Breaking News
Home / 2024 / September / 20 (page 4)

Daily Archives: September 20, 2024

ਭਾਰਤ ਦੀ ਹਾਕੀ ਟੀਮ ਨੇ ਪੰਜਵੀਂ ਵਾਰ ਏਸ਼ੀਅਨ ਚੈਂਪੀਅਨ ਟਰਾਫੀ ਜਿੱਤੀ

ਫਾਈਨਲ ਮੈਚ ਵਿਚ ਚੀਨ ਨੂੰ 1-0 ਨਾਲ ਹਰਾਇਆ ਨਵੀਂ ਦਿੱਲੀ/ਬਿਊਰੋ ਨਿਊਜ਼ : ਭਾਰਤ ਦੀ ਹਾਕੀ ਟੀਮ ਨੇ ਲਗਾਤਾਰ ਦੂਜੀ ਅਤੇ ਓਵਰ ਆਲ ਪੰਜਵੀਂ ਵਾਰ ਏਸ਼ੀਅਨ ਚੈਂਪੀਅਨ ਟਰਾਫੀ ਆਪਣੇ ਨਾਮ ਕਰ ਲਈ ਹੈ। ਅੱਜ ਮੰਗਲਵਾਰ ਨੂੰ ਹੋਏ ਫਾਈਨਲ ਮੁਕਾਬਲੇ ਵਿਚ ਭਾਰਤ ਨੇ ਚੀਨ ਦੀ ਟੀਮ ਨੂੰ 1-0 ਨਾਲ ਹਰਾ ਦਿੱਤਾ। ਇਹ …

Read More »

ਕਿਊਬਕ ਸੂਬੇ ‘ਚ ਦਸਤਾਰ ‘ਤੇ ਪਾਬੰਦੀ ਦਾ ਵਿਰੋਧ

ਲੰਡਨ : ਭਾਰਤ ‘ਚ ਕੌਮੀ ਘੱਟ ਗਿਣਤੀ ਕਮਿਸ਼ਨ ਦੇ ਸਾਬਕਾ ਚੇਅਰਮੈਨ ਤਰਲੋਚਨ ਸਿੰਘ ਨੇ ਕੈਨੇਡਾ ਦੇ ਕਿਊਬਕ ਸੂਬੇ ‘ਚ ਸਰਕਾਰੀ ਅਹੁਦਿਆਂ ‘ਤੇ ਤਾਇਨਾਤ ਸਿੱਖਾਂ ਦੇ ਦਸਤਾਰ ਸਜਾਉਣ ‘ਤੇ ਪਾਬੰਦੀ ਦਾ ਵਿਰੋਧ ਕੀਤਾ ਹੈ। ਉਨ੍ਹਾਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਅਤੇ ਕੈਨੇਡਾ ਦੇ ਸਿੱਖ …

Read More »

ਨੋਵਾਸਕੋਸ਼ੀਆ ‘ਚ ਸੰਗਰੂਰ ਦੇ ਪਿੰਡ ਮਾਣਕੀ ਦੀ ਲੜਕੀ ਦੀ ਮੌਤ

ਟੋਰਾਂਟੋ, ਸੰਗਰੂਰ : ਕੈਨੇਡਾ ਦੇ ਨੋਵਾਸਕੋਸ਼ੀਆ ਸੂਬੇ ਵਿਚ ਪੰਜਾਬ ਦੇ ਸੰਗਰੂਰ ਜ਼ਿਲ੍ਹੇ ਦੇ ਪਿੰਡ ਮਾਣਕੀ ਦੀ ਨੌਜਵਾਨ ਲੜਕੀ ਅਨੂ ਮਾਲੜਾ (24) ਦੀ ਮੌਤ ਹੋ ਗਈ ਹੈ। ਅਨੂ ਮਾਲੜਾ ਵਰਕ ਪਰਮਿਟ ‘ਤੇ ਕੈਨੇਡਾ ‘ਚ ਕੰਮ ਕਰਦੀ ਸੀ। ਅਨੂ ਮਾਲੜਾ ਦੇ ਪਿਤਾ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਲੜਕੀ ਅਨੂ ਮਾਲੜਾ …

