ਝੋਨੇ ਦੀ ਖਰੀਦ ’ਚ ਆ ਰਹੀ ਦਿੱਕਤਾਂ ਨੂੰ ਲੈ ਕੇ ਕੀਤੀ ਗਈ ਚਰਚਾ ਨਵੀਂ ਦਿੱਲੀ/ਬਿਊਰੋ ਨਿਊਜ਼ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕੇਂਦਰੀ ਮੰਤਰੀ ਪਹਿਲਾਦ ਜੋਸ਼ੀ ਨਾਲ ਮੁਲਾਕਾਤ ਕੀਤੀ। ਇਸ ਮੁਲਾਕਾਤ ਦੌਰਾਨ ਝੋਨੇ ਦੀ ਖਰੀਦ ’ਚ ਆ ਰਹੀਆਂ ਦਿੱਕਤਾਂ ਨੂੰ ਲੈ ਕੇ ਚਰਚਾ ਕੀਤੀ ਗਈ। ਮੀਟਿੰਗ ਤੋਂ …
Read More »Monthly Archives: October 2024
ਸੁਪਰੀਮ ਕੋਰਟ ਨੇ ਕਰੋਨਾ ਵੈਕਸੀਨ ਦੇ ਸਾਈਡ ਇਫੈਕਟਾਂ ਦੇ ਆਰੋਪਾਂ ਵਾਲੀ ਪਟੀਸ਼ਨ ਕੀਤੀ ਖਾਰਜ
ਕਿਹਾ : ਜੇਕਰ ਕਰੋਨਾ ਵੈਕਸੀਨ ਨਾ ਲੈਂਦੇ ਤਾਂ ਸਾਡਾ ਕੀ ਹਾਲ ਹੁੰਦਾ ਨਵੀਂ ਦਿੱਲੀ/ਬਿਊਰੋ ਨਿਊਜ਼ : ਮਾਨਯੋਗ ਸੁਪਰੀਮ ਕੋਰਟ ਨੇ ਕਰੋਨਾ ਵੈਕਸੀਨ ਦੇ ਸਾਈਡ ਇਫੈਕਟ ਦੇ ਆਰੋਪਾਂ ਵਾਲੀ ਪਟੀਸ਼ਨ ਨੂੰ ਅੱਜ ਖਾਰਜ ਕਰ ਦਿੱਤਾ। ਚੀਫ਼ ਜਸਟਿਸ ਡੀਵਾਈ ਚੰਦਰਚੂੜ, ਜਸਟਿਸ ਜੇਬੀ ਪਾਰਦੀਵਾਲਾ ਅਤੇ ਜਸਟਿਸ ਮਨੋਜ਼ ਮਿਸ਼ਰਾ ਦੀ ਬੈਂਚ ਨੇ ਕਿਹਾ ਕਿ …
Read More »ਸੰਯੁਕਤ ਕਿਸਾਨ ਮੋਰਚੇ ਵੱਲੋਂ 18 ਅਕਤੂਬਰ ਨੂੰ ਮੁੱਖ ਮੰਤਰੀ ਭਗਵੰਤ ਮਾਨ ਦੀ ਰਿਹਾਇਸ਼ ’ਤੇ ਦਿੱਤਾ ਜਾਵੇਗਾ ਧਰਨਾ
ਰਾਜੇਵਾਲ ਬੋਲੇ : ਝੋਨੇ ਦੀ ਖਰੀਦ ਕਰਨ ’ਚ ਪੰਜਾਬ ਸਰਕਾਰ ਹੋਈ ਬੁਰੀ ਤਰ੍ਹਾਂ ਫੇਲ ਚੰਡੀਗੜ੍ਹ/ਬਿਊਰੋ ਨਿਊਜ਼ : ਸੰਯੁਕਤ ਕਿਸਾਨ ਮੋਰਚੇ ਦੇ ਆਗੂ ਬਲਬੀਰ ਸਿੰਘ ਰਾਜੇਵਾਲੇ ਨੇ ਦੱਸਿਆ ਕਿ ਸੰਯੁਕਤ ਕਿਸਾਨ ਮੋਰਚੇ ਵੱਲੋਂ ਆਉਂਦੀ 18 ਅਕਤੂਬਰ ਨੂੰ ਮੁੱਖ ਮੰਤਰੀ ਭਗਵੰਤ ਮਾਨ ਦੀ ਰਿਹਾਇਸ਼ ’ਤੇ ਧਰਨਾ ਦਿੱਤਾ ਜਾਵੇਗਾ। ਉਨ੍ਹਾਂ ਜਾਣਕਾਰੀ ਦਿੰਦਿਆਂ ਦੱਸਿਆ …
