ਰਈਆ : ਡੇਰਾ ਰਾਧਾ ਸੁਆਮੀ ਬਿਆਸ ਦੇ ਨਵੇਂ ਮੁਖੀ ਜਸਦੀਪ ਸਿੰਘ ਗਿੱਲ ਨੂੰ ਭਾਰਤ ਸਰਕਾਰ ਵੱਲੋਂ ਜ਼ੈੱਡ ਪਲੱਸ ਸੁਰੱਖਿਆ ਦਿੱਤੀ ਗਈ ਹੈ। ਡੇਰਾ ਬਿਆਸ ਮੁਖੀ ਜਦੋਂ ਵੀ ਕਿਸੇ ਹੋਰ ਸੂਬੇ ਵਿੱਚ ਜਾ ਵਿਦੇਸ਼ੀ ਦੌਰਿਆਂ ਤੇ ਜਾਣਗੇ ਤਾਂ ਸੂਬੇ, ਵਿਦੇਸ਼ੀ ਸਰਕਾਰਾਂ ਤੇ ਪ੍ਰਸ਼ਾਸਨ ਵੀ ਉਨ੍ਹਾਂ ਨੂੰ ਸੁਰੱਖਿਆ ਮੁਹੱਈਆ ਕਰਨਗੇ। ਕੇਂਦਰ ਸਰਕਾਰ …
Read More »Monthly Archives: October 2024
ਬਹੁ-ਸੱਭਿਆਚਾਰਕ ਦੇਸ਼ ਕੈਨੇਡਾ ‘ਚ ਨਫ਼ਰਤ ਦੀ ਕੋਈ ਜਗ੍ਹਾ ਨਹੀਂ ਹੈ, ਆਓ ਸਾਰੇ ਮਿਲ ਕੇ ਇਸ ਨੂੰ ਦੂਰ ਕਰੀਏ : ਸੋਨੀਆ ਸਿੱਧੂ
ਬਰੈਂਪਟਨ/ਬਿਊਰੋ ਨਿਊਜ਼ : ਅਨੇਕਤਾ ਵਿਚ ਏਕਤਾ ਕੈਨੇਡਾ ਦੀ ਸਭ ਤੋਂ ਵੱਡੀ ਤਾਕਤ ਹੈ। ਇੱਥੇ ਹਰ ਤੀਸਰਾ ਵਿਅਕਤੀ ਧਰਮ, ਨਸਲ ਤੇ ਜ਼ਾਤ ਪੱਖੋਂ ਘੱਟ-ਗਿਣਤੀ ਕਮਿਊਨਿਟੀ ਵਿਚ ਸ਼ਾਮਲ ਹੈ। ਇਸ ਨਾਲ ਕੈਨੇਡਾ ਬਹੁ-ਸੱਭਿਆਚਾਰ ਤੇ ਵੱਖੋ-ਵੱਖਰੇ ਰੀਤੀ-ਰਿਵਾਜਾਂ ਵਾਲਾ ਰਵਾਇਤੀ ਦੇਸ਼ ਬਣ ਗਿਆ ਹੈ ਜੋ ਕਿ ਇਸ ਦੇਸ਼ ਦੀ ਵਿਲੱਖਣਤਾ ਹੈ। ਪਿਛਲੇ ਕੁਝ ਸਾਲਾਂ …
Read More »ਦਵਾਈਆਂ ਦੇ ਕਾਰੋਬਾਰ ਵਿਚ ਮਿਲਾਵਟ ਦਾ ਗੋਰਖਧੰਦਾ
ਭਾਰਤ ਦੀ ਸਭ ਤੋਂ ਵੱਡੀ ਪ੍ਰਮਾਣਿਤ ਇਕਾਈ ਕੇਂਦਰੀ ਦਵਾਈ ਸਟੈਂਡਰਡ ਕੰਟਰੋਲ ਸੰਗਠਨ ਦੀ ਇਕ ਤਾਜ਼ਾ ਰਿਪੋਰਟ ਨੇ ਸਿਹਤ ਸੰਬੰਧੀ ਚਿੰਤਾਵਾਂ ਵਿਚ ਵਾਧਾ ਕੀਤਾ ਹੈ। ਇਸ ਦੇ ਨਾਲ ਹੀ ਆਮ ਲੋਕਾਂ ਅਤੇ ਖ਼ਾਸ ਤੌਰ ‘ਤੇ ਮਰੀਜ਼ਾਂ ਦੀ ਜ਼ਿੰਦਗੀ ਨਾਲ ਕੀਤੇ ਜਾਂਦੇ ਖਿਲਵਾੜ ਦੀ ਇਸ ਰਿਪੋਰਟ ਨੇ ਪੋਲ ਖੋਲ੍ਹ ਕੇ ਰੱਖ ਦਿੱਤੀ …
Read More »ਐਨ ਆਰ ਆਈ ਫੈਮਿਲੀ ਮੈਡੀਕਲ ਕੇਅਰ ਪਲਾਨ
