Breaking News
Home / 2024 / September / 27 (page 2)

Daily Archives: September 27, 2024

ਪਰਾਲੀ ਸਾੜਨ ਵਾਲੇ ਕਿਸਾਨਾਂ ਦੇ ਜ਼ਮੀਨੀ ਰਿਕਾਰਡ ‘ਚ ਹੋਵੇਗੀ ‘ਰੈੱਡ ਐਂਟਰੀ’

ਹਥਿਆਰਾਂ ਦੇ ਨਵੇਂ ਲਾਇਸੈਂਸਾਂ ਲਈ ਨਹੀਂ ਕਰ ਸਕਣਗੇ ਅਪਲਾਈ, ਕਿਸਾਨ ਜਥੇਬੰਦੀਆਂ ਵੱਲੋਂ ਵਿਰੋਧ ਦਾ ਐਲਾਨ ਪਟਿਆਲਾ/ਬਿਊਰੋ ਨਿਊਜ਼ : ਖੇਤਾਂ ਵਿੱਚ ਪਰਾਲੀ ਸਾੜਨ ਵਾਲੇ ਕਿਸਾਨਾਂ ਦੇ ਜ਼ਮੀਨੀ ਰਿਕਾਰਡ ਵਿੱਚ ਲਾਲ ਐਂਟਰੀਆਂ (ਰੈੱਡ ਐਂਟਰੀਜ਼) ਦਰਜ ਕੀਤੀਆਂ ਜਾਣਗੀਆਂ, ਜਿਸ ਦੇ ਨਤੀਜੇ ਵਜੋਂ ਉਨ÷ ਾਂ ਦੇ ਹਥਿਆਰਾਂ ਦੇ ਨਵੇਂ ਲਾਇਸੈਂਸ ਨਹੀਂ ਬਣਾਏ ਜਾਣਗੇ ਤੇ …

Read More »

ਪੰਜਾਬੀ ‘ਚ ਕੰਮ ਨਾ ਕਰਨ ‘ਤੇ ਭਾਸ਼ਾ ਵਿਭਾਗ ਵੱਲੋਂ ਪਾਵਰਕੌਮ ਨੂੰ ਨੋਟਿਸ

ਭਾਸ਼ਾ ਵਿਭਾਗ ਕੋਲ ਪੁੱਜੀਆਂ ਸ਼ਿਕਾਇਤਾਂ; ਰਾਜ ਭਾਸ਼ਾ ਐਕਟ ਅਨੁਸਾਰ ਕੰਮ ਹੋਣਾ ਲਾਜ਼ਮੀ: ਡਾਇਰੈਕਟਰ ਪਟਿਆਲਾ/ਬਿਊਰੋ ਨਿਊਜ਼ : ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ ਵੱਲੋਂ ਪੰਜਾਬ ਰਾਜ ਭਾਸ਼ਾ ਐਕਟ 2008 ਨੂੰ ਦਰਕਿਨਾਰ ਕੀਤਾ ਜਾ ਰਿਹਾ ਹੈ, ਜਿਸ ਕਰ ਕੇ ਦਫ਼ਤਰਾਂ ਵਿਚ ਅੰਗਰੇਜ਼ੀ ਦਾ ਹੀ ਬੋਲਬਾਲਾ ਹੈ। ਇਸ ਸਬੰਧੀ ਭਾਸ਼ਾ ਵਿਭਾਗ ਦੇ ਡਾਇਰੈਕਟਰ ਜਸਵੰਤ …

Read More »

ਹਰਿਆਣਾ ਵਿਧਾਨ ਸਭਾ ਚੋਣਾਂ ਵਿੱਚੋਂ ‘ਤੱਕੜੀ’ ਗਾਇਬ

ਪੰਜਾਬੀ ਬੋਲਦੇ ਇਲਾਕਿਆਂ ‘ਚ ਵੀ ਅਕਾਲੀ ਦਲ ਦੇ ਆਗੂ ਪ੍ਰਚਾਰ ਕਰਦੇ ਨਹੀਂ ਦਿਸਦੇ ਮਾਨਸਾ : ਹਰਿਆਣਾ ਵਿਧਾਨ ਸਭਾ ਚੋਣਾਂ ਸਬੰਧੀ ਜਦੋਂ ਚੋਣ ਮੈਦਾਨ ਪੂਰੀ ਤਰ੍ਹਾਂ ਭਖ ਗਿਆ ਹੈ ਤਾਂ ਪਹਿਲੀ ਵਾਰ ਉੱਥੇ ਪੰਜਾਬੀ ਬੋਲਦੇ ਇਲਾਕਿਆਂ ਲਈ ਹਮੇਸ਼ਾ ਮੋਹਰੀ ਹੋ ਕੇ ਲੜਾਈ ਲੜਨ ਵਾਲੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਚੋਣ ਮੈਦਾਨ ਵਿੱਚ …

