20 ਨਵੰਬਰ ਨੂੰ ਪੈਣਗੀਆਂ ਵੋਟਾਂ ਤੇ ਨਤੀਜੇ 23 ਨਵੰਬਰ ਨੂੰ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ’ਚ ਚਾਰ ਵਿਧਾਨ ਸਭਾ ਸੀਟਾਂ ’ਤੇ ਜ਼ਿਮਨੀ ਚੋਣਾਂ ਦਾ ਪ੍ਰਚਾਰ ਅੱਜ ਸ਼ਾਮੀਂ ਖਤਮ ਹੋ ਗਿਆ ਹੈ। ਇਸਦੇ ਚੱਲਦਿਆਂ ਸਿਆਸੀ ਪਾਰਟੀਆਂ ਨੇ ਆਪੋ ਆਪਣੇ ਉਮੀਦਵਾਰਾਂ ਦੀ ਜਿੱਤ ਯਕੀਨੀ ਬਣਾਉਣ ਲਈ ਪੂਰੀ ਤਾਕਤ ਝੋਕ ਦਿੱਤੀ ਹੈ। ਚਾਰ ਵਿਧਾਨ ਸਭਾ …
Read More »Monthly Archives: November 2024
ਸੁਖਬੀਰ ਸਿੰਘ ਬਾਦਲ ਬਾਰੇ ਅਕਾਲੀ ਦਲ ਦੀ ਵਰਕਿੰਗ ਕਮੇਟੀ ਨੇ ਨਹੀਂ ਲਿਆ ਕੋਈ ਫੈਸਲਾ
ਐਨ.ਕੇ. ਸ਼ਰਮਾ ਨੇ ਵੀ ਛੱਡਿਆ ਅਕਾਲੀ ਦਲ ਚੰਡੀਗੜ੍ਹ/ਬਿਊਰੋ ਨਿਊਜ਼ ਸ਼ੋ੍ਰਮਣੀ ਅਕਾਲੀ ਦਲ ਦੀ ਵਰਕਿੰਗ ਕਮੇਟੀ ਦੀ ਮੀਟਿੰਗ ਅੱਜ ਚੰਡੀਗੜ੍ਹ ਵਿਚ ਹੋਈ ਅਤੇ ਮੀਟਿੰਗ ਵਿਚ ਸੁਖਬੀਰ ਸਿੰਘ ਬਾਦਲ ਦੇ ਅਸਤੀਫੇ ਸਬੰਧੀ ਕੋਈ ਫੈਸਲਾ ਨਹੀਂ ਲਿਆ ਗਿਆ। ਮੀਟਿੰਗ ਤੋਂ ਬਾਅਦ ਮੀਡੀਆ ਨੂੰ ਸੰਬੋਧਨ ਕਰਦੇ ਹੋਏ ਸ਼ੋ੍ਰਮਣੀ ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ …
Read More »ਤੁਸੀਂ ਠੇਕੇ ਬੰਦ ਕਰ ਦਿਓ ਅਸੀਂ ਸ਼ਰਾਬ ਬਾਰੇ ਗਾਉਣਾ ਬੰਦ ਕਰ ਦਿਆਂਗੇ : ਦਲਜੀਤ ਦੁਸਾਂਝ
ਦਲਜੀਤ ਦੁਸਾਂਝ ਨੂੰ ਤੇਲੰਗਾਨਾ ਸਰਕਾਰ ਨੇ ਨਸ਼ਿਆਂ ਨੂੰ ਹੱਲਾਸ਼ੇਰੀ ਦੇਣ ਬਾਰੇ ਭੇਜਿਆ ਸੀ ਨੋਟਿਸ ਮਸ਼ਹੂਰ ਪੰਜਾਬੀ ਗਾਇਕ ਦਲਜੀਤ ਦੁਸਾਂਝ ਨੇ ਆਪਣੇ ਸੰਗੀਤ ਸਮਾਰੋਹ ਦੌਰਾਨ ਤਿਲੰਗਾਨਾ ਸਰਕਾਰ ਵਲੋਂ ਭੇਜੇ ਨੋਟਿਸ ਬਾਰੇ ਗੱਲ ਕਰਦਿਆਂ ਕਿਹਾ ਕਿ ਜੇ ਸਾਰੇ ਸੂਬੇ ਸ਼ਰਾਬ ’ਤੇ ਪਾਬੰਦੀ ਲਗਾਉਂਦੇ ਹਨ ਤਾਂ ਉਹ ਵੀ ਸ਼ਰਾਬ ਬਾਰੇ ਗੀਤ ਗਾਉਣਾ ਬੰਦ …
Read More »ਕੈਲਾਸ਼ ਗਹਿਲੋਤ ਭਾਜਪਾ ’ਚ ਹੋਏ ਸ਼ਾਮਲ