Read More »

ਆਤਿਸ਼ੀ 21 ਸਤੰਬਰ ਨੂੰ ਚੁੱਕੇਗੀ ਦਿੱਲੀ ਦੇ ਮੁੱਖ ਮੰਤਰੀ ਵਜੋਂ ਸਹੁੰ

ਨਵੀਂ ਦਿੱਲੀ : ਕੇਜਰੀਵਾਲ ਦੇ ਅਸਤੀਫੇ ਮਗਰੋਂ ਉਨ੍ਹਾਂ ਦੀ ਸਰਕਾਰ ‘ਚ ਸਿੱਖਿਆ ਮੰਤਰੀ ਰਹੀ ਆਤਿਸ਼ੀ ਦਿੱਲੀ ਦੇ ਨਵੇਂ ਮੁੱਖ ਮੰਤਰੀ ਹੋਣਗੇ। ਆਤਿਸ਼ੀ 21 ਸਤੰਬਰ ਨੂੰ ਮੁੱਖ ਮੰਤਰੀ ਅਹੁਦੇ ਦੀ ਸਹੁੰ ਚੁੱਕੇਗੀ। ਇਸ ਤੋਂ ਪਹਿਲਾਂ ਪਾਰਟੀ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਵਿਧਾਇਕ ਦਲ ਦੀ ਮੀਟਿੰਗ ਦੌਰਾਨ ਆਤਿਸ਼ੀ ਦੇ ਨਾਮ ਦਾ ਪ੍ਰਸਤਾਵ ਰੱਖਿਆ, …

Read More »

‘ਇਕ ਦੇਸ਼-ਇਕ ਚੋਣ’ ਨੂੰ ਮੋਦੀ ਕੈਬਨਿਟ ਵੱਲੋਂ ਮਨਜ਼ੂਰੀ

ਨਵੀਂ ਦਿੱਲੀ/ਬਿਊਰੋ ਨਿਊਜ਼ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰੀ ਕੈਬਨਿਟ ਨੇ ‘ਇਕ ਦੇਸ਼, ਇਕ ਚੋਣ’ ਦੀ ਨੀਤੀ ਤਹਿਤ ਲੋਕ ਸਭਾ, ਸੂਬਾਈ ਅਸੈਂਬਲੀਆਂ ਅਤੇ ਪੰਚਾਇਤ ਤੇ ਨਿਗਮਾਂ ਦੀਆਂ ਚੋਣਾਂ ਇਕੋ ਵੇਲੇ ਪੜਾਅ ਵਾਰ ਕਰਵਾਉਣ ਸਬੰਧੀ ਸਾਬਕਾ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਦੀ ਅਗਵਾਈ ਵਾਲੀ ਉੱਚ ਪੱਧਰੀ ਕਮੇਟੀ ਵੱਲੋਂ ਕੀਤੀਆਂ …

Read More »

CLEAN WHEELS

Medium & Heavy Vehicle Zero Emission Mission (ਚੌਥੀ ਤੇ ਆਖਰੀ ਕਿਸ਼ਤ) ਲੜੀ ਜੋੜਨ ਲਈ ਪਿਛਲਾ ਅੰਕ ਦੇਖੋ ਬ੍ਰੋਸਾਰਡ ਲੀਜਿੰਗ ਇਕ ਸਾਫ ਸੁਥਰੀ, ਹਰੇ-ਭਰੇ ਭਵਿੱਖ ਵਿਚ ਚਾਰਜ ਦੇ ਰੂਪ ਵਿਚ ਪ੍ਰਭਾਵ ਲਈ ਤਿਆਰ ਹੋ: * Puro&ator ਅਤੇ 6ed5x : ਹੈਵੀ-ਡਿਊਟੀ ਫਲੀਟਾਂ ਵਿਚ Z5V ਕ੍ਰਾਂਤੀ ਲਈ ਮੋਟੀਵ ਪਾਵਰ ਸਿਸਟਮ ਨਾਲ ਭਾਈਵਾਲੀ। ਨਤੀਜਾ? …

