ਸ਼ੋ੍ਰਮਣੀ ਅਕਾਲੀ ਦਲ ਦੀ ਸ਼ਿਕਾਇਤ ’ਤੇ ਚੋਣ ਕਮਿਸ਼ਨ ਨੇ ਲਿਆ ਫੈਸਲਾ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਚੋਣ ਕਮਿਸ਼ਨ ਨੇ ਸ਼੍ਰੋਮਣੀ ਅਕਾਲੀ ਦਲ ਦੀ ਸ਼ਿਕਾਇਤ ’ਤੇ ਗਿੱਦੜਬਾਹਾ ਦੀਆਂ 24 ਪਿੰਡਾਂ ਦੀਆਂ ਪੰਚਾਇਤੀ ਚੋਣਾਂ ਰੱਦ ਕਰ ਦਿੱਤੀਆਂ ਹਨ। ਹੁਣ ਇਨ੍ਹਾਂ ਪਿੰਡਾਂ ਵਿਚ 15 ਅਕਤੂਬਰ ਨੂੰ ਪੰਚਾਇਤੀ ਚੋਣਾਂ ਨਹੀਂ ਕਰਵਾਈਆਂ ਜਾਣਗੀਆਂ। ਕਮਿਸ਼ਨ ਇਸ ਸੰਬੰਧੀ …
Read More »Daily Archives: October 12, 2024
ਹੁਣ 17 ਅਕਤੂਬਰ ਨੂੰ ਹੋਵੇਗਾ ਹਰਿਆਣਾ ਦੇ ਮੁੱਖ ਮੰਤਰੀ ਦਾ ਸਹੁੰ ਚੁੱਕ ਸਮਾਗਮ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਣੇ ਭਾਜਪਾ ਦੇ ਵੱਡੇ ਆਗੂ ਪਹੁੰਚਣਗੇ ਪੰਚਕੂਲਾ ਚੰਡੀਗੜ੍ਹ/ਬਿਊਰੋ ਨਿਊਜ਼ ਹਰਿਆਣਾ ਦੇ ਨਵੇਂ ਮੁੱਖ ਮੰਤਰੀ ਦਾ ਸਹੁੰ ਚੁੱਕ ਸਮਾਗਮ ਹੁਣ 17 ਅਕਤੂਬਰ ਨੂੰ ਹੋਵੇਗਾ। ਇਹ ਤੀਜੀ ਵਾਰ ਹੈ ਜਦੋਂ ਸੂਬੇ ਦੇ ਮੁੱਖ ਮੰਤਰੀ ਦੇ ਸਹੁੰ ਚੁੱਕ ਸਮਾਗਮ ਦੀ ਤਾਰੀਕ ਬਦਲੀ ਗਈ ਹੈ। ਇਸ ਤੋਂ ਪਹਿਲਾਂ 12 ਅਤੇ …
Read More »ਪੰਜਾਬ ’ਚ ਪੰਚਾਇਤੀ ਚੋਣਾਂ ਦੌਰਾਨ ਵੋਟਿੰਗ ਤੋਂ ਲੈ ਕੇ ਗਿਣਤੀ ਤੱਕ ਹੋਵੇਗੀ ਵੀਡੀਓਗ੍ਰਾਫੀ