ਗਹਿਲੋਤ ਨੇ ਦਿੱਲੀ ਦੀ ‘ਆਪ’ ਸਰਕਾਰ ’ਚ ਮੰਤਰੀ ਅਹੁਦੇ ਤੋਂ ਦੇ ਦਿੱਤਾ ਸੀ ਅਸਤੀਫਾ ਨਵੀਂ ਦਿੱਲੀ/ਬਿਊਰੋ ਨਿਊਜ਼ ਆਮ ਆਦਮੀ ਪਾਰਟੀ ਦੀ ਦਿੱਲੀ ਸਰਕਾਰ ’ਚ ਕੈਬਨਿਟ ਮੰਤਰੀ ਅਹੁਦੇ ਤੋਂ ਅਸਤੀਫਾ ਦੇਣ ਤੋਂ ਬਾਅਦ ਕੈਲਾਸ਼ ਗਹਿਲੋਤ ਅੱਜ ਸੋਮਵਾਰ ਨੂੰ ਭਾਰਤੀ ਜਨਤਾ ਪਾਰਟੀ ਵਿਚ ਸ਼ਾਮਲ ਹੋ ਗਏ। ਦਿੱਲੀ ਭਾਜਪਾ ਦੇ ਪ੍ਰਧਾਨ ਵਰਿੰਦਰ ਸਚਦੇਵਾ …
Read More »ਕਿਸਾਨਾਂ ਵਲੋਂ ਮੁੜ ਦਿੱਲੀ ਕੂਚ ਕਰਨ ਦਾ ਐਲਾਨ
ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਚੰਡੀਗੜ੍ਹ ’ਚ ਕੀਤੀ ਪ੍ਰੈਸ ਕਾਨਫਰੰਸ ਚੰਡੀਗੜ੍ਹ/ਬਿਊਰੋ ਨਿਊਜ਼ ਕਿਸਾਨ ਜਥੇਬੰਦੀਆਂ ਦੇ ਸੀਨੀਅਰ ਆਗੂਆਂ ਨੇ ਅੱਜ ਚੰਡੀਗੜ੍ਹ ਵਿਚ ਪ੍ਰੈਸ ਕਾਨਫਰੰਸ ਕੀਤੀ ਹੈ। ਕਿਸਾਨ ਆਗੂਆਂ ਨੇ ਪ੍ਰੈਸ ਕਾਨਫਰੰਸ ਕਰਕੇ ਵੱਡਾ ਐਲਾਨ ਕਰਦਿਆਂ ਕਿਹਾ ਕਿ ਕਿਸਾਨ ਆਉਂਦੀ 6 ਦਸੰਬਰ ਨੂੰ ਮੁੜ ਤੋਂ ਦਿੱਲੀ ਕੂਚ ਕਰਨਗੇ। ਕਿਸਾਨ ਆਗੂ ਸਰਵਣ …
Read More »ਦਿੱਲੀ ’ਚ ਪ੍ਰਦੂਸ਼ਣ ਦੇ ਮਾਮਲੇ ਵਿਚ ਸੁਪਰੀਮ ਕੋਰਟ ਨੇ ਕੇਂਦਰ ਸਰਕਾਰ ਤੋਂ ਮੰਗਿਆ ਜਵਾਬ
ਦਿੱਲੀ ਸਰਕਾਰ ਨੂੰ ਵੀ ਕਿਹਾ, ਸਟੇਜ 4 ਦੀਆਂ ਪਾਬੰਦੀਆਂ ਹੀ ਲਾਗੂ ਰੱਖੋ ਨਵੀਂ ਦਿੱਲੀ/ਬਿਊਰੋ ਨਿਊਜ਼ ਸੁਪਰੀਮ ਕੋਰਟ ਨੇ ਦਿੱਲੀ ਵਿਚ ਹਵਾ ਪ੍ਰਦੂਸ਼ਣ ਨੂੰ ਲੈ ਕੇ ਕੇਂਦਰ ਸਰਕਾਰ ਤੋਂ ਜਵਾਬ ਮੰਗਿਆ ਹੈ। ਮਾਨਯੋਗ ਜਸਟਿਸ ਅਭੈ ਐਸ. ਓਕਾ ਅਤੇ ਜਸਟਿਸ ਆਗਸਟੀਨ ਜਾਰਜ ਮਸੀਹ ਦੀ ਬੈਂਚ ਨੇ ਇਸ ਮਾਮਲੇ ’ਤੇ ਸੁਣਵਾਈ ਕਰਦੇ ਹੋਏ …
Read More »ਮੁੜ ਵਿਵਾਦਾਂ ’ਚ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ
ਮਹਿਲਾਵਾਂ ਦੇ ਅਪਮਾਨ ਦੇ ਲੱਗੇ ਇਲਜ਼ਾਮ-ਮਹਿਲਾ ਕਮਿਸ਼ਨ ਨੇ ਲਿਆ ਨੋਟਿਸ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਸਾਬਕਾ ਕਾਂਗਰਸੀ ਮੁੱਖ ਮੰਤਰੀ ਅਤੇ ਜਲੰਧਰ ਤੋਂ ਮੌਜੂਦਾ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ ਵੱਲੋਂ ਮਹਿਲਾਵਾਂ ਨੂੰ ਲੈ ਕੇ ਦਿੱਤੇ ਵਿਵਾਦਤ ਬਿਆਨ ’ਤੇ ਪੰਜਾਬ ਰਾਜ ਮਹਿਲਾ ਕਮਿਸ਼ਨ ਨੇ ਉਹਨਾਂ ਨੂੰ ਨੋਟਿਸ ਜਾਰੀ ਕੀਤਾ ਹੈ। ਕਮਿਸ਼ਨ ਨੇ ਆਪਣੇ …
