Breaking News

Daily Archives: September 27, 2024

ਪੰਜਾਬ ਦੇ ਪ੍ਰਾਇਮਰੀ ਸਕੂਲਾਂ ਦੇ ਅਧਿਆਪਕ ਹੁਣ ਫਿਨਲੈਂਡ ਤੋਂ ਲੈਣਗੇ ਟ੍ਰੇਨਿੰਗ

ਦਿੱਲੀ ’ਚ ਐਮਓਯੂ ਕੀਤਾ ਗਿਆ ਸਾਈਨ, ਸਿੱਖਿਆ ਮੰਤਰੀ ਹਰਜੋਤ ਬੈਂਸ ਅਤੇ ਮਨੀਸ਼ ਸਿਸੋਦੀਆ ਰਹੇ ਮੌਜੂਦ ਨਵੀਂ ਦਿੱਲੀ/ਬਿਊਰੋ ਨਿਊਜ਼ : ਪੰਜਾਬ ਦੇ ਪ੍ਰਾਇਮਰੀ ਸਕੂਲਾਂ ’ਚ ਹੁਣ ਫਿਨਲੈਂਡ ਦੀ ਤਰਜ ’ਤੇ ਪੜ੍ਹਾਈ ਹੋਵੇਗੀ। ਇਸ ਦੇ ਲਈ ਪ੍ਰਾਇਮਰੀ ਸਕੂਲਾਂ ਦੇ ਅਧਿਆਪਕਾਂ ਨੂੰ ਫਿਨਲੈਂਡ ਦੀ ਤੁਰਕੂ ਯੂਨੀਵਰਸਿਟੀ ਤੋਂ ਟ੍ਰੇਨਿੰਗ ਕਰਵਾਈ ਜਾਵੇਗੀ। ਦਿੱਲੀ ’ਚ ਫਿਨਲੈਂਡ …

Read More »

ਸੰਸਦ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ਭਾਰਤੀ ਗ੍ਰਹਿ ਮੰਤਰਾਲੇ ਦੀ ਸਥਾਈ ਕਮੇਟੀ ਦੇ ਮੈਂਬਰ ਬਣੇ

ਰੰਧਾਵਾ ਨੇ ਮਲਿਕਾਅਰਜੁਨ ਖੜਗੇ ਅਤੇ ਰਾਹੁਲ ਗਾਂਧੀ ਦਾ ਕੀਤਾ ਧੰਨਵਾਦ ਪਠਾਨਕੋਟ/ਬਿਊਰੋ ਨਿਊਜ਼ : ਗੁਰਦਾਸਪੁਰ ਤੋਂ ਕਾਂਗਰਸੀ ਸੰਸਦ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ਨੂੰ ਭਾਰਤ ਸਰਕਾਰ ਦੇ ਗ੍ਰਹਿ ਮੰਤਰਾਲੇ ਦੀ ਸਥਾਈ ਕਮੇਟੀ ਦਾ ਮੈਂਬਰ ਬਣਾਇਆ ਗਿਆ ਹੈ। ਸੁਖਜਿੰਦਰ ਰੰਧਾਵਾ ਨੇ ਇਸ ਨਿਯੁਕਤੀ ਲਈ ਕਾਂਗਰਸ ਪ੍ਰਧਾਨ ਮਲਿਕਾ ਅਰਜੁਨ ਖੜਗੇ, ਲੋਕ ਸਭਾ ’ਚ ਵਿਰੋਧੀ …

Read More »

