ਸੂਬੇ ਨਾਲ ਸਬੰਧਤ ਕਈ ਮੁੱਦਿਆਂ ਨੂੰ ਲੈ ਕੇ ਕੀਤੀ ਗਈ ਚਰਚਾ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਹੋਣ ਵਾਲੀਆਂ ਪੰਚਾਇਤੀ ਚੋਣਾਂ ਤੋਂ ਪਹਿਲਾਂ ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨਾਲ ਮੁਲਾਕਾਤ ਕੀਤੀ ਹੈ। ਇਸ ਮੁਲਾਕਾਤ ਦੌਰਾਨ ਪੰਚਾਇਤੀ ਚੋਣਾਂ ਅਤੇ ਉਚ ਸਿੱਖਿਆ ਸਣੇ ਸੂਬੇ ਨਾਲ ਸਬੰਧਤ ਕਈ ਮੁੱਦਿਆਂ …
Read More »Monthly Archives: October 2024
ਪੰਜਾਬ ਦੀਆਂ ਪੰਚਾਇਤੀ ਚੋਣਾਂ ਸਬੰਧੀ ਪਟੀਸ਼ਨਾਂ ’ਤੇ ਸੁਣਵਾਈ ਟਲੀ
ਹਾਈਕੋਰਟ ’ਚ ਹੁਣ ਸੋਮਵਾਰ ਨੂੰ ਹੋਵੇਗੀ ਸੁਣਵਾਈ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਪੰਚਾਇਤੀ ਚੋਣਾਂ ਸੰਬੰਧੀ 300 ਦੇ ਕਰੀਬ ਨਵੀਆਂ ਪਟੀਸ਼ਨਾਂ ਦਾਇਰ ਕੀਤੀਆਂ ਗਈਆਂ ਹਨ, ਜਿਸ ਦੀ ਸੁਣਵਾਈ ਪੰਜਾਬ ਤੇ ਹਰਿਆਣਾ ਹਾਈਕੋਰਟ ਨੇ 14 ਅਕਤੂਬਰ ਤੱਕ ਟਾਲ ਦਿੱਤੀ ਹੈ। ਇਸ ਤੋਂ ਪਹਿਲਾਂ ਲੰਘੇ ਬੁੱਧਵਾਰ ਨੂੰ ਕਰੀਬ 250 ਪੰਚਾਇਤਾਂ ਅਜਿਹੀਆਂ ਸਨ, ਜਿਨ੍ਹਾਂ ਦੀ …
Read More »PM ਮੋਦੀ ਨੇ ਈਸਟ-ਏਸ਼ੀਆ ਸੰਮੇਲਨ ਦੌਰਾਨ ਵਿਅਨਤਿਆਨੇ ’ਚ ਕੀਤਾ ਸੰਬੋਧਨ
ਮੁਸ਼ਕਲਾਂ ਦਾ ਹੱਲ ਜੰਗ ਦੇ ਮੈਦਾਨ ’ਚੋਂ ਨਹੀਂ ਨਿਕਲ ਸਕਦਾ : ਪੀਐਮ ਮੋਦੀ ਨਵੀਂ ਦਿੱਲੀ/ਬਿਊਰੋ ਨਿਊਜ਼ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਲਾਓਸ ਦੀ ਰਾਜਧਾਨੀ ਵਿਅਨਤਿਆਨੇ ਵਿਚ ਈਸਟ ਏਸ਼ੀਆ ਸਿਖਰ ਸੰਮੇਲਨ ਵਿਚ ਹਿੱਸਾ ਲਿਆ ਹੈ। ਇਸ ਮੌਕੇ ਬੈਠਕ ਨੂੰ ਸੰਬੋਧਨ ਕਰਦਿਆਂ ਪੀਐਮ ਮੋਦੀ ਨੇ ਕਿਹਾ ਕਿ ਭਾਰਤ ਹਮੇਸ਼ਾ ਤੋਂ ਹੀ ਆਸੀਅਨ …
