-9.2 C
Toronto
Monday, January 5, 2026
spot_img

Daily Archives: Dec 0, 0

ਸ਼ੋ੍ਮਣੀ ਅਕਾਲੀ ਦਲ ਨੇ ਸੱਦੀ ਵਰਕਿੰਗ ਕਮੇਟੀ ਅਤੇ ਜ਼ਿਲ੍ਹਾ ਪ੍ਰਧਾਨਾਂ ਦੀ ਮੀਟਿੰਗ

ਭੂੰਦੜ ਦੀ ਅਗਵਾਈ ’ਚ ਪਾਰਟੀ ਦੇ ਮੌਜੂਦਾ ਸਥਿਤੀ ’ਤੇ ਕੀਤੀ ਜਾਵੇਗੀ ਚਰਚਾ ਚੰਡੀਗੜ੍ਹ/ਬਿਊਰੋ ਨਿਊਜ਼ : ਸ਼ੋ੍ਰਮਣੀ ਅਕਾਲੀ ਦਲ ਨੇ ਭਲਕੇ ਵੀਰਵਾਰ ਨੂੰ ਵਰਕਿੰਗ ਕਮੇਟੀ ਅਤੇ...

ਭਾਰਤ ਬਿ੍ਰਕਸ ਸੰਮੇਲਨ ਦੇ ਭਾਈਵਾਲ ਦੇਸ਼ ਵਜੋਂ ਨਵੇਂ ਦੇਸ਼ਾਂ ਦੇ ਸਵਾਗਤ ਲਈ ਤਿਆਰ

ਪ੍ਰਧਾਨ ਮੰਤਰੀ ਮੋਦੀ ਨੇ ਬਿ੍ਰਕਸ ਦੇਸ਼ਾਂ ਨੂੰ ਅੱਤਵਾਦ ਖਿਲਾਫ਼ ਇਕਜੁੱਟ ਹੋ ਕੇ ਲੜਨ ਦੀ ਕੀਤੀ ਅਪੀਲ ਕਜ਼ਾਨ, ਰੂਸ)/ਬਿਊਰੋ ਨਿਊਜ਼ : 16ਵੇਂ ਬਿ੍ਰਕਸ ਸਿਖ਼ਰ ਸੰਮੇਲਨ ਦੇ...

ਪਿ੍ਅੰਕਾ ਗਾਂਧੀ ਨੇ ਵਾਇਨਾਡ ਲੋਕ ਸਭਾ ਹਲਕੇ ਤੋਂ ਨਾਮਜ਼ਦਗੀ ਪੱਤਰ ਕੀਤਾ ਦਾਖਲ

ਕਾਂਗਰਸੀ ਆਗੂ ਸੋਨੀਆ ਗਾਂਧੀ ਅਤੇ ਰਾਹੁਲ ਗਾਂਧੀ ਵੀ ਰਹੇ ਮੌਜੂਦ ਵਾਇਨਾਡ/ਬਿਊਰੋ ਨਿਊਜ਼ : ਕੇਰਲ ਦੀ ਵਾਇਨਾਡ ਲੋਕ ਸਭਾ ਸੀਟ ’ਤੇ ਹੋਣ ਵਾਲੀ ਜ਼ਿਮਨੀ ਚੋਣ ਲਈ...

ਸੀਐਮ ਭਗਵੰਤ ਮਾਨ ਨੇ ਪਾਕਿਸਤਾਨ ਸਰਹੱਦ ਨਾਲ ਲੱਗਦੇ ਇਲਾਕਿਆਂ ਲਈ ਮੰਗਿਆ ਪੈਕੇਜ

ਕਿਹਾ : ਗੁਆਂਢੀ ਦੇਸ਼ ਨਾਲ ਖਰਾਬ ਰਿਸ਼ਤਿਆਂ ਤੋਂ ਪੰਜਾਬ ਸਭ ਤੋਂ ਵੱਧ ਪ੍ਰਭਾਵਿਤ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪਾਕਿਸਤਾਨ ਦੀ ਸਰਹੱਦ ਨਾਲ...

