25 ਮਈ ਨੂੰ ਸ਼ੁਰੂ ਹੋਈ ਸੀ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਦੀ ਸਲਾਨਾ ਯਾਤਰਾ ਅੰਮਿ੍ਰਤਸਰ/ਬਿਊਰੋ ਨਿਊਜ਼ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ ਅੱਜ 10 ਅਕਤੂਬਰ ਦਿਨ ਵੀਰਵਾਰ ਨੂੰ ਬੰਦ ਹੋ ਗਏ ਹਨ। ਇਸ ਦੌਰਾਨ ਵੱਡੀ ਗਿਣਤੀ ਸੰਗਤ ਨੇ ਸਮਾਪਤੀ ਸਮਾਗਮ ਵਿਚ ਸ਼ਮੂਲੀਅਤ ਕੀਤੀ। ਨਗਰ ਕੀਰਤਨ ਦੇ ਰੂਪ ਵਿਚ ਸ੍ਰੀ ਗੁਰੂ ਗ੍ਰੰਥ …
Read More »Daily Archives: October 10, 2024
ਉਮਰ ਅਬਦੁੱਲਾ ਦੂਜੀ ਵਾਰ ਜੰਮੂ ਕਸ਼ਮੀਰ ਦੇ ਮੁੱਖ ਮੰਤਰੀ ਬਣਨਗੇ
ਵਿਧਾਇਕ ਦਲ ਨੇ ਉਮਰ ਅਬਦੁੱਲਾ ਨੂੰ ਆਪਣਾ ਨੇਤਾ ਚੁਣਿਆ ਜੰਮੂ/ਬਿਊਰੋ ਨਿਊਜ਼ ਜੰਮੂ ਕਸ਼ਮੀਰ ਵਿਚ ਨਵੀਂ ਸਰਕਾਰ ਦੇ ਗਠਨ ਦੇ ਲਈ ਅੱਜ ਵੀਰਵਾਰ ਨੂੰ ਵਿਧਾਇਕ ਦਲ ਦੀ ਮੀਟਿੰਗ ਹੋਈ ਹੈ। ਮੀਟਿੰਗ ਵਿਚ ਨੈਸ਼ਨਲ ਕਾਨਫਰੰਸ ਦੇ ਉਪ ਪ੍ਰਧਾਨ ਉਮਰ ਅਬਦੁੱਲਾ ਨੂੰ ਵਿਧਾਇਕ ਦਲ ਦਾ ਨੇਤਾ ਚੁਣ ਲਿਆ ਗਿਆ। ਇਸ ਤੋਂ ਸਪੱਸ਼ਟ ਹੈ …
Read More »ਰਤਨ ਟਾਟਾ ਦਾ 86 ਸਾਲ ਦੀ ਉਮਰ ’ਚ ਦਿਹਾਂਤ
ਸਾਰੀਆਂ ਸਿਆਸੀ ਪਾਰਟੀਆਂ ਦੇ ਆਗੂਆਂ ਵਲੋਂ ਦੁੱਖ ਦਾ ਪ੍ਰਗਟਾਵਾ ਮੁੰਬਈ/ਬਿਊਰੋ ਨਿਊਜ਼ ਭਾਰਤ ਦੇ ਉਘੇ ਉਦਯੋਗਪਤੀ ਰਤਨ ਨਵਲ ਟਾਟਾ ਦਾ 86 ਸਾਲ ਦੀ ਉਮਰ ਵਿਚ ਦਿਹਾਂਤ ਹੋ ਗਿਆ ਹੈ। ਉਨ੍ਹਾਂ ਨੇ ਬੁੱਧਵਾਰ ਰਾਤ ਕਰੀਬ 11 ਵਜੇ ਆਖਰੀ ਸਾਹ ਲਿਆ। ਰਤਨ ਟਾਟਾ ਮੁੰਬਈ ਦੇ ਬ੍ਰੀਚ ਕੈਂਡੀ ਹਸਪਤਾਲ ਦੀ ਆਈ.ਸੀ.ਯੂ. ਵਿਚ ਭਰਤੀ ਸਨ …
Read More »ਕੈਪ ਸਿਨਹਾ ਨੇ ਪੰਜਾਬ ਦੇ 43ਵੇਂ ਮੁੱਖ ਸਕੱਤਰ ਵਜੋਂ ਅਹੁਦਾ ਸੰਭਾਲਿਆ
ਪੰਜਾਬ ਦੀ ਭਲਾਈ ਲਈ ਤਨਦੇਹੀ ਨਾਲ ਕੰਮ ਕਰਾਂਗਾ : ਕੈਪ ਸਿਨਹਾ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਕਾਡਰ ਦੇ 1992 ਬੈਚ ਦੇ ਆਈਏਐਸ ਅਧਿਕਾਰੀ ਕੇ.ਏ.ਪੀ. ਸਿਨਹਾ ਨੇ ਅੱਜ ਵੀਰਵਾਰ ਨੂੰ ਸੂਬੇ ਦੇ 43ਵੇਂ ਮੁੱਖ ਸਕੱਤਰ ਦਾ ਕਾਰਜਭਾਰ ਸੰਭਾਲ ਲਿਆ ਹੈ। ਉਨ੍ਹਾਂ ਅੱਜ ਨਵਾਂ ਅਹੁਦਾ ਚੰਡੀਗੜ੍ਹ ਸਥਿਤ ਪੰਜਾਬ ਸਿਵਲ ਸਕੱਤਰੇਤ ਵਿਖੇ ਸੀਨੀਅਰ ਸਿਵਲ ਅਧਿਕਾਰੀਆਂ …
