ਬਰੈਂਪਟਨ/ਬਾਸੀ ਹਰਚੰਦ : ਸ੍ਰੀ ਗੁਰੂ ਨਾਨਕ ਦੇਵ ਜੀ ਦੇ ਗੁਰਪੁਰਬ ਨੂੰ ਸਮਰਪਿਤ ਐਸੋਸੀਏਸ਼ਨ ਆਫ ਸੀਨੀਅਰਜ਼ ਕਲੱਬ ਬਰੈਂਪਟਨ ਨੇ ਸੈਮੀਨਾਰ ਦਾ ਅਯੋਜਨ ਕੀਤਾ। ਕੈਸੀ ਕੈਂਪਬਲ ਦੀਆਂ ਦੋਹਾਂ ਸੀਨੀਅਰਜ਼ ਕਲੱਬਾਂ ਨੇ ਇਸ ਆਯੋਜਨ ਵਿੱਚ ਪੂਰਨ ਸਹਿਹਯੋਗ ਦਿਤਾ। ਇਹ ਸੈਮੀਨਾਰ ਬਰੈਂਪਟਨ ਦੇ ਕੈਸੀਕੈਂਪਬਲ ਕਮਿਉਨਿਟੀ ਸੈਂਟਰ ਵਿਖੇ ਗਿਆਰਾਂ ਨਵੰਬਰ ਨੂੰ ਕਰਵਾਇਆ ਗਿਆ। ਇਸ ਵਿੱਚ …
Read More »Monthly Archives: November 2024
ਅੰਤਰਰਾਸ਼ਟਰੀ ਸਾਹਿਤਕ ਸਾਂਝਾਂ ਵੱਲੋਂ ਅੰਤਰਰਾਸ਼ਟਰੀ ਕਾਵਿ ਮਿਲਣੀ ਦੀ ਚੌਥੀ ਵਰ੍ਹੇਗੰਢ ਯਾਦਗਾਰੀ ਪੈੜਾਂ ਛੱਡਦੀ ਸਮਾਪਤ ਹੋਈ
ਅੰਤਰਰਾਸ਼ਟਰੀ ਸਾਹਿਤਕ ਸਾਂਝਾਂ ਦੇ ਫਾਊਂਡਰ ਅਤੇ ਪ੍ਰਬੰਧਕ ਰਮਿੰਦਰ ਰੰਮੀ ਅਤੇ ਪ੍ਰਬੰਧਕੀ ਟੀਮ ਮੈਂਬਰਜ਼ ਵੱਲੋਂ ਆਨਲਾਈਨ ਮਹੀਨਾਵਾਰ ‘ਅੰਤਰਰਾਸ਼ਟਰੀ ਕਾਵਿ ਮਿਲਣੀ’ 10 ਨਵੰਬਰ ਦਿਨ ਐਤਵਾਰ ਨੂੰ 9 ਵਜੇ ਸਵੇਰੇ ਕੈਨੇਡਾ ਅਤੇ ਭਾਰਤ 7.30 ਵਜੇ ਸ਼ਾਮ ਨੂੰ ਦਾ ਆਯੋਜਨ ਕੀਤਾ ਗਿਆ। ਸ੍ਰੀ ਗੁਰੂ ਨਾਨਕ ਦੇਵ ਜੀ ਦੇ 555ਵਾਂ ਪ੍ਰਕਾਸ਼ ਉਤਸਵ ਨੂੰ ਸਮਰਪਿਤ ਕਾਵਿ …
Read More »ਵਾਲਾਂ ਨੂੰ ਝੜਨ ਤੋਂ ਰੋਕਣ ਲਈ ਕੁੱਝ ਉਪਾਅ
ਵਾਲਾਂ ਦਾ ਝੜਨਾ, ਜਾਂ ਅਲੋਪੇਸ਼ੀਆ, ਇੱਕ ਆਮ ਸਥਿਤੀ ਹੈ ਜੋ ਹਰ ਉਮਰ ਅਤੇ ਲਿੰਗ ਦੇ ਲੋਕਾਂ ਨੂੰ ਪ੍ਰਭਾਵਿਤ ਕਰਦੀ ਹੈ। ਹਾਲਾਂਕਿ ਇਹ ਦੁਖਦਾਈ ਹੋ ਸਕਦਾ ਹੈ, ਪਰ ਪ੍ਰਭਾਵਸ਼ਾਲੀ ਪ੍ਰਬੰਧਨ ਅਤੇ ਇਲਾਜ ਲਈ ਮੂਲ ਕਾਰਨਾਂ ਨੂੰ ਜਾਣਨਾ ਮਹੱਤਵਪੂਰਨ ਹੈ। ਇਸ ਲੇਖ ਵਿਚ, ਅਸੀਂ ਵਾਲਾਂ ਦੇ ਝੜਨ, ਜੈਨੇਟਿਕਸ, ਹਾਰਮੋਨਲ ਤਬਦੀਲੀਆਂ, ਡਾਕਟਰੀ ਸਥਿਤੀਆਂ, …
Read More »ਜਸਟਿਸ ਸੰਜੀਵ ਖੰਨਾ ਨੇ ਭਾਰਤ ਦੇ 51ਵੇਂ ਚੀਫ ਜਸਟਿਸ ਵਜੋਂ ਚੁੱਕੀ ਸਹੁੰ
