Breaking News
Home / 2024 / October / 25 (page 3)

Daily Archives: October 25, 2024

ਸ਼੍ਰੋਮਣੀ ਅਕਾਲੀ ਦਲ ਨਹੀਂ ਲੜੇਗਾ ਪੰਜਾਬ ਦੀਆਂ ਜ਼ਿਮਨੀ ਚੋਣਾਂ

ਵਰਕਿੰਗ ਕਮੇਟੀ ਤੇ ਜ਼ਿਲ੍ਹਾ ਪ੍ਰਧਾਨਾਂ ਦੀ ਮੀਟਿੰਗ ਵਿਚ ਲਿਆ ਫੈਸਲਾ ਚੰਡੀਗੜ੍ਹ/ਬਿਊਰੋ ਨਿਊਜ਼ : ਸ਼੍ਰੋਮਣੀ ਅਕਾਲੀ ਦਲ ਨੇ ਪੰਜਾਬ ਦੀਆਂ ਚਾਰ ਸੀਟਾਂ ‘ਤੇ ਹੋਣ ਵਾਲੀਆਂ ਜ਼ਿਮਨੀ ਚੋਣਾਂ ਨਾ ਲੜਨ ਦਾ ਫੈਸਲਾ ਕੀਤਾ ਹੈ। ਇਹ ਫੈਸਲਾ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਦੀ ਅਗਵਾਈ ਹੇਠ ਵਰਕਿੰਗ ਕਮੇਟੀ ਅਤੇ ਜ਼ਿਲ੍ਹਾ ਪ੍ਰਧਾਨਾਂ ਦੀ ਚੰਡੀਗੜ੍ਹ ਵਿਖੇ …

Read More »

ਬ੍ਰਿਟਿਸ਼ ਕੋਲੰਬੀਆ ਵਿਧਾਨ ਸਭਾ ਚੋਣਾਂ ਵਿਚ 14 ਪੰਜਾਬੀ ਉਮੀਦਵਾਰਾਂ ਨੇ ਕੀਤੀ ਜਿੱਤ ਹਾਸਲ

ਐੱਨਡੀਪੀ ਨੂੰ 46, ਕੰਸਰਵੇਟਿਵ ਪਾਰਟੀ ਨੂੰ 45 ਤੇ ਗਰੀਨ ਪਾਰਟੀ ਨੂੰ 2 ਸੀਟਾਂ ਮਿਲੀਆਂ ਟੋਰਾਂਟੋ/ਬਿਊਰੋ ਨਿਊਜ਼ : ਭਾਰਤ ਅਤੇ ਕੈਨੇਡਾ ਦੇ ਰਿਸ਼ਤਿਆਂ ਵਿਚ ਜਿੱਥੇ ਅੱਜ ਕੱਲ੍ਹ ਤਣਾਅ ਬਣਿਆ ਹੋਇਆ ਹੈ, ਉੱਥੇ ਦੂਜੇ ਪਾਸੇ ਬ੍ਰਿਟਿਸ਼ ਕੋਲੰਬੀਆ ਦੀਆਂ ਵਿਧਾਨ ਸਭਾ ਚੋਣਾਂ ਕਰਕੇ ਮਾਹੌਲ ਗਰਮਾਇਆ ਵੀ ਹੋਇਆ ਸੀ। ਇਸਦੇ ਚਲਦੇ ਇਨ੍ਹਾਂ ਚੋਣਾਂ ਵਿਚ …

Read More »

ਅਕਾਲੀ ਦਲ ਨੇ ਹਰਜਿੰਦਰ ਸਿੰਘ ਧਾਮੀ ਨੂੰ ਐਸਜੀਪੀਸੀ ਦੇ ਪ੍ਰਧਾਨ ਅਹੁਦੇ ਲਈ ਐਲਾਨਿਆ ਉਮੀਦਵਾਰ

ਚੰਡੀਗੜ੍ਹ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਦੀ ਚੋਣ ਲਈ ਅਕਾਲੀ ਦਲ ਨੇ ਮੌਜੂਦਾ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਆਪਣਾ ਉਮੀਦਵਾਰ ਐਲਾਨ ਦਿੱਤਾ ਹੈ। ਉਧਰ ਸ਼੍ਰੋਮਣੀ ਅਕਾਲੀ ਦਲ ਸੁਧਾਰ ਲਹਿਰ ਵੱਲੋਂ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਨੂੰ ਆਪਣਾ ਉਮੀਦਵਾਰ ਬਣਾਇਆ ਗਿਆ ਹੈ। ਜ਼ਿਕਰਯੋਗ ਹੈ ਕਿ ਸ਼੍ਰੋਮਣੀ ਕਮੇਟੀ ਦੇ …