Read More »

ਵਿਰੋਧੀ ਆਪਣੇ ਸ਼ਬਦਾਂ ਦੀ ਵਰਤੋਂ ਕਰਨ ਲੱਗਿਆਂ ਸੁਚੇਤ ਰਹਿਣ : ਕਮਲਾ ਹੈਰਿਸ ਨੇ ਟਰੰਪ ਨੂੰ ਦਿੱਤੀ ਨਸੀਹਤ

ਕੈਲੀਫੋਰਨੀਆ/ਹੁਸਨ ਲੜੋਆ ਬੰਗਾ : ਉੱਪ ਰਾਸ਼ਟਰਪਤੀ ਤੇ ਰਾਸ਼ਟਰਪਤੀ ਚੋਣਾਂ ਵਿਚ ਡੈਮੋਕਰੈਟਿਕ ਉਮੀਦਵਾਰ ਕਮਲਾ ਹੈਰਿਸ ਨੇ ਸਾਬਕਾ ਰਾਸ਼ਟਰਪਤੀ ਡੋਨਾਲਡ ਟਰੰਪ ਤੇ ਸੈਨੇਟਰ ਜੇ ਡੀ ਵੈਂਸ ਦੀ ਹੈਤੀਅਨ ਪ੍ਰਵਾਸੀਆਂ ਬਾਰੇ ਝੂਠੀਆਂ ਅਫਵਾਹਾਂ ਫੈਲਾਉਣ ਕਿ ਉਹ ਸਪਰਿੰਗਫੀਲਡ, ਓਹੀਓ ਵਿਚ ਪਾਲਤੂ ਕੁੱਤੇ-ਬਿੱਲੀਆਂ ਚੋਰੀ ਕਰਕੇ ਖਾਂਦੇ ਹਨ, ਦੇ ਮੁੱਦੇ ‘ਤੇ ਸਖਤ ਸ਼ਬਦਾਂ ਵਿਚ ਅਲੋਚਨਾ ਕਰਦਿਆਂ …

Read More »

ਡੋਨਾਲਡ ਟਰੰਪ ‘ਤੇ ਜਾਨਲੇਵਾ ਹਮਲੇ ਦੀ ਫਿਰ ਹੋਈ ਕੋਸ਼ਿਸ਼

ਕੈਲੀਫੋਰਨੀਆ/ਹੁਸਨ ਲੜੋਆ ਬੰਗਾ : ਅਮਰੀਕਾ ਦੀਆਂ ਰਾਸ਼ਟਰਪਤੀ ਚੋਣਾਂ ਵਿਚ ਰਿਪਬਲੀਕਨ ਉਮੀਦਵਾਰ ਸਾਬਕਾ ਰਾਸ਼ਟਰਪਤੀ ਡੋਨਾਲਡ ਟਰੰਪ ਦੇ ਪਾਮ ਬੀਚ ਫਲੋਰਿਡਾ ਵਿਚਲੇ ਗੋਲਫ਼ ਮੈਦਾਨ ਨੇੜੇ ਗੋਲੀਆਂ ਚੱਲਣ ਦੀ ਖਬਰ ਹੈ। ਟਰੰਪ ਦੇ ਚੋਣ ਮੁਹਿੰਮ ਪ੍ਰਬੰਧਕਾਂ ਤੇ ਯੂ ਐਸ ਸੀਕਰਟ ਸਰਵਿਸ ਨੇ ਇਹ ਜਾਣਕਾਰੀ ਦਿੱਤੀ ਹੈ। ਉਨ੍ਹਾਂ ਕਿਹਾ ਹੈ ਕਿ ਲੱਗਦਾ ਹੈ ਕਿ …

Read More »