ਵੱਖਰੀ ਵਿਧਾਨ ਸਭਾ ਲਈ ਚੰਡੀਗੜ੍ਹ ‘ਚ ਜ਼ਮੀਨ ਦੇ ਮੁੱਦੇ ‘ਤੇ ਰਾਜਪਾਲ ਨੇ ਸਥਿਤੀ ਸਪੱਸ਼ਟ ਕੀਤੀ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਰਾਜਪਾਲ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ ਦੇ ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਨੇ ਵੱਖਰੀ ਹਰਿਆਣਾ ਵਿਧਾਨ ਸਭਾ ਲਈ ਚੰਡੀਗੜ੍ਹ ‘ਚ ਜ਼ਮੀਨ ਦੇਣ ਦੀ ਮੁਹਿੰਮ ਨੂੰ ਲੈ ਕੇ ਭਖੇ ਸਿਆਸੀ ਮਾਹੌਲ ਦਰਮਿਆਨ ਸਪੱਸ਼ਟ …
Read More »Monthly Archives: November 2024
ਸ਼੍ਰੋਮਣੀ ਅਕਾਲੀ ਦਲ ਦੀ ਵਰਕਿੰਗ ਕਮੇਟੀ ਨੇ ਸੁਖਬੀਰ ਦੇ ਅਸਤੀਫੇ ਬਾਰੇ ਫੈਸਲਾ ਟਾਲਿਆ
ਜ਼ਿਲ੍ਹਾ ਪ੍ਰਧਾਨਾਂ ਤੇ ਹਲਕਾ ਇੰਚਾਰਜਾਂ ਨਾਲ ਰਾਇ ਕਰਾਂਗੇ : ਬਲਵਿੰਦਰ ਸਿੰਘ ਭੂੰਦੜ ਚੰਡੀਗੜ੍ਹ/ਬਿਊਰੋ ਨਿਊਜ਼ : ਸ਼੍ਰੋਮਣੀ ਅਕਾਲੀ ਦਲ ਦੀ ਵਰਕਿੰਗ ਕਮੇਟੀ ਨੇ ਸੁਖਬੀਰ ਸਿੰਘ ਬਾਦਲ ਵੱਲੋਂ ਪਾਰਟੀ ਦੀ ਪ੍ਰਧਾਨਗੀ ਤੋਂ ਦਿੱਤੇ ਅਸਤੀਫ਼ੇ ਬਾਰੇ ਫ਼ੈਸਲਾ ਟਾਲ ਦਿੱਤਾ ਹੈ। ਸੁਖਬੀਰ ਨੇ ਲੰਮੇ ਅਰਸੇ ਦੀ ਜੱਕੋ-ਤੱਕੀ ਮਗਰੋਂ 16 ਨਵੰਬਰ ਨੂੰ ਪ੍ਰਧਾਨਗੀ ਤੋਂ ਅਸਤੀਫ਼ਾ …
Read More »ਡੈਨਮਾਰਕ ਦੀ ਵਿਕਟੋਰੀਆ ਬਣੀ ਮਿਸ ਯੂਨੀਵਰਸ
