ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੂੰ ਤੁਰੰਤ ਦਖਲ ਦੇ ਕੇ ਪੰਜਾਬ ਸਰਕਾਰ ਰਾਹੀਂ ਪੰਜਾਬ ਦੀਆਂ ਮੰਡੀਆਂ ਵਿੱਚੋਂ ਝੋਨੇ ਦੀ ਮੁਕੰਮਲ ਖਰੀਦ ਨੂੰ ਯਕੀਨੀ ਬਣਾਉਣਾ ਚਾਹੀਦਾ ਹੈ ਅਤੇ ਯਕੀਨੀ ਬਨਾਉਣ ਦੀ ਸਮੂਹ ਕਿਸਾਨਾਂ, ਕਮਿਸ਼ਨ ਏਜੰਟਾਂ, ਮਜ਼ਦੂਰਾਂ, ਟਰਾਂਸਪੋਰਟਰਾਂ, ਰਾਈਸ ਸ਼ੈਲਰ ਮਾਲਕਾਂ ਆਦਿ ਨੂੰ ਦੀਵਾਲੀ ਅਤੇ ਬੰਦੀ ਛੋੜ ਦਿਵਸ …
Read More »Daily Archives: October 27, 2024
‘ਆਪ’ ਆਗੂ ਪਿ੍ਰਤਪਾਲ ਸਮਰਥਕਾਂ ਸਮੇਤ ਭਾਜਪਾ ’ਚ ਹੋਏ ਸ਼ਾਮਲ
ਬਿੱਟੂ : ਬੋਲੇ ਭਾਜਪਾ ਦਾ ਪਰਿਵਾਰ ਲਗਾਤਾਰ ਹੋ ਰਿਹਾ ਹੈ ਵੱਡਾ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਵਿੱਚ ਭਾਰਤੀ ਜਨਤਾ ਪਾਰਟੀ ਦਾ ਪਰਿਵਾਰ ਲਗਾਤਾਰ ਵੱਡਾ ਹੋ ਰਿਹਾ ਹੈ ਅਤੇ ਇਸੇ ਲੜੀ ਤਹਿਤ ਅੱਜ 2022 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਗਿੱਦੜਬਾਹਾ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ, ਮਾਰਕੀਟ ਕਮੇਟੀ ਗਿੱਦੜਬਾਹਾ ਦੇ ਚੇਅਰਮੈਨ ਅਤੇ …
Read More »ਕਿਸਾਨਾਂ ਦੀ ਮੰਡੀਆਂ ’ਚ ਹੋ ਰਹੀ ਖੱਜਲ ਖੁਆਰੀ ਲਈ ਪੰਜਾਬ ਸਰਕਾਰ ਜ਼ਿੰਮੇਵਾਰ : ਰਵਨੀਤ ਸਿੰਘ ਬਿੱਟੂ
