Breaking News

Daily Archives: September 25, 2024

ਜੰਮੂ ਕਸ਼ਮੀਰ ’ਚ ਦੂਜੇ ਪੜਾਅ ਦੌਰਾਨ ਪਈਆਂ ਵੋਟਾਂ 

ਤੀਜੇ ਤੇ ਆਖਰੀ ਗੇੜ ਦੀਆਂ ਵੋਟਾਂ 1 ਅਕਤੂਬਰ ਨੂੰ ਜੰਮੂ/ਬਿਊਰੋ ਨਿਊਜ਼ ਜੰਮੂ ਕਸ਼ਮੀਰ ਵਿਧਾਨ ਸਭਾ ਚੋਣਾਂ ਲਈ ਦੂਜੇ ਪੜਾਅ ਦੌਰਾਨ ਅੱਜ 6 ਜ਼ਿਲ੍ਹਿਆਂ ਦੀਆਂ 26 ਵਿਧਾਨ ਸਭਾ ਸੀਟਾਂ ’ਤੇ ਵੋਟਾਂ ਪੈ ਗਈਆਂ ਹਨ ਅਤੇ ਤੀਜੇ ਪੜਾਅ ਦੀਆਂ ਵੋਟਾਂ 1 ਅਕਤੂੁਬਰ ਨੂੰ ਪੈਣਗੀਆਂ। ਚੋਣ ਕਮਿਸ਼ਨ ਦੇ ਮੁਤਾਬਕ ਦੂਜੇ ਪੜਾਅ ਦੌਰਾਨ 239 …

Read More »

ਪੰਜਾਬ ’ਚ ਪੰਚਾਇਤੀ ਚੋਣਾਂ 15 ਅਕਤੂਬਰ ਨੂੰ

13 ਹਜ਼ਾਰ ਤੋਂ ਵੱਧ ਪੰਚਾਇਤਾਂ ਦੀ ਹੋਵੇਗੀ ਚੋਣ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਪੰਚਾਇਤੀ ਚੋਣਾਂ 15 ਅਕਤੂਬਰ 2024 ਦਿਨ ਮੰਗਲਵਾਰ ਨੂੰ ਹੋਣ ਜਾ ਰਹੀਆਂ ਹਨ ਅਤੇ ਉਸੇ ਦਿਨ ਸ਼ਾਮ ਨੂੰ ਨਤੀਜੇ ਵੀ ਐਲਾਨ ਦਿੱਤੇ ਜਾਣਗੇ। ਇਹ ਵੋਟਾਂ ਸਵੇਰੇ 8 ਵਜੇ ਤੋਂ ਸ਼ਾਮ 4 ਵਜੇ ਤੱਕ ਪਾਈਆਂ ਜਾ ਸਕਣਗੀਆਂ । ਇਸ ਸਬੰਧੀ …

Read More »

ਕੰਗਣਾ ਰਣੌਤ ਨੇ ਖੇਤੀ ਕਾਨੂੰਨਾਂ ਬਾਰੇ ਦਿੱਤਾ ਆਪਣਾ ਬਿਆਨ ਲਿਆ ਵਾਪਸ

ਕੰਗਣਾ ਨੇ ਤਿੰਨ ਖੇਤੀ ਕਾਨੂੰਨ ਮੁੜ ਲਿਆਉਣ ਦੀ ਕਹੀ ਸੀ ਗੱਲ ਨਵੀਂ ਦਿੱਲੀ/ਬਿਊਰੋ ਨਿਊਜ਼ ਕੰਗਨਾ ਰਣੌਤ ਨੇ ਤਿੰਨ ਖੇਤੀ ਕਾਨੂੰਨਾਂ ਬਾਰੇ ਦਿੱਤਾ ਆਪਣਾ ਬਿਆਨ ਵਾਪਸ ਲੈ ਲਿਆ ਹੈ। ਕੰਗਣਾ ਨੇ ਕਿਹਾ ਕਿ ਮੈਂ ਆਪਣੇ ਸ਼ਬਦ ਵਾਪਸ ਲੈਂਦੀ ਹਾਂ ਅਤੇ ਮੇਰੇ ਸ਼ਬਦਾਂ ਤੇ ਸੋਚ ਨਾਲ ਜੇ ਕਿਸੇ ਨੂੰ ਵੀ ਠੇਸ ਪੁੱਜੀ …

Read More »

ਪਾਕਿਸਤਾਨ ਦੇ ਭਿਖਾਰੀਆਂ ਤੋਂ ਸਾਊਦੀ ਅਰਬ ਹੋਇਆ ਪ੍ਰੇਸ਼ਾਨ

ਪਾਕਿ ਦੀ ਸ਼ਾਹਬਾਜ਼ ਸਰਕਾਰ ਨੂੰ ਇਨ੍ਹਾਂ ਭਿਖਾਰੀਆਂ ’ਤੇ ਰੋਕ ਲਗਾਉਣ ਲਈ ਕਿਹਾ ਇਸਲਾਮਾਬਾਦ/ਬਿਊਰੋ ਨਿਊਜ਼ ਸਾਊਦੀ ਅਰਬ ਨੇ ਧਾਰਮਿਕ ਯਾਤਰਾ ਦੀ ਆੜ ਹੇਠ ਸਾਊਦੀ ਅਰਬ ’ਚ ਪਹੁੰਚਣ ਵਾਲੇ ਪਾਕਿਸਤਾਨੀ ਭਿਖਾਰੀਆਂ ਦੀ ਵਧਦੀ ਗਿਣਤੀ ਨੂੰ ਲੈ ਕੇ ਚਿੰਤਾ ਜ਼ਾਹਰ ਕੀਤੀ ਹੈ। ਸਾਊਦੀ ਅਰਬ ਨੇ ਪਕਿਸਤਾਨ ਦੀ ਸ਼ਾਹਬਾਜ਼ ਸ਼ਰੀਫ ਸਰਕਾਰ ਨੂੰ ਅਜਿਹਾ ਰੁਝਾਨ …

