ਪੰਚਕੂਲਾ : ਨਾਇਬ ਸਿੰਘ ਸੈਣੀ ਨੇ ਵੀਰਵਾਰ ਨੂੰ ਪੰਚਕੂਲਾ ਵਿਖੇ ਦੂਜੀ ਵਾਰ ਹਰਿਆਣਾ ਦੇ ਮੁੱਖ ਮੰਤਰੀ ਵਜੋਂ ਅਹੁਦੇ ਦੀ ਸਹੁੰ ਚੁੱਕੀ। ਹਰਿਆਣਾ ਦੇ ਰਾਜਪਾਲ ਬੰਡਾਰੂ ਦੱਤਾਰੇਅ ਨੇ ਸੈਣੀ ਨੂੰ ਅਹੁਦੇ ਦੇ ਭੇਤ ਗੁਪਤ ਰੱਖਣ ਦੀ ਸਹੁੰ ਚੁਕਾਈ। ਇਸ ਤੋਂ ਬਾਅਦ ਅਨਿਲ ਵਿਜ, ਕ੍ਰਿਸ਼ਨ ਲਾਲ ਕੁਮਾਰ, ਰਾਓ ਨਰਵੀਰ, ਮਹੀਪਾਲ ਢਾਂਡਾ, ਰਣਵੀਰ …
Read More »Monthly Archives: October 2024
ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਅਸਤੀਫ਼ਾ
ਵਿਰਸਾ ਸਿੰਘ ਵਲਟੋਹਾ ‘ਤੇ ਧਮਕੀਆਂ ਦੇਣ ਦੇ ਆਰੋਪ ਲਾਏ ਅੰਮ੍ਰਿਤਸਰ : ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਪੰਜ ਸਿੰਘ ਸਾਹਿਬਾਨ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਵਿਰਸਾ ਸਿੰਘ ਵਲਟੋਹਾ ਖਿਲਾਫ ਕੀਤੀ ਕਾਰਵਾਈ ਤੋਂ ਇੱਕ ਦਿਨ ਬਾਅਦ ਬੁੱਧਵਾਰ ਨੂੰ ਆਪਣੇ ਅਹੁਦੇ ਤੋਂ …
Read More »CLEAN WHEELS
Medium & Heavy Vehicle Zero Emission Mission (ਚੌਥੀ ਤੇ ਆਖਰੀ ਕਿਸ਼ਤ) ਲੜੀ ਜੋੜਨ ਲਈ ਪਿਛਲਾ ਅੰਕ ਦੇਖੋ ਬ੍ਰੋਸਾਰਡ ਲੀਜਿੰਗ ਇਕ ਸਾਫ ਸੁਥਰੀ, ਹਰੇ-ਭਰੇ ਭਵਿੱਖ ਵਿਚ ਚਾਰਜ ਦੇ ਰੂਪ ਵਿਚ ਪ੍ਰਭਾਵ ਲਈ ਤਿਆਰ ਹੋ: * Purolator ਅਤੇ FedEx : ਹੈਵੀ-ਡਿਊਟੀ ਫਲੀਟਾਂ ਵਿਚ ZEV ਕ੍ਰਾਂਤੀ ਲਈ ਮੋਟੀਵ ਪਾਵਰ ਸਿਸਟਮ ਨਾਲ ਭਾਈਵਾਲੀ। ਨਤੀਜਾ? …
Read More »18 oct 2024 GTA & Main
ਆਸਟਰੇਲੀਆ ਦੇ ਨਵੇਂ ਵੀਜ਼ਾ ਪ੍ਰੋਗਰਾਮ ਲਈ 40 ਹਜ਼ਾਰ ਭਾਰਤੀਆਂ ਵੱਲੋਂ ਅਰਜ਼ੀ ਦਾਖ਼ਲ
