-0.6 C
Toronto
Monday, January 12, 2026
spot_img

Daily Archives: Dec 0, 0

ਪੰਜਾਬ ਭਾਜਪਾ ਨੇ ਜ਼ਿਮਨੀ ਚੋਣਾਂ ਲਈ ਤਿੰਨ ਉਮੀਦਵਾਰਾਂ ਦਾ ਕੀਤਾ ਐਲਾਨ

ਗਿੱਦੜਬਾਹਾ ਤੋਂ ਮਨਪ੍ਰੀਤ ਬਾਦਲ, ਬਰਨਾਲਾ ਤੋਂ ਕੇਵਲ ਢਿੱਲੋਂ ਤੇ ਡੇਰਾ ਬਾਬਾ ਨਾਨਕ ਤੋਂ ਰਵੀਕਰਨ ਕਾਹਲੋਂ ਲੜਨਗੇ ਚੋਣ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੀਆਂ ਚਾਰ ਵਿਧਾਨ ਸਭਾ...

ਸ਼ੋ੍ਮਣੀ ਅਕਾਲੀ ਦਲ ਅੰਮਿ੍ਰਤਸਰ ਨੇ ਗੋਵਿੰਦ ਸਿੰਘ ਸੰਧੂ ਨੂੰ ਬਰਨਾਲਾ ਤੋਂ ਬਣਾਇਆ ਉਮੀਦਵਾਰ

ਸਾਬਕਾ ਸੰਸਦ ਮੈਂਬਰ ਸਿਮਰਨਜੀਤ ਸਿੰਘ ਮਾਨ ਦੇ ਦੋਹਤੇ ਹਨ ਗੋਬਿੰਦ ਸਿੰਘ ਸੰਧੂ ਬਰਨਾਲਾ/ਬਿਊਰੋ ਨਿਊਜ਼ : ਸ਼ੋ੍ਰਮਣੀ ਅਕਾਲੀ ਦਲ ਅੰਮਿ੍ਰਤਸਰ ਨੇ ਵੀ ਪੰਜਾਬ ਦੀਆਂ ਚਾਰ ਸੀਟਾਂ...

ਦਲਬੀਰ ਸਿੰਘ ਗੋਲਡੀ ਨੇ ਛੱਡਿਆ ਆਮ ਆਦਮੀ ਪਾਰਟੀ ਦਾ ਸਾਥ

ਕਿਹਾ : 2027 ’ਚ ਧੂਰੀ ਵਿਧਾਨ ਸਭਾ ਹਲਕੇ ਤੋਂ ਹੀ ਲੜਾਂਗਾ ਚੋਣ ਧੂਰੀ/ਬਿਊਰੋ ਨਿਊਜ਼ : ਪੰਜਾਬ ਦੀ ਬਰਨਾਲਾ ਵਿਧਾਨ ਸੀਟ ’ਤੇ ਹੋਣ ਵਾਲੀ ਜ਼ਿਮਨੀ ਚੋਣ...

ਪੀਐਮ ਮੋਦੀ ਭਲਕੇ ਬੁੱਧਵਾਰ ਨੂੰ ਬਿ੍ਰਕਸ ਸੰਮੇਲਨ ’ਚ ਲੈਣਗੇ ਹਿੱਸਾ

ਨਵੀਂ ਦਿੱਲੀ/ਬਿਊਰੋ ਨਿਊਜ਼ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਬਿ੍ਰਕਸ ਸੰਮੇਲਨ ਵਿਚ ਸ਼ਾਮਲ ਹੋਣ ਲਈ ਰੂਸ ਦੇ ਕਜ਼ਾਨ ਸ਼ਹਿਰ ਪਹੁੰਚ ਗਏ ਹਨ। ਪੀਐਮ ਮੋਦੀ ਦਾ ਇਹ ਦੋ...

ਟਿਕਟ ਨਾ ਮਿਲਣ ਤੋਂ ਨਾਰਾਜ਼ ‘ਆਪ’ ਦੇ ਚੇਅਰਮੈਨ ਵੱਲੋਂ ਅਸਤੀਫਾ

ਬਰਨਾਲਾ ਜ਼ਿਮਨੀ ਚੋਣ ਲਈ ਟਿਕਟ ਦਾ ਚਾਹਵਾਨ ਸੀ ਗੁਰਦੀਪ ਸਿੰਘ ਬਾਠ ਬਰਨਾਲਾ/ਬਿਊਰੋ ਨਿਊਜ਼ ਪੰਜਾਬ ਦੇ 4 ਵਿਧਾਨ ਸਭਾ ਹਲਕਿਆਂ ਵਿਚ ਹੋਣ ਜਾ ਰਹੀਆਂ ਜ਼ਿਮਨੀ ਚੋਣਾਂ ਲਈ...

ਪੰਜਾਬ ਦੇ ਪਿੰਡਾਂ ’ਚ ਘਰਾਂ ਨੂੰ ਮਿਲਣਗੇ ਨੰਬਰ-ਹਾਈਕੋਰਟ ਦਾ ਨਿਰਦੇਸ਼

ਹਾਈਕੋਰਟ ਨੇ ਇਕ ਸਾਲ ’ਚ ਪ੍ਰਕਿਰਿਆ ਪੂਰੀ ਕਰਨ ਨੂੰ ਕਿਹਾ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਸੂਬੇ ਭਰ ਦੇ ਪਿੰਡਾਂ ’ਚ ਸਾਰੇ...

ਪੰਜਾਬ ਦੇ 4 ਵਿਧਾਨ ਸਭਾ ਹਲਕਿਆਂ ਦੀ ਜ਼ਿਮਨੀ ਚੋਣ- ‘ਆਪ’ ਤੇ ਕਾਂਗਰਸ ਲਈ ਵੱਕਾਰ ਦਾ ਸਵਾਲ

ਸ਼ੋ੍ਰਮਣੀ ਅਕਾਲੀ ਦਲ ਆਪਣੀ ਹੋਂਦ ਬਰਕਰਾਰ ਰੱਖਣ ਲਈ ਕਰੇਗਾ ਕੋਸ਼ਿਸ਼ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਚਾਰ ਵਿਧਾਨ ਸਭਾ ਹਲਕਿਆਂ ਗਿੱਦੜਬਾਹਾ, ਡੇਰਾ ਬਾਬਾ ਨਾਨਕ, ਚੱਬੇਵਾਲ ਅਤੇ ਬਰਨਾਲਾ ਦੀ...
- Advertisment -
Google search engine

Most Read