Breaking News
Home / 2024 / October (page 29)

Monthly Archives: October 2024

ਮਹਾਰਾਸ਼ਟਰ ਸਰਕਾਰ ਨੇ ਦੇਸੀ ਗਊਆਂ ਨੂੰ ਰਾਜਮਾਤਾ ਐਲਾਨਿਆ

ਸੂਬਾ ਸਰਕਾਰ ਨੇ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਲਿਆ ਫੈਸਲਾ ਮੁੰਬਈ/ਬਿਊਰੋ ਨਿਊਜ਼ : ਮਹਾਰਾਸ਼ਟਰ ਸਰਕਾਰ ਨੇ ਭਾਰਤੀ ਸਭਿਆਚਾਰ, ਖੇਤੀਬਾੜੀ ਤੇ ਸਿਹਤ ਸੰਭਾਲ ਵਿਚ ਗਊਆਂ ਦੇ ਮਹੱਤਵ ਦੇ ਮੱਦੇਨਜ਼ਰ ਦੇਸੀ ਗਊਆਂ ਨੂੰ ਰਾਜਮਾਤਾ-ਗੌਮਾਤਾ ਦਾ ਦਰਜਾ ਦਿੱਤਾ ਹੈ। ਸੂਬਾ ਸਰਕਾਰ ਨੇ ਇਹ ਐਲਾਨ ਆਗਾਮੀ ਚੋਣਾਂ ਤੋਂ ਪਹਿਲਾਂ ਕੀਤਾ ਹੈ। ਉਪ ਮੁੱਖ ਮੰਤਰੀ …

Read More »

ਆਇਫਾ: ਸਰਵੋਤਮ ਅਦਾਕਾਰ ਸ਼ਾਹਰੁਖ ਤੇ ਸਰਵੋਤਮ ਅਦਾਕਾਰਾ ਰਾਣੀ ਮੁਖਰਜੀ

ਪੰਜਾਬੀ ਗਾਇਕ ਭੁਪਿੰਦਰ ਬੱਬਲ ਨੂੰ ਸਰਵੋਤਮ ਪਿੱਠਵਰਤੀ ਗਾਇਕ ਦਾ ਪੁਰਸਕਾਰ ਮਿਲਿਆ ਯਾਸ ਆਈਲੈਂਡ (ਆਬੂ ਧਾਬੀ)/ਬਿਊਰੋ ਨਿਊਜ਼ : ਆਬੂ ਧਾਬੀ ਦੇ ਯਾਸ ਆਈਲੈਂਡ ਵਿਚ ਕਰਵਾਏ ਗਏ ਇੰਟਰਨੈਸ਼ਨਲ ਇੰਡੀਅਨ ਫਿਲਮ ਅਕੈਡਮੀ ਐਵਾਰਡਜ਼-2024 (ਆਇਫਾ) ਵਿੱਚ ਸੁਪਰਸਟਾਰ ਸ਼ਾਹਰੁਖ ਖਾਨ ਨੂੰ ਫਿਲਮ ‘ਜਵਾਨ’ ਵਿੱਚ ਬਿਹਤਰੀਨ ਅਦਾਕਾਰੀ ਲਈ ਸਰਵੋਤਮ ਅਦਾਕਾਰ ਜਦੋਂਕਿ ਰਣਬੀਰ ਕਪੂਰ ਦੀ ਫਿਲਮ ‘ਐਨੀਮਲ’ …

Read More »