ਬਿੱਟੂ ਨੇ ਮੁੱਖ ਮੰਤਰੀ ਮਾਨ ’ਤੇ ਝੋਨੇ ਦੀ ਖਰੀਦ ਨੂੰ ਸੰਭਾਲਣ ਵਿੱਚ ਅਯੋਗ ਹੋਣ ਦਾ ਦੋਸ਼ ਲਗਾਇਆ ਚੰਡੀਗੜ੍ਹ/ਬਿਊਰੋ ਨਿਊਜ਼ : ਕੇਂਦਰੀ ਮੰਤਰੀ ਅਤੇ ਭਾਜਪਾ ਦੇ ਸੀਨੀਅਰ ਆਗੂ ਰਵਨੀਤ ਸਿੰਘ ਬਿੱਟੂ ਨੇ ਅੱਜ ਝੋਨੇ ਦੇ ਖਰੀਦ ਸੀਜ਼ਨ ਦੌਰਾਨ ਸੂਬੇ ਦੀਆਂ ਅਨਾਜ ਮੰਡੀਆਂ ਵਿੱਚ ਭਰਮਾਰ ਪੈਦਾ ਕਰਨ ਲਈ ‘ਆਪ’ ਦੀ ਅਗਵਾਈ ਵਾਲੀ …
Read More »ਅਕਾਲੀ ਦਲ ਦੇ ਕਾਰਜਕਾਰ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਨੇ ਕੀਤਾ ਵੱਡਾ ਦਾਅਵਾ
ਕਿਹਾ : ਐਡਵੋਕੇਟ ਹਰਜਿੰਦਰ ਸਿੰਘ ਧਾਮੀ ਮੁੜ ਤੋਂ ਬਣਨਗੇ ਸ਼ੋ੍ਰਮਣੀ ਕਮੇਟੀ ਦੇ ਪ੍ਰਧਾਨ ਅੰਮਿ੍ਰਤਸਰ/ਬਿਊਰੋ ਨਿਊਜ਼ : ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਵਲੋਂ ਸ੍ਰੋਮਣੀ ਅਕਾਲੀ ਦਲ ਨਾਲ ਸੰਬੰਧਿਤ ਸ਼੍ਰੋਮਣੀ ਕਮੇਟੀ ਮੈਂਬਰਾਂ ਨਾਲ ਬੈਠਕ ਕੀਤੀ। ਇਸ ਮੌਕੇ ਉਨ੍ਹਾਂ ਵੱਲੋਂ ਇਕ ਵੱਡਾ ਦਾਅਵਾ ਕੀਤਾ ਗਿਆ। ਜਿਸ ਵਿਚ ਵੱਡੀ …
Read More »ਸੁਖਪਾਲ ਖਹਿਰਾ ਨੇ ਪੰਜਾਬ ਸਰਕਾਰ ਨੂੰ ਮੰਡੀਆਂ ’ਚੋਂ ਝੋਨੇ ਦੀ ਲਿਫਟਿੰਗ ਜਲਦ ਕਰਵਾਉਣ ਦੀ ਕੀਤੀ ਅਪੀਲ
ਕਿਹਾ : ਮੰਡੀਆਂ ’ਚ ਪੰਜਾਬ ਦਾ ਕਿਸਾਨ ਹੋ ਰਿਹਾ ਹੈ ਪ੍ਰੇਸ਼ਾਨ ਭੁਲੱਥ/ਬਿਊਰੋ ਨਿਊਜ਼ : ਸੀਨੀਅਰ ਕਾਂਗਰਸੀ ਆਗੂ ਅਤੇ ਹਲਕਾ ਭੁਲੱਥ ਤੋਂ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਪੰਜਾਬ ਸਰਕਾਰ ਵਲੋਂ ਪਿਛਲੇ 28 ਦਿਨਾਂ ਤੋਂ ਸੂਬਾ ਪੰਜਾਬ ਦੀਆਂ ਮੰਡੀਆਂ ਵਿਚ ਝੋਨੇ ਦੀ ਖ਼ਰੀਦ ਤੇ ਲਿਫਟਿੰਗ …
Read More »ਕੇਂਦਰੀ ਮੰਤਰੀ ਪਹਿਲਾਦ ਜੋਸ਼ੀ ਨੇ ਝੋਨੇ ਦਾ ਇਕ-ਇਕ ਦਾਣਾ ਖਰੀਦਣ ਦਾ ਦਾਅਵਾ