ਪੰਜਾਬ ਦਾ ਸਭ ਤੋਂ ਮਹਿੰਗਾ ਲਾਡੋਵਾਲ ਟੋਲ ਪਲਾਜ਼ਾ ਹੋਇਆ ਫਰੀ

ਮੰਗਾਂ ਨਾ ਮੰਨੇ ਜਾਣ ਦੇ ਵਿਰੋਧ ’ਚ ਟੋਲ ਪਲਾਜ਼ਾ ਵਰਕਰ ਯੂਨੀਅਨ ਨੇ ਲਿਆ ਫੈਸਲਾ ਲੁਧਿਆਣਾ/ਬਿਊਰੋ ਨਿਊਜ਼ : ਪੰਜਾਬ ਦਾ ਸਭ ਤੋਂ ਮਹਿੰਗੇ ਲਾਡੋਵਾਲ ਟੋਲ ਪਲਾਜ਼ੇ ਨੂੰ ਅੱਜ ਸ਼ੁੱਕਰਵਾਰ ਤੋਂ ਟੋਲ ਮੁਕਤ ਕਰ ਦਿੱਤਾ ਗਿਆ ਹੈ। ਟੋਲ ਪਲਾਜ਼ਾ ਵਰਕਰਜ਼ ਯੂਨੀਅਨ ਪੰਜਾਬ ਦੇ ਅਹੁਦੇਦਾਰਾਂ ਦੀ ਹੋਈ ਮੀਟਿੰਗ ਦੌਰਾਨ ਟੋਲ ਪਲਾਜ਼ੇ ਨੂੰ ਅਣਮਿੱਥੇ …

Read More »

ਬਰਤਾਨੀਆ ਦੀ ਸਿੱਖਿਆ ਗਰੇਡ ਪ੍ਰਣਾਲੀ ’ਚ ਗੁਰਮਤਿ ਸੰਗੀਤ ਦੇ ਸਾਜ ਹੋਏ ਸ਼ਾਮਲ

ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਸਮੁੱਚੀ ਸਿੱਖ ਕੌਮ ਨੂੰ ਦਿੱਤੀ ਵਧਾਈ ਅੰਮਿ੍ਰਤਸਰ/ਬਿਊਰੋ ਨਿਊਜ਼ : ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਬਰਤਾਨੀਆ ਦੀ ਸਿੱਖਿਆ ਗਰੇਡ ਪ੍ਰਣਾਲੀ ਵਿਚ ਗੁਰਮਤਿ ਸੰਗੀਤ ਨੂੰ ਸ਼ਾਮਿਲ ਕਰਨ ’ਤੇ ਸਮੁੱਚੀ ਸਿੱਖ ਕੌਮ ਨੂੰ ਵਧਾਈ ਦਿੱਤੀ ਹੈ। ਜਥੇਦਾਰ ਗਿਆਨੀ ਰਘਬੀਰ ਸਿੰਘ ਨੇ …

Read More »

ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਦੇ ਅਸਤੀਫ਼ੇ ਦੀਆਂ ਖਬਰਾਂ ਦਾ ਭਾਜਪਾ ਨੇ ਕੀਤਾ ਖੰਡਨ

ਕਿਹਾ : ਵਿਰੋਧੀ ਪਾਰਟੀਆਂ ਵੱਲੋਂ ਜਾਖੜ ਦੇ ਅਸਤੀਫ਼ੇ ਸਬੰਧੀ ਕੀਤਾ ਜਾ ਰਿਹਾ ਹੈ ਝੂਠਾ ਪ੍ਰਚਾਰ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਭਾਜਪਾ ਦੇ ਜਨਰਲ ਸਕੱਤਰ ਅਨਿਲ ਸਰੀਨ ਨੇ ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਦੇ ਅਸਤੀਫ਼ੇ ਦੀਆਂ ਖ਼ਬਰਾਂ ਨੂੰ ਝੂਠਾ ਅਤੇ ਬੇਬੁਨਿਆਦ ਦੱਸਿਆ ਹੈ। ਉਨ੍ਹਾਂ ਜਾਖੜ ਦੇ ਅਸਤੀਫ਼ੇ ਸਬੰਧੀ ਚਲਾਈਆਂ ਜਾ ਰਹੀਆਂ …

Read More »

