14.3 C
Toronto
Monday, October 19, 2026
spot_img

Monthly Archives: December, 0

ਪੰਜਾਬ ਦੇ ਕੈਬਨਿਟ ਮੰਤਰੀ ਤਰੁਣਪ੍ਰੀਤ ਸਿੰਘ ਸੋਂਧ ਨੇ ਨਸ਼ਿਆਂ ਨੂੰ ਲੈ ਕੇ ਕਾਂਗਰਸ ਅਤੇ ਭਾਜਪਾ ’ਤੇ ਸਾਧੇ ਨਿਸ਼ਾਨੇ

ਤਰੁਣਪ੍ਰੀਤ ਸਿੰਘ ਸੋਂਧ ਨੇ ਚੰਡੀਗੜ੍ਹ ’ਚ ਕੀਤੀ ਪ੍ਰੈਸ ਕਾਨਫਰੰਸ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ’ਚ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਭਗਵੰਤ ਮਾਨ ਸਰਕਾਰ ’ਚ ਕੈਬਨਿਟ ਮੰਤਰੀ ਤਰੁਣਪ੍ਰੀਤ...

ਜੈਵੀਰ ਸ਼ੇਰਗਿੱਲ ਨੇ ਦਿਲਜੀਤ ਨੂੰ ਦੱਸਿਆ ਪੰਜਾਬੀਆਂ ਦੀ ਸ਼ਾਨ

ਪੰਜਾਬੀ ਗਾਇਕ ਦਿਲਜੀਤ ਦੁਸਾਂਝ ਨੂੰ ਮਿਲੇ ਭਾਜਪਾ ਆਗੂ ਨਵੀਂ ਦਿੱਲੀ/ਬਿਊਰੋ ਨਿਊਜ਼ ਪੰਜਾਬੀ ਗਾਇਕ ਅਤੇ ਫਿਲਮ ਅਦਾਕਾਰ ਦਿਲਜੀਤ ਦੁਸਾਂਝ ਇਸ ਸਮੇਂ ਭਾਰਤ ਵਿਚ ਆਪਣੇ ‘ਦਿਲ-ਲੂਮਿਨਾਟੀ ਟੂਰ’ ਨੂੰ...

ਰਾਜਾ ਵੜਿੰਗ ਨੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੂੰ ਭੇਜਿਆ ਮੁਆਫੀ ਲਈ ਪੱਤਰ

ਕਿਹਾ : ਸ੍ਰੀ ਅਕਾਲ ਤਖਤ ਸਾਹਿਬ ਤੇ ਜਥੇਦਾਰ ਸਾਹਿਬ ਮੇਰੇ ਲਈ ਅਤਿ ਸਤਿਕਾਰਯੋਗ ਅੰਮਿ੍ਰਤਸਰ/ਬਿਊਰੋ ਨਿਊਜ਼ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸ੍ਰੀ ਅਕਾਲ...

ਗਰੀਬ ਦੀ ਮੁਸਕਾਨ ਵਾਪਸ ਲਿਆਵਾਂਗਾ : ਰਾਹੁਲ

ਰਾਹੁਲ ਗਾਂਧੀ ਨੇ ਸਲੂਨ ਵਾਲੇ ਨੂੰ ਮੱਦਦ ਪਹੁੰਚਾਈ ਨਵੀਂ ਦਿੱਲੀ/ਬਿਊਰੋ ਨਿਊਜ਼ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਰਾਹੁਲ ਗਾਂਧੀ ਨੇ ਦਿੱਲੀ ਵਿਚ ਇਕ ਸਲੂਨ ਚਲਾਉਣ ਵਾਲੇ ਅਜੀਤ...

ਪੰਜਾਬ ਭਾਜਪਾ ਦੇ ਵਫ਼ਦ ਰਾਜਪਾਲ ਗੁਲਾਬ ਚੰਦ ਕਟਾਰੀਆ ਨਾਲ ਕੀਤੀ ਮੁਲਾਕਾਤ

ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੂੰ ਤੁਰੰਤ ਦਖਲ ਦੇ ਕੇ ਪੰਜਾਬ ਸਰਕਾਰ ਰਾਹੀਂ ਪੰਜਾਬ ਦੀਆਂ ਮੰਡੀਆਂ ਵਿੱਚੋਂ ਝੋਨੇ ਦੀ ਮੁਕੰਮਲ...