ਕਿਹਾ ਪੰਜਾਬ ਦੇ ਕਿਸਾਨ ਅਫਵਾਹਾਂ ’ਤੇ ਵਿਸ਼ਵਾਸ ਨਾਲ ਕਰਨ ਨਵੀਂ ਦਿੱਲੀ/ਬਿਊਰੋ ਨਿਊਜ਼ : ਕੇਂਦਰੀ ਮੰਤਰੀ ਪ੍ਰਹਿਲਾਦ ਜੋਸ਼ੀ ਨੇ ਪੰਜਾਬ ਦੇ ਕਿਸਾਨਾਂ ਨੂੰ ਭਰੋਸਾ ਦਿੱਤਾ ਹੈ ਕਿ ਉਹ ਝੋਨੇ ਦਾ ਹਰ ਦਾਣਾ ਖਰੀਦਣਗੇ ਤੇ ਉਹ ਇਸ ਸਬੰਧ ਵਿਚ ਫੈਲਾਈਆਂ ਜਾ ਰਹੀਆਂ ਅਫਵਾਹਾਂ ’ਤੇ ਵਿਸ਼ਵਾਸ ਨਾ ਕਰਨ। ਉਨ੍ਹਾਂ ਸੂਬੇ ਦੇ ਕਿਸਾਨਾਂ ਨੂੰ …
Read More »ਰੇਲਵੇ ਵਿਭਾਗ ਦੀਵਾਲੀ ਅਤੇ ਛਠ ਪੂਜਾ ਮੌਕੇ ਚਲਾਏ ਵਿਸ਼ੇਸ਼ ਰੇਲ ਗੱਡੀਆਂ
ਰੇਲਵੇ ਵਿਭਾਗ ਨੇ ਟਿਕਟ ਕਾਊਂਟਰਾਂ ਦੀ ਗਿਣਤੀ ਵੀ ਵਧਾਈ ਨਵੀਂ ਦਿੱਲੀ/ਬਿਊਰੋ ਨਿਊਜ਼ : ਰੇਲਵੇ ਨੇ ਆਗਾਮੀ ਤਿਉਹਾਰਾਂ ਦੇ ਸੀਜਨ ਨੂੰ ਦੇਖਦਿਆਂ 7000 ਵਿਸ਼ੇਸ਼ ਰੇਲ ਗੱਡੀਆਂ ਚਲਾਉਣ ਦਾ ਫੈਸਲਾ ਕੀਤਾ ਹੈ। ਇਹ ਰੇਲ ਗੱਡੀਆਂ ਦੀਵਾਲੀ ਅਤੇ ਛਠ ਪੂਜਾ ਮੌਕੇ ਚਲਾਈਆਂ ਜਾਣਗੀਆਂ। ਦਿਲੀਪ ਕੁਮਾਰ (ਈਡੀ, ਸੂਚਨਾ ਅਤੇ ਪ੍ਰਚਾਰ ਰੇਲਵੇ ਬੋਰਡ) ਨੇ ਕਿਹਾ …
Read More »ਹਿਮਾਚਲ ਪ੍ਰਦੇਸ਼ ਦੇ ਮੰਡੀ ਜ਼ਿਲ੍ਹੇ ਕਾਰ ਖੱਡ ’ਚ ਡਿੱਗੀ
ਪੰਜ ਵਿਅਕਤੀਆਂ ਦੀ ਗਈ ਜਾਨ ਮੰਡੀ/ਬਿਊਰੋ ਨਿਊਜ਼ : ਹਿਮਾਚਲ ਪ੍ਰਦੇਸ਼ ਦੇ ਮੰਡੀ ਜ਼ਿਲ੍ਹੇ ਅਧੀਨ ਆਉਂਦੇ ਚੌਰਘਾਟੀ ਦੇ ਬਰਧਾਣ ਵਿਚ ਇਕ ਕਾਰ ਖੱਡ ਵਿਚ ਡਿੱਗ ਗਈ ਜਿਸ ਕਾਰਨ ਕਾਰ ਸਵਾਰ ਪੰਜ ਨੌਜਵਾਨਾਂ ਦੀ ਮੌਕੇ ’ਤੇ ਹੀ ਮੌਤ ਹੋ ਗਈ। ਇਹ ਪੰਜ ਜਣੇ ਵਿਆਹ ਤੋਂ ਪਰਤ ਰਹੇ ਸਨ। ਕਾਰ ਸਵਾਰਾਂ ਦੀ ਪਛਾਣ …
Read More »