Read More »ਅਮਿਤ ਸ਼ਾਹ ਨੇ ਮਹਾਰਾਸ਼ਟਰ ਵਿੱਚ ਰੈਲੀਆਂ ਰੱਦ ਕੀਤੀਆਂ
ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਮਨੀਪੁਰ ਵਿੱਚ ਅਸਥਿਰ ਹਾਲਾਤ ਦੇ ਮੱਦੇਨਜ਼ਰ ਚੋਣਾਂ ਵਾਲੇ ਸੂਬੇ ਮਹਾਰਾਸ਼ਟਰ ਵਿੱਚ ਆਪਣੀਆਂ ਰੈਲੀਆਂ ਰੱਦ ਕਰ ਦਿੱਤੀਆਂ ਹਨ। ਸੂਤਰਾਂ ਨੇ ਦੱਸਿਆ ਕਿ ਗ੍ਰਹਿ ਮੰਤਰੀ ਇਸ ਉੱਤਰ-ਪੂਰਬੀ ਸੂਬੇ ਵਿੱਚ ਸਥਿਤੀ ਦੀ ਸਮੀਖਿਆ ਲਈ ਇਕ ਮੀਟਿੰਗ ਕਰ ਸਕਦੇ ਹਨ। ਮਨੀਪੁਰ ਵਿੱਚ ਭੜਕੀ ਭੀੜ …
Read More »ਰਾਜਾ ਵੜਿੰਗ ਦਾ ਤਨਜ : ਕਿਹਾ, ਸੁਖਬੀਰ ਸਿੰਘ ਬਾਦਲ ਜਲਦ ਹੀ ਭਾਰਤੀ ਜਨਤਾ ਪਾਰਟੀ ’ਚ ਹੋ ਸਕਦੇ ਹਨ ਸ਼ਾਮਲ
ਬਰਨਾਲਾ/ਬਿਊਰੋ ਨਿਊਜ਼ ਸੁਖਬੀਰ ਸਿੰਘ ਬਾਦਲ ਨੇ ਲੰਘੇ ਕੱਲ੍ਹ ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀ ਅਤੇ ਹੁਣ ਵਿਰੋਧੀ ਸਿਆਸੀ ਪਾਰਟੀਆਂ ਦੇ ਆਗੂ ਸੁਖਬੀਰ ਬਾਦਲ ’ਤੇ ਤਨਜ਼ ਕਸ ਰਹੇ ਹਨ। ਇਸ ਦੇ ਚੱਲਦਿਆਂ ਪੰਜਾਬ ਕਾਂਗਰਸ ਦੇ ਪ੍ਰਧਾਨ ਤੇ ਸੰਸਦ ਮੈਂਬਰ ਰਾਜਾ ਵੜਿੰਗ ਨੇ ਤਨਜ਼ ਕੱਸਦਿਆਂ ਕਿਹਾ …
Read More »ਨਵੀਂ ਦਿੱਲੀ ’ਚ ਭਾਜਪਾ ਦਾ ਸਾਬਕਾ ਵਿਧਾਇਕ ਅਨਿਲ ਝਾਅ ‘ਆਪ’ ਵਿਚ ਸ਼ਾਮਲ
ਨਵੀਂ ਦਿੱਲੀ/ਬਿਊਰੋ ਨਿਊਜ਼ ਨਵੀਂ ਦਿੱਲੀ ਵਿਚ ਭਾਜਪਾ ਦੇ ਸਾਬਕਾ ਵਿਧਾਇਕ ਅਨਿਲ ਝਾਅ ਨੇ ਪਾਰਟੀ ਨੂੰ ਅਲਵਿਦਾ ਕਹਿ ਦਿੱਤਾ ਹੈ ਅਤੇ ਉਹ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ। ਅਨਿਲ ਝਾਅ ਨੇ ਅਰਵਿੰਦ ਕੇਜਰੀਵਾਲ ਦੀ ਮੌਜੂਦਗੀ ’ਚ ਆਮ ਆਦਮੀ ਪਾਰਟੀ ਵਿਚ ਸ਼ਮੂਲੀਅਤ ਕੀਤੀ ਹੈ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ …
Read More »