16.4 C
Toronto
Monday, September 7, 2026
spot_img

Monthly Archives: December, 0

ਕੈਪ ਸਿਨਹਾ ਨੇ ਪੰਜਾਬ ਦੇ 43ਵੇਂ ਮੁੱਖ ਸਕੱਤਰ ਵਜੋਂ ਅਹੁਦਾ ਸੰਭਾਲਿਆ

ਪੰਜਾਬ ਦੀ ਭਲਾਈ ਲਈ ਤਨਦੇਹੀ ਨਾਲ ਕੰਮ ਕਰਾਂਗਾ : ਕੈਪ ਸਿਨਹਾ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਕਾਡਰ ਦੇ 1992 ਬੈਚ ਦੇ ਆਈਏਐਸ ਅਧਿਕਾਰੀ ਕੇ.ਏ.ਪੀ. ਸਿਨਹਾ ਨੇ ਅੱਜ ਵੀਰਵਾਰ...

ਪੰਜਾਬ ’ਚ ਪੰਚਾਇਤ ਚੋਣਾਂ ਮਾਮਲੇ ਦੀ ਸੁਣਵਾਈ ਟਲੀ

ਭਲਕੇ ਸ਼ੁੱਕਰਵਾਰ ਨੂੰ ਹੋਵੇਗੀ ਇਸ ਮਾਮਲੇ ਦੀ ਸੁਣਵਾਈ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਪੰਚਾਇਤੀ ਚੋਣਾਂ ਨਾਲ ਜੁੜੇ ਮਾਮਲੇ ਦੀ ਪੰਜਾਬ ਅਤੇ ਹਰਿਆਣਾ ਹਾਈਕੋਰਟ ’ਚ ਅੱਜ ਵੀਰਵਾਰ ਨੂੰ...

ਦਿੱਲੀ ’ਚ ਮੁੱਖ ਮੰਤਰੀ ਆਤਿਸ਼ੀ ਤੋਂ ਪੀਡਬਲਿਊਡੀ ਨੇ ਬੰਗਲਾ ਕਰਵਾਇਆ ਖਾਲੀ

ਦਿੱਲੀ ’ਚ ਬੰਗਲਾ ਨੰਬਰ 6 ਮੁੱਖ ਮੰਤਰੀ ਦਾ ਘਰ ਨਹੀਂ : ਐਲ.ਜੀ. ਨਵੀਂ ਦਿੱਲੀ/ਬਿਊਰੋ ਨਿਊਜ਼ ਦਿੱਲੀ ’ਚ ਮੁੱਖ ਮੰਤਰੀ ਦੀ ਰਿਹਾਇਸ਼ ਨੂੰ ਲੈ ਕੇ ਵਿਵਾਦ ਵਧਦਾ...

ਪੰਚਾਇਤੀ ਚੋਣਾਂ ਦੌਰਾਨ ਪੰਜਾਬ ’ਚ ਅੱਧੇ ਤੋਂ ਵੱਧ ਉਮੀਦਵਾਰਾਂ ਨੂੰ ‘ਆਪ’ ਦਾ ਥਾਪੜਾ!

ਪੰਚਾਇਤੀ ਚੋਣਾਂ ਲੜ ਰਹੇ ਉਮੀਦਵਾਰ ਕਿਸੇ ਨਾ ਕਿਸੇ ਪਾਰਟੀ ਨਾਲ ਹਨ ਸਬੰਧਤ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੀਆਂ ਪੰਚਾਇਤੀ ਚੋਣਾਂ ’ਚ ਉਮੀਦਵਾਰ ਕਿਸੇ ਸਿਆਸੀ ਪਾਰਟੀ ਦੇ ਚੋਣ ਨਿਸ਼ਾਨ...

ਸੀਐਮ ਮਾਨ ਦੇ ਓਐਸਡੀ ਨੇ ਬਿਕਰਮ ਮਜੀਠੀਆ ਨੂੰ ਭੇਜਿਆ ਕਾਨੂੰਨੀ ਨੋਟਿਸ

48 ਘੰਟਿਆਂ ਦੇ ਅੰਦਰ ਮੁਆਫੀ ਮੰਗਣ ਲਈ ਕਿਹਾ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਓ.ਐਸ.ਡੀ. ਰਾਜਬੀਰ ਸਿੰਘ ਵਲੋਂ ਸ਼ੋ੍ਰਮਣੀ ਅਕਾਲੀ ਦਲ ਦੇ ਸੀਨੀਅਰ...