‘ਆਪ’ ਆਗੂ ਪਿ੍ਰਤਪਾਲ ਸਮਰਥਕਾਂ ਸਮੇਤ ਭਾਜਪਾ ’ਚ ਹੋਏ ਸ਼ਾਮਲ

ਬਿੱਟੂ : ਬੋਲੇ ਭਾਜਪਾ ਦਾ ਪਰਿਵਾਰ ਲਗਾਤਾਰ ਹੋ ਰਿਹਾ ਹੈ ਵੱਡਾ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਵਿੱਚ ਭਾਰਤੀ ਜਨਤਾ ਪਾਰਟੀ ਦਾ ਪਰਿਵਾਰ ਲਗਾਤਾਰ ਵੱਡਾ ਹੋ ਰਿਹਾ...

ਕਿਸਾਨਾਂ ਦੀ ਮੰਡੀਆਂ ’ਚ ਹੋ ਰਹੀ ਖੱਜਲ ਖੁਆਰੀ ਲਈ ਪੰਜਾਬ ਸਰਕਾਰ ਜ਼ਿੰਮੇਵਾਰ : ਰਵਨੀਤ ਸਿੰਘ ਬਿੱਟੂ

ਬਿੱਟੂ ਨੇ ਮੁੱਖ ਮੰਤਰੀ ਮਾਨ ’ਤੇ ਝੋਨੇ ਦੀ ਖਰੀਦ ਨੂੰ ਸੰਭਾਲਣ ਵਿੱਚ ਅਯੋਗ ਹੋਣ ਦਾ ਦੋਸ਼ ਲਗਾਇਆ ਚੰਡੀਗੜ੍ਹ/ਬਿਊਰੋ ਨਿਊਜ਼ : ਕੇਂਦਰੀ ਮੰਤਰੀ ਅਤੇ ਭਾਜਪਾ ਦੇ...

ਅਕਾਲੀ ਦਲ ਦੇ ਕਾਰਜਕਾਰ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਨੇ ਕੀਤਾ ਵੱਡਾ ਦਾਅਵਾ

ਕਿਹਾ : ਐਡਵੋਕੇਟ ਹਰਜਿੰਦਰ ਸਿੰਘ ਧਾਮੀ ਮੁੜ ਤੋਂ ਬਣਨਗੇ ਸ਼ੋ੍ਰਮਣੀ ਕਮੇਟੀ ਦੇ ਪ੍ਰਧਾਨ ਅੰਮਿ੍ਰਤਸਰ/ਬਿਊਰੋ ਨਿਊਜ਼ : ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ...

ਸੁਖਪਾਲ ਖਹਿਰਾ ਨੇ ਪੰਜਾਬ ਸਰਕਾਰ ਨੂੰ ਮੰਡੀਆਂ ’ਚੋਂ ਝੋਨੇ ਦੀ ਲਿਫਟਿੰਗ ਜਲਦ ਕਰਵਾਉਣ ਦੀ ਕੀਤੀ ਅਪੀਲ

ਕਿਹਾ : ਮੰਡੀਆਂ ’ਚ ਪੰਜਾਬ ਦਾ ਕਿਸਾਨ ਹੋ ਰਿਹਾ ਹੈ ਪ੍ਰੇਸ਼ਾਨ ਭੁਲੱਥ/ਬਿਊਰੋ ਨਿਊਜ਼ : ਸੀਨੀਅਰ ਕਾਂਗਰਸੀ ਆਗੂ ਅਤੇ ਹਲਕਾ ਭੁਲੱਥ ਤੋਂ ਵਿਧਾਇਕ ਸੁਖਪਾਲ ਸਿੰਘ ਖਹਿਰਾ...

ਕੇਂਦਰੀ ਮੰਤਰੀ ਪਹਿਲਾਦ ਜੋਸ਼ੀ ਨੇ ਝੋਨੇ ਦਾ ਇਕ-ਇਕ ਦਾਣਾ ਖਰੀਦਣ ਦਾ ਦਾਅਵਾ

ਕਿਹਾ ਪੰਜਾਬ ਦੇ ਕਿਸਾਨ ਅਫਵਾਹਾਂ ’ਤੇ ਵਿਸ਼ਵਾਸ ਨਾਲ ਕਰਨ ਨਵੀਂ ਦਿੱਲੀ/ਬਿਊਰੋ ਨਿਊਜ਼ : ਕੇਂਦਰੀ ਮੰਤਰੀ ਪ੍ਰਹਿਲਾਦ ਜੋਸ਼ੀ ਨੇ ਪੰਜਾਬ ਦੇ ਕਿਸਾਨਾਂ ਨੂੰ ਭਰੋਸਾ ਦਿੱਤਾ ਹੈ...
- Advertisment -
Google search engine

Most Read