ਸਭ ਤੋਂ ਜ਼ਿਆਦਾ 20 ਉਮੀਦਵਾਰ ਗਿੱਦੜਬਾਹਾ ਸੀਟ ਤੋਂ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਵਿਧਾਨ ਸਭਾ ਦੀਆਂ ਚਾਰ ਸੀਟਾਂ ’ਤੇ ਹੋਣ ਵਾਲੀਆਂ ਜ਼ਿਮਨੀ ਚੋਣਾਂ ਲਈ 60 ਉਮੀਦਵਾਰ ਮੈਦਾਨ ਵਿਚ ਹਨ। ਜ਼ਿਕਰਯੋਗ ਹੈ ਕਿ ਗਿੱਦੜਬਾਹਾ, ਡੇਰਾ ਬਾਬਾ ਨਾਨਕ, ਬਰਨਾਲਾ ਅਤੇ ਚੱਬੇਵਾਲ ਵਿਧਾਨ ਸਭਾ ਸੀਟਾਂ ’ਤੇ ਆਉਂਦੀ 13 ਨਵੰਬਰ ਨੂੰ ਵੋਟਾਂ ਪਾਈਆਂ ਜਾਣਗੀਆਂ। 7 …
Read More »Daily Archives: October 26, 2024
ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਭਗਵੰਤ ਮਾਨ ਸਰਕਾਰ ’ਤੇ ਕਸਿਆ ਤੰਜ
ਕਿਹਾ : ਪੰਜਾਬ ’ਚ ਪੈਦਾ ਹੋਏ ਮਾੜੇ ਹਾਲਾਤ ਲਈ ਪੰਜਾਬ ਸਰਕਾਰ ਜ਼ਿੰਮੇਵਾਰ ਚੰਡੀਗੜ੍ਹ/ਬਿਊਰੋ ਨਿਊਜ਼ : ਭਾਜਪਾ ਆਗੂ ਅਤੇ ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਪੰਜਾਬ ਦੀ ਭਗਵੰਤ ਮਾਨ ਸਰਕਾਰ ਕਰਕੇ ਹੀ ਪੰਜਾਬ ਦੇ ਹਾਲਾਤ ਮਾੜੇ ਬਣੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੇ …
Read More »ਜਲੰਧਰ ਦੀ ਰੇਚਲ ਗੁਪਤਾ ਨੇ ਰਚਿਆ ਇਤਿਹਾਸ
ਸਾਲ 2024 ਦਾ ਮਿਸ ਗ੍ਰੈਂਡ ਇੰਟਰਨੈਸ਼ਨਲ ਦਾ ਖਿਤਾਬ ਕੀਤਾ ਆਪਣੇ ਨਾਂ ਜਲੰਧਰ/ਬਿਊਰੋ ਨਿਊਜ਼ : ਜਲੰਧਰ ਦੀ ਰਹਿਣ ਵਾਲੀ ਰੇਚਲ ਗੁਪਤਾ ਨੇ 20 ਸਾਲ ਦੀ ਉਮਰ ’ਚ ਮਿਸ ਗ੍ਰੈਂਡ ਇੰਟਰਨੈਸ਼ਨਲ 2024 ਦਾ ਖ਼ਿਤਾਬ ਆਪਣੇ ਨਾਂ ਕਰਕੇ ਇਤਿਹਾਸ ਰਚ ਦਿੱਤਾ ਹੈ। ਇਹ ਮੁਕਾਬਲਾ ਦਾ ਫਾਈਨਲ ਬੈਂਕਾਕ, ਥਾਈਲੈਂਡ ਵਿਚ ਐਮ.ਜੀ.ਆਈ. ਹੈੱਡਕੁਆਰਟਰ ਵਿਖੇ ਆਯੋਜਿਤ …
Read More »ਕਾਂਗਰਸੀ ਆਗੂ ਰਾਹੁਲ ਗਾਂਧੀ ਨੂੰ ਸੈਲੂਨ ਮਾਲਕ ਨੇ ਸੁਣਵਾਈ ਆਪਣੀ ਵਿੱਥਿਆ
ਕਿਹਾ : ਦਿਨ ਭਰ ਕੰਮ ਕਰਨ ਤੋਂ ਬਾਅਦ ਵੀ ਕੁੱਝ ਨਹੀਂ ਬਚਦਾ ਨਵੀਂ ਦਿੱਲੀ/ਬਿਊਰੋ ਨਿਊਜ਼ : ਸੀਨੀਅਰ ਕਾਂਗਰਸੀ ਆਗੂ ਅਤੇ ਲੋਕ ਸਭਾ ’ਚ ਵਿਰੋਧੀ ਧਿਰ ਦੇ ਆਗੂ ਰਾਹੁਲ ਗਾਂਧੀ ਨੇ ਸ਼ੋਸ਼ਲ ਮੀਡੀਆ ’ਤੇ ਇਕ ਵੀਡੀਓ ਸ਼ੇਅਰ ਕੀਤਾ ਹੈ। ਜਿਸ ’ਚ ਉਹ ਦਿੱਲੀ ਦੇ ਇਕ ਸੈਲੂਨ ਵਿਚ ਸ਼ੇਵ ਕਰਵਾਉਂਦੇ ਹੋਏ ਨਜ਼ਰ …
Read More »ਪੰਜਾਬ ਪੁਲੀਸ ਦੇ 2 ਡੀਐੱਸਪੀਜ਼ ਸਮੇਤ 7 ਪੁਲੀਸ ਮੁਲਾਜ਼ਮ ਮੁਅੱਤਲ
ਗੈਂਗਸਟਰ ਲਾਰੈਂਸ ਦੀ ਜੇਲ੍ਹ ਅੰਦਰੋਂ ਹੋਈ ਇੰਟਰਵਿਊ ਦਾ ਹੈ ਮਾਮਲਾ ਚੰਡੀਗੜ੍ਹ/ਬਿਊਰੋ ਨਿਊਜ਼ : ਖਰੜ ਸੀਆਈਏ ਸਟੇਸ਼ਨ ’ਤੇ ਪੰਜਾਬ ਪੁਲੀਸ ਦੀ ਗਿਰਫ਼ਤ ’ਚ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਟੀਵੀ ਇੰਟਰਵਿਊ ਕਥਿਤ ਸਹੂਲਤ ਦੇਣ ਦੇ ਮਾਮਲੇ ’ਚ ਦੋ ਡੀਐਸਪੀਜ਼ ਸਮੇਤ ਸੱਤ ਪੰਜਾਬ ਪੁਲਿਸ ਮੁਲਾਜ਼ਮਾਂ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ। ਲਾਰੈਂਸ ਬਿਸ਼ਨੋਈ ਗਾਇਕ …
Read More »