Read More »

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਸਿਹਤ ਮੁੜ ਤੋਂ ਹੋਈ ਖਰਾਬ

ਮੋਹਾਲੀ ਦੇ ਫੋਰਟਿਸ ਹਸਪਤਾਲ ‘ਚ ਕਰਵਾਇਆ ਗਿਆ ਭਰਤੀ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਸਿਹਤ ਮੁੜ ਤੋਂ ਖਰਾਬ ਹੋ ਗਈ। ਜਿਸ ਦੇ ਚਲਦਿਆਂ ਉਨ੍ਹਾਂ ਨੂੰ ਮੋਹਾਲੀ ਦੇ ਫੋਰਟਿਸ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਹੈ। ਮੁੱਖ ਮੰਤਰੀ ਦਫ਼ਤਰ ਅਤੇ ਮੀਡੀਆ ਰਿਪੋਰਟਾਂ ਤੋਂ ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਮੁੱਖ …

Read More »

ਸਾਬਕਾ ਅਕਾਲੀ ਮੰਤਰੀ ਸੁਰਜੀਤ ਸਿੰਘ ਰੱਖੜਾ ਨੇ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਸੌਂਪਿਆ ਆਪਣਾ ਸਪੱਸ਼ਟੀਕਰਨ

ਅੰਮ੍ਰਿਤਸਰ/ਬਿਊਰੋ ਨਿਊਜ਼ : ਪੰਜਾਬ ਵਿਚ ਅਕਾਲੀ ਦਲ ਦੀ ਸਰਕਾਰ ਸਮੇਂ ਮੰਤਰੀ ਰਹੇ ਸੁਰਜੀਤ ਸਿੰਘ ਰੱਖੜਾ ਨੇ ਵੀ ਆਪਣਾ ਸਪੱਸ਼ਟੀਕਰਨ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਸੌਂਪ ਦਿੱਤਾ ਹੈ। ਸੁਰਜੀਤ ਸਿੰਘ ਰੱਖੜਾ ਵੀਰਵਾਰ ਨੂੰ ਸ੍ਰੀ ਹਰਿਮੰਦਰ ਸਾਹਿਬ ਵਿਖੇ ਦਰਸ਼ਨ ਕਰਨ ਪੁੱਜੇ ਅਤੇ ਉਹ ਸ੍ਰੀ ਅਕਾਲ ਤਖਤ ਸਾਹਿਬ ਸਕੱਤਰੇਤ ਵਿਖੇ ਵੀ ਗਏ। ਜ਼ਿਕਰਯੋਗ …

Read More »

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਡੇਰਾ ਮੁਖੀ ਗੁਰਮੀਤ ਰਾਮ ਰਹੀਮ ਖਿਲਾਫ਼ ਪਹੁੰਚੀ ਹਾਈ ਕੋਰਟ

ਚੰਡੀਗੜ੍ਹ : ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਦੀਆਂ ਮੁਸ਼ਕਿਲਾਂ ਮੁੜ ਤੋਂ ਵਧਦੀਆਂ ਹੋਈਆਂ ਨਜ਼ਰ ਆ ਰਹੀਆਂ ਹਨ। ਧਾਰਮਿਕ ਭਾਵਨਾਵਾਂ ਭੜਕਾਉਣ ਵਾਲੇ 2007 ਨਾਲ ਜੁੜੇ ਹੋਏ ਮਾਮਲੇ ‘ਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਰਾਮ ਰਹੀਮ ਖਿਲਾਫ਼ ਹਾਈ ਕੋਰਟ ਵਿਚ ਰਿਵੀਜ਼ਨ ਪਟੀਸ਼ਨ ਦਾਖਲ ਕੀਤੀ ਗਈ ਹੈ। ਇਸ ਪਟੀਸ਼ਨ ਰਾਹੀਂ ਸੈਸ਼ਨ ਕੋਰਟ …

Read More »