Read More »

ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਨੇ ਸੰਭਾਲਿਆ ਅਹੁਦਾ

ਅਹੁਦਾ ਸੰਭਾਲਣ ਮੌਕੇ ਆਮ ਆਦਮੀ ਪਾਰਟੀ ਦੇ ਕਈ ਸੀਨੀਅਰ ਆਗੂ ਰਹੇ ਮੌਜੂਦ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੀ ਭਗਵੰਤ ਮਾਨ ਕੈਬਨਿਟ ਵਿਚ ਸ਼ਾਮਲ ਕੀਤੇ ਗਏ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਨੇ ਅੱਜ ਬੁੱਧਵਾਰ ਨੂੰ ਆਪਣਾ ਅਹੁਦਾ ਸੰਭਾਲ ਲਿਆ। ਇਸ ਮੌਕੇ ਆਮ ਆਦਮੀ ਪਾਰਟੀ ਦੇ ਕਈ ਸੀਨੀਅਰ ਆਗੂ ਮੌਜੂਦ ਸਨ। ਜਿਨ੍ਹਾਂ ਵਿਚ …

Read More »

ਖਨੌਰੀ ਬਾਰਡਰ ’ਤੇ ਮਾਨਸਾ ਜ਼ਿਲ੍ਹੇ ਦੇ ਕਿਸਾਨ ਗੁਰਮੀਤ ਸਿੰਘ ਨੇ ਕੀਤੀ ਖੁਦਕੁਸ਼ੀ

ਕੇਂਦਰ ਸਰਕਾਰ ਵੱਲੋਂ ਕਿਸਾਨੀ ਮੰਗਾਂ ਨਾ ਮੰਨੇ ਜਾਣ ਕਰਕੇ ਸੀ ਪ੍ਰੇਸ਼ਾਨ ਖਨੌਰੀ/ਬਿਊਰੋ ਨਿਊਜ਼ : ਖਨੌਰੀ ਬਾਰਡਰ ’ਤੇ ਕਿਸਾਨੀ ਮੰਗਾਂ ਨੂੰ ਲੈ ਕੇ ਪਿਛਲੇ ਲੰਬੇ ਸਮੇਂ ਤੋਂ ਚੱਲ ਰਹੇ ਕਿਸਾਨੀ ਅੰਦੋਲਨ ਦੌਰਾਨ ਅੱਜ ਮਾਨਸਾ ਜ਼ਿਲ੍ਹੇ ਦੇ ਪਿੰਡ ਠੂਠਿਆਂਵਾਲੀ ਦੇ ਕਿਸਾਨ ਗੁਰਮੀਤ ਸਿੰਘ ਨੇ ਖੁਦਕੁਸ਼ੀ ਕਰ ਲਈ। ਮੀਡੀਆ ਰਿਪੋਰਟਾਂ ਤੋਂ ਪ੍ਰਾਪਤ ਹੋਈ …

Read More »

ਪੰਜਾਬ ਅਤੇ ਚੰਡੀਗੜ੍ਹ ਦੇ ਜੱਜਾਂ ਨੂੰ ਦਿੱਤੀ ਗਈ ਸੁਰੱਖਿਆ ਦੀ ਹੋਵੇਗੀ ਸਮੀਖਿਆ

ਪੰਜਾਬ-ਹਰਿਆਣਾ ਹਾਈਕੋਰਟ ਨੇ ਦਿੱਤੇ ਹੁਕਮ ਚੰਡੀਗੜ੍ਹ/ਬਿਊਰੋ ਨਿਊਜ਼ : ਸ੍ਰੀ ਹਰਮਿੰਦਰ ਸਾਹਿਬ ਵਿਖੇ ਮੱਥਾ ਟੇਕਣ ਗਏ ਜੱਜ ਦੇ ਨਿੱਜੀ ਸੁਰੱਖਿਆ ਅਧਿਕਾਰੀ ਦਾ ਪਿਸਤੌਲ ਖੋਹ ਕੇ ਨੌਜਵਾਨ ਵਲੋਂ ਖੁਦਕੁਸ਼ੀ ਕਰਨ ਦੇ ਮਾਮਲੇ ਦਾ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਸਖਤ ਨੋਟਿਸ ਲਿਆ ਹੈ। ਇਸ ਮਾਮਲੇ ’ਤੇ ਪੰਜਾਬ-ਹਰਿਆਣਾ ਹਾਈ ਕੋਰਟ ਵਿਚ ਅੱਜ ਸੁਣਵਾਈ …

Read More »