ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਕੌਮ ਦੇ ਨਾਂਅ ਸੰਦੇਸ਼ ਕੀਤਾ ਜਾਰੀ ਸਿੱਖ ਸੰਗਤਾਂ ਨੂੰ ਬੰਦੀ ਛੋੜ ਦਿਵਸ ਦੀਆਂ ਦਿੱਤੀਆਂ ਲੱਖ-ਲੱਖ ਵਧਾਈਆਂ ਅੰਮਿ੍ਰਤਸਰ/ਬਿਊਰੋ ਨਿਊਜ਼ : ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਵੱਲੋਂ ਅੱਜ ਬੰਦੀ ਛੋੜ ਦਿਵਸ ਮੌਕੇ ਕੌਮ ਦੇ ਨਾਂਅ ਸੰਦੇਸ਼ ਜਾਰੀ ਕੀਤਾ …
Read More »Monthly Archives: November 2024
ਐਡਵੋਕੇਟ ਧਾਮੀ ਨੇ ਧਾਰਮਿਕ ਸਲਾਹਕਾਰ ਬੋਰਡ ਦੇ ਮੈਂਬਰਾਂ ’ਚ ਵਾਧਾ ਕਰਨ ਦਾ ਕੀਤਾ ਐਲਾਨ
ਕਿਹਾ : ਧਾਰਮਿਕ ਸਲਾਹਕਾਰ ਬੋਰਡ ਸ੍ਰੀ ਅਕਾਲ ਤਖਤ ਸਾਹਿਬ ਦੀ ਛਤਰ ਛਾਇਆ ਹੇਠ ਕਰੇਗਾ ਕੰਮ ਅੰਮਿ੍ਰਤਸਰ/ਬਿਊਰੋ ਨਿਊਜ਼ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਲਈ 11 ਮੈਂਬਰੀ ਧਾਰਮਿਕ ਸਲਾਹਕਾਰ ਬੋਰਡ ਦੇ ਗਠਨ ਸੰਬੰਧੀ ਕਿਹਾ ਕਿ ਇਹ ਸਲਾਹਕਾਰ ਬੋਰਡ ਸ੍ਰੀ …
Read More »ਭਾਰਤ-ਚੀਨ ਸਰਹੱਦ ’ਤੇ ਭਾਰਤੀ ਫੌਜ ਨੇ ਪੈਟਰੋਲਿੰਗ ਕੀਤੀ ਸ਼ੁਰੂ
ਕੇਂਦਰੀ ਮੰਤਰੀ ਕਿਰਨ ਰਿਜੀਜੂ ਨੇ ਚੀਨੀ ਫੌਜੀਆਂ ਨਾਲ ਕੀਤੀ ਮੁਲਾਕਾਤ ਲੱਦਾਖ/ਬਿਊਰੋ ਨਿਊਜ਼ : ਪੂਰਬੀ ਲੱਦਾਖ ’ਚ ਭਾਰਤ-ਚੀਨ ਸਰਹੱਦ ’ਤੇ ਭਾਰਤੀ ਫੌਜ ਨੇ ਪੈਟਰੋਲਿੰਗ ਸ਼ੁਰੂ ਕਰ ਦਿੱਤੀ ਹੈ। ਫਿਲਹਾਲ ਡੇਮਚੋਕ ’ਤੇ ਹੀ ਨਿਗਰਾਨੀ ਕੀਤੀ ਜਾ ਰਹੀ ਜਦਕਿ ਦੇਪਸਾਂਗ ’ਤੇ ਵੀ ਜਲਦ ਹੀ ਪੈਟਰੋਲਿੰਗ ਸ਼ੁਰੂ ਕਰ ਦਿੱਤੀ ਜਾਵੇਗੀ। ਜ਼ਿਕਰਯੋਗ ਹੈ ਕਿ ਭਾਰਤ …
Read More »ਸੀਨੀਅਰ ਆਈਏਐਸ ਅਧਿਕਾਰੀ ਵਿਨੀ ਮਹਾਜਨ ਹੋਏ ਸੇਵਾਮੁਕਤ
ਪੰਜਾਬ ਦੀ ਪਹਿਲੀ ਮਹਿਲਾ ਮੁੱਖ ਸਕੱਤਰ ਸਨ ਵਿਨੀ ਮਹਾਜਨ ਨਵੀਂ ਦਿੱਲੀ/ਬਿਊਰੋ ਨਿਊਜ਼ : ਪੰਜਾਬ ਦੀ ਪਹਿਲੀ ਮਹਿਲਾ ਮੁੱਖ ਸਕੱਤਰ ਅਤੇ ਸੀਨੀਅਰ ਆਈਏਐਸ ਅਧਿਕਾਰੀ ਵਿਨੀ ਮਹਾਜਨ ਲੰਘੇ ਦਿਨੀਂ ਸੇਵਾਮੁਕਤ ਹੋ ਗਏ ਹਨ। ਇਸ ਸਮੇਂ ਉਹ ਕੇਂਦਰ ਵਿਚ ਆਪਣੀਆਂ ਸੇਵਾਵਾਂ ਦੇ ਰਹੇ ਸਨ। ਅੱਜ ਸ਼ੁੱਕਰਵਾਰ ਨੂੰ ਸਵੇਰੇ ਉਨ੍ਹਾਂ ਨੇ ਆਪਣੇ ਸੋਸ਼ਲ ਮੀਡੀਆ …
Read More »ਬਰਨਾਲਾ ਜ਼ਿਮਨੀ ਚੋਣ ਲਈ ਸਰਗਰਮ ਹੋਏ ਸੰਸਦ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ
