Breaking News

Daily Archives: September 29, 2024

ਆਇਫਾ ਪੁਰਸਕਾਰ: ਸ਼ਾਹਰੁਖ ਖਾਨ ਨੂੰ ਸਰਬੋਤਮ ਅਦਾਕਾਰ ਤੇ ਰਾਣੀ ਮੁਖਰਜੀ ਨੂੰ ਸਰਬੋਤਮ ਅਦਾਕਾਰਾ ਦਾ ਖਿਤਾਬ

‘ਐਨੀਮਲ’ ਨੂੰ ਸਰਬੋਤਮ ਫਿਲਮ ਵਜੋਂ ਮਿਲਿਆ ਪੁਰਸਕਾਰ ਭੁਪਿੰਦਰ ਬੱਬਲ ਨੂੰ ਸਭ ਤੋਂ ਵਧੀਆ ਪਲੇਅਬੈਕ ਗਾਇਕ ਤੇ ਸਭ ਤੋਂ ਵਧੀਆ ਬੋਲ ਲਈ ਮਿਲਿਆ ਪੁਰਸਕਾਰ ਯਾਸ ਆਈਲੈਂਡ (ਅਬੂ ਧਾਬੀ)/ਬਿਊਰੋ ਨਿਊਜ਼ ਅਬੂ ਧਾਬੀ ਦੇ ਯਾਸ ਆਈਲੈਂਡ ਦੇ ‘ਇੰਟਰਨੈਸ਼ਨਲ ਇੰਡੀਅਨ ਫਿਲਮ ਅਕੈਡਮੀ ਐਵਾਰਡਜ਼ 2024’ (ਆਇਫਾ) ਵਿੱਚ ਅਦਾਕਾਰ ਸ਼ਾਹਰੁਖ ਖਾਨ ਨੂੰ ਫਿਲਮ ‘ਜਵਾਨ’ ਲਈ ਸਰਬੋਤਮ …

Read More »

ਦਿੱਲੀ ਵਿੱਚ ਕਾਨੂੰਨ ਵਿਵਸਥਾ ਡਾਵਾਂਡੋਲ ਅਤੇ ਜੰਗਲ ਰਾਜ ਕਾਇਮ : ਕੇਜਰੀਵਾਲ ਦਾ ਆਰੋਪ

ਨਵੀਂ ਦਿੱਲੀ/ਬਿਊਰੋ ਨਿਊਜ਼ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਕਿਹਾ ਹੈ ਕਿ ਕੌਮੀ ਰਾਜਧਾਨੀ ਵਿੱਚ ਕਾਨੂੰਨ ਵਿਵਸਥਾ ਡਾਵਾਂਡੋਲ ਹੋ ਗਈ ਹੈ ਅਤੇ ਜੰਗਲ ਰਾਜ ਕਾਇਮ ਹੈ। ਦਿੱਲੀ ਦੇ ਸਾਬਕਾ ਮੁੱਖ ਮੰਤਰੀ ਕੇਜਰੀਵਾਲ ਨੇ ਸੋਸ਼ਲ ਮੀਡੀਆ ਪਲੈਟਫਾਰਮ ‘ਐਕਸ’ ਉੱਤੇ ਪਾਈ ਇਕ ਪੋਸਟ ਵਿੱਚ ਕਿਹਾ ਕਿ ਕੇਂਦਰੀ ਗ੍ਰਹਿ ਮੰਤਰੀ …

Read More »