ਪੰਜਾਬ ਦੇ ਚੋਣ ਕਮਿਸ਼ਨ ਨੇ ਜਾਰੀ ਕੀਤੇ ਨਿਰਦੇਸ਼ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਆਉਂਦੀ 15 ਅਕਤੂਬਰ ਦਿਨ ਮੰਗਲਵਾਰ ਨੂੰ ਪੰਚਾਇਤੀ ਚੋਣਾਂ ਹੋਣੀਆਂ ਹਨ। ਪੰਚਾਇਤੀ ਚੋਣਾਂ ਦੌਰਾਨ ਵੋਟਿੰਗ ਤੋਂ ਲੈ ਕੇ ਵੋਟਾਂ ਦੀ ਗਿਣਤੀ ਤੱਕ ਹਰ ਪੋਲਿੰਗ ਬੂਥ ’ਤੇ ਵੀਡੀਓਗ੍ਰਾਫੀ ਕਰਵਾਈ ਜਾਵੇਗੀ। ਵੀਡੀਓਗ੍ਰਾਫੀ ਦੀ ਜ਼ਿੰਮੇਵਾਰੀ ਰਿਟਰਨਿੰਗ ਅਫਸਰ ਦੀ ਹੋਵੇਗੀ ਅਤੇ ਪੂਰੀ ਪ੍ਰਕਿਰਿਆ …
Read More »ਪੰਜਾਬ ਸਣੇ ਭਾਰਤ ਭਰ ’ਚ ਦੁਸਹਿਰੇ ਦੀਆਂ ਰੌਣਕਾਂ
ਦੁਸਹਿਰੇ ਮੌਕੇ ਪ੍ਰਧਾਨ ਮੰਤਰੀ ਮੋਦੀ ਨੇ ਦਿੱਤੀ ਵਧਾਈ ਨਵੀਂ ਦਿੱਲੀ/ਬਿਊਰੋ ਨਿਊਜ਼ ਅੱਜ ਪੰਜਾਬ ਸਣੇ ਭਾਰਤ ਭਰ ਵਿਚ ਦੁਸਹਿਰੇ ਦਾ ਤਿਉਹਾਰ ਮਨਾਇਆ ਜਾ ਰਿਹਾ ਹੈ। ਇਸ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਟਵੀਟ ਕਰਕੇ ਦੇਸ਼ਵਾਸੀਆਂ ਨੂੰ ਦੁਸਹਿਰੇ ਦੀ ਵਧਾਈ ਦਿੱਤੀ ਹੈ। ਉਨ੍ਹਾਂ ਟਵੀਟ ਵਿਚ ਸ਼ੁਭਕਾਮਨਾਵਾਂ ਦਿੰਦੇ ਹੋਏ ਲਿਖਿਆ ਕਿ ਮਾਂ ਦੁਰਗਾ …
Read More »ਛੋਟੇ ਬਿਜਨਸਾਂ ਦੇ ਮਾਲਕਾਂ ਦੀ ਸਹਾਇਤਾ ਲਈ ਫੈਡਰਲ ਸਰਕਾਰ ਨੇ ਕੀਤਾ ਨਵਾਂ ਐਲਾਨ : ਸੋਨੀਆ ਸਿੱਧੂ
ਬਰੈਂਪਟਨ/ਬਿਊਰੋ ਨਿਊਜ਼ : ਕੈਨੇਡਾ ਦੇ ਛੋਟੇ ਅਤੇ ਮਧਿਅਮ ਵਰਗ ਦੇ ਬਿਜ਼ਨੈਸ ਇਸ ਦੇਸ਼ ਦੀ ਤਰੱਕੀ ਵਿਚ ਭਰਵਾਂ ਯੋਗਦਾਨ ਪਾ ਰਹੇ ਹਨ। ਉਹ ਆਪਣੇ ਵਰਕਰਾਂ ਨੂੰ ਚੰਗੀਆਂ ਤਨਖ਼ਾਹਾਂ ਦੇ ਕੇ ਰੋਜ਼ਗਾਰ ਦਿੰਦੇ ਹਨ ਅਤੇ ਨਾਲ ਹੀ ‘ਸਵੈ-ਰੋਜ਼ਗਾਰ’ (ਐਂਟਰਪਰੀਨੀਅਰਸ਼ਿਪ) ਦਾ ਆਪਣਾ ਸੁਪਨਾ ਪੂਰਾ ਕਰਦੇ ਹਨ। ਇਹ ਜ਼ਰੂਰੀ ਹੈ ਕਿ ਇਹ ਬਿਜ਼ਨੈਸ-ਅਦਾਰੇ ਹੋਰ …
