ਕਿਹਾ : ਸਿੱਖ ਸੰਗਤਾਂ ਕਿਸੇ ਵੀ ਤਰ੍ਹਾਂ ਦੀ ਬਿਜਲਈ ਸਜਾਵਟ ਨਾ ਕਰਨ ਅੰਮਿ੍ਰਤਸਰ/ਬਿਊਰੋ ਨਿਊਜ਼ : ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਬੰਦੀਛੋੜ ਦਿਵਸ ਮੌਕੇ ਸੰਗਤਾਂ ਨੂੰ ਕੇਵਲ ਘਿਓ ਦੇ ਦੀਵੇ ਬਾਲਣ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ 1 ਨਵੰਬਰ ਨੂੰ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ …
Read More »Daily Archives: October 29, 2024
ਜ਼ਿਮਨੀ ਚੋਣਾਂ ਤੋਂ ਪਹਿਲਾਂ ਪੰਜਾਬ ‘ਆਪ’ ਨੇ ਗੁਰਦੀਪ ਸਿੰਘ ਬਾਠ ਨੂੰ ਪਾਰਟੀ ’ਚੋਂ ਕੱਢਿਆ
ਬਰਨਾਲਾ ਤੋਂ ਅਜ਼ਾਦ ਉਮੀਦਵਾਰ ਵਜੋਂ ਚੋਣ ਲੜ ਰਹੇ ਹਨ ਗੁਰਦੀਪ ਬਾਠ ਬਰਨਾਲਾ/ਬਿਊਰੋ ਨਿਊਜ਼ : ਪੰਜਾਬ ਵਿਚ ਚਾਰ ਸੀਟਾਂ ’ਤੇ ਹੋਣ ਵਾਲੀਆਂ ਜ਼ਿਮਨੀ ਤੋਂ ਪਹਿਲਾਂ ਆਮ ਆਦਮੀ ਪਾਰਟੀ ਨੇ ਗੁਰਦੀਪ ਸਿੰਘ ਬਾਠ ਨੂੰ ਪਾਰਟੀ ਵਿਚੋਂ ਕੱਢ ਦਿੱਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਆਮ ਆਦਮੀ ਪਾਰਟੀ ਵੱਲੋਂ ਸ਼ੋਸ਼ਲ ਮੀਡੀਆ ’ਤੇ ਸਾਂਝੀ ਕੀਤੀ …
Read More »ਪੰਜਾਬ ਦੇ 4 ਵਿਧਾਨ ਸਭਾ ਹਲਕਿਆਂ ਦੀਆਂ ਜ਼ਿਮਨੀ ਚੋਣਾਂ ਲਈ ਕਾਂਗਰਸ ਨੇ ਯੋਜਨਾ ਕਮੇਟੀ ਦਾ ਕੀਤਾ ਗਠਨ
ਪ੍ਰਤਾਪ ਸਿੰਘ ਬਾਜਵਾ ਨੂੰ ਕਮੇਟੀ ਦਾ ਲਗਾਇਆ ਕਨਵੀਨਰ ਨਵੀਂ ਦਿੱਲੀ/ਬਿਊਰੋ ਨਿਊਜ਼ ਪੰਜਾਬ ਦੇ ਚਾਰ ਵਿਧਾਨ ਸਭਾ ਹਲਕਿਆਂ ਗਿੱਦੜਬਾਹਾ, ਬਰਨਾਲਾ, ਡੇਰਾ ਬਾਬਾ ਨਾਨਕ ਅਤੇ ਚੱਬੇਵਾਲ ਵਿਚ ਆਉਂਦੀ 13 ਨਵੰਬਰ ਨੂੰ ਹੋਣ ਵਾਲੀਆਂ ਜ਼ਿਮਨੀ ਚੋਣਾਂ ਲਈ ਕਾਂਗਰਸ ਪਾਰਟੀ ਨੇ ਰਣਨੀਤੀ ਅਤੇ ਯੋਜਨਾ ਕਮੇਟੀ ਦਾ ਗਠਨ ਕੀਤਾ ਹੈ। ਇਸ ਵਿਚ 7 ਵਿਅਕਤੀਆਂ ਨੂੰ …
Read More »ਪੰਜਾਬ ’ਚ ਝੋਨੇ ਦੀ ਲਿਫਟਿੰਗ ਨੂੰ ਲੈ ਕੇ ਹਾਈਕੋਰਟ ’ਚ ਹੋਈ ਸੁਣਵਾਈ