ਭਾਰਤ ਦੀ ਰੀਆ ਸਿੰਘਾ ਸਿਖਰਲੀਆਂ 30 ਸੁੰਦਰੀਆਂ ਵਿੱਚ ਸ਼ਾਮਲ ਨਵੀਂ ਦਿੱਲੀ/ਬਿਊਰੋ ਨਿਊਜ਼ : ਡੈਨਮਾਰਕ ਦੀ ਵਿਕਟੋਰੀਆ ਕਜੇਅਰ ਥੇਲਵਿਗ ਨੇ ਸਾਲ 2024 ਦਾ ਮਿਸ ਯੂਨੀਵਰਸ ਦਾ ਖਿਤਾਬ ਜਿੱਤਿਆ ਹੈ। ਕੌਮਾਂਤਰੀ ਖੂਬਸੂਰਤੀ ਮੁਕਾਬਲੇ ਦਾ ਪੁਰਸਕਾਰ ਪਹਿਲੀ ਵਾਰ ਡੈਨਮਾਰਕ ਦੀ ਝੋਲੀ ਪਿਆ ਹੈ। ਇਸ ਮੁਕਾਬਲੇ ਦਾ 73ਵਾਂ ਐਡੀਸ਼ਨ ਲੰਘੀ ਰਾਤ ਮੈਕਸਿਕੋ ਦੇ ਐਰੇਨਾ …
Read More »ਸਰਕਾਰ ਠੇਕੇ ਬੰਦ ਕਰੇ ਤਾਂ ਮੈਂ ਦਾਰੂ ਵਾਲੇ ਗੀਤ ਗਾਉਣੇ ਬੰਦ ਕਰ ਦਿਆਂਗਾ: ਦਿਲਜੀਤ ਦੁਸਾਂਝ
ਪਵਿੱਤਰ ਸ਼ਹਿਰ ਅੰਮ੍ਰਿਤਸਰ ਨੂੰ ਵੀ ਡਰਾਈ ਸਿਟੀ ਬਣਾਉਣ ਦੀ ਕੀਤੀ ਅਪੀਲ ਨਵੀਂ ਦਿੱਲੀ/ਬਿਊਰੋ ਨਿਊਜ਼ : ਉੱਘੇ ਪੰਜਾਬੀ ਗਾਇਕ ਦਿਲਜੀਤ ਦੋਸਾਂਝ ਨੇ ਕਿਹਾ ਹੈ ਕਿ ਜੇ ਸਰਕਾਰ ਭਾਰਤ ‘ਚ ਸਾਰੇ ਠੇਕੇ ਬੰਦ ਕਰ ਦਿੰਦੀ ਹੈ ਤਾਂ ਉਹ ਦਾਰੂ ਵਾਲੇ ਗੀਤ ਗਾਉਣੇ ਬੰਦ ਕਰ ਦੇਵੇਗਾ। ਉਸ ਨੇ ਕਿਹਾ ਕਿ ਉਹ ਚਾਹੁੰਦਾ ਹੈ …
Read More »ਕੈਲਾਸ਼ ਗਹਿਲੋਤ ਭਾਜਪਾ ‘ਚ ਹੋਏ ਸ਼ਾਮਲ
ਗਹਿਲੋਤ ਨੇ ਦਿੱਲੀ ਦੀ ‘ਆਪ’ ਸਰਕਾਰ ‘ਚ ਮੰਤਰੀ ਅਹੁਦੇ ਤੋਂ ਦੇ ਦਿੱਤਾ ਸੀ ਅਸਤੀਫਾ ਨਵੀਂ ਦਿੱਲੀ : ਆਮ ਆਦਮੀ ਪਾਰਟੀ ਦੀ ਦਿੱਲੀ ਸਰਕਾਰ ‘ਚ ਕੈਬਨਿਟ ਮੰਤਰੀ ਅਹੁਦੇ ਤੋਂ ਅਸਤੀਫਾ ਦੇਣ ਤੋਂ ਬਾਅਦ ਕੈਲਾਸ਼ ਗਹਿਲੋਤ ਸੋਮਵਾਰ ਨੂੰ ਭਾਰਤੀ ਜਨਤਾ ਪਾਰਟੀ ਵਿਚ ਸ਼ਾਮਲ ਹੋ ਗਏ। ਦਿੱਲੀ ਭਾਜਪਾ ਦੇ ਪ੍ਰਧਾਨ ਵਰਿੰਦਰ ਸਚਦੇਵਾ ਨੇ …
Read More »ਭਾਜਪਾ ਦਾ ਸਾਬਕਾ ਵਿਧਾਇਕ ਅਨਿਲ ਝਾਅ ‘ਆਪ’ ਵਿਚ ਸ਼ਾਮਲ
