Breaking News
Home / 2024 / October (page 13)

Monthly Archives: October 2024

ਭਾਰਤ ਅਤੇ ਚੀਨ ਵਿਚਾਲੇ ਐਲ.ਏ.ਸੀ. ’ਤੇ ਗਸ਼ਤ ਨੂੰ ਲੈ ਕੇ ਹੋਇਆ ਸਮਝੌਤਾ

ਪੂਰਬੀ ਲੱਦਾਖ ’ਚ ਖਤਮ ਹੋ ਸਕਦਾ ਹੈ ਟਕਰਾਅ ਨਵੀਂ ਦਿੱਲੀ/ਬਿਊਰੋ ਨਿਊਜ਼ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਬਿ੍ਰਕਸ ਸੰਮੇਲਨ ਵਿਚ ਸ਼ਮੂਲੀਅਤ ਤੋਂ ਪਹਿਲਾਂ ਭਾਰਤ ਅਤੇ ਚੀਨ ਵਿਚਾਲੇ ਵੱਡਾ ਸਮਝੌਤਾ ਹੋਇਆ ਹੈ। ਦੋਵੇਂ ਦੇਸ਼ ਲਾਈਨ ਆਫ ਐਕਚੂਅਲ ਕੰਟਰੋਲ (ਐਲ.ਏ.ਸੀ.) ’ਤੇ ਪੈਟਰੋਲਿੰਗ ਦੇ ਲਈ ਸਹਿਮਤ ਹੋ ਗਏ ਹਨ। ਇਸ ਨਾਲ ਹੁਣ ਪੂੁਰਬੀ ਲੱਦਾਖ …

Read More »

ਪੰਜਾਬ ’ਚ ਝੋਨੇ ਦੀ ਖਰੀਦ ਨੂੰ ਲੈ ਕੇ ਸੀਐਮ ਭਗਵੰਤ ਮਾਨ ਨੇ ਅਧਿਕਾਰੀਆਂ ਨਾਲ ਕੀਤੀ ਮੀਟਿੰਗ

ਮੁੱਖ ਮੰਤਰੀ ਦੀ ਅਗਵਾਈ ’ਚ ਹੋਈ ਮੀਟਿੰਗ ’ਚ ਬਣੀ ਰਣਨੀਤੀ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਦੀਆਂ ਮੰਡੀਆਂ ਵਿਚ ਚੱਲ ਰਹੀ ਝੋਨੇ ਦੀ ਖਰੀਦ ਨੂੰ ਲੈ ਕੇ ਅੱਜ ਆਪਣੀ ਚੰਡੀਗੜ੍ਹ ਸਥਿਤ ਰਿਹਾਇਸ਼ ’ਤੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਹੈ। ਇਸ ਮੀਟਿੰਗ ’ਚ ਫੂਡ ਸਪਲਾਈ ਮੰਤਰੀ ਲਾਲ ਚੰਦ …

Read More »

ਕਰੋਨਾ ਕਾਲ ਦੌਰਾਨ ਆਮ ਲੋਕਾਂ ’ਤੇ ਦਰਜ ਹੋਏ ਕੇਸ ਹਾਈਕੋਰਟ ਨੇ ਕੀਤੇ ਰੱਦ

ਹਾਈਕੋਰਟ ਨੇ ਇਕੋ ਸਮੇਂ 1112 ਕੇਸ ਕੀਤੇ ਖਾਰਜ ਚੰਡੀਗੜ੍ਹ/ਬਿਊਰੋ ਨਿਊਜ਼ ਕਰੋਨਾ ਕਾਲ ਦੌਰਾਨ ਜਿਨ੍ਹਾਂ ਵਿਅਕਤੀਆਂ ਖ਼ਿਲਾਫ਼ ਆਈ.ਪੀ.ਸੀ. ਦੀ ਧਾਰਾ 188 ਤਹਿਤ ਕੇਸ ਦਰਜ ਕੀਤੇ ਗਏ ਸਨ, ਉਨ੍ਹਾਂ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਤੋਂ ਵੱਡੀ ਰਾਹਤ ਮਿਲੀ ਹੈ। ਹਾਈਕੋਰਟ ਨੇ ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਵਿਚ ਆਮ ਲੋਕਾਂ ਖ਼ਿਲਾਫ਼ ਦਰਜ 1112 ਐਫ਼.ਆਈ.ਆਰਜ਼. …

Read More »

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਅਮਿਤ ਸ਼ਾਹ ਨੇ ‘ਪੁਲਿਸ ਯਾਦਗਾਰੀ ਦਿਵਸ’ ਮੌਕੇ ਸ਼ਹੀਦ ਪੁਲਿਸ ਕਰਮੀਆਂ ਨੂੰ ਸ਼ਰਧਾਂਜਲੀ ਦਿੱਤੀ

