ਆਰ.ਬੀ.ਆਈ. ਨੇ ਵਿਆਜ਼ ਦਰਾਂ ’ਚ ਨਹੀਂ ਕੀਤਾ ਬਦਲਾਅ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤੀ ਰਿਜ਼ਰਵ ਬੈਂਕ (ਆਰ.ਬੀ.ਆਈ.) ਨੇ ਲਗਾਤਾਰ 10ਵੀਂ ਵਾਰ ਵਿਆਜ਼ ਦਰਾਂ ਵਿਚ ਕੋਈ ਬਦਲਾਅ ਨਹੀਂ ਕੀਤਾ ਹੈ। ਆਰ.ਬੀ.ਆਈ. ਨੇ ਵਿਆਜ਼ ਦਰਾਂ ਨੂੰ 6.5 ਫੀਸਦੀ ’ਤੇ ਬਰਕਰਾਰ ਰੱਖਿਆ ਹੈ। ਇਸ ਦੌਰਾਨ ਕਰਜ਼ੇ ਮਹਿੰਗੇ ਨਹੀਂ ਹੋਣਗੇ ਅਤੇ ਤੁਹਾਡੀ ਈ.ਐਮ.ਆਈ. ਵੀ ਨਹੀਂ ਵਧੇਗੀ। …
Read More »Monthly Archives: October 2024
ਹਰਿਆਣਾ ’ਚ ਭਾਜਪਾ ਨੂੰ ਮਿਲਿਆ ਬਹੁਮਤ
ਜੰਮੂ ਕਸ਼ਮੀਰ ’ਚ ਨੈਸ਼ਨਲ ਕਾਨਫਰੰਸ ਤੇ ਕਾਂਗਰਸ ਗਠਜੋੜ ਦੀ ਜਿੱਤ ਚੰਡੀਗੜ੍ਹ/ਬਿਊਰੋ ਨਿਊਜ਼ ਹਰਿਆਣਾ ਅਤੇ ਜੰਮੂ ਕਸ਼ਮੀਰ ’ਚ ਹੋਈਆਂ ਵਿਧਾਨ ਸਭਾ ਚੋਣਾਂ ਦੇ ਨਤੀਜੇ ਆ ਚੁੱਕੇ ਹਨ। ਇਸਦੇ ਚੱਲਦਿਆਂ ਹਰਿਆਣਾ ਵਿਚ ਭਾਰਤੀ ਜਨਤਾ ਪਾਰਟੀ ਨੇ ਬਹੁਮਤ ਹਾਸਲ ਕਰ ਲਿਆ ਹੈ ਅਤੇ ਭਾਜਪਾ ਹਰਿਆਣਾ ਵਿਚ ਲਗਾਤਾਰ ਤੀਜੀ ਵਾਰ ਸਰਕਾਰ ਬਣਾਏਗੀ। ਕਾਂਗਰਸ ਪਾਰਟੀ …
Read More »ਕੈਬਨਿਟ ਮੀਟਿੰਗ ਦੌਰਾਨ ਮੁੱਖ ਮੰਤਰੀ ਮਾਨ ਨੇ ਮਜ਼ਦੂਰਾਂ ਨੂੰ ਜ਼ਮੀਨਾਂ ਦੇ ਮਾਲਕ ਬਣਾਉਣ ਦਾ ਕੀਤਾ ਐਲਾਨ
11231 ਲਾਭਪਾਤਰੀ ਬਣਨਗੇ ਜ਼ਮੀਨਾਂ ਦੇ ਮਾਲਕ ਚੰਡੀਗੜ੍ਹ/ਬਿਊਰੋ ਨਿਊਜ਼ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ’ਚ ਅੱਜ ਚੰਡੀਗੜ੍ਹ ਵਿਖੇ ਪੰਜਾਬ ਕੈਬਨਿਟ ਦੀ ਮੀਟਿੰਗ ਹੋਈ। ਇਸ ਮੀਟਿੰਗ ਦੌਰਾਨ ਮੁੱਖ ਮੰਤਰੀ ਮਾਨ ਵੱਲੋਂ ਕਈ ਅਹਿਮ ਫੈਸ਼ਲੇ ਲਏ ਗਏ। ਜਿਸ ਸਬੰਧੀ ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਪ੍ਰੈਸ ਕਾਨਫਰੰਸ ਕਰਕੇ ਜਾਣਕਾਰੀ ਦਿੱਤੀ ਗਈ। ਇਸ …
Read More »ਜੰਮੂ-ਕਸ਼ਮੀਰ ਦੇ ਡੋਡਾ ਵਿਧਾਨ ਸਭਾ ਹਲਕੇ ਤੋਂ ‘ਆਪ’ ਦੇ ਮਹਿਰਾਜ ਮਲਿਕ ਨੇ ਜਿੱਤ ਕੀਤੀ ਦਰਜ
ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਦਿੱਤੀ ਵਧਾਈ ਡੋਡਾ/ਬਿਊਰੋ ਨਿਊਜ਼ : ਜੰਮੂ-ਕਸ਼ਮੀਰ ਵਿਧਾਨ ਸਭਾ ਚੋਣਾਂ ਵਿਚ ਵੀ ਆਮ ਆਦਮੀ ਪਾਰਟੀ ਨੇ ਜਿੱਤ ਨਾਲ ਆਪਣਾ ਖਾਤਾ ਖੋਲ੍ਹ ਲਿਆ ਹੈ। ਡੋਡਾ ਵਿਧਾਨ ਸਭਾ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਮਹਿਰਾਜ ਮਲਿਕ ਨੇ ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰ ਨੂੰ 4538 …
Read More »ਪੰਜਾਬੀ ਗਾਇਕ ਐਮੀ ਵਿਰਕ ਦੇ ਪਿਤਾ ਕੁਲਜੀਤ ਸਿੰਘ ਵਿਰਕ ਬਣੇ ਸਰਪੰਚ
ਪਿੰਡ ਲੁਹਾਰਾ ਮਾਜਰਾ ਦੇ ਲੋਕਾਂ ਨੇ ਸਰਬਸੰਮਤੀ ਨਾਲ ਕੀਤੀ ਸਰਪੰਚ ਦੀ ਚੋਣ ਪਟਿਆਲਾ/ਬਿਊਰੋ ਨਿਊਜ਼ : ਮਸ਼ਹੂਰ ਪੰਜਾਬੀ ਗਾਇਕ ਐਮੀ ਵਿਰਕ ਦੇ ਪਿਤਾ ਕੁਲਜੀਤ ਸਿੰਘ ਵਿਰਕ ਨੂੰ ਪਟਿਆਲਾ ਜ਼ਿਲ੍ਹੇ ਦੇ ਨਾਭਾ ਬਲਾਕ ਅਧੀਨ ਆਉਂਦੇ ਪਿੰਡ ਲੁਹਾਰ ਮਾਜਰਾ ਦਾ ਸਰਪੰਚ ਚੁਣ ਲਿਆ ਗਿਆ ਹੈ। ਪਿੰਡ ਵਾਲਿਆਂ ਨੇ ਐਮੀ ਵਿਰਕ ਦੇ ਪਿਤਾ ਕੁਲਜੀਤ …
Read More »ਕਾਂਗਰਸ ਨੇ ਲੋਕ ਸਭਾ ਚੋਣਾਂ 2024 ਸਮੇਤ ਚਾਰ ਵਿਧਾਨ ਸਭਾ ਚੋਣਾਂ ’ਤੇ ਖਰਚੇ 585 ਕਰੋੜ ਰੁਪਏ
ਪਾਰਟੀ ਨੇ ਚੋਣ ਕਮਿਸ਼ਨ ਨੂੰ ਸੌਂਪਿਆ ਖਰਚਿਆਂ ਸਬੰਧੀ ਵੇਰਵਾ ਨਵੀਂ ਦਿੱਲੀ/ਬਿਊਰੋ ਨਿਊਜ਼ : ਕਾਂਗਰਸ ਪਾਰਟੀ ਨੇ ਲੋਕ ਸਭਾ ਚੋਣਾਂ 2024 ਸਮੇਤ ਚਾਰ ਰਾਜਾਂ ਆਂਧਰਾ ਪ੍ਰਦੇਸ਼, ਅਰੁਣਾਚਲ ਪ੍ਰਦੇਸ਼, ਉੜੀਸਾ ਅਤੇ ਸਿੱਕਮ ਦੀਆਂ ਵਿਧਾਨ ਸਭਾ ਚੋਣਾਂ ’ਤੇ 585 ਕਰੋੜ ਰੁਪਏ ਖਰਚ ਕੀਤੇ ਹਨ। ਕਾਂਗਰਸ ਪਾਰਟੀ ਨੇ 20 ਮਾਰਚ ਤੋਂ 1 ਜੂਨ ਤੱਕ …
Read More »ਵਿਨੇਸ਼ ਫੋਗਾਟ ਨੇ ਵਿਧਾਇਕੀ ਦਾ ਮੈਡਲ ਜਿੱਤਿਆ
ਮੈਂ ਦੇਸ਼ ਵਾਸੀਆਂ ਵਲੋਂ ਦਿੱਤੇ ਪਿਆਰ ਨੂੰ ਕਾਇਮ ਰੱਖਾਂਗੀ : ਵਿਨੇਸ਼ ਫੋਗਾਟ ਜੀਂਦ/ਬਿਊਰੋ ਨਿਊਜ਼ ਹਰਿਆਣਾ ਵਿਧਾਨ ਸਭਾ ਚੋਣਾਂ ਦੇ ਆਏ ਨਤੀਜਿਆਂ ਵਿਚ ਭਾਰਤੀ ਜਨਤਾ ਪਾਰਟੀ ਨੇ ਬਹੁਮਤ ਹਾਸਲ ਕਰ ਲਿਆ ਹੈ। ਆਸ ਤੋਂ ਉਲਟ ਆਏ ਨਤੀਜਿਆਂ ਦੇ ਚੱਲਦਿਆਂ ਕਾਂਗਰਸ ਪਾਰਟੀ ਪਛੜ ਗਈ ਹੈ। ਉਲੰਪਿਕ ਖੇਡਾਂ ਵਿਚ ਤਮਗੇ ਤੋਂ ਖੁੱਝੀ ਵਿਨੇਸ਼ …