Read More »ਦਿੱਲੀ ਦੀ ਮੁੱਖ ਮੰਤਰੀ ਆਤਿਸ਼ੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਕੀਤੀ ਮੁਲਾਕਾਤ
21 ਸਤੰਬਰ ਨੂੰ ਆਤਿਸ਼ੀ ਨੇ ਦਿੱਲੀ ਦੇ 9ਵੇਂ ਮੁੱਖ ਮੰਤਰੀ ਵਜੋਂ ਚੁੱਕੀ ਸੀ ਸਹੁੰ ਨਵੀਂ ਦਿੱਲੀ/ਬਿਊਰੋ ਨਿਊਜ਼ : ਆਮ ਆਦਮੀ ਪਾਰਟੀ ਦੀ ਸੀਨੀਅਰ ਆਗੂ ਅਤੇ ਦਿੱਲੀ ਦੀ ਮੁੱਖ ਮੰਤਰੀ ਆਤਿਸ਼ੀ ਨੇ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਉਨ੍ਹਾਂ ਦੀ ਰਿਹਾਇਸ਼ ’ਤੇ ਮੁਲਾਕਾਤ ਕੀਤੀ। ਮੁੱਖ ਮੰਤਰੀ ਬਣਨ ਮਗਰੋਂ ਆਤਿਸ਼ੀ ਦੀ ਪ੍ਰਧਾਨ …
Read More »ਸਾਬਕਾ ਬਿ੍ਰਟਿਸ਼ ਪ੍ਰਧਾਨ ਮੰਤਰੀ ਬੋਰਿਸ ਜੌਹਨਸਨ ਨੇ ਆਪਣੀ ਕਿਤਾਬ ’ਚ ਮੋਦੀ ਦੀ ਕੀਤੀ ਤਾਰੀਫ਼
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਬਦਲਾਅ ਲਿਆਉਣ ਵਾਲਾ ਆਗੂ ਦੱਸਿਆ ਬਿ੍ਰਟੇਨ/ਬਿਊਰੋ ਨਿਊਜ਼ : ਬਿ੍ਰਟੇਨ ਦੇ ਸਾਬਕਾ ਪ੍ਰਧਾਨ ਮੰਤਰੀ ਬੋਰਿਸ ਜੌਹਨਸਨ ਨੇ ਆਪਣੇ ਜੀਵਨ ਦੀਆਂ ਘਟਨਾਵਾਂ ’ਤੇ ਇਕ ਕਿਤਾਬ ਲਿਖੀ ਹੈ ਅਤੇ ਇਸ ਕਿਤਾਬ ਦਾ ਨਾਮ ‘ਅਨਲੀਸ਼ਡ’ ਹੈ। ਇਸ ਕਿਤਾਬ ’ਚ ਬੋਰਿਸ ਜੋਹਨਸਨ ਨੇ ਭਾਰਤੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਤਾਰੀਫ਼ …
