Home / 2024 / October / 14

Daily Archives: October 14, 2024

ਹਾਈ ਕੋਰਟ ਵੱਲੋਂ ਪੰਚਾਇਤੀ ਚੋਣਾਂ ਸਬੰਧੀ ਸੁਣਾਏ ਫੈਸਲੇ ਮਗਰੋਂ ਮੁੱਖ ਮੰਤਰੀ ਮਾਨ ਨੇ ਦਿੱਤਾ ਵੱਡਾ ਬਿਆਨ

ਕਿਹਾ : ਪੰਜਾਬ ਦੇ ਲੋਕ ਪਿੰਡਾਂ ਦੇ ਵਿਕਾਸ ਲਈ ਚੰਗੇ ਨੁਮਾਇੰਦਿਆਂ ਦੀ ਕਰਨ ਚੋਣ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ-ਹਰਿਆਣਾ ਹਾਈ ਕੋਰਟ ਵੱਲੋਂ ਪੰਚਾਇਤੀ ਚੋਣਾਂ ਸਬੰਧੀ ਸੁਣਾਏ ਗਏ ਫੈਸਲੇ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਵੱਲੋਂ ਜਿੱਥੇ ਪੰਜਾਬ-ਹਰਿਆਣਾ ਹਾਈ ਕੋਰਟ ਦਾ ਧੰਨਵਾਦ ਕੀਤਾ ਗਿਆ, ਉਥੇ …

Read More »

ਪੰਜਾਬ ’ਚ ਪੰਚਾਇਤੀ ਚੋਣਾਂ ਭਲਕੇ ਮੰਗਲਵਾਰ 15 ਅਕਤੂਬਰ ਨੂੰ

ਪੰਚਾਇਤੀ ਚੋਣਾਂ ਰੱਦ ਕਰਵਾਉਣ ਲਈ ਪਾਈਆਂ ਪਟੀਸ਼ਨਾਂ ਨੂੰ ਹਾਈ ਕੋਰਟ ਨੇ ਕੀਤਾ ਰੱਦ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਵਿਚ ਪੰਚਾਇਤੀ ਚੋਣਾਂ ਦਾ ਰਾਹ ਪੱਧਰਾ ਹੋ ਗਿਆ। ਕਿਉਂਕਿ ਪੰਜਾਬ-ਹਰਿਆਣਾ ਹਾਈ ਕੋਰਟ ਵਿਚ ਚੋਣਾਂ ਨੂੰ ਰੱਦ ਕਰਵਾਉਣ ਲਈ ਪਾਈਆਂ ਗਈਆਂ 700 ਪਟੀਸ਼ਨਾਂ ਨੂੰ ਕੋਰਟ ਨੇ ਅੱਜ ਰੱਦ ਕਰ ਦਿੱਤਾ ਹੈ। ਹੁਣ ਪੰਜਾਬ ਵਿਚ …

Read More »

ਮੁੱਖ ਮੰਤਰੀ ਭਗਵੰਤ ਮਾਨ ਨੇ ਕੇਂਦਰੀ ਮੰਤਰੀ ਪਹਿਲਾਦ ਜੋਸ਼ੀ ਨਾਲ ਕੀਤੀ ਮੁਲਾਕਾਤ

ਝੋਨੇ ਦੀ ਖਰੀਦ ’ਚ ਆ ਰਹੀ ਦਿੱਕਤਾਂ ਨੂੰ ਲੈ ਕੇ ਕੀਤੀ ਗਈ ਚਰਚਾ ਨਵੀਂ ਦਿੱਲੀ/ਬਿਊਰੋ ਨਿਊਜ਼ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕੇਂਦਰੀ ਮੰਤਰੀ ਪਹਿਲਾਦ ਜੋਸ਼ੀ ਨਾਲ ਮੁਲਾਕਾਤ ਕੀਤੀ। ਇਸ ਮੁਲਾਕਾਤ ਦੌਰਾਨ ਝੋਨੇ ਦੀ ਖਰੀਦ ’ਚ ਆ ਰਹੀਆਂ ਦਿੱਕਤਾਂ ਨੂੰ ਲੈ ਕੇ ਚਰਚਾ ਕੀਤੀ ਗਈ। ਮੀਟਿੰਗ ਤੋਂ …

Read More »

ਸੁਪਰੀਮ ਕੋਰਟ ਨੇ ਕਰੋਨਾ ਵੈਕਸੀਨ ਦੇ ਸਾਈਡ ਇਫੈਕਟਾਂ ਦੇ ਆਰੋਪਾਂ ਵਾਲੀ ਪਟੀਸ਼ਨ ਕੀਤੀ ਖਾਰਜ

ਕਿਹਾ : ਜੇਕਰ ਕਰੋਨਾ ਵੈਕਸੀਨ ਨਾ ਲੈਂਦੇ ਤਾਂ ਸਾਡਾ ਕੀ ਹਾਲ ਹੁੰਦਾ ਨਵੀਂ ਦਿੱਲੀ/ਬਿਊਰੋ ਨਿਊਜ਼ : ਮਾਨਯੋਗ ਸੁਪਰੀਮ ਕੋਰਟ ਨੇ ਕਰੋਨਾ ਵੈਕਸੀਨ ਦੇ ਸਾਈਡ ਇਫੈਕਟ ਦੇ ਆਰੋਪਾਂ ਵਾਲੀ ਪਟੀਸ਼ਨ ਨੂੰ ਅੱਜ ਖਾਰਜ ਕਰ ਦਿੱਤਾ। ਚੀਫ਼ ਜਸਟਿਸ ਡੀਵਾਈ ਚੰਦਰਚੂੜ, ਜਸਟਿਸ ਜੇਬੀ ਪਾਰਦੀਵਾਲਾ ਅਤੇ ਜਸਟਿਸ ਮਨੋਜ਼ ਮਿਸ਼ਰਾ ਦੀ ਬੈਂਚ ਨੇ ਕਿਹਾ ਕਿ …

