Breaking News
Home / 2024 / October / 01

Daily Archives: October 1, 2024

ਥਾਈਲੈਂਡ ’ਚ ਸਕੂਲ ਬੱਸ ਨੂੰ ਲੱਗੀ ਭਿਆਨਕ ਅੱਗ-25 ਵਿਦਿਆਰਥੀਆਂ ਦੀ ਮੌਤ

ਬੱਸ ਦਾ ਟਾਇਰ ਫਟਣ ਤੋਂ ਬਾਅਦ ਵਾਪਰਿਆ ਹਾਦਸਾ ਨਵੀਂ ਦਿੱਲੀ/ਬਿਊਰੋ ਨਿਊਜ਼ ਥਾਈਲੈਂਡ ਵਿਚ ਇਕ ਸਕੂਲ ਬੱਸ ਨੂੰ ਅੱਗ ਲੱਗਣ ਕਾਰਨ 25 ਵਿਦਿਆਰਥੀਆਂ ਦੀ ਮੌਤ ਹੋ ਗਈ ਅਤੇ 16 ਵਿਅਕਤੀ ਜ਼ਖ਼ਮੀ ਦੱਸੇ ਜਾ ਰਹੇ ਹਨ। ਮੀਡੀਆ ਰਿਪੋਰਟਾਂ ਮੁਤਾਬਕ ਇਸ ਬੱਸ ਵਿਚ 44 ਵਿਅਕਤੀ ਸਵਾਰ ਸਨ ਅਤੇ ਜ਼ਖ਼ਮੀ ਹੋਏ 16 ਵਿਅਕਤੀਆਂ ਨੂੰ …

Read More »

ਜੰਮੂ ਕਸ਼ਮੀਰ ’ਚ ਵੋਟਾਂ ਪੈਣ ਦਾ ਕੰਮ ਅਮਨ ਅਮਾਨ ਨਾਲ ਨਿਬੜਿਆ

3 ਪੜ੍ਹਾਵਾਂ ’ਚ ਪਈਆਂ ਵੋਟਾਂ ਦੇ ਨਤੀਜੇ 8 ਅਕਤੂਬਰ ਨੂੰ ਆਉਣਗੇ ਜੰਮੂ/ਬਿਊਰੋ ਨਿਊਜ਼ ਜੰਮੂ ਕਸ਼ਮੀਰ ਵਿਚ ਵਿਧਾਨ ਸਭਾ ਚੋਣਾਂ ਦਾ ਕੰਮ ਅੱਜ ਅਮਨ ਅਮਾਨ ਨਾਲ ਨਿਬੜ ਗਿਆ ਹੈ। ਜੰਮੂ ਕਸ਼ਮੀਰ ਵਿਚ 3 ਪੜਾਵਾਂ ਵਿਚ ਵੋਟਾਂ ਪਈਆਂ ਅਤੇ ਇਨ੍ਹਾਂ ਤਿੰਨਾਂ ਪੜ੍ਹਾਵਾਂ ਦੀਆਂ ਵੋਟਾਂ ਦੇ ਨਤੀਜੇ 8 ਅਕਤੂਬਰ ਨੂੰ ਐਲਾਨੇ ਜਾਣਗੇ। ਜ਼ਿਕਰਯੋਗ …

Read More »

ਸੰਤ ਬਲਬੀਰ ਸਿੰਘ ਸੀਚੇਵਾਲ ਨੇ ਜਲੰਧਰ ਦੇ ਪਾਸਪੋਰਟ ਦਫਤਰ ਖਿਲਾਫ ਕੀਤੀ ਸ਼ਿਕਾਇਤ

ਸਰਕਾਰ ਦੇ ਨਿਯਮਾਂ ਦੀ ਅਣਦੇਖੀ ਹੋਣ ਦੇ ਵੀ ਸੰਤ ਸੀਚੇਵਾਲ ਨੇ ਲਗਾਏ ਆਰੋਪ ਜਲੰਧਰ/ਬਿਊਰੋ ਨਿਊਜ਼ ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਅਤੇ ਵਾਤਾਵਰਣ ਪ੍ਰੇਮੀ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਜਲੰਧਰ ਸਥਿਤ ਕੇਂਦਰੀ ਪਾਸਪੋਰਟ ਦਫਤਰ ਦੇ ਖਿਲਾਫ ਕੇਂਦਰ ਸਰਕਾਰ ਕੋਲ ਸ਼ਿਕਾਇਤ ਭੇਜੀ ਹੈ। ਸੰਤ ਸੀਚੇਵਾਲ ਨੇ ਇਹ ਸ਼ਿਕਾਇਤ ਜਲੰਧਰ ਦੇ …