Read More »ਸੰਤ ਸੀਚੇਵਾਲ ਪੇਂਡੂ ਵਿਕਾਸ ਤੇ ਪੰਚਾਇਤੀ ਰਾਜ ਕਮੇਟੀ ਦੇ ਮੈਂਬਰ ਬਣੇ
‘ਆਪ’ ਦੇ ਪੰਜਾਬ ਤੋਂ ਰਾਜ ਸਭਾ ਮੈਂਬਰ ਹਨ ਸੰਤ ਬਲਬੀਰ ਸਿੰਘ ਸੀਚੇਵਾਲ ਚੰਡੀਗੜ੍ਹ/ਬਿਊਰੋ ਨਿਊਜ਼ ਆਮ ਆਦਮੀ ਪਾਰਟੀ ਦੇ ਪੰਜਾਬ ਤੋਂ ਰਾਜ ਸਭਾ ਮੈਂਬਰ ਅਤੇ ਵਾਤਾਵਰਣ ਪ੍ਰੇਮੀ ਸੰਤ ਬਲਬੀਰ ਸਿੰਘ ਸੀਚੇਵਾਲ ਨੂੰ ਪੇਂਡੂ ਵਿਕਾਸ ਅਤੇ ਪੰਚਾਇਤੀ ਰਾਜ ਕਮੇਟੀ ਦਾ ਮੈਂਬਰ ਬਣਾਇਆ ਗਿਆ ਹੈ। ਇਸ ਕਮੇਟੀ ਵਿੱਚ ਕੁੱਲ 31 ਮੈਂਬਰ ਹਨ, ਜਿਨ੍ਹਾਂ …
Read More »ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ 10 ਅਕਤੂਬਰ ਨੂੰ ਬੰਦ ਹੋਣਗੇ
25 ਮਈ ਨੂੰ ਸ਼ੁਰੂ ਹੋਈ ਸੀ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਦੀ ਸਲਾਨਾ ਯਾਤਰਾ ਅੰਮਿ੍ਰਤਸਰ/ਬਿਊਰੋ ਨਿਊਜ਼ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ 10 ਅਕਤੂਬਰ ਨੂੰ ਬੰਦ ਹੋ ਰਹੇ ਹਨ। ਇਸ ਤੋਂ ਪਹਿਲਾ ਭਲਕੇ 9 ਅਕਤੂਬਰ ਦਿਨ ਬੁੱਧਵਾਰ ਨੂੰ ਉਤਰਾਖੰਡ ਦੇ ਰਾਜਪਾਲ ਲੈਫ਼ਟੀਨੈਂਟ ਜਰਨਲ ਗੁਰਮੀਤ ਸਿੰਘ ਸ੍ਰੀ ਹੇਮਕੁੰਟ ਸਾਹਿਬ ਵਿਖੇ ਮੱਥਾ ਟੇਕਣ …
Read More »ਮੁੱਖ ਮੰਤਰੀ ਭਗਵੰਤ ਮਾਨ ਨਾਲ ਹੋਈ ਮੀਟਿੰਗ ਤੋਂ ਬਾਅਦ ਆੜ੍ਹਤੀਆਂ ਨੇ ਹੜਤਾਲ ਲਈ ਵਾਪਸ
ਪੰਜਾਬ ਦੀਆਂ ਮੰਡੀਆਂ ’ਚ ਮੰਗਲਵਾਰ ਤੋਂ ਝੋਨੇ ਦੀ ਖਰੀਦ ਹੋ ਜਾਵੇਗੀ ਸ਼ੁਰੂ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੀਆਂ ਮੰਡੀਆਂ ’ਚ ਕੱਲ੍ਹ ਯਾਨੀ ਮੰਗਲਵਾਰ ਤੋਂ ਝੋਨੇ ਦੀ ਖਰੀਦ ਸ਼ੁਰੂ ਹੋ ਜਾਵੇਗੀ। ਮੁੱਖ ਮੰਤਰੀ ਭਗਵੰਤ ਮਾਨ ਦੀ ਆੜ੍ਹਤੀਆਂ ਨਾਲ ਹੋਈ ਮੀਟਿੰਗ ਦੌਰਾਨ ਇਹ ਫੈਸਲਾ ਲਿਆ ਗਿਆ ਅਤੇ ਮੀਟਿੰਗ ਤੋਂ ਬਾਅਦ ਆੜਤੀਆਂ ਨੇ ਆਪਣੀ …
Read More »