Read More »ਚੋਣ ਕਮਿਸ਼ਨ ਨੇ ਗਿੱਦੜਬਾਹਾ ’ਚ 24 ਪਿੰਡਾਂ ਦੀਆਂ ਪੰਚਾਇਤੀ ਚੋਣਾਂ ਕੀਤੀਆਂ ਰੱਦ
ਸ਼ੋ੍ਰਮਣੀ ਅਕਾਲੀ ਦਲ ਦੀ ਸ਼ਿਕਾਇਤ ’ਤੇ ਚੋਣ ਕਮਿਸ਼ਨ ਨੇ ਲਿਆ ਫੈਸਲਾ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਚੋਣ ਕਮਿਸ਼ਨ ਨੇ ਸ਼੍ਰੋਮਣੀ ਅਕਾਲੀ ਦਲ ਦੀ ਸ਼ਿਕਾਇਤ ’ਤੇ ਗਿੱਦੜਬਾਹਾ ਦੀਆਂ 24 ਪਿੰਡਾਂ ਦੀਆਂ ਪੰਚਾਇਤੀ ਚੋਣਾਂ ਰੱਦ ਕਰ ਦਿੱਤੀਆਂ ਹਨ। ਹੁਣ ਇਨ੍ਹਾਂ ਪਿੰਡਾਂ ਵਿਚ 15 ਅਕਤੂਬਰ ਨੂੰ ਪੰਚਾਇਤੀ ਚੋਣਾਂ ਨਹੀਂ ਕਰਵਾਈਆਂ ਜਾਣਗੀਆਂ। ਕਮਿਸ਼ਨ ਇਸ ਸੰਬੰਧੀ …
Read More »ਹੁਣ 17 ਅਕਤੂਬਰ ਨੂੰ ਹੋਵੇਗਾ ਹਰਿਆਣਾ ਦੇ ਮੁੱਖ ਮੰਤਰੀ ਦਾ ਸਹੁੰ ਚੁੱਕ ਸਮਾਗਮ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਣੇ ਭਾਜਪਾ ਦੇ ਵੱਡੇ ਆਗੂ ਪਹੁੰਚਣਗੇ ਪੰਚਕੂਲਾ ਚੰਡੀਗੜ੍ਹ/ਬਿਊਰੋ ਨਿਊਜ਼ ਹਰਿਆਣਾ ਦੇ ਨਵੇਂ ਮੁੱਖ ਮੰਤਰੀ ਦਾ ਸਹੁੰ ਚੁੱਕ ਸਮਾਗਮ ਹੁਣ 17 ਅਕਤੂਬਰ ਨੂੰ ਹੋਵੇਗਾ। ਇਹ ਤੀਜੀ ਵਾਰ ਹੈ ਜਦੋਂ ਸੂਬੇ ਦੇ ਮੁੱਖ ਮੰਤਰੀ ਦੇ ਸਹੁੰ ਚੁੱਕ ਸਮਾਗਮ ਦੀ ਤਾਰੀਕ ਬਦਲੀ ਗਈ ਹੈ। ਇਸ ਤੋਂ ਪਹਿਲਾਂ 12 ਅਤੇ …
Read More »ਪੰਜਾਬ ’ਚ ਪੰਚਾਇਤੀ ਚੋਣਾਂ ਦੌਰਾਨ ਵੋਟਿੰਗ ਤੋਂ ਲੈ ਕੇ ਗਿਣਤੀ ਤੱਕ ਹੋਵੇਗੀ ਵੀਡੀਓਗ੍ਰਾਫੀ
