Breaking News
Home / 2024 / October / 11

Daily Archives: October 11, 2024

ਨੋਇਲ ਟਾਟਾ ਬਣੇ ਟਾਟਾ ਟਰੱਸਟ ਦੇ ਚੇਅਰਮੈਨ

ਰਤਨ ਟਾਟਾ ਦੇ ਦਿਹਾਂਤ ਤੋਂ ਬਾਅਦ ਨੋਇਲ ਦੇ ਨਾਮ ’ਤੇ ਬਣੀ ਸਹਿਮਤੀ ਮੁੰਬਈ/ਬਿਊਰੋ ਨਿਊਜ਼ ਰਤਨ ਟਾਟਾ ਦੇ ਦਿਹਾਂਤ ਤੋਂ ਬਾਅਦ ਗਰੁੱਪ ਦੇ ਸਭ ਤੋਂ ਵੱਡੇ ਸਟੇਕ ਹੋਲਡਰ ‘ਟਾਟਾ ਟਰੱਸਟ’ ਦੀ ਕਮਾਨ ਉਨ੍ਹਾਂ ਦੇ ਮਤਰੇਅ ਭਰਾ ਨੋਇਲ ਟਾਟਾ ਨੂੰ ਮਿਲ ਗਈ ਹੈ। ਅੱਜ ਸ਼ੁੱਕਰਵਾਰ ਨੂੰ ਮੁੰਬਈ ਵਿਚ ਹੋਈ ਮੀਟਿੰਗ ਵਿਚ ਨੋਇਲ …

Read More »

ਕਿਸਾਨ 13 ਅਕਤੂਬਰ ਨੂੰ ਪੰਜਾਬ ’ਚ ਤਿੰਨ ਘੰਟੇ ਸੜਕੀ ਆਵਾਜਾਈ ਕਰਨਗੇ ਬੰਦ

ਕਿਸਾਨ ਆਗੂ ਬਲਬੀਰ ਸਿੰਘ ਰਾਜੇਵਾਲ ਨੇ ਦਿੱਤੀ ਜਾਣਕਾਰੀ ਚੰਡੀਗੜ੍ਹ/ਬਿਊਰੋ ਨਿਊਜ਼ ਸੰਯੁਕਤ ਕਿਸਾਨ ਮੋਰਚਾ, ਆੜਤੀ ਐਸੋਸੀਏਸ਼ਨਾਂ ਅਤੇ ਸ਼ੈਲਰ ਮਾਲਕਾਂ ਦੀ ਅੱਜ ਚੰਡੀਗੜ੍ਹ ਵਿਖੇ ਸਾਂਝੀ ਵਿਸ਼ੇਸ਼ ਇਕੱਤਰਤਾ ਕਿਸਾਨ ਆਗੂ ਬਲਬੀਰ ਸਿੰਘ ਰਾਜੇਵਾਲ ਦੀ ਅਗਵਾਈ ਹੇਠ ਹੋਈ ਹੈ। ਇਕੱਤਰਤਾ ਤੋਂ ਬਾਅਦ ਬਲਬੀਰ ਸਿੰਘ ਰਾਜੇਵਾਲ ਨੇ ਪ੍ਰੈਸ ਕਾਨਫਰੰਸ ਦੌਰਾਨ ਦੱਸਿਆ ਕਿ ਝੋਨੇ ਸੰਬੰਧੀ ਮੰਡੀਆਂ …

Read More »