KAP ਸਿਨਹਾ ਹੋਣਗੇ ਪੰਜਾਬ ਦੇ ਨਵੇਂ ਚੀਫ ਸੈਕਟਰੀ

ਪੰਜਾਬ ਸਰਕਾਰ ਨੇ ਕੀਤਾ ਵੱਡਾ ਪ੍ਰਸ਼ਾਸਨਿਕ ਫੇਰਬਦਲ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਸਰਕਾਰ ਨੇ ਅੱਜ ਵੱਡਾ ਪ੍ਰਸ਼ਾਸਨਿਕ ਫੇਰਬਦਲ ਕੀਤਾ ਹੈ। ਇਸਦੇ ਚੱਲਦਿਆਂ 1992 ਬੈਚ ਦੇ ਸੀਨੀਅਰ ਆਈਏਐਸ ਅਧਿਕਾਰੀ...

ਹਰਿਆਣਾ ’ਚ ਭਾਜਪਾ ਦੀ ਜਿੱਤ ਮਗਰੋਂ ਪ੍ਰਧਾਨ ਮੰਤਰੀ ਮੋਦੀ ਨੂੰ ਮਿਲੇ ਨਾਇਬ ਸਿੰਘ ਸੈਣੀ

ਨਾਇਬ ਸਿੰਘ ਸੈਣੀ ਨੇ ਭਾਜਪਾ ਦੀ ਜਿੱਤ ਦਾ ਸਿਹਰਾ ਪ੍ਰਧਾਨ ਮੰਤਰੀ ਮੋਦੀ ਸਿਰ ਬੰਨ੍ਹਿਆ ਨਵੀਂ ਦਿੱਲੀ/ਬਿਊਰੋ ਨਿਊਜ਼ ਹਰਿਆਣਾ ਵਿਧਾਨ ਸਭਾ ਚੋਣਾਂ ਵਿੱਚ ਭਾਜਪਾ ਨੇ ਲਗਾਤਾਰ ਤੀਜੀ...

ਰਾਹੁਲ ਨੇ ਜੰਮੂ ਕਸ਼ਮੀਰ ਵਿਚ ‘ਇੰਡੀਆ’ ਗਠਜੋੜ ਦੀ ਜਿੱਤ ਨੂੰ ਦੱਸਿਆ ਸੰਵਿਧਾਨਕ

ਹਰਿਆਣਾ ਦੇ ਚੋਣ ਨਤੀਜਿਆਂ ਤੋਂ ਰਾਹੁਲ ਗਾਂਧੀ ਪ੍ਰੇਸ਼ਾਨ ਨਵੀਂ ਦਿੱਲੀ/ਬਿਊਰੋ ਨਿਊਜ਼ ਹਰਿਆਣਾ ਵਿਧਾਨ ਸਭਾ ਚੋਣਾਂ ਦੇ ਆਏ ਨਤੀਜਿਆਂ ਤੋਂ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਰਾਹੁਲ ਗਾਂਧੀ...

ਬਲਤੇਜ ਪੰਨੂ ਨੇ ਡਾਇਰੈਕਟਰ ਕਮਿਊਨੀਕੇਸ਼ਨ ਦੇ ਅਹੁਦੇ ਤੋਂ ਦਿੱਤਾ ਅਸਤੀਫਾ

ਡਾਇਰੈਕਟਰ ਕਮਿਊਨੀਕੇਸ਼ਨ ਸੋਸ਼ਲ ਮੀਡੀਆ ਮਨਪ੍ਰੀਤ ਕੌਰ ਵਲੋਂ ਵੀ ਅਸਤੀਫਾ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਦੋ ਨੇੜਲਿਆਂ ਡਾਇਰੈਕਟਰ ਮੀਡੀਆ ਰਿਲੇਸ਼ਨਜ਼ ਬਲਤੇਜ ਪੰਨੂ ਅਤੇ...

ਐਸਜੀਪੀਸੀ ਦੀ ਪ੍ਰਧਾਨਗੀ ਲਈ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅਤੇ ਬੀਬੀ ਜਗੀਰ ਕੌਰ ਹੋ ਸਕਦੇ ਹਨ ਉਮੀਦਵਾਰ

28 ਅਕਤੂਬਰ ਨੂੰ ਹੋਣੀ ਹੈ ਸ਼ੋ੍ਰਮਣੀ ਕਮੇਟੀ ਦੇ ਅਹੁਦੇਦਾਰਾਂ ਦੀ ਚੋਣ ਅੰਮਿ੍ਰਤਸਰ/ਬਿਊਰੋ ਨਿਊਜ਼ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ 28 ਅਕਤੂਬਰ ਨੂੰ ਹੋਣ ਵਾਲਾ ਸਲਾਨਾ ਜਨਰਲ ਇਜਲਾਸ...
- Advertisment -
Google search engine

Most Read