Breaking News

Daily Archives: September 20, 2024

ਭਾਰਤ ਦੀ ਸੁਪਰੀਮ ਕੋਰਟ ਦਾ ਯੂਟਿਊਬ ਚੈੱਨਲ ਹੋਇਆ ਹੈਕ

  ਸੁਪਰੀਮ ਕੋਰਟ ਦੇ ਯੂ.ਟਿਊਬ ਪੇਜ ਦੇ 2 ਲੱਖ ਤੋਂ ਵੱਧ ਸਬਸਕ੍ਰਾਈਬਰ ਨਵੀਂ ਦਿੱਲੀ/ਬਿੳੂਰੋ ਨਿੳੂਜ਼ ਭਾਰਤ ਦੀ ਸੁਪਰੀਮ ਕੋਰਟ ਦਾ ਯੂਟਿਊਬ ਚੈੱਨਲ ਅੱਜ ਸ਼ੁੱਕਰਵਾਰ ਨੂੰ ਹੈਕ ਹੋ ਗਿਆ ਸੀ ਅਤੇ ਅਮਰੀਕੀ ਕੰਪਨੀ ਦੇ ਪ੍ਰਚਾਰ ਵਾਲਾ ਇੱਕ ਵੀਡੀਓ ਦਿਖਾਉਣ ਲੱਗਿਆ। ਹਾਲਾਂਕਿ ਵੀਡੀਓ ਚਲਾਉਣ ’ਤੇ ਕੁੱਝ ਨਹੀਂ ਦਿਖਾਈ ਦੇ ਰਿਹਾ ਸੀ। ਸੁਪਰੀਮ …

Read More »

ਪੰਜਾਬ ਸਰਕਾਰ ਨੂੰ ਜਾਰੀ ਐੱਨਜੀਟੀ ਦੇ ਹੁਕਮਾਂ ’ਤੇ ਸੁਪਰੀਮ ਕੋਰਟ ਨੇ ਲਾਈ ਰੋਕ

  1 ਹਜ਼ਾਰ ਕਰੋੜ ਰੁਪਏ ਤੋਂ ਵੱਧ ਦੀ ਮੁਆਵਜ਼ਾ ਰਾਸ਼ੀ ਦੇ ਭੁਗਤਾਨ ਲਈ ਜਾਰੀ ਹੋਇਆ ਸੀ ਨੋਟਿਸ ਨਵੀਂ ਦਿੱਲੀ/ਬਿੳੂਰੋ ਨਿੳੂਜ਼ ਸੁਪਰੀਮ ਕੋਰਟ ਨੇ ਨੈਸ਼ਨਲ ਗ੍ਰੀਨ ਟਿ੍ਰਬਿਊਨਲ ਦੇ ਉਨ੍ਹਾਂ ਹੁਕਮਾਂ ’ਤੇ ਰੋਕ ਲਗਾ ਦਿੱਤੀ, ਜਿਸ ਵਿਚ ਪੰਜਾਬ ਨੂੰ ਵਾਤਾਵਰਨ ਹਰਜਾਨੇ ਵਜੋਂ 1,000 ਕਰੋੜ ਰੁਪਏ ਤੋਂ ਵੱਧ ਦਾ ਭੁਗਤਾਨ ਕਰਨ ਲਈ ਕਿਹਾ …

Read More »

ਰਾਹੁਲ ਗਾਂਧੀ ਅਚਾਨਕ ਪਹੁੰਚੇ ਹਰਿਆਣਾ ਦੇ ਪਿੰਡ ਘੋਘੜੀਪੁਰ

    ਅਮਰੀਕਾ ’ਚ ਹਾਦਸੇ ਦੌਰਾਨ ਜ਼ਖਮੀ ਹੋਏ ਨੌਜਵਾਨ ਦੇ ਪਰਿਵਾਰ ਨੂੰ ਮਿਲੇ ਰਾਹੁਲ ਕਰਨਾਲ/ਬਿਊੂਰੋ ਨਿਊਜ਼ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਤੇ ਲੋਕ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਅੱਜ ਸ਼ੁੱਕਰਵਾਰ ਸਵੇਰੇ ਸਾਢੇ 5 ਵਜੇ ਅਚਾਨਕ ਹੀ ਹਰਿਆਣਾ ਦੇ ਕਰਨਾਲ ਜ਼ਿਲ੍ਹੇ ਦੇ ਪਿੰਡ ਘੋਘੜੀਪੁਰ ਪਹੁੰਚ ਗਏ। ਰਾਹੁਲ ਇੱਥੇ …

Read More »