Read More »

ਵਿਦੇਸ਼ਾਂ ਦੀ ਪੀਆਰ ਲੈਣ ਵਾਲੇ ਮੁਲਾਜ਼ਮਾਂ ਖਿਲਾਫ ਹੋਵੇਗੀ ਕਾਰਵਾਈ

ਪੰਜਾਬ ਸਰਕਾਰ ਨੇ ਇਹੋ ਜਿਹੇ ਮੁਲਾਜ਼ਮਾਂ ਦੀ ਨਿਸ਼ਾਨਦੇਹੀ ਕੀਤੀ, ਕਰੀਬ 25 ਹਜ਼ਾਰ ਮੁਲਾਜ਼ਮਾਂ ਨੇ ਲਈ ਹੈ ਵਿਦੇਸ਼ਾਂ ‘ਚ ਪੀਆਰ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਸਰਕਾਰ ਦੇ ਕਰੀਬ 25 ਹਜ਼ਾਰ ਮੁਲਾਜ਼ਮ ਤੇ ਅਫਸਰ ਤਨਖਾਹ ਤੇ ਹੋਰ ਭੱਤੇ ਤਾਂ ਸਰਕਾਰੀ ਖਜ਼ਾਨੇ ‘ਚੋਂ ਲੈ ਰਹੇ ਹਨ, ਪਰ ਮੌਜਾਂ ਵਿਦੇਸ਼ਾਂ ‘ਚ ਲੁੱਟਦੇ ਹਨ। ਅਜਿਹੇ ਮੁਲਾਜ਼ਮਾਂ …

Read More »

CLEAN WHEELS

Medium & Heavy Vehicle Zero Emission Mission ਹੇ ਸਾਥੀ ਟਰੱਕਰਜ਼, ਕੀ ਤੁਸੀਂ ਹੈਰਾਨ ਹੋ ਰਹੇ ਹੋ ਕਿ ZeVs ਬਾਰੇ ਕੀ ਚਰਚਾ ਹੈ? ਤੁਹਾਨੂੰ ਪਰਵਾਹ ਕਿਉਂ ਕਰਨੀ ਚਾਹੀਦੀ ਹੈ? Z5V ਸਿਰਫ਼ ਵਾਤਾਵਰਨ ਲਈ ਦਿਆਲੂ ਨਹੀਂ ਹਨ, ਉਹ ਡੀਜ਼ਲ ਜਾਂ ਗੈਸੋਲੀਨ ਟਰੱਕਾਂ ਦੇ ਮੁਕਾਬਲੇ ਤੁਹਾਡੇ ਜੇਬ ਤੇ ਹਲਕੇ ਹਨ। ਪਰ ਇੰਤਜ਼ਾਰ ਕਰੋ, …

Read More »

ਲਾਤੀਨੀ ਵੋਟਰਾਂ ਤੱਕ ਪਹੁੰਚਣ ਲਈ ਜ਼ੋਰ ਲਾਉਣ ਲੱਗੇ ਟਰੰਪ ਤੇ ਹੈਰਿਸ

ਦੋਵਾਂ ਆਗੂਆਂ ਵੱਲੋਂ ਵੋਟਰਾਂ ਦੀ ਭਲਾਈ ਲਈ ਆਰਥਿਕ ਨੀਤੀਆਂ ਬਾਰੇ ਚਰਚਾ ਵਾਸ਼ਿੰਗਟਨ/ਬਿਊਰੋ ਨਿਊਜ਼ : ਕਮਲਾ ਹੈਰਿਸ ਤੇ ਡੋਨਲਡ ਟਰੰਪ ਦੋਵੇਂ ਆਰਥਿਕ ਨੀਤੀਆਂ ਨੂੰ ਲਾਤੀਨੀ ਵੋਟਰਾਂ ਨੂੰ ਜਿੱਤਣ ਦਾ ਸਭ ਤੋਂ ਚੰਗਾ ਮੌਕਾ ਮੰਨਦੇ ਹਨ ਪਰ ਦੋਵਾਂ ਦਾ ਨਜ਼ਰੀਆ ਵੱਖੋ-ਵੱਖਰਾ ਹੈ। ਉਪ ਰਾਸ਼ਟਰਪਤੀ ਹੈਰਿਸ ਨੇ ਇਸ ਗੱਲ ‘ਤੇ ਰੋਸ਼ਨੀ ਪਾਉਂਦਿਆਂ ਯੋਜਨਾ …

Read More »