ਜ਼ਿਮਨੀ ਚੋਣਾਂ ਲਈ ਸੁਖਬੀਰ ਬਾਦਲ ਨੂੰ ਕੋਈ ਛੋਟ ਨਹੀਂ : ਗਿਆਨੀ ਰਘਬੀਰ ਸਿੰਘ

ਸੁਖਬੀਰ ਸਿੰਘ ਬਾਦਲ ਨੂੰ ਦਿੱਤਾ ਗਿਆ ਹੈ ਤਨਖਾਹੀਆ ਕਰਾਰ ਅੰਮਿ੍ਰਤਸਰ/ਬਿਊਰੋ ਨਿਊਜ਼ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਸੁਖਬੀਰ ਸਿੰਘ ਬਾਦਲ...

ਪੰਜਾਬ ’ਚ ਸਰਕਾਰੀ ਬੱਸਾਂ ਦੇ ਕੱਚੇ ਕਾਮਿਆਂ ਨੇ ਦੋ ਘੰਟੇ ਕੀਤੀ ਹੜਤਾਲ

ਸਵੇਰੇ 10 ਤੋਂ  ਦੁਪਹਿਰ 12 ਵਜੇ ਤੱਕ ਬੱਸਾਂ ਦਾ ਚੱਕਾ ਰਿਹਾ ਜਾਮ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ’ਚ ਸਰਕਾਰੀ ਬੱਸਾਂ ਦੇ ਕੱਚੇ ਕਾਮਿਆਂ ਨੇ ਅੱਜ ਬੁੱਧਵਾਰ ਨੂੰ ਦੋ...

ਗੁਰਦੀਪ ਸਿੰਘ ਬਾਠ ਨੇ ‘ਆਪ’ ਦੇ ਉਮੀਦਵਾਰ ਹਰਿੰਦਰ ਸਿੰਘ ਧਾਲੀਵਾਲ ਖਿਲਾਫ ਚੁੱਕਿਆ ਝੰਡਾ

ਬਰਨਾਲਾ ’ਚ ‘ਆਪ’ ਦੇ ਉਮੀਦਵਾਰ ਹਰਿੰਦਰ ਸਿੰਘ ਧਾਲੀਵਾਲ ਦਾ ਆਪਣਿਆਂ ਵਲੋਂ ਹੀ ਵਿਰੋਧ ਬਰਨਾਲਾ/ਬਿਊਰੋ ਨਿਊਜ਼ ਬਰਨਾਲਾ ਵਿਧਾਨ ਸਭਾ ਹਲਕੇ ਦੀ ਜ਼ਿਮਨੀ ਚੋਣ ਨੂੰ ਲੈ ਕੇ ਆਮ...

ਸੁਪਰੀਮ ਕੋਰਟ ਨੇ ਪਰਾਲੀ ਸਾੜਨ ਦੇ ਮਾਮਲੇ ’ਚ ਪੰਜਾਬ ਅਤੇ ਹਰਿਆਣਾ ਸਰਕਾਰ ਨੂੰ ਲਗਾਈ ਫਟਕਾਰ

ਕਿਹਾ : ਪੰਜਾਬ ਅਤੇ ਹਰਿਆਣਾ ਦੀ ਸਰਕਾਰ ਅੱਗ ਲਗਾਉਣ ਖਿਲਾਫ਼ ਗੰਭੀਰ ਨਹੀਂ ਨਵੀਂ ਦਿੱਲੀ/ਬਿਊਰੋ ਨਿਊਜ਼ : ਸੁਪਰੀਮ ਕੋਰਟ ਨੇ ਪੰਜਾਬ ਅਤੇ ਹਰਿਆਣਾ ਸਰਕਾਰਾਂ ਵਲੋਂ ਪਰਾਲੀ...

ਸੁਖਵਿੰਦਰ ਸਿੱਧੂ ਦਾ ਕਾਵਿ-ਸੰਗ੍ਰਹਿ ‘ਖ਼ੁਸ਼ਬੋਅ’ ਹੋਇਆ ਲੋਕ ਅਰਪਣ

ਸਹਿਜਪਣੇ ਨਾਲ ਸਮਾਜ ਲਈ ਲਿਖੀ ਇਹ ਕਿਤਾਬ ਕਾਬਿਲੇ ਤਾਰੀਫ਼ ਹੈ : ਡਾ. ਮਨਮੋਹਨ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਕਲਾ ਭਵਨ ਚੰਡੀਗੜ੍ਹ ਵਿਖੇ ਉੱਘੇ ਲੇਖਕ ਸੁਖਵਿੰਦਰ ਸਿੰਘ...
- Advertisment -
Google search engine

Most Read