ਗੁਰਦਾਸ ਮਾਨ ਨੇ ਸਿੱਖ ਜਥੇਬੰਦੀਆਂ ਕੋਲੋਂ ਮੰਗੀ ਮੁਆਫੀ

  ਆਪਣੇ ਬਿਆਨਾਂ ਨੂੰ ਲੈ ਕੇ ਵਿਵਾਦਾਂ ’ਚ ਘਿਰ ਗਏ ਸਨ ਗੁਰਦਾਸ ਮਾਨ ਜਲੰਧਰ : ਪੰਜਾਬੀ ਗਾਇਕ ਗੁਰਦਾਸ ਮਾਨ ਨੇ ਸਿੱਖ ਜਥੇਬੰਦੀਆਂ ਤੋਂ ਮੁਆਫੀ ਮੰਗ ਲਈ ਹੈ। ਇਕ ਚੈਨਲ ਨੂੰ ਦਿੱਤੇ ਇੰਟਰਵਿੳੂ ਵਿਚ ਗੁਰਦਾਸ ਮਾਨ ਨੇ ਕਿਹਾ ਕਿ ਜੇਕਰ ਮੇਰੇ ਬੋਲਣ ਨਾਲ ਕਿਸੇ ਦੇ ਮਨ ਨੂੰ ਠੇਸ ਪਹੁੰਚੀ ਹੋਵੇ  ਤਾਂ …

Read More »

ਪੰਜਾਬ ’ਚ ਟਰਾਂਸਪੋਰਟ ਵਿਭਾਗ ਨੇ 600 ਨਿੱਜੀ ਬੱਸਾਂ ਦੇ ਪਰਮਿਟ ਕੀਤੇ ਰੱਦ

ਇਨ੍ਹਾਂ ਵਿਚ ਬਾਦਲ ਪਰਿਵਾਰ ਦੀਆਂ ਬੱਸਾਂ ਵੀ ਸ਼ਾਮਲ ਚੰਡੀਗੜ੍ਹ : ਪੰਜਾਬ ਵਿਚ ਟਰਾਂਸਪੋਰਟ ਵਿਭਾਗ ਨੇ ਵੱਡੀ ਕਾਰਵਾਈ ਕੀਤੀ ਹੈ ਅਤੇ 600 ਨਿੱਜੀ ਬੱਸਾਂ ਦੇ ਪਰਮਿਟ ਰੱਦ ਕਰ ਦਿੱਤੇ ਹਨ। ਮਿਲੀ ਜਾਣਕਾਰੀ ਅਨੁਸਾਰ ਜਿਹੜੀਆਂ ਬੱਸਾਂ ਦੇ ਪਰਮਿਟ ਰੱਦ ਕੀਤੇ ਗਏ ਹਨ, ਉਹ ਪਰਮਿਟ ਗੈਰਕਾਨੂੰਨੀ ਤਰੀਕੇ ਨਾਲ ਜਾਰੀ ਕੀਤੇ ਗਏ ਸਨ। ਟਰਾਂਸਪੋਰਟ …

Read More »

ਪੰਜਾਬ ’ਚ ਪੰਚਾਇਤੀ ਚੋਣਾਂ ਨੂੰ ਲੈ ਕੇ ਨੋਟੀਫਿਕੇਸ਼ਨ ਜਾਰੀ

  20 ਅਕਤੂਬਰ ਤੋਂ ਪਹਿਲਾਂ ਪੰਚਾਇਤੀ ਚੋਣਾਂ ਹੋਣ ਦੀ ਸੰਭਾਵਨਾ ਚੰਡੀਗੜ੍ਹ : ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਭਗਵੰਤ ਮਾਨ ਸਰਕਾਰ ਨੇ ਪੰਚਾਇਤੀ ਚੋਣਾਂ ਲਈ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ। ਪੰਜਾਬ ’ਚ ਪੰਚਾਇਤੀ ਚੋਣਾਂ ਹੁਣ 20 ਅਕਤੂਬਰ ਤੋਂ ਪਹਿਲਾਂ ਕਰਾਈਆਂ ਜਾਣਗੀਆਂ। ਪੰਚਾਇਤ ਵਿਭਾਗ ਇਸ ਨੋਟੀਫਿਕੇਸ਼ਨ ਨੂੰ ਪੰਜਾਬ ਰਾਜ …

Read More »

ਪੰਜਾਬ ‘ਚ ਕਾਂਗਰਸੀਆਂ ਵੱਲੋਂ ਸੂਬੇ ਦੀ ਵਿਗੜ ਰਹੀ ਕਾਨੂੰਨ ਵਿਵਸਥਾ ਖਿਲਾਫ ਮੁਜ਼ਾਹਰੇ

ਪੁਲਿਸ ਅਧਿਕਾਰੀਆਂ ਨੂੰ ਮੰਗ ਪੱਤਰ ਸੌਂਪੇ; ਅੰਮ੍ਰਿਤਸਰ ‘ਚ ਰਾਜਾ ਵੜਿੰਗ ਨੇ ਅਤੇ ਮੁਹਾਲੀ ਵਿਚ ਪ੍ਰਤਾਪ ਸਿੰਘ ਬਾਜਵਾ ਨੇ ਸੰਭਾਲੀ ਕਮਾਨ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਵੱਲੋਂ ‘ਆਪ’ ਸਰਕਾਰ ਦੇ ਕਾਰਜਕਾਲ ਦੌਰਾਨ ਸੂਬੇ ਵਿੱਚ ਲਗਾਤਾਰ ਵਿਗੜ ਰਹੀ ਅਮਨ-ਕਾਨੂੰਨ ਦੀ ਸਥਿਤੀ ਵਿਰੁੱਧ ਸਾਰੇ ਵਿਧਾਨ ਸਭਾ ਹਲਕਿਆਂ ਵਿੱਚ ਪ੍ਰਦਰਸ਼ਨ ਕੀਤੇ ਗਏ। …