Read More »ਅਮਰੀਕਾ ਦੇ ਫਲੋਰੀਡਾ ’ਚ ਤੂਫਾਨ ਨਾਲ 16 ਮੌਤਾਂ-ਕਈ ਘਰ ਤਬਾਹ
30 ਲੱਖ ਘਰਾਂ ਅਤੇ ਦਫਤਰਾਂ ਵਿਚ ਬਿਜਲੀ ਹੋਈ ਗੁੱਲ ਵਾਸ਼ਿੰਗਟਨ/ਬਿਊਰੋ ਨਿਊਜ਼ ਅਮਰੀਕਾ ਦੇ ਫਲੋਰੀਡਾ ਅਤੇ ਨੇੜਲੇ ਖੇਤਰਾਂ ਵਿਚ ਮਿਲਟਨ ਨਾਮ ਦੇ ਆਏ ਤੂਫਾਨ ਅਤੇ ਹੜ੍ਹਾਂ ਨੇ ਤਬਾਹੀ ਮਚਾ ਦਿੱਤੀ ਹੈ। ਇਸ ਤੂਫਾਨ ਅਤੇ ਹੜ੍ਹਾਂ ਕਾਰਨ ਫਲੋਰੀਡਾ ਵਿਚ 16 ਵਿਅਕਤੀਆਂ ਦੀ ਜਾਨ ਜਾ ਚੁੱਕੀ ਹੈ ਅਤੇ ਕਈ ਘਰ ਵੀ ਤਬਾਹ ਹੋ …
Read More »ਪੰਜਾਬ ’ਚ ਸਰਬਸੰਮਤੀ ਨਾਲ ਚੁਣੀਆਂ ਗਈਆਂ ਹਨ 3798 ਪੰਚਾਇਤਾਂ
ਸਰਬਸੰਮਤੀ ਨਾਲ ਚੁਣੀ ਗਈ ਪੰਚਾਇਤ ਨੂੰ ਮਿਲਣੀ ਹੈ 5 ਲੱਖ ਰੁਪਏ ਦੀ ਗਰਾਂਟ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਸਰਬਸੰਮਤੀ ਨਾਲ ਚੁਣੀਆਂ ਗਈਆਂ ਪੰਚਾਇਤਾਂ ਦੀ ਗਿਣਤੀ ਇਸ ਵਾਰ ਦੁੱਗਣੀ ਹੋ ਗਈ ਹੈ। ਸਾਲ 2018 ਵਿਚ 1863 ਸਰਪੰਚ ਅਤੇ 22,203 ਪੰਚ ਸਰਬਸੰਮਤੀ ਨਾਲ ਚੁਣੇ ਗਏ ਸਨ, ਪਰ ਇਸ ਵਾਰ 3798 ਸਰਪੰਚ ਅਤੇ 48,861 …
Read More »ਹਰਿਆਣਾ ’ਚ ਨਵੀਂ ਸਰਕਾਰ ਦਾ ਸਹੁੰ ਚੁੱਕ ਸਮਾਗਮ 15 ਅਕਤੂਬਰ ਨੂੰ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੀ ਸਹੁੰ ਚੁੱਕ ਸਮਾਗਮ ’ਚ ਪਹੁੰਣਗੇ ਪੰਚਕੂਲਾ ਚੰਡੀਗੜ੍ਹ/ਬਿਊਰੋ ਨਿਊਜ਼ ਹਰਿਆਣਾ ਵਿਚ ਲਗਾਤਾਰ ਤੀਜੀ ਵਾਰ ਭਾਰਤੀ ਜਨਤਾ ਪਾਰਟੀ ਦੀ ਸਰਕਾਰ ਬਣਨ ਜਾ ਰਹੀ ਹੈ। ਇਸ ਨੂੰ ਲੈ ਕੇ ਹਰਿਆਣਾ ਦੀ ਨਵੀਂ ਸਰਕਾਰ ਦਾ ਸਹੁੰ ਚੁੱਕ ਸਮਾਗਮ 15 ਅਕਤੂਬਰ ਨੂੰ ਪੰਚਕੂਲਾ ਵਿਚ ਹੋਵੇਗਾ। ਮਿਲੀ ਜਾਣਕਾਰੀ ਅਨੁਸਾਰ ਨਾਇਬ ਸਿੰਘ …
