ਅੰਮਿ੍ਤਸਰ/ਬਿਊਰੋ ਨਿਊਜ਼ : ਸ਼ੋ੍ਰਮਣੀ ਕਮੇਟੀ ਦੀ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਨੂੰ ਧੀ ਦੇ ਕਤਲ ਦੇ ਮਾਮਲੇ ਵਿਚ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਨੋਟਿਸ ਜਾਰੀ ਕਰਕੇ ਮਿਲੀ ਸ਼ਿਕਾਇਤ ’ਤੇ ਸਪੱਸ਼ਟੀਕਰਨ ਮੰਗਿਆ ਹੈ। ਜਦਕਿ ਬੀਬੀ ਜਗੀਰ ਕੌਰ ਨੂੰ 2018 ਵਿਚ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਆਪਣੀ ਧੀ ਹਰਪ੍ਰੀਤ ਕੌਰ ਦੇ …
Read More »Daily Archives: September 28, 2024
ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ’ਚ ਹੋਈ ਅੰਤਿ੍ਰਗ ਕਮੇਟੀ ਦੀ ਮੀਟਿੰਗ
ਕਿਹਾ : ਕੰਗਣਾ ਰਣੌਤ ਦੀ ਫਿਲਮ ‘ਐਮਰਜੈਂਸੀ’ ਨੂੰ ਨਹੀਂ ਹੋਣ ਦਿੱਤਾ ਜਾਵੇਗਾ ਰਿਲੀਜ਼ ਅੰਮਿ੍ਰਤਸਰ/ਬਿਊਰੋ ਨਿਊਜ਼ : ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤਿ੍ਰਗ ਕਮੇਟੀ ਦੀ ਮੀਟਿੰਗ ਅੱਜ ਅੰਮਿ੍ਰਤਸਰ ਵਿਖੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਵਿਚ ਹੋਈ। ਮੀਟਿੰਗ ਦੌਰਾਨ ਸ਼ਤਾਬਦੀ ਸਮਾਗਮਾਂ ’ਚ ਸਹਿਯੋਗ ਦੇਣ ਵਾਲੀਆਂ ਜਥੇਬੰਦੀਆਂ ਦਾ ਜਿੱਥੇ ਧੰਨਵਾਦ ਕੀਤਾ ਗਿਆ, …
Read More »ਰਾਜਾ ਵੜਿੰਗ ਨੇ ਪੰਚਾਇਤੀ ਚੋਣਾਂ ਨੂੰ ਲੈ ਕੇ ਪੰਜਾਬ ਸਰਕਾਰ ’ਤੇ ਧੱਕੇਸ਼ਾਹੀ ਕਰਨ ਦਾ ਲਗਾਇਆ ਆਰੋਪ
ਕਿਹਾ : ਚੋਣ ਲੜਨ ਵਾਲੇ ਇੱਛੁਕ ਉਮੀਦਵਾਰਾਂ ਨੂੰ ਨਹੀਂ ਦਿੱਤੀ ਜਾ ਰਹੀ ਐਨਓਸੀ ਲੁਧਿਆਣਾ/ਬਿਊਰੋ ਨਿਊਜ਼ : ਪੰਜਾਬ ਕਾਂਗਰਸ ਪ੍ਰਧਾਨ ਅਤੇ ਲੋਕ ਸਭਾ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੰਚਾਇਤੀ ਚੋਣਾਂ ਨੂੰ ਲੈ ਕੇ ਸੂਬਾ ਸਰਕਾਰ ’ਤੇ ਧੱਕੇਸ਼ਾਹੀ ਕਰਨ ਦਾ ਆਰੋਪ ਲਗਾਇਆ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵਲੋਂ ਮਨਮਾਨੇ ਤਰੀਕੇ …
Read More »ਕੈਨੇਡਾ ’ਚ ਮਹਾਰਾਜਾ ਰਣਜੀਤ ਸਿੰਘ ਦੇ ਬੁੱਤ ਨਾਲ ਹੋਈ ਛੇੜਛਾੜ