ਪੰਜਾਬ ਦੇ ਚੋਣ ਕਮਿਸ਼ਨ ਨੇ ਜਾਰੀ ਕੀਤੇ ਨਿਰਦੇਸ਼ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਆਉਂਦੀ 15 ਅਕਤੂਬਰ ਦਿਨ ਮੰਗਲਵਾਰ ਨੂੰ ਪੰਚਾਇਤੀ ਚੋਣਾਂ ਹੋਣੀਆਂ ਹਨ। ਪੰਚਾਇਤੀ ਚੋਣਾਂ ਦੌਰਾਨ ਵੋਟਿੰਗ ਤੋਂ ਲੈ ਕੇ ਵੋਟਾਂ ਦੀ ਗਿਣਤੀ ਤੱਕ ਹਰ ਪੋਲਿੰਗ ਬੂਥ ’ਤੇ ਵੀਡੀਓਗ੍ਰਾਫੀ ਕਰਵਾਈ ਜਾਵੇਗੀ। ਵੀਡੀਓਗ੍ਰਾਫੀ ਦੀ ਜ਼ਿੰਮੇਵਾਰੀ ਰਿਟਰਨਿੰਗ ਅਫਸਰ ਦੀ ਹੋਵੇਗੀ ਅਤੇ ਪੂਰੀ ਪ੍ਰਕਿਰਿਆ …
Read More »ਪੰਜਾਬ ਸਣੇ ਭਾਰਤ ਭਰ ’ਚ ਦੁਸਹਿਰੇ ਦੀਆਂ ਰੌਣਕਾਂ
ਦੁਸਹਿਰੇ ਮੌਕੇ ਪ੍ਰਧਾਨ ਮੰਤਰੀ ਮੋਦੀ ਨੇ ਦਿੱਤੀ ਵਧਾਈ ਨਵੀਂ ਦਿੱਲੀ/ਬਿਊਰੋ ਨਿਊਜ਼ ਅੱਜ ਪੰਜਾਬ ਸਣੇ ਭਾਰਤ ਭਰ ਵਿਚ ਦੁਸਹਿਰੇ ਦਾ ਤਿਉਹਾਰ ਮਨਾਇਆ ਜਾ ਰਿਹਾ ਹੈ। ਇਸ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਟਵੀਟ ਕਰਕੇ ਦੇਸ਼ਵਾਸੀਆਂ ਨੂੰ ਦੁਸਹਿਰੇ ਦੀ ਵਧਾਈ ਦਿੱਤੀ ਹੈ। ਉਨ੍ਹਾਂ ਟਵੀਟ ਵਿਚ ਸ਼ੁਭਕਾਮਨਾਵਾਂ ਦਿੰਦੇ ਹੋਏ ਲਿਖਿਆ ਕਿ ਮਾਂ ਦੁਰਗਾ …
Read More »ਛੋਟੇ ਬਿਜਨਸਾਂ ਦੇ ਮਾਲਕਾਂ ਦੀ ਸਹਾਇਤਾ ਲਈ ਫੈਡਰਲ ਸਰਕਾਰ ਨੇ ਕੀਤਾ ਨਵਾਂ ਐਲਾਨ : ਸੋਨੀਆ ਸਿੱਧੂ
ਬਰੈਂਪਟਨ/ਬਿਊਰੋ ਨਿਊਜ਼ : ਕੈਨੇਡਾ ਦੇ ਛੋਟੇ ਅਤੇ ਮਧਿਅਮ ਵਰਗ ਦੇ ਬਿਜ਼ਨੈਸ ਇਸ ਦੇਸ਼ ਦੀ ਤਰੱਕੀ ਵਿਚ ਭਰਵਾਂ ਯੋਗਦਾਨ ਪਾ ਰਹੇ ਹਨ। ਉਹ ਆਪਣੇ ਵਰਕਰਾਂ ਨੂੰ ਚੰਗੀਆਂ ਤਨਖ਼ਾਹਾਂ ਦੇ ਕੇ ਰੋਜ਼ਗਾਰ ਦਿੰਦੇ ਹਨ ਅਤੇ ਨਾਲ ਹੀ ‘ਸਵੈ-ਰੋਜ਼ਗਾਰ’ (ਐਂਟਰਪਰੀਨੀਅਰਸ਼ਿਪ) ਦਾ ਆਪਣਾ ਸੁਪਨਾ ਪੂਰਾ ਕਰਦੇ ਹਨ। ਇਹ ਜ਼ਰੂਰੀ ਹੈ ਕਿ ਇਹ ਬਿਜ਼ਨੈਸ-ਅਦਾਰੇ ਹੋਰ …
Read More »