ਹਿਸਾਰ ’ਚ ਕਾਂਗਰਸੀ ਅਤੇ ਭਾਜਪਾ ਵਰਕਰ ਆਪਸ ਵਿਚ ਭਿੜੇ ਚੰਡੀਗੜ੍ਹ/ਬਿਊਰੋ ਨਿਊਜ਼ : 90 ਸੀਟਾਂ ਵਾਲੀ ਹਰਿਆਣਾ ਵਿਧਾਨ ਸਭਾ ਲਈ ਅੱਜ ਸ਼ਨੀਵਾਰ ਨੂੰ ਵੋਟਾਂ ਪਾਈਆਂ ਗਈਆਂ। ਮੀਡੀਆ ਰਿਪੋਰਟਾਂ ਤੋਂ ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਦੁਪਹਿਰ ਤਿੰਨ ਵਜੇ ਤੱਕ 50 ਫੀਸਦੀ ਵੋਟਿੰਗ ਹੋ ਚੁੱਕੀ ਸੀ। ਜਦਕਿ ਵੋਟਾਂ ਸ਼ਾਮ ਦੇ 6 ਵਜੇ ਤੱਕ ਪਾਈਆਂ …
Read More »Monthly Archives: October 2024
ਇੰਡੀਗੋ ਏਅਰਲਾਈਨਜ਼ ਦੇ ਬੁਕਿੰਗ ਸਿਸਟਮ ’ਚ ਆਈ ਖਰਾਬੀ
ਦੇਸ਼ ਭਰ ਦੇ ਹਵਾਈ ਅੱਡਿਆਂ ’ਤੇ ਯਾਤਰੀਆਂ ਲੱਗੀਆਂ ਲੰਬੀਆਂ ਲਾਈਨਾਂ ਨਵੀਂ ਦਿੱਲੀ/ਬਿਊਰੋ ਨਿਊਜ਼ : ਇੰਡੀਗੋ ਏਅਰਲਾਈਨਜ਼ ਦਾ ਨੈਟਵਰਕ ਸਲੋਅ ਹੋਣ ਕਾਰਨ ਬੁਕਿੰਗ ਸਿਸਟਮ ਅਤੇ ਵੈਬਸਾਈਟ ’ਤੇ ਅਸਰ ਦੇਖਣ ਨੂੰ ਮਿਲਿਆ। ਜਿਸ ਦੇ ਚਲਦਿਆਂ ਹਵਾਈ ਅੱਡਿਆਂ ’ਤੇ ਫਲਾਈਟਾਂ ਦੀ ਉਡਾਣ ਅਤੇ ਗਰਾਊਂਡ ਸਰਵਿਸ ਪ੍ਰਭਾਵਿਤ ਹੋਈ। ਚੈਕ ਇਨ ਪ੍ਰੋਸੈਸ ਵੀ ਹੌਲੀ ਹੋ …
Read More »ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਸਾਨ ਸਨਮਾਨ ਨਿਧੀ ਦੀ 18ਵੀਂ ਕਿਸ਼ਤ ਕੀਤੀ ਜਾਰੀ
ਦੇਸ਼ ਦੇ 9. 4 ਕਰੋੜ ਕਿਸਾਨਾਂ ਨੂੰ ਮਿਲਿਆ ਫਾਇਦਾ ਨਵੀਂ ਦਿੱਲੀ/ਬਿਊਰੋ ਨਿਊਜ਼ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਦੀ 18ਵੀਂ ਕਿਸ਼ਤ ਜਾਰੀ ਕਰ ਦਿੱਤੀ। ਇਸ ਨਾਲ ਕੁੱਲ 9.4 ਕਰੋੜ ਕਿਸਾਨਾਂ ਦੇ ਬੈਂਕ ਖਾਤਿਆਂ ਵਿਚ 20,000 ਕਰੋੜ ਰੁਪਏ ਪਾਏ ਜਾਣਗੇ। ਪ੍ਰਧਾਨ ਮੰਤਰੀ-ਕਿਸਾਨ ਯੋਜਨਾ ਦੇ ਤਹਿਤ, …
Read More »ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਤਿ੍ਰਪੁਰਾ ਅਤੇ ਮਿਜ਼ੋਰਮ ਦੇ ਰਾਜਪਾਲ