Read More »

ਸੰਯੁਕਤ ਕਿਸਾਨ ਮੋਰਚੇ ਵੱਲੋਂ 18 ਅਕਤੂਬਰ ਨੂੰ ਮੁੱਖ ਮੰਤਰੀ ਭਗਵੰਤ ਮਾਨ ਦੀ ਰਿਹਾਇਸ਼ ’ਤੇ ਦਿੱਤਾ ਜਾਵੇਗਾ ਧਰਨਾ

ਰਾਜੇਵਾਲ ਬੋਲੇ : ਝੋਨੇ ਦੀ ਖਰੀਦ ਕਰਨ ’ਚ ਪੰਜਾਬ ਸਰਕਾਰ ਹੋਈ ਬੁਰੀ ਤਰ੍ਹਾਂ ਫੇਲ ਚੰਡੀਗੜ੍ਹ/ਬਿਊਰੋ ਨਿਊਜ਼ : ਸੰਯੁਕਤ ਕਿਸਾਨ ਮੋਰਚੇ ਦੇ ਆਗੂ ਬਲਬੀਰ ਸਿੰਘ ਰਾਜੇਵਾਲੇ ਨੇ ਦੱਸਿਆ ਕਿ ਸੰਯੁਕਤ ਕਿਸਾਨ ਮੋਰਚੇ ਵੱਲੋਂ ਆਉਂਦੀ 18 ਅਕਤੂਬਰ ਨੂੰ ਮੁੱਖ ਮੰਤਰੀ ਭਗਵੰਤ ਮਾਨ ਦੀ ਰਿਹਾਇਸ਼ ’ਤੇ ਧਰਨਾ ਦਿੱਤਾ ਜਾਵੇਗਾ। ਉਨ੍ਹਾਂ ਜਾਣਕਾਰੀ ਦਿੰਦਿਆਂ ਦੱਸਿਆ …

Read More »

ਦਿੱਲੀ ਦੀ ਮੁੱਖ ਮੰਤਰੀ ਆਤਿਸ਼ੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਕੀਤੀ ਮੁਲਾਕਾਤ

21 ਸਤੰਬਰ ਨੂੰ ਆਤਿਸ਼ੀ ਨੇ ਦਿੱਲੀ ਦੇ 9ਵੇਂ ਮੁੱਖ ਮੰਤਰੀ ਵਜੋਂ ਚੁੱਕੀ ਸੀ ਸਹੁੰ ਨਵੀਂ ਦਿੱਲੀ/ਬਿਊਰੋ ਨਿਊਜ਼ : ਆਮ ਆਦਮੀ ਪਾਰਟੀ ਦੀ ਸੀਨੀਅਰ ਆਗੂ ਅਤੇ ਦਿੱਲੀ ਦੀ ਮੁੱਖ ਮੰਤਰੀ ਆਤਿਸ਼ੀ ਨੇ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਉਨ੍ਹਾਂ ਦੀ ਰਿਹਾਇਸ਼ ’ਤੇ ਮੁਲਾਕਾਤ ਕੀਤੀ। ਮੁੱਖ ਮੰਤਰੀ ਬਣਨ ਮਗਰੋਂ ਆਤਿਸ਼ੀ ਦੀ ਪ੍ਰਧਾਨ …

Read More »

ਸਾਬਕਾ ਬਿ੍ਰਟਿਸ਼ ਪ੍ਰਧਾਨ ਮੰਤਰੀ ਬੋਰਿਸ ਜੌਹਨਸਨ ਨੇ ਆਪਣੀ ਕਿਤਾਬ ’ਚ ਮੋਦੀ ਦੀ ਕੀਤੀ ਤਾਰੀਫ਼

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਬਦਲਾਅ ਲਿਆਉਣ ਵਾਲਾ ਆਗੂ ਦੱਸਿਆ ਬਿ੍ਰਟੇਨ/ਬਿਊਰੋ ਨਿਊਜ਼ : ਬਿ੍ਰਟੇਨ ਦੇ ਸਾਬਕਾ ਪ੍ਰਧਾਨ ਮੰਤਰੀ ਬੋਰਿਸ ਜੌਹਨਸਨ ਨੇ ਆਪਣੇ ਜੀਵਨ ਦੀਆਂ ਘਟਨਾਵਾਂ ’ਤੇ ਇਕ ਕਿਤਾਬ ਲਿਖੀ ਹੈ ਅਤੇ ਇਸ ਕਿਤਾਬ ਦਾ ਨਾਮ ‘ਅਨਲੀਸ਼ਡ’ ਹੈ। ਇਸ ਕਿਤਾਬ ’ਚ ਬੋਰਿਸ ਜੋਹਨਸਨ ਨੇ ਭਾਰਤੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਤਾਰੀਫ਼ …

Read More »