ਕਈ ਕਾਂਗਰਸੀ ਆਗੂਆਂ ਨੂੰ ਪਾਰਟੀ ’ਚ ਕੀਤਾ ਸ਼ਾਮਲ ਬਰਨਾਲਾ/ਬਿਊਰੋ ਨਿਊਜ਼ : ਆਮ ਆਦਮੀ ਪਾਰਟੀ ਦੇ ਲੋਕ ਸਭਾ ਹਲਕਾ ਸੰਗਰੂਰ ਤੋਂ ਸੰਸਦ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਡੇਂਗੂ ਨੂੰ ਮਾਤ ਦੇਣ ਤੋਂ ਬਾਅਦ ਹੁਣ ਬਰਨਾਲਾ ਜ਼ਿਮਨੀ ਚੋਣ ਲਈ ਪੂਰੀ ਤਰ੍ਹਾਂ ਸਰਗਰਮ ਹੋ ਗਏ ਹਨ। ਉਨ੍ਹਾਂ ਖੁਦ ਬਰਨਾਲਾ ਜ਼ਿਮਨੀ ਚੋਣ ਦੀ ਕਮਾਂਡ …
Read More »ਬੰਦੀਛੋੜ ਦਿਵਸ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਚ ਵੱਡੀ ਗਿਣਤੀ ’ਚ ਸੰਗਤਾਂ ਹੋਈਆਂ ਨਤਮਸਤਕ
ਪਵਿੱਤਰ ਸਰੋਵਰ ’ਚ ਇਸ਼ਨਾਨ ਕਰਕੇ ਗੁਰੂ ਪਾਸੋਂ ਅਸ਼ੀਰਵਾਦ ਕੀਤਾ ਪ੍ਰਾਪਤ ਅੰਮਿ੍ਰਤਸਰ/ਬਿਊਰੋ ਨਿਊਜ਼ : ਸਿੱਖ ਭਾਈਚਾਰੇ ਵੱਲੋਂ ਦੀਵਾਲੀ ਅਤੇ ਬੰਦੀ ਛੋੜ ਦਿਵਸ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਇਸ ਮੌਕੇ ਵੱਡੀ ਗਿਣਤੀਆਂ ਵਿਚ ਸੰਗਤਾਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਈਆਂ ਅਤੇ ਪਵਿੱਤਰ ਸਰੋਵਰ ਵਿਚ ਇਸ਼ਨਾਨ ਕਰਕੇ ਗੁਰੂ ਪਾਸੋਂ ਅਸ਼ੀਰਵਾਦ ਪ੍ਰਾਪਤ …
Read More »ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਆਰਥਿਕ ਸਲਾਹਕਾਰ ਬਿਬੇਕ ਦੇਬਰਾਏ ਦਾ ਹੋਇਆ ਦੇਹਾਂਤ
69 ਸਾਲ ਦੀ ਉਮਰ ਬਿਬੇਕ ਨੇ ਲਿਆ ਆਖਰੀ ਸਾਹ ਨਵੀਂ ਦਿੱਲੀ/ਬਿਊਰੋ ਨਿਊਜ਼ : ਉਘੇ ਅਰਥ ਸ਼ਾਸਤਰੀ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਆਰਥਿਕ ਸਲਾਹਕਾਰ ਕੌਂਸਲ ਦੇ ਮੁਖੀ ਬਿਬੇਕ ਦੇਬਰਾਏ ਦਾ 69 ਸਾਲ ਦੀ ਉਮਰ ਵਿਚ ਅੱਜ ਸ਼ੁੱਕਰਵਾਰ ਨੂੰ ਦੇਹਾਂਤ ਹੋ ਗਿਆ। ਮੀਡੀਆ ਰਿਪੋਰਟਾਂ ਤੋਂ ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਦੇਬਰਾਏ ਨੀਤੀ …
Read More »ਦੀਵਾਲੀ ਪਿੱਛੋਂ ਹਵਾ ਪ੍ਰਦੂਸ਼ਣ ਵਿਚ ਹੋਇਆ ਹੋਰ ਵਾਧਾ
ਕੌਮੀ ਰਾਜਧਾਨੀ ਨਵੀਂ ਦਿੱਲੀ ਸਮੇਤ ਦੇਸ਼ ਬਹੁਤੇ ਸ਼ਹਿਰਾਂ ’ਚ ਸਾਹ ਲੈਣਾ ਹੋਇਆ ਔਖਾ ਨਵੀਂ ਦਿੱਲੀ/ਬਿਊਰੋ ਨਿਊਜ਼ : ਦੀਵਾਲੀ ਦੇ ਤਿਉਹਾਰ ਦੌਰਾਨ ਆਤਿਸ਼ਬਾਜ਼ੀ ਅਤੇ ਹੋਰ ਪਟਾਕਿਆਂ ਦੇ ਚੱਲਣ ਕਾਰਨ ਦੇਸ਼ ਭਰ ਵਿਚ ਲਾਈਆਂ ਗਈਆਂ ਪਾਬੰਦੀਆਂ ਧੂੰਆਂ ਬਣ ਕੇ ਉਡ ਜਾਣ ਮਗਰੋਂ ਸ਼ੁੱਕਰਵਾਰ ਦੀ ਸਵੇਰ ਦੇਸ਼ ਦੇ ਬਹੁਤੇ ਸ਼ਹਿਰਾਂ ਵਿਚ ਹਵਾ ਦੀ …
Read More »