Read More »ਰਵਨੀਤ ਸਿੰਘ ਬਿੱਟੂ ਨੂੰ ਮਿਲ ਸਕਦੀ ਹੈ ਪੰਜਾਬ ਭਾਜਪਾ ਦੀ ਪ੍ਰਧਾਨਗੀ
ਲੋਕ ਸਭਾ ਚੋਣ ਹਾਰਨ ਦੇ ਬਾਵਜੂਦ ਵੀ ਰਵਨੀਤ ਬਿੱਟੂ ਨੂੰ ਬਣਾਇਆ ਗਿਆ ਹੈ ਮੰਤਰੀ ਚੰਡੀਗੜ੍ਹ/ਬਿਊਰੋ ਨਿਊਜ਼ ਭਾਰਤੀ ਜਨਤਾ ਪਾਰਟੀ ਦੀ ਪੰਜਾਬ ਇਕਾਈ ਵਿਚ ਵੱਡੇ ਬਦਲਾਅ ਹੋ ਸਕਦੇ ਹਨ। ਪੰਜਾਬ ਵਿਚ ਪੰਚਾਇਤੀ ਚੋਣਾਂ ਤੋਂ ਪਹਿਲਾਂ ਹੀ ਰਵਨੀਤ ਸਿੰਘ ਬਿੱਟੂ ਨੂੰ ਸੂਬਾ ਭਾਜਪਾ ਦਾ ਪ੍ਰਧਾਨ ਬਣਾਇਆ ਜਾ ਸਕਦਾ ਹੈ। ਧਿਆਨ ਰਹੇ ਕਿ …
Read More »ਪੰਜਾਬੀ ਸੱਭਿਆਚਾਰ ਮੰਚ ਨੇ ਪਰਮਗੁਣੀ ਸ਼ਹੀਦ ਭਗਤ ਸਿੰਘ ਦਾ ਜਨਮ ਦਿਵਸ ਮਨਾਇਆ
ਬਰੈਂਪਟਨ/ਬਾਸੀ ਹਰਚੰਦ : ਭਾਰਤ ਦੀ ਅਜ਼ਾਦੀ ਦੇ ਸਿਰਮੌਰ ਨਾਇਕ ਪਰਮਗੁਣੀ ਸ਼ਹੀਦ ਭਗਤ ਸਿੰਘ ਦਾ ਜਨਮ ਦਿਵਸ ਪੰਜਾਬੀ ਸੱਭਿਆਚਾਰ ਮੰਚ ਵੱਲੋਂ ਬੜੇ ਸਤਿਕਾਰ ਅਤੇ ਸ਼ਰਧਾ ਪੂਰਵਕ ਤੌਰ ‘ਤੇ ਕੈਸੀ ਕੈਂਪਬਲ ਸੀਨੀਅਰਜ਼ ਕਲੱਬ ਦੇ ਸਹਿਯੋਗ ਨਾਲ ਮਨਾਇਆ ਗਿਆ। ਕੈਸੀ ਕੈਂਪਬਲ ਕਮਿਊਨਿਟੀ ਸੈਟਰ ਵਿਖੇ ਪੰਜਾਬੀ ਸੱਭਿਆਚਾਰ ਦੇ ਸੱਦੇ ਤੇ ਪਬਲਿਕ ਗਿਆਰਾਂ ਵਜੇ ਇਕੱਤਰ …
Read More »ਲੰਡਨ ਯੂਨੀਵਰਸਿਟੀ ਤੋਂ ਤੁਲਨਾਤਮਿਕ ਧਰਮ ਅਧਿਐਨ ਅਤੇ ‘ਸਿੱਧ ਗੋਸ਼ਟਿ’ ‘ਤੇ ਪੀਐਚਡੀ ਕਰਨ ਵਾਲੇ ਡਾ. ਮਨਜੀਤ ਸਿੰਘ ਰੰਧਾਵਾ ਨਹੀਂ ਰਹੇ