ਮੁੱਖ ਮੰਤਰੀ ਭਗਵੰਤ ਮਾਨ ਨੂੰ ਸਿਹਤ ’ਚ ਸੁਧਾਰ ਮਗਰੋਂ ਹਸਪਤਾਲ ਤੋਂ ਮਿਲੀ ਛੁੱਟੀ

ਡਾਕਟਰਾਂ ਨੇ ਕੁਝ ਦਿਨ ਬੈੱਡ ਰੈਸਟ ਕਰਨ ਦੀ ਦਿੱਤੀ ਸਲਾਹ ਮੁਹਾਲੀ/ਬਿਊਰੋ ਨਿਊਜ਼ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਸਿਹਤ ਵਿੱਚ ਸੁਧਾਰ ਹੋਣ ਤੋਂ ਬਾਅਦ ਅੱਜ ਐਤਵਾਰ ਨੂੰ ਉਨ੍ਹਾਂ ਨੂੰ ਮੁਹਾਲੀ ਦੇ ਸੁਪਰ ਸਪੈਸ਼ਲਿਟੀ ਫੋਰਟਿਸ ਹਸਪਤਾਲ ’ਚੋਂ ਛੁੱਟੀ ਮਿਲ ਗਈ  ਹੈ। ਡਾਕਟਰਾਂ ਨੇ ਹਾਲੇ ਕੁੱਝ ਦਿਨ ਉਨ੍ਹਾਂ ਨੂੰ ਬੈੱਡ ਰੈਸਟ …

Read More »

‘ਮਨ ਕੀ ਬਾਤ’ ਦਰਸਾਉਂਦਾ ਹੈ ਕਿ ਲੋਕ ਸਕਾਰਾਤਮਕ ਕਹਾਣੀਆਂ ਪਸੰਦ ਕਰਦੇ ਨੇ : ਪ੍ਰਧਾਨ ਮੰਤਰੀ ਮੋਦੀ

ਸਰੋਤੇ ਨੂੰ ਪ੍ਰੋਗਰਾਮ ਦੇ ਅਸਲੀ ਸੂਤਰਧਾਰ ਦੱਸਿਆ; 114ਵੀਂ ਕੜੀ ਦੇ ਨਾਲ ਹੀ ਪ੍ਰੋਗਰਾਮ ਦੇ 10 ਸਾਲ ਹੋਏ ਪੂਰੇ ਨਵੀਂ ਦਿੱਲੀ/ਬਿਊਰੋ ਨਿਊਜ਼ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਐਤਵਾਰ ਨੂੰ ਸਰੋਤਿਆਂ ਨੂੰ ‘ਮਨ ਕੀ ਬਾਤ’ ਪ੍ਰੋਗਰਾਮ ਦਾ ਅਸਲੀ ਸੂਤਰਧਾਰ ਕਰਾਰ ਦਿੰਦੇ ਹੋਏ ਕਿਹਾ ਕਿ ਇਸ ਰੇਡੀਓ ਪ੍ਰੋਗਰਾਮ ਨੇ ਸਾਬਿਤ ਕੀਤਾ ਹੈ …

Read More »

ਡੇਰਾ ਸਿਰਸਾ ਮੁਖੀ ਰਾਮ ਰਹੀਮ ਨੇ 20 ਦਿਨਾਂ ਦੀ ਪੈਰੋਲ ਮੰਗੀ

ਚੋਣ ਜ਼ਾਬਤਾ ਲਾਗੂ ਹੋਣ ਕਰਕੇ ਡੇਰਾ ਮੁਖੀ ਦੀ ਪੈਰੋਲ ਅਪੀਲ ਚੋਣ ਦਫਤਰ ਨੂੰ ਭੇਜੀ ਚੰਡੀਗੜ੍ਹ/ਬਿਊਰੋ ਨਿਊਜ਼ ਡੇਰਾ ਸਿਰਸਾ ਦੇ ਮੁਖੀ ਅਤੇ ਜਬਰ-ਜਨਾਹ ਦੇ ਦੋਸ਼ੀ ਗੁਰਮੀਤ ਰਾਮ ਰਹੀਮ ਨੇ 20 ਦਿਨਾਂ ਦੀ ਪੈਰੋਲ ਦੀ ਅਪੀਲ ਕੀਤੀ ਹੈ। ਮੀਡੀਆ ਰਿਪੋਰਟਾਂ ਤੋਂ ਇਹ ਜਾਣਕਾਰੀ ਮਿਲੀ ਹੈ। ਇਹ ਅਪੀਲ 5 ਅਕਤੂਬਰ ਨੂੰ ਹੋਣ ਵਾਲੀਆਂ …

Read More »