ਅੱਜ ਦੇ ਸਮੇਂ ਵਿਚ ਬਹੁਤ ਸਾਰੇ ਪੰਜਾਬ ਦੇ ਵਸਨੀਕ ਆਪਣੇ ਦੇਸ਼ ਤੋਂ ਬਾਹਰ ਕੰਮ ਕਾਰ ਦੇ ਸਿਲਸਿਲੇ ਵਿਚ ਵੱਸੇ ਹੋਏ ਹਨ ਜਿਸ ਵੇਲੇ ਇਹ ਲੋਕ ਬਾਹਰਲੇ ਦੇਸ਼ਾਂ ਵਿੱਚ ਮਿਹਨਤ ਕਰ ਰਹੇ ਹੁੰਦੇ ਹਨ ਤਾਂ ਓਸ ਵੇਲੇ ਉਹਨਾਂ ਦੇ ਮਨ ਵਿਚ ਕਿਤੇ ਨਾ ਕਿਤੇ ਪੰਜਾਬ ਵਿਚ ਰਹਿ ਰਹੇ ਆਪਣੇ ਪਰਿਵਾਰ ਦੀ …
Read More »ਕਾਂਗਰਸ ਝੂਠੇ ਵਾਅਦੇ ਕਰਨ ਵਾਲੀ ਅਤੇ ਭਾਜਪਾ ਨਤੀਜੇ ਦੇਣ ਵਾਲੀ ਪਾਰਟੀ : ਨਰਿੰਦਰ ਮੋਦੀ
ਹਰਿਆਣਾ ‘ਚ ਲਗਾਤਾਰ ਤੀਜੀ ਵਾਰ ਭਾਜਪਾ ਸਰਕਾਰ ਬਣਨ ਦਾ ਦਾਅਵਾ ਪਲਵਲ/ਬਿਊਰੋ ਨਿਊਜ਼ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਾਂਗਰਸ ਪਾਰਟੀ ‘ਤੇ ਨਿਸ਼ਾਨਾ ਸੇਧਦਿਆਂ ਕਿਹਾ ਕਿ ਇਸ ਪਾਰਟੀ ਦੀ ਸਿਆਸਤ ਝੂਠੇ ਵਾਅਦਿਆਂ ਤੱਕ ਸੀਮਿਤ ਹੈ ਜਦਕਿ ਭਾਜਪਾ ਸਖਤ ਮਿਹਨਤ ਕਰਕੇ ਨਤੀਜੇ ਦੇਣ ਵਿੱਚ ਵਿਸ਼ਵਾਸ ਰੱਖਦੀ ਹੈ। ਇਸ ਦੌਰਾਨ ਮੋਦੀ ਨੇ ਰਾਖਵੇਂਕਰਨ …
Read More »ਸੰਵਿਧਾਨ ‘ਤੇ ਹਮਲਾ ਕਰ ਰਹੀ ਹੈ ਮੋਦੀ ਸਰਕਾਰ : ਰਾਹੁਲ ਗਾਂਧੀ
ਕੁਝ ਅਰਬਪਤੀਆਂ ਲਈ ਕੰਮ ਕਰਨ ਦੇ ਆਰੋਪ ਲਗਾਏ ਸੋਨੀਪਤ/ਬਿਊਰੋ ਨਿਊਜ਼ : ਕਾਂਗਰਸੀ ਆਗੂ ਰਾਹੁਲ ਗਾਂਧੀ ਨੇ ਨਰਿੰਦਰ ਮੋਦੀ ਸਰਕਾਰ ‘ਤੇ ਸੰਵਿਧਾਨ ‘ਤੇ ਹਮਲਾ ਕਰਨ ਦੇ ਆਰੋਪ ਲਗਾਏ। ਉਨ੍ਹਾਂ ਬੇਰੁਜ਼ਗਾਰੀ, ਅਗਨੀਵੀਰ ਯੋਜਨਾ ਤੇ ਕਿਸਾਨਾਂ ਦੀ ਭਲਾਈ ਸਣੇ ਵੱਖ-ਵੱਖ ਮੁੱਦਿਆਂ ਨੂੰ ਲੈ ਕੇ ਭਗਵਾਂ ਪਾਰਟੀ ਨੂੰ ਭੰਡਿਆ। 5 ਅਕਤੂਬਰ ਨੂੰ ਹੋਣ ਵਾਲੀਆਂ …
Read More »ਜੰਮੂ ਕਸ਼ਮੀਰ ‘ਚ ਵੋਟਾਂ ਪੈਣ ਦਾ ਕੰਮ ਅਮਨ ਅਮਾਨ ਨਾਲ ਨਿਬੜਿਆ, ਨਤੀਜੇ 8 ਨੂੰ
