿੱਤਰ ਗਏ ਹਨ। ਇਨ੍ਹਾਂ ਉਮੀਦਵਾਰਾਂ ਦੀ ਕਿਸਮਤ ਦਾ ਫੈਸਲਾ ਸੂਬੇ ਦੇ 2 ਕਰੋੜ, 3 ਲੱਖ, 54 …
Read More »ਅਰਵਿੰਦ ਕੇਜਰੀਵਾਲ ਨੇ ਸਰਕਾਰੀ ਰਿਹਾਇਸ਼ ਛੱਡਣ ਦਾ ਵੀ ਕੀਤਾ ਫੈਸਲਾ
ਸਰਕਾਰੀ ਸਹੂਲਤਾਂ ਲੈਣ ਤੋਂ ਵੀ ਕੀਤਾ ਇਨਕਾਰ ਨਵੀਂ ਦਿੱਲੀ/ਬਿਊਰੋ ਨਿਊਜ਼ : ਮੁੱਖ ਮੰਤਰੀ ਅਹੁਦੇ ਤੋਂ ਅਸਤੀਫ਼ਾ ਦੇ ਚੁੱਕੇ ਅਰਵਿੰਦ ਕੇਜਰੀਵਾਲ ਇਕ ਹਫ਼ਤੇ ਅੰਦਰ ਆਪਣੀ ਸਰਕਾਰੀ ਰਿਹਾਇਸ਼ ਵੀ ਛੱਡ ਦੇਣਗੇ। ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਸੰਜੇ ਸਿੰਘ ਨੇ ਕਿਹਾ ਕਿ ਅਸੀਂ ਉਨ੍ਹਾਂ ਦੀ ਸੁਰੱਖਿਆ ਨੂੰ ਧਿਆਨ ਵਿਚ ਰੱਖਦੇ ਹੋਏ …
Read More »ਬਠਿੰਡਾ ’ਚ ਗੱਦੇ ਬਣਾਉਣ ਵਾਲੀ ਫੈਕਟਰੀ ’ਚ ਲੱਗੀ ਭਿਆਨਕ ਅੱਗ
ਅੱਗ ਦੀ ਲਪੇਟ ’ਚ ਆਉਣ ਕਰਕੇ ਤਿੰਨ ਮਜ਼ਦੂਰ ਜਿੰਦਾ ਸੜੇ ਬਠਿੰਡਾ/ਬਿਊਰੋ ਨਿਊਜ਼ : ਬਠਿੰਡਾ ਦੇ ਡੱਬਵਾਲੀ ਰੋਡ ’ਤੇ ਸਥਿਤ ਪਿੰਡ ਗਹਿਰੀ ਬੁੱਟਰ ’ਚ ਇਕ ਗੱਦੇ ਬਣਾਉਣ ਵਾਲੀ ਫੈਕਟਰੀ ਵਿਚ ਲੰਘੀ ਦੇਰ ਰਾਤ ਭਿਆਨਕ ਅੱਗ ਲੱਗ ਗਈ। ਅੱਗ ਲੱਗਣ ਦੀ ਇਸ ਘਟਨਾ ਦੌਰਾਨ ਫੈਕਟਰੀ ’ਚ ਕੰਮ ਕਰਨ ਵਾਲੇ ਤਿੰਨ ਮਜ਼ਦੂਰਾਂ ਦੀ …
Read More »