ਪਰਿਵਾਰ ਸਮੇਤ ਸਰਬੱਤ ਦੇ ਭਲੇ ਲਈ ਕੀਤੀ ਅਰਦਾਸ ਅੰਮਿ੍ਰਤਸਰ/ਬਿਊਰੋ ਨਿਊਜ਼ : ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਅੱਜ ਤਿ੍ਰਪੁਰਾ ਅਤੇ ਮਿਜ਼ੋਰਮ ਦੇ ਰਾਜਪਾਲ ਇੰਦਰਸੇਨ ਰੈਡੀ ਨਲੂ ਆਪਣੇ ਪਰਿਵਾਰ ਸਮੇਤ ਨਤਮਸਤਕ ਹੋਏ। ਇਸ ਮੌਕੇ ਉਨ੍ਹਾਂ ਆਪਣੇ ਪਰਿਵਾਰ ਸਮੇਤ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ ਅਤੇ ਗੁਰਬਾਣੀ-ਕੀਰਤਨ ਵੀ ਸਰਵਣ ਕੀਤਾ। ਇੰਦਰਸੇਨ ਰੈਡੀ ਨੇ …
Read More »ਰਾਹੁਲ ਗਾਂਧੀ ਨੇ ਕੋਹਲਾਪੁਰ ’ਚ ਸ਼ਿਵਾਜੀ ਦੀ ਮੂਰਤੀ ਦਾ ਕੀਤਾ ਉਦਘਾਟਨ
ਕਿਹਾ : ਸਿੰਧੂਦੁਰਗ ’ਚ ਮੂਰਤੀ ਟੁੱਟੀ ਕਿਉਂਕਿ ਨੀਅਤ ਸਾਫ ਨਹੀਂ ਸੀ ਮੁੰਬਈ/ਬਿਊਰੋ ਨਿਊਜ਼ : ਸੀਨੀਅਰ ਕਾਂਗਰਸੀ ਆਗੂ ਅਤੇ ਲੋਕ ਸਭਾ ’ਚ ਵਿਰੋਧੀ ਧਿਰ ਦੇ ਆਗੂ ਰਾਹੁਲ ਗਾਂਧੀ ਅੱਜ ਮਹਾਰਾਸ਼ਟਰ ਦੇ ਦੌਰੇ ’ਤੇ ਹਨ। ਉਨ੍ਹਾਂ ਕੋਹਲਾਪੁਰ ’ਚ ਛਤਰਪਤੀ ਸ਼ਿਵਾਜੀ ਮਹਾਰਾਜ ਦੀ ਮੂਰਤੀ ਦਾ ਉਦਘਾਟਨ ਕੀਤਾ। ਇਸ ਦੌਰਾਨ ਉਨ੍ਹਾਂ ਨੇ ਸਿੰਧੂਦੁਰਗ ’ਚ …
Read More »ਲੁਧਿਆਣਾ ਦੇ ਸਕੂਲ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ
ਸਕੂਲ ਪਿ੍ਰੰਸੀਪਲ ਨੂੰ ਆਈ ਈਮੇਲ, ਪੁਲਿਸ ਜਾਂਚ ’ਚ ਜੁਟੀ ਲੁਧਿਆਣਾ/ਬਿਊਰੋ ਨਿਊਜ਼ : ਪੰਜਾਬ ਦੇ ਲੁਧਿਆਣਾ ਸਥਿਤ ਜਸਟਿਸ ਗੁਰਨਾਮ ਸਿੰਘ ਮਾਰਗ ਧਾਂਦਰਾ ਸੜਕ ਸਥਿਤ ਆਦਰਸ਼ ਸਕੂਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ। ਇਹ ਧਮਕੀ ਸਕੂਲ ਪਿ੍ਰੰਸੀਪਲ ਨੂੰ ਈਮੇਲ ਰਾਹੀਂ ਮਿਲੀ ਹੈ। ਜਿਸ ’ਚ ਕਿਹਾ ਗਿਆ ਸੀ ਕਿ ਉਨ੍ਹਾਂ ਦੇ …
Read More »ਹਰਿਆਣਾ ਵਿਧਾਨ ਸਭਾ ਦੀਆਂ 90 ਸੀਟਾਂ ਲਈ ਵੋਟਾਂ ਪਾਉਣ ਦਾ ਕੰਮ ਜਾਰੀ
ਭਾਜਪਾ, ਕਾਂਗਰਸ ਅਤੇ ਆਮ ਆਦਮੀ ਪਾਰਟੀ ਵਿਚਾਲੇ ਹੈ ਮੁਕਾਬਲਾ ਚੰਡੀਗੜ੍ਹ/ਬਿਊਰੋ ਨਿਊਜ਼ : 90 ਸੀਟਾਂ ਵਾਲੀ ਹਰਿਆਣਾ ਵਿਧਾਨ ਸਭਾ ਲਈ ਅੱਜ ਵੋਟਾਂ ਪਾਈਆਂ ਜਾ ਰਹੀਆਂ ਹਨ। ਮੀਡੀਆ ਰਿਪੋਰਟਾਂ ਤੋਂ ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਸਵੇਰੇ 9 ਵਜੇ ਤੱਕ 10 ਫੀਸਦੀ ਵੋਟਿੰਗ ਹੋ ਚੁੱਕੀ ਹੈ। ਜਦਕਿ ਸਭ ਤੋਂ ਜ਼ਿਆਦਾ ਵੋਟਿੰਗ 12. 71 ਫੀਸਦੀ …