ਨਵੀਂ ਦਿੱਲੀ : ਆਸਟਰੇਲੀਆ ਦੇ ਨਵੇਂ ਵਰਕਿੰਗ ਹੌਲੀਡੇਅ ਮੇਕਰ ਵੀਜ਼ਾ ਪ੍ਰੋਗਰਾਮ ਤਹਿਤ ਜਾਰੀ 1000 ਸਪੌਟਜ਼ ਲਈ ਮਹਿਜ਼ ਦੋ ਹਫਤਿਆਂ ਦੌਰਾਨ 40,000 ਭਾਰਤੀਆਂ ਨੇ ਅਰਜ਼ੀਆਂ ਦਾਖਲ ਕੀਤੀਆਂ ਹਨ। ਇਹ ਦਾਅਵਾ ਆਸਟਰੇਲੀਆ ਦੇ ਪਰਵਾਸ ਬਾਰੇ ਰਾਜ ਮੰਤਰੀ ਮੈਟ ਥਿਸਲਵੇਟ ਨੇ ਕੀਤਾ ਹੈ। ਇਸ ਨਵੇਂ ਵੀਜ਼ੇ ਤਹਿਤ 18 ਤੋਂ 30 ਸਾਲ ਉਮਰ ਵਰਗ …
Read More »ਭਾਰਤ ਵੱਲੋਂ ਅਮਰੀਕਾ ਨਾਲ ‘ਪ੍ਰੀਡੇਟਰ’ ਡਰੋਨ ਖਰੀਦਣ ਬਾਰੇ ਸਮਝੌਤਾ
ਨਵੀਂ ਦਿੱਲੀ/ਬਿਊਰੋ ਨਿਊਜ਼ : ਭਾਰਤ ਨੇ ਅਮਰੀਕਾ ਨਾਲ ਇੱਕ ਵੱਡੇ ਸਮਝੌਤੇ ‘ਤੇ ਦਸਤਖ਼ਤ ਕੀਤੇ ਜਿਸ ਤਹਿਤ ਵਿਦੇਸ਼ੀ ਫੌਜੀ ਵਿਕਰੀ ਮਾਰਗ ਰਾਹੀਂ ਅਮਰੀਕੀ ਰੱਖਿਆ ਖੇਤਰ ਦੀ ਅਹਿਮ ਕੰਪਨੀ ‘ਜਨਰਲ ਲੌਜਿਸਟਿਕ’ ਤੋਂ ਲੰਮੇ ਸਮੇਂ ਤੱਕ ਚੱਲਣ ਵਾਲੇ 31 ਪ੍ਰੀਡੇਟਰ ਡਰੋਨ ਖਰੀਦੇ ਜਾਣਗੇ। ਇਸ ਦੀ ਲਾਗਤ ਤਕਰੀਬਨ ਚਾਰ ਅਰਬ ਡਾਲਰ ਹੋਵੇਗੀ। ਇਸ ਦਾ …
Read More »ਜਗਮੀਤ ਸਿੰਘ ਬਰਾੜ ਨੇ ਗਿੱਦੜਬਾਹਾ ਜ਼ਿਮਨੀ ਚੋਣ ਲੜਨ ਦੇ ਦਿੱਤੇ ਸੰਕੇਤ
ਕਿਹਾ : ਜਲਦੀ ਹੀ ਕਰਾਂਗਾ ਗਿੱਦੜਬਾਹਾ ਹਲਕੇ ਦੇ ਪਿੰਡਾਂ ਦਾ ਦੌਰਾ ਸ੍ਰੀ ਮੁਕਤਸਰ ਸਾਹਿਬ/ਬਿਊਰੋ ਨਿਊਜ਼ : ਪੰਜਾਬ ਦੀਆਂ ਜ਼ਿਮਨੀ ਚੋਣਾਂ ਸਬੰਧੀ ਐਲਾਨ ਹੋਣ ਮਗਰੋਂ ਪੰਜਾਬ ਵਿਚ ਸਿਆਸੀ ਸਰਗਰਮੀਆਂ ਤੇਜ਼ ਹੋ ਗਈਆਂ ਹਨ। ਪੰਚਾਇਤੀ ਚੋਣਾਂ ਤੋਂ ਵਿਹਲੀਆਂ ਹੋਈਆਂ ਸਿਆਸੀ ਪਾਰਟੀਆਂ ਦਾ ਪੂਰਾ ਧਿਆਨ ਹੁਣ ਗਿੱਦੜਬਾਹਾ, ਬਰਨਾਲਾ, ਡੇਰਾ ਬਾਬਾ ਨਾਨਕ ਅਤੇ ਚੱਬੇਵਾਲ …
Read More »ਨਾਇਬ ਸਿੰਘ ਸੈਣੀ ਨੇ ਹਰਿਆਣਾ ਦੇ ਮੁੱਖ ਮੰਤਰੀ ਵਜੋਂ ਅਹੁਦੇ ਦੀ ਚੁੱਕੀ ਸਹੁੰ
ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਅਮਿਤ ਸ਼ਾਹ ਅਤੇ ਜੇਪੀ ਨੱਢਾ ਵੀ ਰਹੇ ਮੌਜੂਦ ਪੰਚਕੂਲਾ/ਬਿਊਰੋ ਨਿਊਜ਼ : ਨਾਇਬ ਸਿੰਘ ਸੈਣੀ ਨੇ ਅੱਜ ਵੀਰਵਾਰ ਨੂੰ ਪੰਚਕੂਲਾ ਵਿਖੇ ਆਯੋਜਿਤ ਕੀਤੇ ਗਏ ਸਹੁੰ ਚੁੱਕ ਸਮਾਗਮ ਦੌਰਾਨ ਦੂਜੀ ਵਾਰ ਹਰਿਆਣਾ ਦੇ ਮੁੱਖ ਮੰਤਰੀ ਵਜੋਂ ਅਹੁਦੇ ਦੀ ਸਹੁੰ ਚੁੱਕੀ। ਹਰਿਆਣਾ ਦੇ ਰਾਜਪਾਲ ਬੰਡਾਰੂ ਦੱਤਾਰੇਅ ਨੇ ਸੈਣੀ ਨੂੰ …
Read More »ਸ਼ੋ੍ਮਣੀ ਅਕਾਲੀ ਦਲ ਦਾ ਵਫਦ ਗਿਆਨੀ ਰਘਬੀਰ ਸਿੰਘ ਨੂੰ ਮਿਲਿਆ
ਸਮੁੱਚਾ ਸ਼ੋ੍ਮਣੀ ਅਕਾਲੀ ਦਲ ਸਿੰਘ ਸਾਹਿਬ ਦਾ ਕਰਦਾ ਹੈ ਸਤਿਕਾਰ : ਡਾ. ਦਲਜੀਤ ਸਿੰਘ ਚੀਮਾ ਅੰਮਿ੍ਤਸਰ/ਬਿਊਰੋ ਨਿਊਜ਼ ਸ਼੍ਰੋਮਣੀ ਅਕਾਲੀ ਦਲ ਦਾ ਇਕ ਵਫਦ ਅੱਜ ਵੀਰਵਾਰ ਨੂੰ ਪਾਰਟੀ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਦੀ ਅਗਵਾਈ ਵਿਚ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੂੰ ਉਨ੍ਹਾਂ ਦੇ ਅੰਮਿ੍ਰਤਸਰ ਸਥਿਤ …
Read More »ਪੰਜਾਬ ਦੀਆਂ ਪੰਚਾਇਤੀ ਚੋਣਾਂ ’ਚ ਆਮ ਆਦਮੀ ਪਾਰਟੀ ਦਾ ਹੱਥ ਉਪਰ
ਪੰਚਾਇਤੀ ਚੋਣਾਂ ’ਚ ਅਕਾਲੀ ਦਲ ਤੇ ਕਾਂਗਰਸ ਹਾਸ਼ੀਏ ’ਤੇ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਪੰਚਾਇਤੀ ਚੋਣਾਂ ਦਾ ਕੰਮ ਨਿੱਬੜ ਗਿਆ ਹੈ ਅਤੇ ਸੂਬੇ ਦੀ ਸੱਤਾਧਾਰੀ ਧਿਰ ਆਮ ਆਦਮੀ ਪਾਰਟੀ ਦਾ ਇਨ੍ਹਾਂ ਚੋਣਾਂ ਵਿਚ ਹੱਥ ਉਪਰ ਰਿਹਾ ਹੈ। ਜਾਣਕਾਰੀ ਮਿਲੀ ਹੈ ਕਿ ਕਰੀਬ 90 ਫੀਸਦੀ ਪੰਚਾਇਤਾਂ ’ਤੇ ਸੱਤਾਧਾਰੀ ਧਿਰ ‘ਆਪ’ ਕਾਬਜ਼ ਹੋ …
Read More »