ਛੇ ਮਹੀਨਿਆਂ ਤੋਂ ਵੀ ਘੱਟ ਸਮੇਂ ਦਾ ਰਹੇਗਾ ਕਾਰਜਕਾਲ ਨਵੀਂ ਦਿੱਲੀ : ਜਸਟਿਸ ਸੰਜੀਵ ਖੰਨਾ ਨੇ ਸੋਮਵਾਰ ਨੂੰ ਭਾਰਤ ਦੇ 51ਵੇਂ ਚੀਫ ਜਸਟਿਸ ਵਜੋਂ ਅਹੁਦੇ ਦੀ ਸਹੁੰ ਚੁੱਕ ਲਈ ਹੈ। ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਨਵੀਂ ਦਿੱਲੀ ਸਥਿਤ ਰਾਸ਼ਟਰਪਤੀ ਭਵਨ ਵਿੱਚ ਹੋਏ ਸਹੁੰ ਚੁੱਕ ਸਮਾਗਮ ਵਿੱਚ ਜਸਟਿਸ ਖੰਨਾ ਨੂੰ ਅਹੁਦੇ ਦੀ …
Read More »ਨਵਜੋਤ ਸਿੱਧੂ ਨੇ ਰਾਹੁਲ ਗਾਂਧੀ ਤੇ ਪ੍ਰਿਅੰਕਾ ਗਾਂਧੀ ਨੂੰ ਸਮਰਪਿਤ ਹੋਣ ਦੀ ਕਹੀ ਗੱਲ
ਚੰਡੀਗੜ੍ਹ/ਬਿਊਰੋ ਨਿਊਜ਼ : ਰਾਜਨੀਤੀ ਤੋਂ ਦੂਰੀ ਬਣਾ ਕੇ ਚੱਲ ਰਹੇ ਨਵਜੋਤ ਸਿੰਘ ਸਿੱਧੂ ਨੇ ਕਿਹਾ ਹੈ ਕਿ ਉਹ ਕਾਂਗਰਸੀ ਆਗੂ ਰਾਹੁਲ ਗਾਂਧੀ ਅਤੇ ਪ੍ਰਿਅੰਕਾ ਨੂੰ ਸਮਰਪਿਤ ਹਨ। ਉਨ੍ਹਾਂ ਕਿਹਾ ਕਿ ਜੋ ਜੁਬਾਨ ਉਨ੍ਹਾਂ ਰਾਹੁਲ ਅਤੇ ਪ੍ਰਿਅੰਕਾ ਨਾਲ ਕੀਤੀ ਸੀ, ਉਸ ‘ਤੇ ਉਹ ਅੱਜ ਵੀ ਕਾਇਮ ਹਨ। ਧਿਆਨ ਰਹੇ ਕਿ ਪਿਛਲੇ …
Read More »ਕਾਂਗਰਸੀ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਲਿਖੀ ਚਿੱਠੀ
ਚੰਡੀਗੜ੍ਹ ਨੂੰ ਪੰਜਾਬ ਦੀ ਵਿਸ਼ੇਸ਼ ਰਾਜਧਾਨੀ ਵਜੋਂ ਮਾਨਤਾ ਦੇਣ ਦੀ ਕੀਤੀ ਅਪੀਲ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਵਿਧਾਨ ਸਭਾ ’ਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਇਕ ਚਿੱਠੀ ਲਿਖੀ ਹੈ। ਉਨ੍ਹਾਂ ਚਿੱਠੀ ਰਾਹੀਂ ਪੰਜਾਬ ਦੇ ਹੱਕੀ ਦਾਅਵੇ ਨੂੰ ਮੰਨਣ, ਪੰਜਾਬ ਨਾਲ ਕੀਤੇ ਵਾਅਦਿਆਂ ਨੂੰ …
Read More »16 ਨਵੰਬਰ : ਭਾਈ ਕਰਤਾਰ ਸਿੰਘ ਸਰਾਭਾ ਸਮੇਤ ਸੱਤ ਆਜ਼ਾਦੀ ਘੁਲਾਟੀਆਂ ਦੀ ਦਾਸਤਾਨ-ਏ-ਸ਼ਹਾਦਤ
ਅਸਲੀ ਨਾਇਕਾਂ ਗ਼ਦਰੀ ਸ਼ੇਰਾਂ ਦੀਆਂ ਮਾਰਾਂ ਅਤੇ ਅਜੋਕੇ ਖਲਨਾਇਕਾਂ ਫਾਸ਼ੀਵਾਦੀ ਗਿੱਦੜਾਂ ਦੀਆਂ ਕਲੋਲਾਂ ਡਾ. ਗੁਰਵਿੰਦਰ ਸਿੰਘ ਅੱਜ-ਕੱਲ੍ਹ ਸਰਕਾਰੀ ਅਤੇ ਦਰਬਾਰੀ ਲੋਕਾਂ ਵੱਲੋਂ ਇਹ ਬਿਰਤਾਂਤ ਜ਼ੋਰ-ਸ਼ੋਰ ਨਾਲ ਘੜਿਆ ਜਾ ਰਿਹਾ ਹੈ ਕਿ ਕੀ ਵਿਦੇਸ਼ਾਂ ‘ਚ ਰਹਿੰਦੇ ਹੋਏ ਵੀ ਆਪਣੇ ਦੇਸ਼ ਲਈ ਆਜ਼ਾਦੀ ਦਾ ਸੰਘਰਸ਼ ਲੜਿਆ ਜਾ ਸਕਦਾ ਹੈ ਅਤੇ ਸਰਕਾਰੀ ਜਬਰ …