ਸ਼ਹੀਦਾਂ ਨੂੰ ਸ਼ਰਧਾਂਜਲੀ ਦੇਣ ਪੀ.ਏ.ਪੀ. ਜਲੰਧਰ ਪੁੱਜੇ ਡੀਜੀਪੀ ਗੌਰਵ ਯਾਦਵ ਨਵੀਂ ਦਿੱਲੀ/ਬਿਊਰੋ ਨਿਊਜ਼ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਪੁਲਿਸ ਯਾਦਾਗਾਰੀ ਦਿਵਸ ਮੌਕੇ ਡਿਊਟੀ ਦੌਰਾਨ ਸ਼ਹੀਦ ਹੋਏ ਪੁਲਿਸ ਕਰਮੀਆਂ ਨੂੰ ਸ਼ਰਧਾਂਜਲੀ ਦਿੱਤੀ। ਇਸ ਮੌਕੇ ਉਨ੍ਹਾਂ ਕਿਹਾ ਕਿ ਇਹ ਦੇਸ਼ ਨੂੰ ਸੁਰੱਖਿਅਤ ਰੱਖਣ ਲਈ ਪੁਲਿਸ ਕਰਮੀਆਂ …

Read More »

ਐਸਜੀਪੀਸੀ ਚੋਣਾਂ ਸ਼ੋ੍ਮਣੀ ਅਕਾਲੀ ਦਲ ਲਈ ਇਮਤਿਹਾਨ ਦੀ ਘੜੀ

28 ਅਕਤੂਬਰ ਨੂੰ ਹੋਣਾ ਹੈ ਸ਼ੋ੍ਰਮਣੀ ਕਮੇਟੀ ਦਾ ਆਮ ਇਜਲਾਸ ਅੰਮਿ੍ਰਤਸਰ/ਬਿਊਰੋ ਨਿਊਜ਼ ਮੌਜੂਦਾ ਬਦਲੇ ਸਿਆਸੀ ਹਾਲਾਤ ਅਤੇ ਵਾਪਰੇ ਘਟਨਾਕ੍ਰਮ ਦੌਰਾਨ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਅਤੇ ਹੋਰ ਅਹੁਦੇਦਾਰਾਂ ਦੀ ਚੋਣ ਲਈ 28 ਅਕਤੂਬਰ ਨੂੰ ਹੋਣ ਵਾਲੇ ਆਮ ਇਜਲਾਸ ਵਿੱਚ ਮੌਜੂਦਾ ਹਾਕਮ ਧਿਰ ਸ਼੍ਰੋਮਣੀ ਅਕਾਲੀ ਦਲ ਨੂੰ ਵੱਡੀ ਚੁਣੌਤੀ ਦਾ ਸਾਹਮਣਾ ਕਰਨਾ …

Read More »

ਸਾਬਕਾ ਅਕਾਲੀ ਵਿਧਾਇਕ ਦਰਸ਼ਨ ਸਿੰਘ ਸ਼ਿਵਾਲਿਕ ਨੂੰ ਲੱਗਿਆ ਵੱਡਾ ਸਦਮਾ

ਬਿਮਾਰੀ ਕਾਰਨ ਪੁੱਤਰ ਹਰਪ੍ਰੀਤ ਸਿੰਘ ਸ਼ਿਵਾਲਿਕ ਦੀ ਹੋਈ ਮੌਤ ਲੁਧਿਆਣਾ/ਬਿਊਰੋ ਨਿਊਜ਼ : ਸ਼ੋ੍ਰਮਣੀ ਅਕਾਲੀ ਦਲ ਬਾਦਲ ਦੇ ਲੁਧਿਆਣਾ ਤੋਂ ਸਾਬਕਾ ਵਿਧਾਇਕ ਦਰਸ਼ਨ ਸਿੰਘ ਸ਼ਿਵਾਲਿਕ ਨੂੰ ਅੱਜ ਉਸ ਸਮੇਂ ਵੱਡਾ ਸਦਮਾ ਲੱਗਿਆ ਜਦੋਂ ਉਨ੍ਹਾਂ ਦੇ ਪੁੱਤਰ ਹਰਪ੍ਰੀਤ ਸਿੰਘ ਸ਼ਿਵਾਲਿਕ ਦੀ ਮੌਤ ਹੋ ਗਈ। ਹਰਪ੍ਰੀਤ ਸਿੰਘ ਸ਼ਿਵਾਲਿਕ ਨੂੰ ਬਿਮਾਰੀ ਕਾਰਨ ਦਿੱਲੀ ਦੇ …

Read More »

ਝੋਨੇ ਦੀ ਖਰੀਦ ਮਾਮਲੇ ’ਚ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਸਥਿਤੀ ਕੀਤੀ ਸਪੱਸ਼ਟ