31 ਅਕਤੂਬਰ ਨੂੰ ਕੇਂਦਰ ਅਤੇ ਪੰਜਾਬ ਸਰਕਾਰ ਦੀ ਹੋਵੇਗੀ ਬੈਠਕ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੀਆਂ ਮੰਡੀਆਂ ਵਿਚ ਝੋਨੇ ਦੀ ਸਹੀ ਤਰੀਕੇ ਨਾਲ ਲਿਫਟਿੰਗ ਨਾ ਹੋਣ ਦੇ ਮਾਮਲੇ ਵਿਚ ਅੱਜ ਮੰਗਲਵਾਰ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿਚ ਸੁਣਵਾਈ ਹੋਈ ਹੈ। ਇਸ ਦੌਰਾਨ ਕੇਂਦਰ ਸਰਕਾਰ ਵਲੋਂ ਜਵਾਬ ਦਾਖਲ ਕਰਕੇ ਦੱਸਿਆ ਗਿਆ ਹੈ ਕਿ …
Read More »ਪ੍ਰਧਾਨ ਮੰਤਰੀ ਮੋਦੀ ਨੇ 51 ਹਜ਼ਾਰ ਵਿਅਕਤੀਆਂ ਨੂੰ ਵੰਡੇ ਨਿਯੁਕਤੀ ਪੱਤਰ
ਪੀਐਮ ਦੇ ਤੀਜੇ ਕਾਰਜਕਾਲ ਦਾ ਇਹ ਪਹਿਲਾ ਰੋਜ਼ਗਾਰ ਮੇਲਾ ਨਵੀਂ ਦਿੱਲੀ/ਬਿਊਰੋ ਨਿਊਜ਼ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਮੰਗਲਵਾਰ ਨੂੰ ਭਾਰਤ ਦੀਆਂ 40 ਥਾਵਾਂ ’ਤੇ ਆਯੋਜਿਤ ਰੋਜ਼ਗਾਰ ਮੇਲੇ ਵਿਚ 51 ਹਜ਼ਾਰ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਵੰਡੇ। ਲੋਕ ਸਭਾ ਚੋਣਾਂ ਤੋਂ ਬਾਅਦ ਪ੍ਰਧਾਨ ਮੰਤਰੀ ਮੋਦੀ ਦੇ ਤੀਜੇ ਕਾਰਜਕਾਲ ਦਾ ਇਹ ਪਹਿਲਾ …
Read More »ਭਗਵੰਤ ਮਾਨ ਸਰਕਾਰ ਨੇ ਨਗਰ ਨਿਗਮ ਚੋਣਾਂ ਦੀ ਕੀਤੀ ਤਿਆਰੀ
ਪੰਜਾਬ ’ਚ ਨਗਰ ਨਿਗਮ ਚੋਣਾਂ ਦਾ ਐਲਾਨ ਕਿਸੇ ਵੇਲੇ ਵੀ ਸੰਭਵ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ 4 ਵਿਧਾਨ ਸਭਾ ਹਲਕਿਆਂ ਦੀਆਂ ਜ਼ਿਮਨੀ ਚੋਣਾਂ ਵਿਚਾਲੇ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਭਗਵੰਤ ਮਾਨ ਸਰਕਾਰ ਨੇ ਅਗਾਮੀ ਨਗਰ ਨਿਗਮ ਚੋਣਾਂ ਲਈ ਤਿਆਰੀ ਵੀ ਵਿੱਢ ਦਿੱਤੀ ਹੈ। ਨਗਰ ਨਿਗਮ ਚੋਣਾਂ ਦੀ ਤਿਆਰੀ ਵਜੋਂ ਮੁੱਖ …
Read More »ਅਮਰੀਕੀ ਰਾਸ਼ਟਰਪਤੀ ਬਾਈਡਨ ਨੇ ਵਾਈਟ ਹਾਊਸ ’ਚ ਮਨਾਈ ਦੀਵਾਲੀ
21 ਸਾਲ ਪਹਿਲਾਂ ਜਾਰਜ ਬੁਸ਼ ਨੇ ਕੀਤੀ ਸੀ ਸ਼ੁਰੂਆਤ ਵਾਸ਼ਿੰਗਟਨ/ਬਿਊਰੋ ਨਿਊਜ਼ ਅਮਰੀਕੀ ਰਾਸ਼ਟਰਪਤੀ ਜੋਅ ਬਾਈਡਨ ਨੇ ਸੋਮਵਾਰ ਰਾਤ ਨੂੰ ਵਾਈਟ ਹਾਊਸ ਵਿਚ ਦੀਵਾਲੀ ਮਨਾਈ। ਮੀਡੀਆ ਰਿਪੋਰਟਾਂ ਮੁਤਾਬਕ ਇਸ ਸਮਾਗਮ ਵਿਚ 600 ਤੋਂ ਜ਼ਿਆਦਾ ਭਾਰਤੀ-ਅਮਰੀਕੀ ਸ਼ਾਮਲ ਹੋਏ। ਬਾਈਡਨ ਨੇ ਇਸ ਮੌਕੇ ਭਾਰਤੀ-ਅਮਰੀਕੀ ਸੰਸਦ ਮੈਂਬਰਾਂ, ਅਧਿਕਾਰੀਆਂ ਅਤੇ ਬਿਜਨਸ ਨਾਲ ਜੁੜੀਆਂ ਹਸਤੀਆਂ ਨੂੰ …
Read More »