Breaking News
Home / 2024 / October / 19

Daily Archives: October 19, 2024

ਸਾਬਕਾ ਅਕਾਲੀ ਵਿਧਾਇਕ ਦਰਸ਼ਨ ਸਿੰਘ ਸ਼ਿਵਾਲਿਕ ਨੂੰ ਲੱਗਿਆ ਵੱਡਾ ਸਦਮਾ

ਬਿਮਾਰੀ ਕਾਰਨ ਪੁੱਤਰ ਹਰਪ੍ਰੀਤ ਸਿੰਘ ਸ਼ਿਵਾਲਿਕ ਦੀ ਹੋਈ ਮੌਤ ਲੁਧਿਆਣਾ/ਬਿਊਰੋ ਨਿਊਜ਼ : ਸ਼ੋ੍ਰਮਣੀ ਅਕਾਲੀ ਦਲ ਬਾਦਲ ਦੇ ਲੁਧਿਆਣਾ ਤੋਂ ਸਾਬਕਾ ਵਿਧਾਇਕ ਦਰਸ਼ਨ ਸਿੰਘ ਸ਼ਿਵਾਲਿਕ ਨੂੰ ਅੱਜ ਉਸ ਸਮੇਂ ਵੱਡਾ ਸਦਮਾ ਲੱਗਿਆ ਜਦੋਂ ਉਨ੍ਹਾਂ ਦੇ ਪੁੱਤਰ ਹਰਪ੍ਰੀਤ ਸਿੰਘ ਸ਼ਿਵਾਲਿਕ ਦੀ ਮੌਤ ਹੋ ਗਈ। ਹਰਪ੍ਰੀਤ ਸਿੰਘ ਸ਼ਿਵਾਲਿਕ ਨੂੰ ਬਿਮਾਰੀ ਕਾਰਨ ਦਿੱਲੀ ਦੇ …

Read More »

ਝੋਨੇ ਦੀ ਖਰੀਦ ਮਾਮਲੇ ’ਚ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਸਥਿਤੀ ਕੀਤੀ ਸਪੱਸ਼ਟ

ਕਿਹਾ : ਪੰਜਾਬ ਵਿਚ ਝੋਨੇ ਦੀ ਸਟੋਰੇਜ਼ ਲਈ ਥਾਂ ਦੀ ਕੋਈ ਕਮੀ ਨਹੀਂ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਅੱਜ ਚੰਡੀਗੜ੍ਹ ’ਚ ਕਿਸਾਨਾਂ ਦੀਆਂ ਮੰਗਾਂ ਨੂੰ ਲੈ ਕੇ ਇਕ ਪ੍ਰੈਸ ਕਾਨਫਰੰਸ ਕੀਤੀ। ਮੰਤਰੀ ਕਟਾਰੂਚੱਕ ਨੇ ਕਿਸਾਨਾਂ ਦੇ ਤਿੰਨ ਮੁੱਦਿਆਂ ’ਤੇ ਪੰਜਾਬ ਸਰਕਾਰ ਸਥਿਤੀ ਸਪੱਸ਼ਟ ਕੀਤੀ। …

Read More »

ਕਾਂਗਰਸੀ ਆਗੂ ਪ੍ਰਤਾਪ ਬਾਜਵਾ ਨੇ ਪੰਜਾਬ ਦੀਆਂ ਜ਼ਿਮਨੀ ਚੋਣਾਂ ਨੂੰ ਮੁਲਤਵੀ ਕਰਨ ਦੀ ਮੰਗ ਕੀਤੀ

ਗਿੱਦੜਬਾਹਾ, ਬਰਨਾਲਾ, ਚੱਬੇਵਾਲ ਅਤੇ ਡੇਰਾ ਬਾਬਾ ਨਾਨਕ ਸੀਟਾਂ ’ਤੇ 13 ਨਵੰਬਰ ਨੂੰ ਹੋਣੀ ਹੈ ਵੋਟਿੰਗ ਚੰਡੀਗੜ੍ਹ/ਬਿਊਰੋ ਨਿਊਜ਼ : ਸੀਨੀਅਰ ਕਾਂਗਰਸੀ ਆਗੂ ਅਤੇ ਪੰਜਾਬ ਵਿਧਾਨ ਸਭਾ ’ਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਬਾਜਵਾ ਨੇ 15 ਨਵੰਬਰ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੂਰਬ ਦੇ ਮੱਦੇਨਜ਼ਰ ਪੰਜਾਬ ਵਿੱਚ 13 ਨਵੰਬਰ …

Read More »