‘ਆਪ’ ਵਿਧਾਇਕ ਜਸਵੰਤ ਸਿੰਘ ਗੱਜਣਮਾਜਰਾ ਦੀ ਪਟੀਸ਼ਨ ’ਤੇ ਹਾਈਕੋਰਟ ਨੇ ਈਡੀ ਨੂੰ ਭੇਜਿਆ ਨੋਟਿਸ

15 ਅਕਤੂਬਰ ਤੱਕ ਕੋਰਟ ’ਚ ਜਵਾਬ ਦਾਖਲ ਕਰਨ ਦਾ ਦਿੱਤਾ ਹੁਕਮ ਜਲੰਧਰ/ਬਿਊਰੋ ਨਿਊਜ਼ : ਮਨੀ ਲਾਂਡਰਿੰਗ ਦੇ ਮਾਮਲੇ ਵਿਚ ਈਡੀ ਵੱਲੋਂ ਗਿ੍ਰਫਤਾਰ ਕੀਤੇ ਗਏ ‘ਆਪ’ ਵਿਧਾਇਕ ਜਸਵੰਤ ਸਿੰਘ ਗੱਜਣਮਾਜਰਾ ਨੇ ਜ਼ਮਾਨਤ ਲਈ ਪੰਜਾਬ-ਹਰਿਆਣਾ ਹਾਈ ਕੋਰਟ ਵਿਚ ਪਟੀਸ਼ਨ ਦਾਖਲ ਕੀਤੀ ਹੈ। ਪਟੀਸ਼ਨ ’ਤੇ ਸੁਣਵਾਈ ਕਰਦਿਆਂ ਹਾਈਕੋਰਟ ਨੇ ਈਡੀ ਨੂੰ ਨੋਟਿਸ ਜਾਰੀ …

Read More »

ਫਿਨਲੈਂਡ ‘ਚ ਸਿਖਲਾਈ ਲੈਣਗੇ ਪੰਜਾਬ ਦੇ 72 ਅਧਿਆਪਕ

ਇੱਛੁਕ ਪ੍ਰਾਇਮਰੀ ਅਧਿਆਪਕਾਂ ਦੀ ਤਸਦੀਕ ਕਰਨਗੇ ਵਿਦਿਆਰਥੀ ਤੇ ਉਨ੍ਹਾਂ ਦੇ ਮਾਪੇ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਸਰਕਾਰ ਨੇ ਸੂਬੇ ਦੇ ਸਰਕਾਰੀ ਪ੍ਰਾਇਮਰੀ ਸਕੂਲਾਂ ਦੇ ਅਧਿਆਪਕਾਂ ਨੂੰ ਕੌਮਾਂਤਰੀ ਪੱਧਰ ਦੀ ਸਿਖਲਾਈ ਮੁਹੱਈਆ ਕਰਵਾਉਣ ਦੇ ਮਕਸਦ ਨਾਲ ਫਿਨਲੈਂਡ ਦੀ ਯੂਨੀਵਰਸਿਟੀ ਆਫ ਤੁਰਕੂ ਵਿਖੇ ਭੇਜਣ ਦਾ ਫੈਸਲਾ ਕੀਤਾ ਹੈ। ਇੱਛੁਕ ਪ੍ਰਾਇਮਰੀ ਅਧਿਆਪਕ ਵਿਭਾਗ ਦੀ …

Read More »