Read More »

ਭਾਜਪਾ ‘ਚ ਇਕ ਨਹੀਂ, ਦੋ ਕੰਗਨਾ ਰਣੌਤ : ਔਜਲਾ

ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਵੱਲੋਂ ਕਾਂਗਰਸੀ ਆਗੂ ਰਾਹੁਲ ਗਾਂਧੀ ਖਿਲਾਫ ਦਿੱਤੇ ਬਿਆਨ ਦੀ ਨਿਖੇਧੀ ਕੀਤੀ ਹੈ। ਉਨ੍ਹਾਂ ਕਿਹਾ, ”ਭਾਰਤੀ ਜਨਤਾ ਪਾਰਟੀ ਵਿੱਚ ਇੱਕ ਨਹੀਂ ਬਲਕਿ ਦੋ ਕੰਗਨਾ ਰਣੌਤ ਹਨ, ਜੋ ਬੇਤੁਕੇ ਬਿਆਨ ਦਿੰਦੇ ਰਹਿੰਦੇ ਹਨ।” ਕਾਂਗਰਸੀ ਸੰਸਦ ਮੈਂਬਰ ਨੇ ਕਿਹਾ ਕਿ ਰਾਹੁਲ …

Read More »

ਮਾਲਵਿੰਦਰ ਸਿੰਘ ਮਾਲੀ ਨੂੰ 1 ਅਕਤੂਬਰ ਤੱਕ ਪਟਿਆਲਾ ਜੇਲ੍ਹ ਭੇਜਿਆ

ਚੰਡੀਗੜ੍ਹ : ਮੋਹਾਲੀ ਅਦਾਲਤ ਨੇ ਨਵਜੋਤ ਸਿੱਧੂ ਦੇ ਸਿਆਸੀ ਸਲਾਹਕਾਰ ਮਾਲਵਿੰਦਰ ਸਿੰਘ ਮਾਲੀ ਨੂੰ 1 ਅਕਤੂਬਰ ਤੱਕ ਪਟਿਆਲਾ ਜੇਲ੍ਹ ਭੇਜ ਦਿੱਤਾ ਹੈ। ਜ਼ਿਕਰਯੋਗ ਹੈ ਕਿ ਮੋਹਾਲੀ ਪੁਲਿਸ ਵੱਲੋਂ ਮਾਲੀ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ। ਉਧਰ ਕਾਂਗਰਸੀ ਆਗੂਆਂ ਨੇ ਮਾਲੀ ਦੀ ਗ੍ਰਿਫ਼ਤਾਰੀ ਨੂੰ ਡਿਜੀਟਲ ਐਮਰਜੈਂਸੀ ਦੱਸਿਆ ਹੈ। ਗੁਰਦਾਸਪੁਰ ਤੋਂ ਕਾਂਗਰਸੀ ਸੰਸਦ …

Read More »

ਮਹਿੰਦਰ ਸਿੰਘ ਗਿਲਜ਼ੀਆਂ ਦੀ ਅਗਵਾਈ ਵਿਚ ਰਾਹੁਲ ਗਾਂਧੀ ਦਾ ਅਮਰੀਕਾ ‘ਚ ਭਰਵਾਂ ਸਵਾਗਤ

ਚੰਡੀਗੜ÷ /ਬਿਊਰੋ ਨਿਊਜ਼ : ਕਾਂਗਰਸੀ ਆਗੂ ਅਤੇ ਭਾਰਤ ਦੀ ਲੋਕ ਸਭਾ ਵਿਚ ਵਿਰੋਧੀ ਧਿਰ ਦੇ ਆਗੂ ਰਾਹੁਲ ਗਾਂਧੀ ਪਿਛਲੇ ਦਿਨੀਂ ਅਮਰੀਕਾ ਦੇ ਦੌਰੇ ‘ਤੇ ਪਹੁੰਚੇ ਸਨ। ਅਮਰੀਕਾ ਦੇ ਟੈਕਸਾਸ ਪ੍ਰਾਂਤ ਦੇ ਡੱਲਾਸ ਵਿੱਚ ਪਰਵਾਸੀ ਭਾਰਤੀਆਂ ਵਲੋਂ ਇੰਡੀਅਨ ਓਵਰਸੀਜ਼ ਕਾਂਗਰਸ ਦੇ ਅੰਤਰਰਾਸ਼ਟਰੀ ਚੇਅਰਮੈਨ ਸੈਮ ਪਿਤਰੋਦਾ ਤੇ ਮਹਿੰਦਰ ਸਿੰਘ ਗਿਲਜੀਆਂ ਦੀ ਅਗਵਾਈ …

Read More »