Read More »11 Oct 2024 GTA & Main
ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ ਹੋਏ ਬੰਦ
25 ਮਈ ਨੂੰ ਸ਼ੁਰੂ ਹੋਈ ਸੀ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਦੀ ਸਲਾਨਾ ਯਾਤਰਾ ਅੰਮਿ੍ਰਤਸਰ/ਬਿਊਰੋ ਨਿਊਜ਼ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ ਅੱਜ 10 ਅਕਤੂਬਰ ਦਿਨ ਵੀਰਵਾਰ ਨੂੰ ਬੰਦ ਹੋ ਗਏ ਹਨ। ਇਸ ਦੌਰਾਨ ਵੱਡੀ ਗਿਣਤੀ ਸੰਗਤ ਨੇ ਸਮਾਪਤੀ ਸਮਾਗਮ ਵਿਚ ਸ਼ਮੂਲੀਅਤ ਕੀਤੀ। ਨਗਰ ਕੀਰਤਨ ਦੇ ਰੂਪ ਵਿਚ ਸ੍ਰੀ ਗੁਰੂ ਗ੍ਰੰਥ …
Read More »ਉਮਰ ਅਬਦੁੱਲਾ ਦੂਜੀ ਵਾਰ ਜੰਮੂ ਕਸ਼ਮੀਰ ਦੇ ਮੁੱਖ ਮੰਤਰੀ ਬਣਨਗੇ
ਵਿਧਾਇਕ ਦਲ ਨੇ ਉਮਰ ਅਬਦੁੱਲਾ ਨੂੰ ਆਪਣਾ ਨੇਤਾ ਚੁਣਿਆ ਜੰਮੂ/ਬਿਊਰੋ ਨਿਊਜ਼ ਜੰਮੂ ਕਸ਼ਮੀਰ ਵਿਚ ਨਵੀਂ ਸਰਕਾਰ ਦੇ ਗਠਨ ਦੇ ਲਈ ਅੱਜ ਵੀਰਵਾਰ ਨੂੰ ਵਿਧਾਇਕ ਦਲ ਦੀ ਮੀਟਿੰਗ ਹੋਈ ਹੈ। ਮੀਟਿੰਗ ਵਿਚ ਨੈਸ਼ਨਲ ਕਾਨਫਰੰਸ ਦੇ ਉਪ ਪ੍ਰਧਾਨ ਉਮਰ ਅਬਦੁੱਲਾ ਨੂੰ ਵਿਧਾਇਕ ਦਲ ਦਾ ਨੇਤਾ ਚੁਣ ਲਿਆ ਗਿਆ। ਇਸ ਤੋਂ ਸਪੱਸ਼ਟ ਹੈ …
Read More »ਰਤਨ ਟਾਟਾ ਦਾ 86 ਸਾਲ ਦੀ ਉਮਰ ’ਚ ਦਿਹਾਂਤ
ਸਾਰੀਆਂ ਸਿਆਸੀ ਪਾਰਟੀਆਂ ਦੇ ਆਗੂਆਂ ਵਲੋਂ ਦੁੱਖ ਦਾ ਪ੍ਰਗਟਾਵਾ ਮੁੰਬਈ/ਬਿਊਰੋ ਨਿਊਜ਼ ਭਾਰਤ ਦੇ ਉਘੇ ਉਦਯੋਗਪਤੀ ਰਤਨ ਨਵਲ ਟਾਟਾ ਦਾ 86 ਸਾਲ ਦੀ ਉਮਰ ਵਿਚ ਦਿਹਾਂਤ ਹੋ ਗਿਆ ਹੈ। ਉਨ੍ਹਾਂ ਨੇ ਬੁੱਧਵਾਰ ਰਾਤ ਕਰੀਬ 11 ਵਜੇ ਆਖਰੀ ਸਾਹ ਲਿਆ। ਰਤਨ ਟਾਟਾ ਮੁੰਬਈ ਦੇ ਬ੍ਰੀਚ ਕੈਂਡੀ ਹਸਪਤਾਲ ਦੀ ਆਈ.ਸੀ.ਯੂ. ਵਿਚ ਭਰਤੀ ਸਨ …
Read More »