ਮੁੱਖ ਮੰਤਰੀ ਭਗਵੰਤ ਮਾਨ ਨੇ ਰਾਜਪਾਲ ਗੁਲਾਬ ਚੰਦ ਕਟਾਰੀਆ ਨਾਲ ਕੀਤੀ ਮੁਲਾਕਾਤ

ਸੂਬੇ ਨਾਲ ਸਬੰਧਤ ਕਈ ਮੁੱਦਿਆਂ ਨੂੰ ਲੈ ਕੇ ਕੀਤੀ ਗਈ ਚਰਚਾ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਹੋਣ ਵਾਲੀਆਂ ਪੰਚਾਇਤੀ ਚੋਣਾਂ ਤੋਂ ਪਹਿਲਾਂ ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨਾਲ ਮੁਲਾਕਾਤ ਕੀਤੀ ਹੈ। ਇਸ ਮੁਲਾਕਾਤ ਦੌਰਾਨ ਪੰਚਾਇਤੀ ਚੋਣਾਂ ਅਤੇ ਉਚ ਸਿੱਖਿਆ ਸਣੇ ਸੂਬੇ ਨਾਲ ਸਬੰਧਤ ਕਈ ਮੁੱਦਿਆਂ …

Read More »

ਪੰਜਾਬ ਦੀਆਂ ਪੰਚਾਇਤੀ ਚੋਣਾਂ ਸਬੰਧੀ ਪਟੀਸ਼ਨਾਂ ’ਤੇ ਸੁਣਵਾਈ ਟਲੀ

ਹਾਈਕੋਰਟ ’ਚ ਹੁਣ ਸੋਮਵਾਰ ਨੂੰ ਹੋਵੇਗੀ ਸੁਣਵਾਈ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਪੰਚਾਇਤੀ ਚੋਣਾਂ ਸੰਬੰਧੀ 300 ਦੇ ਕਰੀਬ ਨਵੀਆਂ ਪਟੀਸ਼ਨਾਂ ਦਾਇਰ ਕੀਤੀਆਂ ਗਈਆਂ ਹਨ, ਜਿਸ ਦੀ ਸੁਣਵਾਈ ਪੰਜਾਬ ਤੇ ਹਰਿਆਣਾ ਹਾਈਕੋਰਟ ਨੇ 14 ਅਕਤੂਬਰ ਤੱਕ ਟਾਲ ਦਿੱਤੀ ਹੈ। ਇਸ ਤੋਂ ਪਹਿਲਾਂ ਲੰਘੇ ਬੁੱਧਵਾਰ ਨੂੰ ਕਰੀਬ 250 ਪੰਚਾਇਤਾਂ ਅਜਿਹੀਆਂ ਸਨ, ਜਿਨ੍ਹਾਂ ਦੀ …

Read More »

PM ਮੋਦੀ ਨੇ ਈਸਟ-ਏਸ਼ੀਆ ਸੰਮੇਲਨ ਦੌਰਾਨ ਵਿਅਨਤਿਆਨੇ ’ਚ ਕੀਤਾ ਸੰਬੋਧਨ

ਮੁਸ਼ਕਲਾਂ ਦਾ ਹੱਲ ਜੰਗ ਦੇ ਮੈਦਾਨ ’ਚੋਂ ਨਹੀਂ ਨਿਕਲ ਸਕਦਾ : ਪੀਐਮ ਮੋਦੀ ਨਵੀਂ ਦਿੱਲੀ/ਬਿਊਰੋ ਨਿਊਜ਼ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਲਾਓਸ ਦੀ ਰਾਜਧਾਨੀ ਵਿਅਨਤਿਆਨੇ ਵਿਚ ਈਸਟ ਏਸ਼ੀਆ ਸਿਖਰ ਸੰਮੇਲਨ ਵਿਚ ਹਿੱਸਾ ਲਿਆ ਹੈ। ਇਸ ਮੌਕੇ ਬੈਠਕ ਨੂੰ ਸੰਬੋਧਨ ਕਰਦਿਆਂ ਪੀਐਮ ਮੋਦੀ ਨੇ ਕਿਹਾ ਕਿ ਭਾਰਤ ਹਮੇਸ਼ਾ ਤੋਂ ਹੀ ਆਸੀਅਨ …

Read More »