Read More »

ਮੁੱਖ ਮੰਤਰੀ ਭਗਵੰਤ ਮਾਨ ਨੇ ਕਿਸਾਨਾਂ ਦੀ ਮੱਦਦ ਲਈ ਹਦਾਇਤਾਂ ਕੀਤੀਆਂ ਜਾਰੀ

ਝੋਨੇ ਦੀ ਨਿਰਵਿਘਨ ਖਰੀਦ ਨੂੰ ਲੈ ਕੇ ਮੰਤਰੀਆਂ ਤੇ ਅਫਸਰਾਂ ਨਾਲ ਕੀਤੀ ਮੀਟਿੰਗ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਵਿਚ ਕਿਸਾਨਾਂ ਦੀ ਮੱਦਦ ਲਈ ਹਦਾਇਤਾਂ ਜਾਰੀ ਕਰ ਦਿੱਤੀਆਂ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸੀਐਮ ਮਾਨ ਵਲੋਂ ਦੱਸਿਆ ਗਿਆ ਕਿ ਅੱਜ ਸੂਬੇ ਦੀਆਂ ਮੰਡੀਆਂ ਵਿਚ ਝੋਨੇ ਦੀ …

Read More »

ਪੰਚਾਇਤੀ ਚੋਣਾਂ ਨੂੰ ਲੈ ਕੇ ‘ਆਪ’ ਨੇ ਚੋਣ ਕਮਿਸ਼ਨ ਨੂੰ ਕੀਤੀ ਸ਼ਿਕਾਇਤ

ਸਰਪੰਚੀ ਅਹੁਦੇ ਲਈ ਬੋਲੀ ਲਗਾਉਣ ਵਾਲਿਆਂ ਖਿਲਾਫ ਹਰਪਾਲ ਸਿੰਘ ਚੀਮਾ ਨੇ ਕਾਰਵਾਈ ਦੀ ਕੀਤੀ ਮੰਗ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਸੱਤਾਧਾਰੀ ਆਮ ਆਦਮੀ ਪਾਰਟੀ ਨੇ ਅੱਜ ਸੂਬੇ ਵਿਚ ਪੰਚਾਇਤੀ ਚੋਣਾਂ ਨੂੰ ਲੈ ਕੇ ਚੋਣ ਕਮਿਸ਼ਨ ਨਾਲ ਮੁਲਾਕਾਤ ਕੀਤੀ ਹੈ। ‘ਆਪ’ ਵਲੋਂ ਪੰਜਾਬ ’ਚ ਕੁਝ ਪਿੰਡਾਂ ਵਿਚ ਸਰਪੰਚੀ ਅਹੁਦੇ ਲਈ ਬੋਲੀ ਲਗਾਏ …

Read More »

ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਸਰਕਾਰ ਨੂੰ ਦਿੱਤੀ ਚਿਤਾਵਨੀ

ਪੰਧੇਰ ਨੇ ਵੀਰਵਾਰ ਨੂੰ ਰੇਲਾਂ ਦਾ ਚੱਕਾ ਜਾਮ ਕਰਨ ਦੀ ਕਹੀ ਗੱਲ ਜਲੰਧਰ/ਬਿਊਰੋ ਨਿਊਜ਼ ਜਲੰਧਰ ਵਿਚ ਅੱਜ ਕਿਸਾਨ ਮਜ਼ਦੂਰ ਮੋਰਚਾ ਦੇ ਪ੍ਰਧਾਨ ਸਰਵਣ ਸਿੰਘ ਪੰਧੇਰ ਨੇ ਪ੍ਰੈਸ ਕਾਨਫਰੰਸ ਕੀਤੀ ਹੈ ਅਤੇ ਉਨ੍ਹਾਂ ਸਰਕਾਰ ਦੀ ਜੰਮ ਕੇ ਆਲੋਚਨਾ ਕੀਤੀ ਹੈ। ਪੰਧੇਰ ਨੇ ਸਰਕਾਰ ਅੱਗੇ ਕਿਸਾਨੀ ਸਬੰਧੀ ਮੰਗਾਂ ਰੱਖੀਆਂ ਅਤੇ ਸਰਕਾਰ ਨੂੰ …

Read More »

ਟਰੰਪ ਦੀਆਂ ਰੈਲੀਆਂ ਤੋਂ ਲੋਕ ਕੰਨੀ ਕਤਰਾਉਣ ਲੱਗੇ : ਹੈਰਿਸ

ਕਮਲਾ ਹੈਰਿਸ ਨੇ ਟਰੰਪ ਦੀ ਜੰਮ ਕੇ ਕੀਤੀ ਆਲੋਚਨਾ ਵਾਸ਼ਿੰਗਟਨ/ਬਿਊਰੋ ਨਿਊਜ਼ ਅਮਰੀਕਾ ਵਿਚ ਰਾਸ਼ਟਰਪਤੀ ਅਹੁਦੇ ਦੀ ਉਮੀਦਵਾਰ ਅਤੇ ਉਪ ਰਾਸ਼ਟਰਪਤੀ ਕਮਲਾ ਹੈਰਿਸ ਨੇ ਲਾਸ ਏਂਜਲਸ ਵਿਚ ਫੰਡ ਜੁਟਾਉਣ ਲਈ ਰੱਖੇ ਪ੍ਰੋਗਰਾਮ ਦੌਰਾਨ ਆਪਣੇ ਵਿਰੋਧੀ ਉਮੀਦਵਾਰ ਡੋਨਾਲਡ ਟਰੰਪ ਦੀ ਜਮ ਕੇ ਆਲੋਚਨਾ ਕੀਤੀ। ਹੈਰਿਸ ਨੇ ਪ੍ਰੋਗਰਾਮ ਵਿਚ ਮੌਜੂਦ ਵਿਅਕਤੀਆਂ ਨੂੰ ਕਿਹਾ …

Read More »

ਫਿਲਮ ਅਦਾਕਾਰ ਗੋਵਿੰਦਾ ਆਪਣੇ ਹੀ ਰਿਵਾਲਵਾਰ ਦੀ ਗੋਲੀ ਨਾਲ ਜ਼ਖ਼ਮੀ

ਅਪਰੇਸ਼ਨ ਕਰਕੇ ਗੋਵਿੰਦਾ ਦੇ ਪੈਰ ’ਚੋਂ ਕੱਢੀ ਗਈ ਗੋਲੀ ਮੁੰਬਈ/ਬਿਊਰੋ ਨਿਊਜ਼ ਫਿਲਮ ਅਦਾਕਾਰ ਗੋਵਿੰਦਾ ਪੈਰ ਵਿਚ ਗੋਲੀ ਲੱਗਣ ਕਰਕੇ ਜ਼ਖ਼ਮੀ ਹੋ ਗਏ ਹਨ। ਮੁੰਬਈ ਪੁਲਿਸ ਦੇ ਇਕ ਸੀਨੀਅਰ ਅਧਿਕਾਰੀ ਵਲੋਂ ਦਿੱਤੀ ਗਈ ਜਾਣਕਾਰੀ ਅਨੁਸਾਰ ਗੋਵਿੰਦਾ ਕੋਲੋਂ ਆਪਣੇ ਖੁਦ ਦੇ ਹੀ ਰਿਵਾਲਵਰ ਵਿਚੋਂ ਗਲਤੀ ਨਾਲ ਗੋਲੀ ਚੱਲ ਗਈ, ਜੋ ਉਨ੍ਹਾਂ ਦੇ …

Read More »