ਨਵੀਂ ਦਿੱਲੀ : ਨਵੀਂ ਦਿੱਲੀ ਵਿਚ ਭਾਜਪਾ ਦੇ ਸਾਬਕਾ ਵਿਧਾਇਕ ਅਨਿਲ ਝਾਅ ਨੇ ਪਾਰਟੀ ਨੂੰ ਅਲਵਿਦਾ ਕਹਿ ਦਿੱਤਾ ਹੈ ਅਤੇ ਉਹ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ। ਅਨਿਲ ਝਾਅ ਨੇ ਅਰਵਿੰਦ ਕੇਜਰੀਵਾਲ ਦੀ ਮੌਜੂਦਗੀ ‘ਚ ਆਮ ਆਦਮੀ ਪਾਰਟੀ ਵਿਚ ਸ਼ਮੂਲੀਅਤ ਕੀਤੀ ਹੈ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ …
Read More »ਕੈਨੇਡੀਅਨ ਪੰਜਾਬੀ ਸਾਹਿਤ ਸਭਾ ਟੋਰਾਂਟੋ ਦੇ ਸਮਾਗ਼ਮ ਵਿਚ ਸਵ. ਗੁਰਦਾਸ ਮਿਨਹਾਸ ਨੂੰ ਭੇਂਟ ਕੀਤੀ ਗਈ ਸ਼ਰਧਾਂਜਲੀ
‘ਪੰਜਾਬ ਦੀ ਕੋਇਲ’ ਸੁਰਿੰਦਰ ਕੌਰ ਦੇ ਜਨਮ-ਦਿਨ ‘ਤੇ ਕੀਤਾ ਗਿਆ ਯਾਦ ਤੇ ਕਵੀ-ਦਰਬਾਰ ਵੀ ਹੋਇਆ ਬਰੈਂਪਟਨ/ਡਾ. ਝੰਡ : ਲੰਘੇ ਐਤਵਾਰ 17 ਨਵੰਬਰ ਨੂੰ ਕੈਨੇਡੀਅਨ ਪੰਜਾਬੀ ਸਾਹਿਤ ਸਭਾ ਟੋਰਾਂਟੋ (ਰਜਿ.) ਦੇ ਮਹੀਨਾਵਾਰ ਸਮਾਗ਼ਮ ਵਿੱਚ ਪਿਛਲੇ ਦਿਨੀਂ ਇਸ ਸੰਸਾਰ ਤੋਂ ਅਕਾਲ-ਚਲਾਣਾ ਕਰ ਗਏ ਗੁਰਦਾਸ ਮਿਨਹਾਸ ਜੀ ਨੂੰ ਵੱਖ-ਵੱਖ ਬੁਲਾਰਿਆਂ ਵੱਲੋਂ ਭਾਵ-ਪੂਰਤ ਸ਼ਰਧਾਂਜਲੀ …
Read More »ਕੈਨੇਡੀਅਨ ਸਰਕਾਰ ਏਪੀਈਸੀ (ਏਪੈਕ) ਦੇਸ਼ਾਂ ਨਾਲ ਸਹਿਯੋਗ ਕਰਕੇ ਚੰਗੀ ਉਜਰਤ ਵਾਲੀਆਂ ਨੌਕਰੀਆਂ ਪੈਦਾ ਕਰ ਰਹੀ ਹੈ : ਸੋਨੀਆ ਸਿੱਧੂ
ਬਰੈਂਪਟਨ/ਬਿਊਰੋ ਨਿਊਜ਼ : ਸਾਡੀ ਸਰਕਾਰ ਕਾਰੋਬਾਰੀਆਂ ਲਈ ਪੂੰਜੀ ਨਿਵੇਸ਼ ਕਰਨ ਅਤੇ ਕਾਰੋਬਾਰਾਂ ਨੂੰ ਅੱਗੇ ਵਧਾਉਣ ਦੇ ਵਧੀਆ ਮੌਕੇ ਪ੍ਰਦਾਨ ਕਰ ਰਹੀ ਹੈ। ਅਸੀਂ ਚੰਗੀਆਂ ਤਨਖ਼ਾਹਾਂ ਵਾਲੀਆਂ ਨੌਕਰੀਆਂ ਪੈਦਾ ਕਰ ਰਹੇ ਹਾਂ, ਮਿਡਲ ਕਲਾਸ ਨੂੰ ਮਜ਼ਬੂਤ ਕਰ ਰਹੇ ਹਾਂ ਅਤੇ ਅਤੇ ਕੈਨੇਡਾ ਦੇ ਕਾਮਿਆਂ ਨੂੰ ਅੱਗੇ ਵੱਧਣ ਦੇ ਵਾਧੀਆ ਮੌਕੇ ਪ੍ਰਦਾਨ …