ਸ਼੍ਰੋਮਣੀ ਕਮੇਟੀ ਦਾ ਵਫਦ ਮੇਘਾਲਿਆ ਦੇ ਮੁੱਖ ਸਕੱਤਰ ਨੂੰ ਮਿਲਿਆ

ਸ਼ਿਲਾਂਗ ਸਥਿਤ ਪੰਜਾਬੀ ਕਲੋਨੀ ‘ਚ 200 ਸਾਲ ਪੁਰਾਣਾ ਗੁਰਦੁਆਰਾ ਢਾਹੁਣ ਦੀ ਕਾਰਵਾਈ ਰੋਕਣ ਲਈ ਸੌਂਪਿਆ ਮੰਗ ਪੱਤਰ ਅੰਮ੍ਰਿਤਸਰ/ਬਿਊਰੋ ਨਿਊਜ਼ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਵਫ਼ਦ ਨੇ ਮੇਘਾਲਿਆ ਸਰਕਾਰ ਦੇ ਮੁੱਖ ਸਕੱਤਰ ਡੋਨਲਡ ਫਿਲਿਪਸ ਵਾਹਲੈਂਗ ਨਾਲ ਮੁਲਾਕਾਤ ਕਰਕੇ ਸ਼ਿਲਾਂਗ ਦੀ ਪੰਜਾਬੀ ਕਲੋਨੀ ਵਿੱਚ ਸਥਿਤ 200 ਸਾਲ ਪੁਰਾਣੇ ਗੁਰਦੁਆਰਾ ਗੁਰੂ ਨਾਨਕ …

Read More »

ਆਸਕਰ ਲਈ ਫਿਲਮ ‘ਲਾਪਤਾ ਲੇਡੀਜ਼’ ਦੀ ਚੋਣ

ਟੋਰਾਂਟੋ ਦੇ ਕੌਮਾਂਤਰੀ ਫਿਲਮ ਮੇਲੇ ‘ਚ ਵੀ ‘ਲਾਪਤਾ ਲੇਡੀਜ਼’ ਨੂੰ ਦਿਖਾਇਆ ਗਿਆ ਸੀ ਚੇਨਈ/ਬਿਊਰੋ ਨਿਊਜ਼ : ਕਿਰਨ ਰਾਓ ਦੀ ‘ਲਾਪਤਾ ਲੇਡੀਜ਼’ ਨੂੰ ਆਸਕਰ ਪੁਰਸਕਾਰ 2025 ਲਈ ਭਾਰਤ ਦੀ ਅਧਿਕਾਰਤ ਐਂਟਰੀ ਵਜੋਂ ਚੁਣਿਆ ਗਿਆ ਹੈ। ਫਿਲਮ ਫੈਡਰੇਸ਼ਨ ਆਫ਼ ਇੰਡੀਆ ਨੇ ਚੇਨਈ ਵਿਚ ਇਸਦਾ ਐਲਾਨ ਕੀਤਾ। ਪੁਰਸ਼ ਪ੍ਰਧਾਨ ਸਮਾਜ ‘ਤੇ ਹਲਕੇ-ਫੁਲਕੇ ਵਿਅੰਗ …

Read More »

ਸ੍ਰੀਲੰਕਾ ਦੇ ਬਦਲ ਰਹੇ ਹਾਲਾਤ ਦਾ ਗੁਆਂਢੀ ਮੁਲਕਾਂ ‘ਤੇ ਅਸਰ

ਸ੍ਰੀਲੰਕਾ ਵਿਚ ਆਈ ਵੱਡੀ ਤਬਦੀਲੀ ਵਜੋਂ ਅਨੂਰਾ ਦੀਸਾਨਾਇਕੇ ਨੇ ਦੇਸ਼ ਦੇ ਨੌਵੇਂ ਰਾਸ਼ਟਰਪਤੀ ਵਜੋਂ ਸਹੁੰ ਚੁੱਕ ਲਈ ਹੈ। ਦੀਸਾਨਾਇਕੇ ਮਾਰਕਸਵਾਦੀ ਜਨਤਾ ਵਿਮੁਕਤੀ ਪੈਰਾਮੁਨਾ ਪਾਰਟੀ ਦਾ ਆਗੂ ਹੈ, ਜਿਸ ਨੇ ਆਪਣੀ ਪਾਰਟੀ ਵਲੋਂ ਇਕ ਸਾਂਝਾ ਸੰਗਠਨ ਨੈਸ਼ਨਲ ਪੀਪਲਜ਼ ਪਾਵਰ ਬਣਾ ਕੇ ਸ੍ਰੀਲੰਕਾ ਵਿਚ ਇਕ ਅਜਿਹੀ ਲੋਕ ਪੱਖੀ ਲਹਿਰ ਚਲਾਈ, ਜਿਸ ਨੇ …

Read More »

DENTAL IMPLANTS

WHAT IS A DENTAL IMPLANT ? A dental implant is an artificial structure that replaces the missing tooth. It looks closest to your natural tooth.Each individual implant has got three pieces: the screw, abutment and crown which are fit together to replace your missing tooth. The dental implant is basically …

Read More »