ਸ਼ਰਾਰਤੀ ਅਨਸਰਾਂ ਨੇ ਬੁੱਤ ’ਤੇ ਲਗਾਇਆ ਫਲਸਤੀਨ ਦਾ ਝੰਡਾ ਬਰੈਂਪਟਨ/ਬਿਊਰੋ ਨਿਊਜ਼ : ਕੈਨੇਡਾ ਦੇ ਬਰੈਂਪਟਨ ’ਚ ਕੁੱਝ ਫਲਸਤੀਨੀ ਸ਼ਰਾਰਤੀ ਅਨਸਰਾਂ ਨੇ ਮਹਾਰਾਜਾ ਰਣਜੀਤ ਸਿੰਘ ਦੇ ਬੁੱਤ ਨਾਲ ਛੇੜਛਾੜ ਕੀਤੀ ਹੈ। ਆਰੋਪੀਆਂ ਵੱਲੋਂ ਮਹਾਰਾਜਾ ਰਣਜੀਤ ਸਿੰਘ ਦੇ ਬੁੱਤ ’ਤੇ ਫਲਸਤੀਨ ਦਾ ਝੰਡਾ ਤੱਕ ਲਗਾ ਦਿੱਤਾ ਗਿਆ ਸੀ। ਇਸ ਦਾ ਵੀਡੀਓ ਸ਼ੋਸ਼ਲ …
Read More »ਹਰਿਆਣਾ ਚੋਣਾਂ ਲਈ ਕਾਂਗਰਸ ਪਾਰਟੀ ਨੇ ਚੰਡੀਗੜ੍ਹ ’ਚ ਜਾਰੀ ਕੀਤਾ ਚੋਣ ਮੈਨੀਫੈਸਟੋ
25 ਲੱਖ ਰੁਪਏ ਤੱਕ ਮੁਫ਼ਤ ਇਲਾਜ ਅਤੇ ਮਹਿਲਾਵਾਂ ਨੂੰ ਹਰ ਮਹੀਨੇ 2 ਹਜ਼ਾਰ ਰੁਪਏ ਦੇਣ ਦਾ ਕੀਤਾ ਵਾਅਦਾ ਚੰਡੀਗੜ੍ਹ/ਬਿਊਰੋ ਨਿਊਜ਼ : ਹਰਿਆਣਾ ਵਿਧਾਨ ਸਭਾ ਚੋਣਾਂ ਦੇ ਲਈ ਕਾਂਗਰਸ ਪਾਰਟੀ ਨੇ ਸ਼ਨੀਵਾਰ ਨੂੰ ਚੰਡੀਗੜ੍ਹ ’ਚ ਪੂਰਾ ਚੋਣ ਮੈਨੀਫੈਸਟੋ ਜਾਰੀ ਕਰ ਦਿੱਤਾ ਹੈ। 40 ਪੇਜਾਂ ਦੇ ਇਸ ਚੋਣ ਮੈਨੀਫੈਸਟੋ ’ਚ ਲੋਕਾਂ ਨੂੰ …
Read More »ਮਾਨ ਸਰਕਾਰ ਨੇ ਆਪਣੇ ਹੀ ਪੰਜ ਸਾਬਕਾ ਮੰਤਰੀਆਂ ਨੂੰ ਭੇਜਿਆ ਨੋਟਿਸ
15 ਦਿਨਾਂ ਦੇ ਅੰਦਰ-ਅੰਦਰ ਸਰਕਾਰੀ ਕੋਠੀਆਂ ਨੂੰ ਖਾਲੀ ਕਰਨ ਦਾ ਦਿੱਤਾ ਹੁਕਮ ਚੰਡੀਗੜ੍ਹ/ਬਿਊਰੋ ਨਿਊਜ਼ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਆਪਣੇ ਹੀ ਪੰਜ ਸਾਬਕਾ ਮੰਤਰੀਆਂ ਨੂੰ ਨੋਟਿਸ ਜਾਰੀ ਕਰ ਦਿੱਤਾ ਹੈ। ਨੋਟਿਸ ਜਾਰੀ ਕਰਕੇ ਉਨ੍ਹਾਂ ਨੂੰ 15 ਦਿਨਾਂ ਦੇ ਅੰਦਰ-ਅੰਦਰ ਸਰਕਾਰੀ ਕੋਠੀਆਂ ਖਾਲੀ ਕਰਨ ਦਾ …
Read More »ਪਟਿਆਲਾ ਦੀ ਰਾਜੀਵ ਗਾਂਧੀ ਲਾਅ ਯੂਨੀਵਰਸਿਟੀ ਦੇ ਵਿਵਾਦ ’ਚ ਆਇਆ ਨਵਾਂ ਮੋੜ
ਮੁੱਖ ਮੰਤਰੀ ਭਗਵੰਤ ਮਾਨ ਨੇ ਵਿਦਿਆਰਥੀਆਂ ਨਾਲ ਫੋਨ ’ਤੇ ਕੀਤੀ ਗੱਲਬਾਤ ਪਟਿਆਲਾ/ਬਿਊਰੋ ਨਿਊਜ਼ : ਪਟਿਆਲਾ ਸਥਿਤ ਰਾਜੀਵ ਗਾਂਧੀ ਨੈਸ਼ਨਲ ਲਾਅ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਵੱਲੋਂ ਲੜਕੀਆਂ ਦੇ ਹੋਸਟਲ ਦੀ ਅਚਾਨਕ ਕੀਤੀ ਚੈਕਿੰਗ ਅਤੇ ਉਨ੍ਹਾਂ ਦੇ ਕੱਪੜਿਆਂ ’ਤੇ ਕੀਤੇ ਕੁਮੈਂਟ ਤੋਂ ਬਾਅਦ ਸ਼ੁਰੂ ਹੋਇਆ ਵਿਵਾਦ ਜਾਰੀ ਹੈ। ਉਥੇ ਹੀ ਸੰਘਰਸ਼ ਕਰ …
Read More »