Read More »ਸਰੀ ਦੇ ਲਕਸ਼ਮੀ ਨਾਰਾਇਣ ਮੰਦਿਰ ਵੱਲੋਂ 24 ਨਵੰਬਰ ਵਾਲਾ ਭਾਰਤੀ ਕੌਂਸਲਰ ਕੈਂਪ ਰੱਦ
ਸਰੀ/ਡਾ ਗੁਰਵਿੰਦਰ ਸਿੰਘ : ਸਰੀ ਦੇ ਲਕਸ਼ਮੀ ਨਾਰਾਇਣ ਮੰਦਿਰ ਵੱਲੋਂ 24 ਨਵੰਬਰ ਨੂੰ ਭਾਰਤੀ ਕੌਂਸਲਰ ਕੈਂਪ ਦੇ ਲਾਈਫ ਸਰਟੀਫਿਕੇਟ ਵਾਲੇ ਪ੍ਰੋਗਰਾਮ ਨੂੰ ਰੱਦ ਕਰ ਦਿੱਤਾ ਗਿਆ ਹੈ। ਇਸ ਪੱਤਰਕਾਰ ਨਾਲ ਗੱਲਬਾਤ ਕਰਦਿਆਂ ਮੰਦਿਰ ਦੇ ਪ੍ਰਧਾਨ ਸਤੀਸ਼ ਕੁਮਾਰ ਸ਼ਰਮਾ ਨੇ ਕਿਹਾ ਕਿ ਮੌਜੂਦਾ ਹਾਲਾਤ ਦੇ ਮੱਦੇਨਜ਼ਰ ਇਹ ਪ੍ਰੋਗਰਾਮ ਕੈਂਸਲ ਕਰਨ ਦਾ …
Read More »ਪੀਸੀਐੱਚਐੱਸ ਦੇ ਸ਼ੁੱਕਰਵਾਰ ਵਾਲੇ ਗਰੁੱਪ ਨੇ ਮਨਾਇਆ ਸ੍ਰੀ ਗੁਰੂ ਨਾਨਕ ਦੇਵ ਜੀ ਦਾ 556ਵਾਂ ਆਗਮਨ-ਪੁਰਬ
ਬਰੈਂਪਟਨ/ਡਾ. ਝੰਡ : ਲੰਘੇ ਸ਼ੁੱਕਰਵਾਰ ਪੰਜਾਬੀ ਕਮਿਊਨਿਟੀ ਹੈੱਲਥ ਸਰਵਿਸਿਜ਼ ਦੇ ਸ਼ੁੱਕਰਵਾਰ ਵਾਲੇ ਸੀਨੀਅਰਜ਼ ਗਰੁੱਪ ਨੇ ਗਰੁੱਪ-ਕੋਆਰਡੀਨੇਟਰ ਆਸ਼ਾ ਅਸ਼ਵਾਲ ਨਾਲ ਮਿਲ ਕੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਗੁਰਪੁਰਬ ਬੜੇ ਉਤਸ਼ਾਹ ਨਾਲ ਮਨਾਇਆ। ਗਰੁੱਪ ਦੀ ਇਕੱਤਰਤਾ ਦੇ ਸਵੇਰੇ 10.00 ਵਜੇ ਤੋਂ ਪਹਿਲਾਂ ਹੀ ਆਸ਼ਾ ਅਸ਼ਵਾਲ ਨੇ ਕਮਰਾ ਨੰਬਰ 109 ਦੀ ਇੱਕ …
Read More »