Read More »ਪੰਜਾਬ ’ਚ ਪੰਚਾਇਤ ਚੋਣਾਂ ਮਾਮਲੇ ਦੀ ਸੁਣਵਾਈ ਟਲੀ
ਭਲਕੇ ਸ਼ੁੱਕਰਵਾਰ ਨੂੰ ਹੋਵੇਗੀ ਇਸ ਮਾਮਲੇ ਦੀ ਸੁਣਵਾਈ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਪੰਚਾਇਤੀ ਚੋਣਾਂ ਨਾਲ ਜੁੜੇ ਮਾਮਲੇ ਦੀ ਪੰਜਾਬ ਅਤੇ ਹਰਿਆਣਾ ਹਾਈਕੋਰਟ ’ਚ ਅੱਜ ਵੀਰਵਾਰ ਨੂੰ ਜਿਹੜੀ ਸੁਣਵਾਈ ਹੋਣੀ ਸੀ, ਉਸ ਨੂੰ ਟਾਲ ਦਿੱਤਾ ਗਿਆ। ਦੱਸਿਆ ਗਿਆ ਹੈ ਕਿ ਇਸ ਮਾਮਲੇ ਦੀ ਸੁਣਵਾਈ ਹੁਣ ਭਲਕੇ ਸ਼ੁੱਕਰਵਾਰ ਨੂੰ ਹੋਵੇਗੀ। ਇਹ ਵੀ …
Read More »ਦਿੱਲੀ ’ਚ ਮੁੱਖ ਮੰਤਰੀ ਆਤਿਸ਼ੀ ਤੋਂ ਪੀਡਬਲਿਊਡੀ ਨੇ ਬੰਗਲਾ ਕਰਵਾਇਆ ਖਾਲੀ
ਦਿੱਲੀ ’ਚ ਬੰਗਲਾ ਨੰਬਰ 6 ਮੁੱਖ ਮੰਤਰੀ ਦਾ ਘਰ ਨਹੀਂ : ਐਲ.ਜੀ. ਨਵੀਂ ਦਿੱਲੀ/ਬਿਊਰੋ ਨਿਊਜ਼ ਦਿੱਲੀ ’ਚ ਮੁੱਖ ਮੰਤਰੀ ਦੀ ਰਿਹਾਇਸ਼ ਨੂੰ ਲੈ ਕੇ ਵਿਵਾਦ ਵਧਦਾ ਹੀ ਜਾ ਰਿਹਾ ਹੈ। ਪੀ.ਡਬਲਿਊ.ਡੀ. ਨੇ ਸਿਵਲ ਲਾਈਨਜ਼ ’ਚ ਫਲੈਗ ਸਟਾਫ ਰੋਡ ’ਤੇ ਬੰਗਲਾ ਨੰਬਰ 6 ਨੂੰ ਸੀਲ ਕਰ ਦਿੱਤਾ ਹੈ। ਇਸ ਬੰਗਲੇ ’ਚ …
Read More »ਪੰਚਾਇਤੀ ਚੋਣਾਂ ਦੌਰਾਨ ਪੰਜਾਬ ’ਚ ਅੱਧੇ ਤੋਂ ਵੱਧ ਉਮੀਦਵਾਰਾਂ ਨੂੰ ‘ਆਪ’ ਦਾ ਥਾਪੜਾ!
ਪੰਚਾਇਤੀ ਚੋਣਾਂ ਲੜ ਰਹੇ ਉਮੀਦਵਾਰ ਕਿਸੇ ਨਾ ਕਿਸੇ ਪਾਰਟੀ ਨਾਲ ਹਨ ਸਬੰਧਤ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੀਆਂ ਪੰਚਾਇਤੀ ਚੋਣਾਂ ’ਚ ਉਮੀਦਵਾਰ ਕਿਸੇ ਸਿਆਸੀ ਪਾਰਟੀ ਦੇ ਚੋਣ ਨਿਸ਼ਾਨ ’ਤੇ ਚੋਣਾਂ ਨਹੀਂ ਲੜ ਰਹੇ ਹਨ, ਪਰ ਫਿਰ ਵੀ ਸਿਆਸੀ ਧਿਰਾਂ ਨੇ ਆਪੋ-ਆਪਣੇ ਉਮੀਦਵਾਰ ਮੈਦਾਨ ’ਚ ਉਤਾਰੇ ਹਨ। ਭਰੋਸੇਯੋਗ ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ …
Read More »