ਪ੍ਰਸਿੱਧ ਕਥਾਵਾਚਕ ਗਿਆਨੀ ਨਿਰਮਲ ਸਿੰਘ ਭੌਰ ਦਾ ਹੋਇਆ ਦੇਹਾਂਤ

ਕੈਲੀਫੋਰਨੀਆ ਦੇ ਯੁਬਾ ਸ਼ਹਿਰ ’ਚ ਲਿਆ ਆਖਰੀ ਸਾਹ ਕਪੂਰਥਲਾ/ਬਿਊਰੋ ਨਿਊਜ਼ : ਪ੍ਰਸਿੱਧ ਕਥਾਵਾਚਕ ਅਤੇ ਉਪਦੇਸ਼ਕ ਗਿਆਨੀ ਨਿਰਮਲ ਸਿੰਘ ਭੌਰ ਦਾ ਅਮਰੀਕਾ ’ਚ ਸਿਹਤ ਵਿਗੜ ਤੋਂ ਬਾਅਦ ਇਲਾਜ ਦੌਰਾਨ ਦੇਹਾਂਤ ਹੋ ਗਿਆ। ਨਿਰਮਲ ਸਿੰਘ ਭੌਰ ਨੇ ਕੈਲੀਫੋਰਨੀਆ ਦੇ ਯੂਬਾ ਸ਼ਹਿਰ ’ਚ ਆਖਰੀ ਸਾਹ ਲਿਆ। ਉਨ੍ਹਾਂ ਦੀ ਯਾਦ ’ਚ 20 ਤੋਂ 26 …

Read More »

ਕੌਮੀ ਰਾਜਧਾਨੀ ਨਵੀਂ ਦਿੱਲੀ ਦੀ ਹਵਾ ਹੋਈ ਬੇਹੱਦ ਗੰਧਲੀ

ਲੋਕਾਂ ਨੂੰ ਸਾਹ ਲੈਣ ਵਿਚ ਆ ਰਹੀ ਹੈ ਦਿੱਕਤ ਨਵੀਂ ਦਿੱਲੀ/ਬਿਊਰੋ ਨਿਊਜ਼ : ਕੌਮੀ ਰਾਜਧਾਨੀ ਨਵੀਂ ਦਿੱਲੀ ਵਿਚ ਸਰਦੀ ਸ਼ੁਰੂ ਹੋਣ ਤੋਂ ਪਹਿਲਾਂ ਹੀ ਹਵਾ ਬਹੁਤ ਜ਼ਿਆਦਾ ਗੰਧਲੀ ਸ਼੍ਰੇਣੀ ਵਿਚ ਪਹੁੰਚ ਗਈ ਹੈ। ਜਿਸ ਦੇ ਚਲਦਿਆਂ ਦਿੱਲੀ ਦੇ ਲੋਕਾਂ ਨੂੰ ਆਉਣ ਵਾਲੇ ਦਿਨਾਂ ’ਚ ਲੋਕਾਂ ਨੂੰ ਸਾਹ ਲੈਣ ’ਚ ਪ੍ਰੇਸ਼ਾਨੀ …

Read More »

‘ਆਪ’ ਆਗੂ ਸਤਿੰਦਰ ਜੈਨ 872 ਦਿਨਾਂ ਮਗਰੋਂ ਤਿਹਾੜ ਜੇਲ੍ਹ ਤੋਂ ਆਏ ਬਾਹਰ

ਮਨੀ ਲਾਂਡਰਿੰਗ ਦੇ ਮਾਮਲੇ ’ਚ ਦਿੱਲੀ ਦੀ ਰਾਊਜ਼ ਐਵੇਨਿਊ ਅਦਾਲਤ ਨੇ ਦਿੱਤੀ ਜ਼ਮਾਨਤ ਨਵੀਂ ਦਿੱਲੀ/ਬਿਊਰੋ ਨਿਊਜ਼ : ਆਮ ਆਦਮੀ ਪਾਰਟੀ ਦੇ ਆਗੂ ਅਤੇ ਦਿੱਲੀ ਸਰਕਾਰ ਦੇ ਸਾਬਕਾ ਕੈਬਨਿਟ ਮੰਤਰੀ ਸਤਿੰਦਰ ਜੈਨ ਲੰਘੀ ਦੇਰ ਰਾਤ ਤਿਹਾੜ ਜੇਲ੍ਹ ਤੋਂ ਬਾਹਰ ਆ ਗਏ ਹਨ। ਉਹ ਮਨੀ ਲਾਂਡਰਿੰਗ ਦੇ ਮਾਮਲੇ ’ਚ ਪਿਛਲੇ 872 ਦਿਨਾਂ …

Read More »

ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਦਿਹਾੜਾ ਦੇਸ਼ ਅਤੇ ਵਿਦੇਸ਼ਾਂ ’ਚ ਸ਼ਰਧਾ ਨਾਲ ਮਨਾਇਆ ਜਾ ਰਿਹੈ

ਪ੍ਰਕਾਸ਼ ਦਿਹਾੜੇ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਵੱਡੀ ਗਿਣਤੀ ’ਚ ਸੰਗਤਾਂ ਹੋਈਆਂ ਨਤਮਸਤਕ ਅੰਮਿ੍ਰਤਸਰ/ਬਿਊਰੋ ਨਿਊਜ਼ : ਚੌਥੇ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਰਾਮਦਾਸ ਜੀ ਦਾ 490ਵਾਂ ਪ੍ਰਕਾਸ਼ ਪੁਰਬ ਅੱਜ ਦੇਸ਼ ਅਤੇ ਵਿਦੇਸ਼ਾਂ ਵਿਚ ਸ਼ਰਧਾ ਅਤੇ ਸਤਿਕਾਰ ਨਾਲ ਮਨਾਇਆ ਜਾ ਰਿਹਾ ਹੈ। ਉਥੇ ਹੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸ਼੍ਰੋਮਣੀ ਕਮੇਟੀ …

Read More »