Read More »ਅਰਵਿੰਦ ਕੇਜਰੀਵਾਲ ਨੇ ਸੀਐਮ ਰਿਹਾਇਸ਼ ਛੱਡੀ
ਪੰਜਾਬ ਦੇ ਕਾਰੋਬਾਰੀ ਅਤੇ ਸੰਸਦ ਮੈਂਬਰ ਅਸ਼ੋਕ ਮਿੱਤਲ ਦੇ ਘਰ ਪਹੁੰਚੇ ਕੇਜਰੀਵਾਲ ਨਵੀਂ ਦਿੱਲੀ/ਬਿਊਰੋ ਨਿਊਜ਼ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਸੀਐਮ ਰਿਹਾਇਸ਼ ਨੂੰ ਖਾਲੀ ਕਰ ਦਿੱਤਾ ਹੈ। ਕੇਜਰੀਵਾਲ ਪਰਿਵਾਰ ਸਣੇ ਸੀਐਮ ਰਿਹਾਇਸ਼ ਖਾਲੀ ਕਰਕੇ ਫਿਰੋਜ਼ਸ਼ਾਹ ਰੋਡ ’ਤੇ ਬੰਗਲਾ ਨੰਬਰ-5 ’ਚ ਪਹੁੰਚ ਗਏ ਹਨ। ਇਹ ਬੰਗਲਾ ਪੰਜਾਬ ਦੇ …
Read More »ਸੁੱਚਾ ਸਿੰਘ ਲੰਗਾਹ ਦੀ ਅਕਾਲੀ ਦਲ ’ਚ ਹੋਈ ਵਾਪਸੀ
ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਨੇ ਲਿਆ ਫੈਸਲਾ ਚੰਡੀਗੜ੍ਹ/ਬਿਊਰੋ ਨਿਊਜ਼ ਸੁੱਚਾ ਸਿੰਘ ਲੰਗਾਹ ਦੀ ਸ਼ੋ੍ਰਮਣੀ ਅਕਾਲੀ ਦਲ ਵਿਚ ਵਾਪਸੀ ਹੋ ਗਈ ਹੈ। ਸ਼ੋ੍ਰਮਣੀ ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਨੇ ਲੰਗਾਹ ਨੂੰ ਮੁੜ ਪਾਰਟੀ ਵਿਚ ਸ਼ਾਮਲ ਕਰਨ ਦਾ ਫੈਸਲਾ ਲਿਆ ਹੈ। ਧਿਆਨ ਰਹੇ ਕਿ ਸੁੱਚਾ …
Read More »ਪੰਜਾਬ ’ਚ ਅੰਤਰਰਾਸ਼ਟਰੀ ਡਰੱਗ ਤਸਕਰੀ ਦਾ ਪਰਦਾਫਾਸ਼ – ਡੀਜੀਪੀ ਗੌਰਵ ਯਾਦਵ ਵਲੋਂ ਦਿੱਤੀ ਗਈ ਜਾਣਕਾਰੀ
ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਪੁਲਿਸ ਨੇ ਨਸ਼ਾ ਤਸਕਰਾਂ ਦੇ ਖਿਲਾਫ ਕਾਰਵਾਈ ਕਰਦੇ ਹੋਏ ਅੰਤਰਰਾਸ਼ਟਰੀ ਡਰੱਗ ਤਸਕਰੀ ਦੇ ਆਰੋਪ ਵਿਚ ਦੋ ਵਿਅਕਤੀਆਂ ਨੂੰ ਗਿ੍ਰਫਤਾਰ ਕੀਤਾ ਹੈ। ਪੁਲਿਸ ਵਲੋਂ ਦਾਅਵਾ ਕੀਤਾ ਜਾ ਰਿਹਾ ਹੈ ਕਿ ਇਨ੍ਹਾਂ ਦੋਵੇਂ ਆਰੋਪੀਆਂ ਕੋਲੋਂ 1 ਕਿੱਲੋਂ ਤੋਂ ਜ਼ਿਆਦਾ ਹੈਰੋਇਨ ਬਰਾਮਦ ਕੀਤੀ ਗਈ ਹੈ। ਪੁਲਿਸ ਅਧਿਕਾਰੀਆਂ ਵਲੋਂ ਦੱਸਿਆ ਗਿਆ …
Read More »