Breaking News

Daily Archives: September 30, 2024

ਪੰਜਾਬ ਭਾਜਪਾ ਦੀ ਮੀਟਿੰਗ ’ਚ ਨਹੀਂ ਪਹੁੰਚੇ ਸੁਨੀਲ ਜਾਖੜ

ਜਾਖੜ ਦੋ-ਚਾਰ ਦਿਨਾਂ ਵਿਚ ਪਾਰਟੀ ਦੀਆਂ ਗਤੀਵਿਧੀਆਂ ’ਚ ਹੋਣਗੇ ਸ਼ਾਮਲ : ਵਿਜੇ ਰੂੁਪਾਨੀ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਭਾਜਪਾ ਦੀ ਚੰਡੀਗੜ੍ਹ ਸਥਿਤ ਪਾਰਟੀ ਦਫਤਰ ਵਿਚ ਮੀਟਿੰਗ ਹੋਈ ਹੈ। ਪਰ ਇਸ ਮੀਟਿੰਗ ਵਿਚ ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਨਹੀਂ ਪਹੁੰਚੇ ਹਨ। ਇਸ ਨੂੰ ਲੈ ਕੇ ਇਕ ਵਾਰ ਫਿਰ ਭਾਜਪਾ ’ਚੋਂ ਸੁਨੀਲ ਜਾਖੜ …

Read More »

ਰਾਹੁਲ ਗਾਂਧੀ ਨੇ ਹਰਿਆਣਾ ’ਚ ਸ਼ੁਰੂ ਕੀਤੀ ਵਿਜੇ ਸੰਕਲਪ ਯਾਤਰਾ

ਕਾਂਗਰਸੀ ਆਗੂਆਂ ਨੇ ਭਾਜਪਾ ਸਰਕਾਰ ’ਤੇ ਚੁੱਕੇ ਸਵਾਲ ਚੰਡੀਗੜ੍ਹ/ਬਿਊਰੋ ਨਿਊਜ਼ ਹਰਿਆਣਾ ਵਿਚ ਆਉਂਦੀ 5 ਅਕਤੂਬਰ ਨੂੰ ਵਿਧਾਨ ਸਭਾ ਲਈ ਵੋਟਾਂ ਪੈਣੀਆਂ ਹਨ, ਜਿਸ ਨੂੰ ਲੈ ਕੇ ਵੱਖ-ਵੱਖ ਸਿਆਸੀ ਪਾਰਟੀਆਂ ਵਲੋਂ ਪੂਰੇ ਜ਼ੋਰਾਂ-ਸ਼ੋਰਾਂ ਨਾਲ ਚੋਣ ਪ੍ਰਚਾਰ ਕੀਤਾ ਜਾ ਰਿਹਾ ਹੈ। ਇਸ ਦੇ ਚੱਲਦਿਆਂ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਰਾਹੁਲ ਗਾਂਧੀ ਵਲੋਂ …

Read More »

ਪੰਜਾਬ ’ਚ ਸਰਪੰਚੀ ਲਈ ਲੱਗਣ ਲੱਗੀਆਂ ਬੋਲੀਆਂ

2 ਕਰੋੜ ਰੁਪਏ ਤੱਕ ਲੱਗ ਗਈ ਸਰਬਸੰਮਤੀ ਨਾਲ ਸਰਪੰਚੀ ਲਈ ਬੋਲੀ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ 15 ਅਕਤੂਬਰ ਨੂੰ ਪੰਚਾਇਤੀ ਚੋਣਾਂ ਹੋਣੀਆਂ ਹਨ, ਜਿਸ ਨੂੰ ਲੈ ਕੇ ਮਾਹੌਲ ਪੂਰੀ ਤਰ੍ਹਾਂ ਗਰਮਾਇਆ ਹੋਇਆ ਹੈ। ਇਸਦੇ ਚੱਲਦਿਆਂ ਕਈ ਪਿੰਡਾਂ ਵਿਚ ਸਰਬਸੰਮਤੀ ਨਾਲ ਪੰਚਾਇਤਾਂ ਦੀ ਚੋਣ ਹੋ ਗਈ ਹੈ ਕਿਉਂਕਿ ਪੰਜਾਬ ਸਰਕਾਰ ਨੇ ਸਰਬਸੰਮਤੀ …

Read More »

ਜੰਮੂ ਕਸ਼ਮੀਰ ’ਚ ਵਿਧਾਨ ਸਭਾ ਚੋਣਾਂ ਦੇ ਆਖਰੀ ਗੇੜ ਦੀਆਂ ਵੋਟਾਂ ਭਲਕੇ 1 ਅਕਤੂਬਰ ਨੂੰ

8 ਅਕਤੂਬਰ ਨੂੰ ਆਉਣਗੇ ਨਤੀਜੇ ਜੰਮੂ/ਬਿਊਰੋ ਨਿਊਜ਼ ਜੰਮੂ ਕਸ਼ਮੀਰ ’ਚ ਵਿਧਾਨ ਸਭਾ ਚੋਣਾਂ ਦੇ ਤੀਜੇ ਤੇ ਆਖਰੀ ਗੇੜ ਦੌਰਾਨ ਵੋਟਾਂ ਭਲਕੇ 1 ਅਕਤੂਬਰ ਨੂੰ ਪੈ ਜਾਣੀਆਂ ਹਨ। ਇਸ ਨੂੰ ਲੈ ਕੇ ਚੋਣ ਪ੍ਰਚਾਰ ਦਾ ਕੰਮ ਵੀ ਸਮਾਪਤ ਹੋ ਚੁੱਕਾ ਹੈ ਅਤੇ ਹੁਣ ਉਮੀਦਵਾਰ ਘਰ-ਘਰ ਜਾ ਕੇ ਹੀ ਵੋਟਾਂ ਮੰਗ ਸਕਦੇ …

Read More »

ਮਿਥੁਨ ਚੱਕਰਵਰਤੀ ਨੂੰ ਮਿਲੇਗਾ ਦਾਦਾ ਸਾਹੇਬ ਫਾਲਕੇ ਐਵਾਰਡ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮਿਥੁਨ ਚੱਕਰਵਰਤੀ ਨੂੰ ਦਿੱਤੀ ਵਧਾਈ ਨਵੀਂ ਦਿੱਲੀ/ਬਿਊਰੋ ਨਿਊਜ਼ ਫਿਲਮ ਅਦਾਕਾਰ ਮਿਥੁਨ ਚੱਕਰਵਾਰੀ ਨੂੰ 70ਵੇਂ ਨੈਸ਼ਨਲ ਫਿਲਮ ਐਵਾਰਡਜ਼ ਸਮਾਰੋਹ ਦੇ ਦੌਰਾਨ ਦਾਦਾ ਸਾਹੇਬ ਫਾਲਕੇ ਪੁਰਸਕਾਰ ਨਾਲ ਸਨਾਮਨਿਤ ਕੀਤਾ ਜਾਵੇਗਾ। ਇਹ ਜਾਣਕਾਰੀ ਕੇਂਦਰੀ ਮੰਤਰੀ ਅਸ਼ਵਨੀ ਵੈਸ਼ਨਵ ਵਲੋਂ ਸਾਂਝੀ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਦਾਦਾ ਸਾਹੇਬ ਫਾਲਕੇ …

Read More »