15.3 C
Toronto
Monday, August 24, 2026
spot_img

Daily Archives: Dec 0, 0

ਸੀਐਮ ਭਗਵੰਤ ਮਾਨ ਅਤੇ ਵਿਧਾਇਕ ਸਰਕਾਰੀ ਸਕੂਲਾਂ ਦੀ ਪੇਰੈਂਟ-ਅਧਿਆਪਕ ਮਿਲਣੀ ’ਚ ਕਰਨਗੇ ਸ਼ਿਰਕਤ

ਨਵੀਆਂ ਬਣੀਆਂ ਪੰਚਾਇਤਾਂ ਨੂੰ ਵੀ ਸੱਦਾ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਕਰੀਬ 20 ਹਜ਼ਾਰ ਸਰਕਾਰੀ ਸਕੂਲਾਂ ਵਿਚ ਭਲਕੇ 22 ਅਕਤੂਬਰ ਨੂੰ ਪੇਰੈਂਟ-ਅਧਿਆਪਕ ਮਿਲਣੀ ਆਯੋਜਿਤ ਕੀਤੀ ਜਾਵੇਗੀ। ਇਸ...

ਭਾਰਤ ਅਤੇ ਚੀਨ ਵਿਚਾਲੇ ਐਲ.ਏ.ਸੀ. ’ਤੇ ਗਸ਼ਤ ਨੂੰ ਲੈ ਕੇ ਹੋਇਆ ਸਮਝੌਤਾ

ਪੂਰਬੀ ਲੱਦਾਖ ’ਚ ਖਤਮ ਹੋ ਸਕਦਾ ਹੈ ਟਕਰਾਅ ਨਵੀਂ ਦਿੱਲੀ/ਬਿਊਰੋ ਨਿਊਜ਼ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਬਿ੍ਰਕਸ ਸੰਮੇਲਨ ਵਿਚ ਸ਼ਮੂਲੀਅਤ ਤੋਂ ਪਹਿਲਾਂ ਭਾਰਤ ਅਤੇ ਚੀਨ ਵਿਚਾਲੇ...

ਪੰਜਾਬ ’ਚ ਝੋਨੇ ਦੀ ਖਰੀਦ ਨੂੰ ਲੈ ਕੇ ਸੀਐਮ ਭਗਵੰਤ ਮਾਨ ਨੇ ਅਧਿਕਾਰੀਆਂ ਨਾਲ ਕੀਤੀ ਮੀਟਿੰਗ

ਮੁੱਖ ਮੰਤਰੀ ਦੀ ਅਗਵਾਈ ’ਚ ਹੋਈ ਮੀਟਿੰਗ ’ਚ ਬਣੀ ਰਣਨੀਤੀ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਦੀਆਂ ਮੰਡੀਆਂ ਵਿਚ ਚੱਲ ਰਹੀ ਝੋਨੇ...

ਕਰੋਨਾ ਕਾਲ ਦੌਰਾਨ ਆਮ ਲੋਕਾਂ ’ਤੇ ਦਰਜ ਹੋਏ ਕੇਸ ਹਾਈਕੋਰਟ ਨੇ ਕੀਤੇ ਰੱਦ

ਹਾਈਕੋਰਟ ਨੇ ਇਕੋ ਸਮੇਂ 1112 ਕੇਸ ਕੀਤੇ ਖਾਰਜ ਚੰਡੀਗੜ੍ਹ/ਬਿਊਰੋ ਨਿਊਜ਼ ਕਰੋਨਾ ਕਾਲ ਦੌਰਾਨ ਜਿਨ੍ਹਾਂ ਵਿਅਕਤੀਆਂ ਖ਼ਿਲਾਫ਼ ਆਈ.ਪੀ.ਸੀ. ਦੀ ਧਾਰਾ 188 ਤਹਿਤ ਕੇਸ ਦਰਜ ਕੀਤੇ ਗਏ ਸਨ,...

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਅਮਿਤ ਸ਼ਾਹ ਨੇ ‘ਪੁਲਿਸ ਯਾਦਗਾਰੀ ਦਿਵਸ’ ਮੌਕੇ ਸ਼ਹੀਦ ਪੁਲਿਸ ਕਰਮੀਆਂ ਨੂੰ ਸ਼ਰਧਾਂਜਲੀ ਦਿੱਤੀ

ਸ਼ਹੀਦਾਂ ਨੂੰ ਸ਼ਰਧਾਂਜਲੀ ਦੇਣ ਪੀ.ਏ.ਪੀ. ਜਲੰਧਰ ਪੁੱਜੇ ਡੀਜੀਪੀ ਗੌਰਵ ਯਾਦਵ ਨਵੀਂ ਦਿੱਲੀ/ਬਿਊਰੋ ਨਿਊਜ਼ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਪੁਲਿਸ ਯਾਦਾਗਾਰੀ...

ਐਸਜੀਪੀਸੀ ਚੋਣਾਂ ਸ਼ੋ੍ਮਣੀ ਅਕਾਲੀ ਦਲ ਲਈ ਇਮਤਿਹਾਨ ਦੀ ਘੜੀ

28 ਅਕਤੂਬਰ ਨੂੰ ਹੋਣਾ ਹੈ ਸ਼ੋ੍ਰਮਣੀ ਕਮੇਟੀ ਦਾ ਆਮ ਇਜਲਾਸ ਅੰਮਿ੍ਰਤਸਰ/ਬਿਊਰੋ ਨਿਊਜ਼ ਮੌਜੂਦਾ ਬਦਲੇ ਸਿਆਸੀ ਹਾਲਾਤ ਅਤੇ ਵਾਪਰੇ ਘਟਨਾਕ੍ਰਮ ਦੌਰਾਨ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਅਤੇ ਹੋਰ...
- Advertisment -
Google search engine

Most Read