Read More »ਪੰਜਾਬ ‘ਚ ਜ਼ਿਮਨੀ ਚੋਣਾਂ: ‘ਆਪ’ ਸਰਕਾਰ ਦੀ ਅਜ਼ਮਾਇਸ਼
ਅਸ਼ਵਨੀ ਕੁਮਾਰ ਲੋਕਰਾਜ ਦੇ ਕਦੇ ਨਾ ਖ਼ਤਮ ਹੋਣ ਵਾਲੇ ਉਤਸਵ ਵਿੱਚ ਚੋਣਾਂ ਦੇ ਇੱਕ ਹੋਰ ਗੇੜ ਦਾ ਐਲਾਨ ਹੋ ਗਿਆ ਹੈ ਜਿਸ ਵਿੱਚ ਪੰਜਾਬ ਵਿਧਾਨ ਸਭਾ ਦੀਆਂ ਚਾਰ ਜ਼ਿਮਨੀ ਚੋਣਾਂ ਵੀ ਸ਼ਾਮਿਲ ਹਨ। ਸਾਫ਼ ਜ਼ਾਹਿਰ ਹੈ ਕਿ ਇਨ੍ਹਾਂ ਚੋਣਾਂ ਵਿੱਚ ਭਗਵੰਤ ਮਾਨ ਸਰਕਾਰ ਦਾ ਕਾਫ਼ੀ ਕੁਝ ਦਾਅ ‘ਤੇ ਲੱਗਿਆ ਹੈ। …
Read More »ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ੍ਰੀ ਅਕਾਲ ਤਖਤ ਸਾਹਿਬ ਤੋਂ ਸਜਾਇਆ ਗਿਆ ਵਿਸ਼ਾਲ ਨਗਰ ਕੀਰਤਨ
ਜਥੇਦਾਰ ਗਿਆਨੀ ਰਘਬੀਰ ਸਿੰਘ, ਐਡਵੋਕੇਟ ਧਾਮੀ ਸਮੇਤ ਵੱਡੀ ਗਿਣਤੀ ‘ਚ ਸੰਗਤਾਂ ਹੋਈਆਂ ਸ਼ਾਮਲ ਅੰਮ੍ਰਿਤਸਰ/ਬਿਊਰੋ ਨਿਊਜ਼ : ਪਹਿਲੀ ਪਾਤਸ਼ਾਹੀ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ 555ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਕਮੇਟੀ ਵਲੋਂ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। ਪੰਜ ਪਿਆਰਿਆਂ …
Read More »ਕੈਨੇਡਾ ਦਾ ਵੀਜ਼ਾ ਮਿਲਣ ‘ਚ ਹੋਵੇਗੀ ਦੇਰੀ
10 ਲੱਖ ਦੇ ਪਾਰ ਪਹੁੰਚਿਆ ਇਮੀਗ੍ਰੇਸ਼ਨ ਬੈਕਲਾਗ! ਓਟਵਾ : ਕੈਨੇਡਾ ਵਿੱਚ ਨਾਗਰਿਕਤਾ ਹਾਸਲ ਕਰਨ ਤੋਂ ਲੈ ਕੇ ਸਥਾਈ ਨਿਵਾਸ ਪ੍ਰਾਪਤ ਕਰਨ ਤੱਕ ਦਾ ਇੰਤਜ਼ਾਰ ਲੰਬਾ ਹੋਣ ਵਾਲਾ ਹੈ। ਇਨ੍ਹੀਂ ਦਿਨੀਂ ਕੈਨੇਡਾ ਵਿੱਚ ਇਮੀਗ੍ਰੇਸ਼ਨ ਲਈ ਅਰਜ਼ੀਆਂ ਦਾ ਵੱਡਾ ਢੇਰ ਲੱਗਾ ਹੋਇਆ ਹੈ। ਇਮੀਗ੍ਰੇਸ਼ਨ, ਰਫਿਊਜੀਜ਼ ਐਂਡ ਸਿਟੀਜ਼ਨਸ਼ਿਪ ਕੈਨੇਡਾ (ਆਈਆਰਸੀਸੀ) ਕੋਲ 10,97,000 ਅਰਜ਼ੀਆਂ …
Read More »