ਮਿਥੁਨ ਚੱਕਰਵਰਤੀ ਨੂੰ ਦਾਦਾ ਸਾਹੇਬ ਫਾਲਕੇ ਐਵਾਰਡ ਦੇਣ ਦਾ ਫੈਸਲਾ

ਨਵੀਂ ਦਿੱਲੀ : ਭਾਰਤ ਸਰਕਾਰ ਨੇ ਸੀਨੀਅਰ ਅਦਾਕਾਰ ਮਿਥੁਨ ਚੱਕਰਵਰਤੀ (74) ਨੂੰ ਭਾਰਤੀ ਸਿਨੇਮਾ ਜਗਤ ਦਾ ਸਭ ਤੋਂ ਵੱਕਾਰੀ ਦਾਦਾਸਾਹੇਬ ਫਾਲਕੇ ਐਵਾਰਡ ਦੇਣ ਦਾ ਫੈਸਲਾ ਕੀਤਾ ਗਿਆ ਹੈ। ਚੱਕਰਵਰਤੀ ਨੂੰ ਉਨ੍ਹਾਂ ਦੀਆਂ ਫ਼ਿਲਮਾਂ ‘ਮ੍ਰਿਗਿਆ’, ‘ਡਿਸਕੋ ਡਾਂਸਰ’ ਤੇ ‘ਪ੍ਰੇਮ ਪ੍ਰਤਿੱਗਿਆ’ ਆਦਿ ਲਈ ਜਾਣਿਆ ਜਾਂਦਾ ਹੈ। ਸੂਚਨਾ ਤੇ ਪ੍ਰਸਾਰਨ ਮੰਤਰੀ ਅਸ਼ਵਨੀ ਵੈਸ਼ਨਵ …

Read More »

ਫਿਲਮ ਅਦਾਕਾਰ ਗੋਵਿੰਦਾ ਆਪਣੇ ਹੀ ਰਿਵਾਲਵਾਰ ਦੀ ਗੋਲੀ ਨਾਲ ਜ਼ਖ਼ਮੀ

ਪਰੇਸ਼ਨ ਕਰਕੇ ਗੋਵਿੰਦਾ ਦੇ ਪੈਰ ‘ਚੋਂ ਕੱਢੀ ਗਈ ਗੋਲੀ ਮੁੰਬਈ : ਫਿਲਮ ਅਦਾਕਾਰ ਗੋਵਿੰਦਾ ਪੈਰ ਵਿਚ ਗੋਲੀ ਲੱਗਣ ਕਰਕੇ ਜ਼ਖ਼ਮੀ ਹੋ ਗਏ ਹਨ। ਮੁੰਬਈ ਪੁਲਿਸ ਦੇ ਇਕ ਸੀਨੀਅਰ ਅਧਿਕਾਰੀ ਵਲੋਂ ਦਿੱਤੀ ਗਈ ਜਾਣਕਾਰੀ ਅਨੁਸਾਰ ਗੋਵਿੰਦਾ ਕੋਲੋਂ ਆਪਣੇ ਖੁਦ ਦੇ ਹੀ ਰਿਵਾਲਵਰ ਵਿਚੋਂ ਗਲਤੀ ਨਾਲ ਗੋਲੀ ਚੱਲ ਗਈ, ਜੋ ਉਨ੍ਹਾਂ ਦੇ …

Read More »

ਕੈਨੇਡਾ ‘ਚ ਵਸਦੇ ਪਰਵਾਸੀ ਤਣਾਅ ਦਾ ਸ਼ਿਕਾਰ ਕਿਉਂ?

ਪ੍ਰਿੰਸੀਪਲ ਵਿਜੇ ਕੁਮਾਰ ਇੱਥੇ ਪਾਰਕਾਂ ‘ਚ ਜਨਤਕ ਥਾਵਾਂ ‘ਤੇ ਬੈਠੇ ਤੇ ਸਮਾਗਮਾਂ ਵਿਚ ਸ਼ਮੂਲੀਅਤ ਕਰਦੇ ਕੈਨੇਡਾ ਵਿਚ ਕੱਚੇ ਤੇ ਪੱਕੇ ਤੌਰ ‘ਤੇ ਵਸਦੇ ਹਰ ਪਰਵਾਸੀ ਦੇ ਮੂੰਹੋਂ ਇਹ ਗੱਲ ਸੁਣਨ ਨੂੰ ਮਿਲ ਰਹੀ ਹੈ ਕਿ ਹੁਣ ਇਹ ਕੈਨੇਡਾ ਪਹਿਲਾਂ ਵਰਗਾ ਨਹੀਂ ਰਿਹਾ। ਅਸੀਂ ਜੋ ਕੁਝ ਕੈਨੇਡਾ ਬਾਰੇ ਸੁਣਿਆ ਸੀ, ਇਹ …