ਅਮਰੀਕਾ ਦੇ ਫਲੋਰੀਡਾ ’ਚ ਤੂਫਾਨ ਨਾਲ 16 ਮੌਤਾਂ-ਕਈ ਘਰ ਤਬਾਹ

30 ਲੱਖ ਘਰਾਂ ਅਤੇ ਦਫਤਰਾਂ ਵਿਚ ਬਿਜਲੀ ਹੋਈ ਗੁੱਲ ਵਾਸ਼ਿੰਗਟਨ/ਬਿਊਰੋ ਨਿਊਜ਼ ਅਮਰੀਕਾ ਦੇ ਫਲੋਰੀਡਾ ਅਤੇ ਨੇੜਲੇ ਖੇਤਰਾਂ ਵਿਚ ਮਿਲਟਨ ਨਾਮ ਦੇ ਆਏ ਤੂਫਾਨ ਅਤੇ ਹੜ੍ਹਾਂ ਨੇ ਤਬਾਹੀ ਮਚਾ ਦਿੱਤੀ ਹੈ। ਇਸ ਤੂਫਾਨ ਅਤੇ ਹੜ੍ਹਾਂ ਕਾਰਨ ਫਲੋਰੀਡਾ ਵਿਚ 16 ਵਿਅਕਤੀਆਂ ਦੀ ਜਾਨ ਜਾ ਚੁੱਕੀ ਹੈ ਅਤੇ ਕਈ ਘਰ ਵੀ ਤਬਾਹ ਹੋ …

Read More »

ਪੰਜਾਬ ’ਚ ਸਰਬਸੰਮਤੀ ਨਾਲ ਚੁਣੀਆਂ ਗਈਆਂ ਹਨ 3798 ਪੰਚਾਇਤਾਂ

ਸਰਬਸੰਮਤੀ ਨਾਲ ਚੁਣੀ ਗਈ ਪੰਚਾਇਤ ਨੂੰ ਮਿਲਣੀ ਹੈ 5 ਲੱਖ ਰੁਪਏ ਦੀ ਗਰਾਂਟ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਸਰਬਸੰਮਤੀ ਨਾਲ ਚੁਣੀਆਂ ਗਈਆਂ ਪੰਚਾਇਤਾਂ ਦੀ ਗਿਣਤੀ ਇਸ ਵਾਰ ਦੁੱਗਣੀ ਹੋ ਗਈ ਹੈ। ਸਾਲ 2018 ਵਿਚ 1863 ਸਰਪੰਚ ਅਤੇ 22,203 ਪੰਚ ਸਰਬਸੰਮਤੀ ਨਾਲ ਚੁਣੇ ਗਏ ਸਨ, ਪਰ ਇਸ ਵਾਰ 3798 ਸਰਪੰਚ ਅਤੇ 48,861 …

Read More »

ਹਰਿਆਣਾ ’ਚ ਨਵੀਂ ਸਰਕਾਰ ਦਾ ਸਹੁੰ ਚੁੱਕ ਸਮਾਗਮ 15 ਅਕਤੂਬਰ ਨੂੰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੀ ਸਹੁੰ ਚੁੱਕ ਸਮਾਗਮ ’ਚ ਪਹੁੰਣਗੇ ਪੰਚਕੂਲਾ ਚੰਡੀਗੜ੍ਹ/ਬਿਊਰੋ ਨਿਊਜ਼ ਹਰਿਆਣਾ ਵਿਚ ਲਗਾਤਾਰ ਤੀਜੀ ਵਾਰ ਭਾਰਤੀ ਜਨਤਾ ਪਾਰਟੀ ਦੀ ਸਰਕਾਰ ਬਣਨ ਜਾ ਰਹੀ ਹੈ। ਇਸ ਨੂੰ ਲੈ ਕੇ ਹਰਿਆਣਾ ਦੀ ਨਵੀਂ ਸਰਕਾਰ ਦਾ ਸਹੁੰ ਚੁੱਕ ਸਮਾਗਮ 15 ਅਕਤੂਬਰ ਨੂੰ ਪੰਚਕੂਲਾ ਵਿਚ ਹੋਵੇਗਾ। ਮਿਲੀ ਜਾਣਕਾਰੀ ਅਨੁਸਾਰ ਨਾਇਬ ਸਿੰਘ …

Read More »