ਜੰਮੂ : ਜੰਮੂ ਕਸ਼ਮੀਰ ਵਿਚ ਵਿਧਾਨ ਸਭਾ ਚੋਣਾਂ ਦਾ ਕੰਮ ਅਮਨ ਅਮਾਨ ਨਾਲ ਨਿਬੜ ਗਿਆ ਹੈ। ਜੰਮੂ ਕਸ਼ਮੀਰ ਵਿਚ 3 ਪੜਾਵਾਂ ਵਿਚ ਵੋਟਾਂ ਪਈਆਂ ਅਤੇ ਇਨ੍ਹਾਂ ਤਿੰਨਾਂ ਪੜ੍ਹਾਵਾਂ ਦੀਆਂ ਵੋਟਾਂ ਦੇ ਨਤੀਜੇ 8 ਅਕਤੂਬਰ ਨੂੰ ਐਲਾਨੇ ਜਾਣਗੇ। ਜ਼ਿਕਰਯੋਗ ਹੈ ਕਿ ਜੰਮੂ ਕਸ਼ਮੀਰ ਵਿਚ ਪਹਿਲੇ ਪੜਾਅ ਦੌਰਾਨ 18 ਸਤੰਬਰ, ਦੂਜੇ ਪੜਾਅ …
Read More »ਡੇਰਾ ਸਿਰਸਾ ਮੁਖੀ ਰਾਮ ਰਹੀਮ ਨੂੰ ਫਿਰ ਤੋਂ ਮਿਲੀ ਪੈਰੋਲ
ਨਵੀਂ ਦਿੱਲੀ/ਬਿਊਰੋ ਨਿਊਜ਼ : ਡੇਰਾ ਸੱਚਾ ਸੌਦਾ ਦੇ ਮੁਖੀ ਗੁਰਮੀਤ ਰਾਮ ਰਹੀਮ ਨੂੰ ਹਰਿਆਣਾ ਸਰਕਾਰ ਨੇ ਫਿਰ ਪੈਰੋਲ ਦੇ ਦਿੱਤੀ ਹੈ, ਇਹ ਪੈਰੋਲ ਕੁਝ ਸ਼ਰਤਾਂ ਤਹਿਤ ਦਿੱਤੀ ਗਈ ਹੈ। ਇਸ ਦੌਰਾਨ ਡੇਰਾ ਮੁਖੀ ਹਰਿਆਣਾ ਵਿਧਾਨ ਸਭਾ ਚੋਣਾਂ ਵਿਚ ਕਿਸੇ ਵੀ ਪਾਰਟੀ ਲਈ ਪ੍ਰਚਾਰ ਨਹੀਂ ਕਰ ਸਕੇਗਾ ਤੇ ਨਾ ਹੀ ਸੋਸ਼ਲ …
Read More »ਏਪੀ ਸਿੰਘ ਨੇ ਹਵਾਈ ਫੌਜ ਦੇ ਮੁਖੀ ਦਾ ਅਹੁਦਾ ਸੰਭਾਲਿਆ
ਏਪੀ ਸਿੰਘ ਨੇ ਏਅਰ ਚੀਫ ਮਾਰਸ਼ਲ ਵੀ. ਆਰ. ਚੌਧਰੀ ਦੀ ਥਾਂ ਲਈ ਨਵੀਂ ਦਿੱਲੀ/ਬਿਊਰੋ ਨਿਊਜ਼ : ਏਅਰ ਚੀਫ ਮਾਰਸ਼ਲ ਅਮਰਪ੍ਰੀਤ ਸਿੰਘ ਨੇ ਭਾਰਤੀ ਹਵਾਈ ਸੈਨਾ ਦੇ ਨਵੇਂ ਮੁਖੀ ਵਜੋਂ ਅਹੁਦਾ ਸੰਭਾਲ ਲਿਆ ਹੈ। ਉਨ੍ਹਾਂ ਦੀ ਨਿਯੁਕਤੀ ਏਅਰ ਚੀਫ ਮਾਰਸ਼ਲ ਵੀ ਆਰ ਚੌਧਰੀ ਦੀ ਥਾਂ ਹੋਈ ਹੈ। ਇਸ ਤੋਂ ਪਹਿਲਾਂ ਏਪੀ …
Read More »ਤਿਰੂਪਤੀ ਲੱਡੂ ਵਿਵਾਦ ਮਾਮਲਾ
ਘੱਟੋ-ਘੱਟ ਰੱਬ ਨੂੰ ਤਾਂ ਬਖ਼ਸ਼ ਦਿਓ : ਸੁਪਰੀਮ ਕੋਰਟ ਨਵੀਂ ਦਿੱਲੀ/ਬਿਊਰੋ ਨਿਊਜ਼ : ਸੁਪਰੀਮ ਕੋਰਟ ਨੇ ਤਿਰੂਪਤੀ ਲੱਡੂ ਵਿਵਾਦ ਮਾਮਲੇ ਦੀ ਸੁਣਵਾਈ ਦੌਰਾਨ ਕਿਹਾ ਕਿ ਘੱਟੋ-ਘੱਟ ਰੱਬ ਨੂੰ ਤਾਂ ਸਿਆਸਤ ਤੋਂ ਦੂਰ ਰੱਖਿਆ ਜਾਵੇ। ਕੋਰਟ ਨੇ ਤਿਰੂਪਤੀ ਲੱਡੂ ਬਣਾਉਣ ਲਈ ਜਾਨਵਰਾਂ ਦੀ ਚਰਬੀ ਵਰਤਣ ਸਬੰਧੀ ਆਂਧਰਾ ਪ੍ਰਦੇਸ਼ ਦੇ ਮੁੱਖ ਮੰਤਰੀ …
Read More »