Read More »

ਖੇਤੀ ਸੰਕਟ : ਪੰਜਾਬ ਨੂੰ ਠੋਸ ਨੀਤੀ ਦੀ ਲੋੜ

ਡਾ. ਰਣਜੀਤ ਸਿੰਘ ਘੁੰਮਣ ਪਿਛਲੇ ਕਰੀਬ ਤਿੰਨ ਦਹਾਕਿਆਂ ਵਿੱਚ ਤਿੰਨ ਨੀਤੀ ਖਰੜੇ ਸੌਂਪੇ ਜਾਣ ਦੇ ਬਾਵਜੂਦ ਅਜੇ ਤੱਕ ਪੰਜਾਬ ਨੂੰ ਕੋਈ ਖੇਤੀਬਾੜੀ ਨੀਤੀ ਨਹੀਂ ਮਿਲ ਸਕੀ। ਖੇਤੀ ਨੀਤੀ ਦਾ ਪਹਿਲਾ ਖਰੜਾ (58 ਸਫ਼ੇ) ਜੀਐੱਸ ਕਾਲਕਟ ਦੀ ਪ੍ਰਧਾਨਗੀ ਹੇਠ ਤਿਆਰ ਕੀਤਾ ਗਿਆ ਸੀ ਜੋ ਮਾਰਚ 2013 ਵਿੱਚ ਰਾਜ ਸਰਕਾਰ ਨੂੰ ਪੇਸ਼ …

Read More »

ਜਸਟਿਨ ਟਰੂਡੋ ਮੁੜ ਸਰਕਾਰ ਬਚਾਉਣ ‘ਚ ਹੋਏ ਸਫਲ

ਟੋਰਾਂਟੋ/ਬਿਊਰੋ ਨਿਊਜ਼ : ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਇਕ ਵਾਰ ਆਪਣੀ ਸਰਕਾਰ ਬਚਾਉਣ ਵਿਚ ਸਫਲ ਹੋ ਗਏ ਹਨ। ਕੰਸਰਵੇਟਿਵਜ਼ ਇਕ ਵਾਰ ਫਿਰ ਪ੍ਰਧਾਨ ਮੰਤਰੀ ਟਰੂਡੋ ਦੀ ਲਿਬਰਲ ਸਰਕਾਰ ਡੇਗਣ ਵਿਚ ਨਾਕਾਮ ਰਹੇ ਹਨ। ਵਿਰੋਧੀ ਧਿਰ ਦੇ ਆਗੂ ਪੀਅਰੇ ਪੌਲੀਵਰ ਨੇ ਟਰੂਡੋ ਸਰਕਾਰ ਖਿਲਾਫ ਹਾਊਸ ਆਫ ਕਾਮਨਜ਼ ਵਿਚ ਮੁੜ ਬੇਭਰੋਸਗੀ …

Read More »

ਕੈਨੇਡਾ ‘ਚ ਭਾਰਤੀ ਵਿਦਿਆਰਥੀਆਂ ਦੇ ਹੱਕ ‘ਚ ਆਈ ਐਸਜੀਪੀਸੀ

ਵਿਦਿਆਰਥੀਆਂ ਦੀ ਮੁਸ਼ਕਲਾਂ ਹੱਲ ਕਰਨ ਦੀ ਕੀਤੀ ਗਈ ਮੰਗ ਟੋਰਾਂਟੋ, ਅੰਮ੍ਰਿਤਸਰ/ਬਿਊਰੋ ਨਿਊਜ਼ : ਕੈਨੇਡਾ ਵਿਚ ਭਾਰਤੀ ਵਿਦਿਆਰਥੀਆਂ ਨੂੰ ਆ ਰਹੀਆਂ ਮੁਸ਼ਕਲਾਂ ਦੀ ਚਰਚਾ ਹੁਣ ਚਾਰੇ ਪਾਸੇ ਹੋਣ ਲੱਗੀ ਹੈ। ਇਸ ਨੂੰ ਲੈ ਕੇ ਵਿਦਿਆਰਥੀਆਂ ਨੇ ਕਈ ਥਾਵਾਂ ‘ਤੇ ਰੋਸ ਪ੍ਰਦਰਸ਼ਨ ਕੀਤਾ ਹੈ, ਜਿਸ ‘ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਨੇ …

Read More »

ਕਿਊਬਿਕ ਸੂਬੇ ‘ਚ ਪੱਗ ਬੰਨ੍ਹਣ ‘ਤੇ ਲੱਗੀ ਪਾਬੰਦੀ

ਟੋਰਾਂਟੋ/ਬਿਊਰੋ ਨਿਊਜ਼ : ਕਿਊਬਿਕ ਸੂਬੇ ਵਿੱਚ ਸਰਕਾਰ ਵੱਲੋਂ ਸਿੱਖਾਂ ‘ਤੇ ਧਾਰਮਿਕ ਚਿੰਨ੍ਹ ਸਜਾਉਣ ਅਤੇ ਪੱਗ ਬੰਨ੍ਹਣ ‘ਤੇ ਪਾਬੰਦੀ ਲਾਉਣ ਵਾਲਾ ਕਾਨੂੰਨ ਪਾਸ ਕੀਤਾ ਗਿਆ ਹੈ, ਜਿਸ ਕਾਰਨ ਹੁਣ ਕੰਮ ਸਮੇਂ ਸਿੱਖਾਂ ਵੱਲੋਂ ਕਿਰਪਾਨ ਧਾਰਨ ਕਰਨ, ਦਸਤਾਰ ਸਜਾਉਣ ਜਾਂ ਫਿਰ ਕਿਸੇ ਵੀ ਤਰ੍ਹਾਂ ਦਾ ਧਾਰਮਿਕ ਚਿੰਨ੍ਹ ਸਜਾਉਣ ਉੱਤੇ ਮਨਾਹੀ ਹੋਵੇਗੀ। ਗਲੋਬਲ …

Read More »

ਮਿਸੀਸਾਗਾ ‘ਚ ਮਹਾਰਾਜਾ ਰਣਜੀਤ ਸਿੰਘ ਦੇ ਬੁੱਤ ਨਾਲ ਛੇੜ-ਛਾੜ

ਪੰਜਾਬੀ ਭਾਈਚਾਰੇ ਨੇ ਅਜਿਹੀਆਂ ਘਟਨਾਵਾਂ ਨੂੰ ਦੱਸਿਆ ਮੰਦਭਾਗਾ ਮਿਸੀਸਾਗਾ/ਬਿਊਰੋ ਨਿਊਜ਼ : ਮਿਸੀਸਾਗਾ ਵਿਚ ਮਹਾਰਾਜਾ ਰਣਜੀਤ ਸਿੰਘ ਦੇ ਬੁੱਤ ਨਾਲ ਛੇੜ-ਛਾੜ ਹੋਈ ਹੈ। ਫਲਸਤੀਨ ਦੇ ਗਾਜ਼ਾ ਵਿੱਚ ਹਮਲਿਆਂ ਦਾ ਇੱਕ ਸਾਲ ਪੂਰਾ ਹੋਣ ਮੌਕੇ ਕੈਨੇਡਾ ਵਿੱਚ ਇਜ਼ਰਾਈਲ ਖਿਲਾਫ ਰੋਸ ਵਿਖਾਵੇ ਹੋ ਰਹੇ ਹਨ। ਇਸ ਦੌਰਾਨ ਮਿਸੀਸਾਗਾ ਸ਼ਹਿਰ ਵਿੱਚ ਮਹਾਰਾਜਾ ਰਣਜੀਤ ਸਿੰਘ …

Read More »