ਕਿਹਾ : ਪੰਜਾਬ ਵਿਚ ਝੋਨੇ ਦੀ ਸਟੋਰੇਜ਼ ਲਈ ਥਾਂ ਦੀ ਕੋਈ ਕਮੀ ਨਹੀਂ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਅੱਜ ਚੰਡੀਗੜ੍ਹ ’ਚ ਕਿਸਾਨਾਂ ਦੀਆਂ ਮੰਗਾਂ ਨੂੰ ਲੈ ਕੇ ਇਕ ਪ੍ਰੈਸ ਕਾਨਫਰੰਸ ਕੀਤੀ। ਮੰਤਰੀ ਕਟਾਰੂਚੱਕ ਨੇ ਕਿਸਾਨਾਂ ਦੇ ਤਿੰਨ ਮੁੱਦਿਆਂ ’ਤੇ ਪੰਜਾਬ ਸਰਕਾਰ ਸਥਿਤੀ ਸਪੱਸ਼ਟ ਕੀਤੀ। …

Read More »

ਕਾਂਗਰਸੀ ਆਗੂ ਪ੍ਰਤਾਪ ਬਾਜਵਾ ਨੇ ਪੰਜਾਬ ਦੀਆਂ ਜ਼ਿਮਨੀ ਚੋਣਾਂ ਨੂੰ ਮੁਲਤਵੀ ਕਰਨ ਦੀ ਮੰਗ ਕੀਤੀ

ਗਿੱਦੜਬਾਹਾ, ਬਰਨਾਲਾ, ਚੱਬੇਵਾਲ ਅਤੇ ਡੇਰਾ ਬਾਬਾ ਨਾਨਕ ਸੀਟਾਂ ’ਤੇ 13 ਨਵੰਬਰ ਨੂੰ ਹੋਣੀ ਹੈ ਵੋਟਿੰਗ ਚੰਡੀਗੜ੍ਹ/ਬਿਊਰੋ ਨਿਊਜ਼ : ਸੀਨੀਅਰ ਕਾਂਗਰਸੀ ਆਗੂ ਅਤੇ ਪੰਜਾਬ ਵਿਧਾਨ ਸਭਾ ’ਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਬਾਜਵਾ ਨੇ 15 ਨਵੰਬਰ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੂਰਬ ਦੇ ਮੱਦੇਨਜ਼ਰ ਪੰਜਾਬ ਵਿੱਚ 13 ਨਵੰਬਰ …

Read More »

ਪ੍ਰਸਿੱਧ ਕਥਾਵਾਚਕ ਗਿਆਨੀ ਨਿਰਮਲ ਸਿੰਘ ਭੌਰ ਦਾ ਹੋਇਆ ਦੇਹਾਂਤ

ਕੈਲੀਫੋਰਨੀਆ ਦੇ ਯੁਬਾ ਸ਼ਹਿਰ ’ਚ ਲਿਆ ਆਖਰੀ ਸਾਹ ਕਪੂਰਥਲਾ/ਬਿਊਰੋ ਨਿਊਜ਼ : ਪ੍ਰਸਿੱਧ ਕਥਾਵਾਚਕ ਅਤੇ ਉਪਦੇਸ਼ਕ ਗਿਆਨੀ ਨਿਰਮਲ ਸਿੰਘ ਭੌਰ ਦਾ ਅਮਰੀਕਾ ’ਚ ਸਿਹਤ ਵਿਗੜ ਤੋਂ ਬਾਅਦ ਇਲਾਜ ਦੌਰਾਨ ਦੇਹਾਂਤ ਹੋ ਗਿਆ। ਨਿਰਮਲ ਸਿੰਘ ਭੌਰ ਨੇ ਕੈਲੀਫੋਰਨੀਆ ਦੇ ਯੂਬਾ ਸ਼ਹਿਰ ’ਚ ਆਖਰੀ ਸਾਹ ਲਿਆ। ਉਨ੍ਹਾਂ ਦੀ ਯਾਦ ’ਚ 20 ਤੋਂ 26 …

Read More »

ਕੌਮੀ ਰਾਜਧਾਨੀ ਨਵੀਂ ਦਿੱਲੀ ਦੀ ਹਵਾ ਹੋਈ ਬੇਹੱਦ ਗੰਧਲੀ

ਲੋਕਾਂ ਨੂੰ ਸਾਹ ਲੈਣ ਵਿਚ ਆ ਰਹੀ ਹੈ ਦਿੱਕਤ ਨਵੀਂ ਦਿੱਲੀ/ਬਿਊਰੋ ਨਿਊਜ਼ : ਕੌਮੀ ਰਾਜਧਾਨੀ ਨਵੀਂ ਦਿੱਲੀ ਵਿਚ ਸਰਦੀ ਸ਼ੁਰੂ ਹੋਣ ਤੋਂ ਪਹਿਲਾਂ ਹੀ ਹਵਾ ਬਹੁਤ ਜ਼ਿਆਦਾ ਗੰਧਲੀ ਸ਼੍ਰੇਣੀ ਵਿਚ ਪਹੁੰਚ ਗਈ ਹੈ। ਜਿਸ ਦੇ ਚਲਦਿਆਂ ਦਿੱਲੀ ਦੇ ਲੋਕਾਂ ਨੂੰ ਆਉਣ ਵਾਲੇ ਦਿਨਾਂ ’ਚ ਲੋਕਾਂ ਨੂੰ ਸਾਹ ਲੈਣ ’ਚ ਪ੍ਰੇਸ਼ਾਨੀ …

Read More »