ਸਰੀ/ਡਾ. ਗੁਰਵਿੰਦਰ ਸਿੰਘ : ਪੰਜਾਬੀ ਸਾਹਿਤਕਾਰ ਅਤੇ ਸਿੱਖ ਬੁੱਧੀਜੀਵੀ ਡਾ. ਮਨਜੀਤ ਸਿੰਘ ਰੰਧਾਵਾ 3 ਅਕਤੂਬਰ ਨੂੰ ਸਰੀ ਵਿੱਚ ਸਵਰਗਵਾਸ ਹੋ ਗਏ ਹਨ। ਡਾਕਟਰ ਸਾਹਿਬ ਦੇ ਅਚਾਨਕ ਵਿਛੋੜੇ ਨਾਲ ਸਿੱਖ ਸਾਹਿਤਕ ਅਤੇ ਧਾਰਮਿਕ ਹਲਕਿਆਂ ਵਿੱਚ ਸੋਗ ਦੀ ਲਹਿਰ ਫੈਲ ਗਈ ਹੈ। ਪੰਜਾਬੀ ਸਾਹਿਤ ਨੂੰ ਸਮਰਪਿਤ ਅਤੇ ਸਿੱਖੀ ਨੂੰ ਪਰਨਾਏ ਹੋਏ ਡਾਕਟਰ …
Read More »ਕੈਨੇਡੀਅਨ ਪੰਜਾਬੀ ਸਾਹਿਤ ਸਭਾ ਟੋਰਾਂਟੋ ਵੱਲੋਂ ਓਨਟਾਰੀਓ ‘ਚ ਪੰਜਾਬੀ ਭਾਸ਼ਾ ਦੀ ਬੇਹਤਰੀ ਤੇ ਵਿਕਾਸ ਲਈ ਸੈਮੀਨਾਰ 20 ਅਕਤੂਬਰ ਨੂੰ
ਬਰੈਂਪਟਨ/ਡਾ. ਝੰਡ : ਓਨਟਾਰੀਓ ਸੂਬੇ ਵਿਚ ਪੰਜਾਬੀ ਭਾਸ਼ਾ ਦੀ ਬੇਹਤਰੀ ਅਤੇ ਇਸ ਦੇ ਵਿਸਥਾਰ ਲਈ ਕੈਨੇਡੀਅਨ ਪੰਜਾਬੀ ਸਾਹਿਤ ਸਭਾ ਟੋਰਾਂਟੋ ਵੱਲੋਂ 20 ਅਕਤੂਬਰ ਦਿਨ ਐਤਵਾਰ ਨੂੰ ਇਕ ਸੈਮੀਨਾਰ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਸ ਸੈਮੀਨਾਰ ਦਾ ਵਿਸ਼ਾ ‘ਓਨਟਾਰੀਓ ਵਿਚ ਪੰਜਾਬੀ ਬੋਲੀ ਦਾ ਪ੍ਰਚਾਰ ਤੇ ਪਸਾਰ’ ਰੱਖਿਆ ਗਿਆ ਹੈ। ਇਸ …
Read More »ਭਾਅ ਜੀ ਗੁਰਸ਼ਰਨ ਸਿੰਘ ਦੀ ਜੀਵਨ ਘਾਲਣਾ ਨੂੰ ਸਮਰਪਿਤ ਬਰੈਂਪਟਨ ਵਿਚ ਆਯੋਜਿਤ ਕੀਤੇ ਗਏ ਕਈ ਪ੍ਰੋਗਰਾਮ
ਬਰੈਂਪਟਨ/ਡਾ. ਝੰਡ : ਭਾਅਜੀ ਗੁਰਸ਼ਰਨ ਸਿੰਘ ਵੱਡੇ-ਛੋਟੇ ਸਾਰਿਆਂ ਦੇ ‘ਭਾਅ ਜੀ’ ਸਨ। ਸ਼ਬਦ ‘ਭਾਅ ਜੀ’ ਏਨਾ ਹਰਮਨ-ਪਿਆਰਾ ਹੋ ਗਿਆ ਕਿ ਇਹ ਉਨ੍ਹਾਂ ਦੇ ਨਾਂ ਨਾਲ ਲਕਬ ਵਾਂਗ ਜੁੜ ਗਿਆ। ਉਨ੍ਹਾਂ ਨੇ ਆਪਣਾ ਸਮੁੱਚਾ ਜੀਵਨ ਪੰਜਾਬੀ ਰੰਗਮੰਚ ਅਤੇ ਸਮਾਜਿਕ ਸੰਘਰਸ਼ ਨੂੰ ਸਮੱਰਪਿਤ ਕਰ ਦਿੱਤਾ। ਉਨ੍ਹਾਂ ਨੇ ਆਪਣੇ ਨਾਟਕਾਂ ਰਾਹੀਂ ਲੋਕਾਂ ਨੂੰ …
Read More »