ਪੰਚਾਇਤੀ ਚੋਣਾਂ ਤੋਂ ਪਹਿਲਾਂ ਵੱਡਾ ਪੁਲੀਸ ਤੇ ਪ੍ਰਸ਼ਾਸਨਿਕ ਫੇਰਬਦਲ

ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਸਰਕਾਰ ਨੇ ਪੰਚਾਇਤੀ ਚੋਣਾਂ ਕਰਕੇ ਸੂਬੇ ਵਿਚ ਚੋਣ ਜ਼ਾਬਤਾ ਲਾਗੂ ਹੋਣ ਤੋਂ ਐਨ ਪਹਿਲਾਂ ਬੁੱਧਵਾਰ ਨੂੰ ਵੱਡਾ ਪੁਲਿਸ ਤੇ ਪ੍ਰਸ਼ਾਸਨਿਕ ਫੇਰ ਬਦਲ ਕੀਤਾ ਹੈ। ਸੂਬਾ ਸਰਕਾਰ ਨੇ ਦੋ ਵੱਖ-ਵੱਖ ਹੁਕਮਾਂ ਵਿਚ ਪੰਜਾਬ ਭਰ ‘ਚ 11 ਆਈਏਐੱਸ, 22 ਆਈਪੀਐੱਸ ਤੇ 38 ਪੀਸੀਐੱਸ ਅਧਿਕਾਰੀਆਂ ਦੇ ਤਬਾਦਲੇ ਕੀਤੇ ਹਨ। …

Read More »

ਪੰਜਾਬ ਪੰਚਾਇਤ ਚੋਣਾਂ : ਕੰਘਾ, ਵੇਲਣਾ, ਲੈਪਟਾਪ, ਘੜਾ ਤੇ ਕਹੀ ਚੋਣ ਨਿਸ਼ਾਨ

ਸਰਪੰਚ ਦੀ ਚੋਣ ਲਈ 38 ਅਤੇ ਪੰਚ ਦੀ ਚੋਣ ਲਈ 70 ਚੋਣ ਨਿਸ਼ਾਨ ਜਾਰੀ ਚੰਡੀਗੜ੍ਹ : ਪੰਜਾਬ ਵਿੱਚ ਪੰਚਾਇਤੀ ਚੋਣਾਂ ਲਈ ਪੰਜਾਬ ਰਾਜ ਚੋਣ ਕਮਿਸ਼ਨ ਵੱਲੋਂ ਤਿਆਰੀਆਂ ਤੇਜ਼ੀ ਨਾਲ ਸ਼ੁਰੂ ਕਰ ਦਿੱਤੀਆਂ ਹਨ। ਇਸੇ ਦੌਰਾਨ ਪੰਜਾਬ ਰਾਜ ਚੋਣ ਕਮਿਸ਼ਨ ਨੇ ਜ਼ਿਲ੍ਹਾ ਪਰਿਸ਼ਦਾਂ, ਬਲਾਕ ਸੰਮਤੀਆਂ ਅਤੇ ਪੰਚਾਇਤਾਂ ਦੀਆਂ ਚੋਣਾਂ ਲਈ ਉਮੀਦਵਾਰਾਂ …

Read More »

ਕਿਸਾਨ ਯੂਨੀਅਨ (ਏਕਤਾ-ਉਗਰਾਹਾਂ) ਵੱਲੋਂ ਪੰਜਾਬ ਭਰ ‘ਚ ਰੋਸ ਪ੍ਰਦਰਸ਼ਨ

ਕਿਸਾਨਾਂ ਨੇ ਮੁੱਖ ਮੰਤਰੀ ਦੇ ਨਾਮ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਸੌਂਪੇ ਮੰਗ ਪੱਤਰ ਚੰਡੀਗੜ੍ਹ/ਬਿਊਰੋ ਨਿਊਜ਼ : ਭਾਰਤੀ ਕਿਸਾਨ ਯੂਨੀਅਨ ਏਕਤਾ-ਉਗਰਾਹਾਂ ਵੱਲੋਂ ਨਕਲੀ ਖਾਦਾਂ ਦੀ ਵਿਕਰੀ, ਡੀਏਪੀ ਦੀ ਘਾਟ ਅਤੇ ਖਾਦਾਂ ਖਰੀਦਣ ਸਮੇਂ ਨੈਨੋ ਖਾਦਾਂ ਅਤੇ ਕੀਟਨਾਸ਼ਕ ਨੂੰ ਜ਼ਬਰੀ ਕਿਸਾਨਾਂ ਨੂੰ ਮੜ੍ਹਨ ਵਿਰੁੱਧ ਪੰਜਾਬ ਦੇ 16 ਜ਼ਿਲ੍ਹਿਆਂ ਵਿੱਚ ਰੋਸ ਪ੍ਰਦਰਸ਼ਨ ਕੀਤੇ। ਇਸ …

Read More »