ਕਿਹਾ : ਸਰਕਾਰ ਕਿਸਾਨਾਂ ਦੀਆਂ ਫਸਲਾਂ ਖਰੀਦਣ ’ਚ ਜਾਣ ਬੁੱਝ ਕੇ ਕਰ ਰਹੀ ਹੈ ਦੇਰੀ ਨਵੀਂ ਦਿੱਲੀ/ਬਿਊਰੋ ਨਿਊਜ਼ : ਪੰਜਾਬ ਦੇ ਕਾਂਗਰਸੀ ਸੰਸਦ ਮੈਂਬਰਾਂ ਨੇ ਅੱਜ ਲੋਕ ਸਭਾ ਦੇ ਬਾਹਰ ਭਾਰਤੀ ਜਨਤਾ ਪਾਰਟੀ ਦੇ ਖਿਲਾਫ਼ ਮੋਰਚਾ ਖੋਲ੍ਹ ਦਿੱਤਾ। ਲੋਕ ਸਭਾ ਭਵਨ ਦੇ ਬਾਹਰ ਲੁਧਿਆਣਾ ਤੋਂ ਸੰਸਦ ਮੈਂਬਰ ਅਮਰਿੰਦਰ ਸਿੰਘ ਰਾਜਾ …
Read More »Monthly Archives: November 2024
ਲੋਕ ਸਭਾ ਅਤੇ ਰਾਜ ਸਭਾ ਦੀ ਕਾਰਵਾਈ 2 ਦਸੰਬਰ ਤੱਕ ਕੀਤੀ ਗਈ ਮੁਲਤਵੀ
ਕਾਂਗਰਸ ਸਣੇ ਸਮੂਹ ਵਿਰੋਧੀ ਧਿਰ ਨੇ ਗੌਤਮ ਅਡਾਨੀ ਮੁੱਦੇ ’ਤੇ ਕੇਂਦਰ ਸਰਕਾਰ ਨੂੰ ਘੇਰਿਆ ਨਵੀਂ ਦਿੱਲੀ/ਬਿਊਰੋ ਨਿਊਜ਼ : ਲੋਕ ਸਭਾ ਦੇ ਸਰਦ ਰੁੱਤ ਸੈਸ਼ਨ ਦੇ ਅੱਜ ਚੌਥੇ ਦੀ ਕਾਰਵਾਈ ਜਦੋਂ ਸ਼ੁਰੂ ਹੋਈ ਤਾਂ ਕਾਂਗਰਸ ਪਾਰਟੀ ਸਮੇਤ ਸਮੂਹ ਵਿਰੋਧੀ ਧਿਰਾਂ ਨੇ ਗੌਤਮ ਅਡਾਨੀ ਦੇ ਮੁੱਦੇ ’ਤੇ ਕੇਂਦਰ ਸਰਕਾਰ ਨੂੰ ਘੇਰਿਆ। ਵਿਰੋਧੀ …
Read More »ਭਾਜਪਾ ਗੱਠਜੋੜ ਵੱਲੋਂ ਮਹਾਰਾਸ਼ਟਰ ਦੇ ਮੁੱਖ ਮੰਤਰੀ ਸਬੰਧੀ 1 ਦਸੰਬਰ ਨੂੰ ਲਿਆ ਜਾਵੇਗਾ ਫੈਸਲਾ
ਏਕਨਾਥ ਸ਼ਿੰਦੇ ਨੂੰ ਡਿਪਟੀ ਸੀਐਮ ਅਤੇ ਕੇਂਦਰੀ ਮੰਤਰੀ ਦੇ ਅਹੁਦੇ ਦਾ ਦਿੱਤਾ ਗਿਆ ਆਫਰ ਮੁੰਬਈ/ਬਿਊਰੋ ਨਿਊਜ਼ : ਮਹਾਰਾਸ਼ਟਰ ਦੇ ਮੁੱਖ ਮੰਤਰੀ ਨੂੰ ਲੈ ਕੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਘਰ ਹੋਈ ਬੈਠਕ ਤੋਂ ਬਾਅਦ ਸ਼ਿਵ ਸੈਨਾ ਆਗੂ ਏਕਨਾਥ ਸ਼ਿੰਦੇ, ਭਾਜਪਾ ਆਗੂ ਦੇਵੇਂਦਰ ਫੜਨਵੀਸ ਅਤੇ ਐਨਸੀਪੀ ਆਗੂ ਅਜੀਤ ਪਵਾਰ ਮੁੰਬਈ …
Read More »ਪੰਜਾਬ ਭਾਜਪਾ ਨੇ ਚੋਣ ਕਮਿਸ਼ਨ ਨੂੰ ਲਿਖਿਆ ਪੱਤਰ
ਨਗਰ ਨਿਗਮ ਚੋਣਾਂ ਜਨਵਰੀ ’ਚ ਕਰਵਾਉਣ ਦੀ ਦਿੱਤੀ ਸਲਾਹ ਚੰਡੀਗੜ੍ਹ/ਬਿਊਰੋ ਨਿਊਜ਼ : ਸੂਬੇ ਦੇ ਚੋਣ ਕਮਿਸ਼ਨ ਵੱਲੋਂ ਪੰਜਾਬ ਵਿਚ ਨਗਰ ਨਿਗਮ ਅਤੇ ਨਗਰ ਕੌਂਸਲ ਚੋਣਾਂ ਸਬੰਧੀ ਕਿਸੇ ਵੀ ਸਮੇਂ ਐਲਾਨ ਕੀਤਾ ਜਾ ਸਕਦਾ ਹੈ। ਸੂਬਾ ਸਰਕਾਰ ਵੱਲੋਂ ਵੀ ਚੋਣ ਕਮਿਸ਼ਨ ਨੂੰ ਕਿਹਾ ਗਿਆ ਸੀ ਕਿ ਨਗਰ ਨਿਗਮ ਚੋਣਾਂ ਦਸੰਬਰ ਮਹੀਨੇ …
Read More »ਪੰਜਾਬ ਦੇ ਚਾਰ ਜ਼ਿਲ੍ਹਿਆਂ ਦੇ ਸਰਪੰਚਾਂ ਅਤੇ ਪੰਚਾਂ ਨੂੰ 3 ਦਸੰਬਰ ਨੂੰ ਚੁਕਾਈ ਜਾਵੇਗੀ ਸਹੁੰ
ਬਰਨਾਲਾ, ਹੁਸ਼ਿਆਰਪੁਰ, ਗੁਰਦਾਸਪੁਰ ਅਤੇ ਸ੍ਰੀ ਮੁਕਤਸਰ ਸਾਹਿਬ ’ਚ ਹੋਣਗੇ ਜ਼ਿਲ੍ਹਾ ਪੱਧਰ ਸਮਾਗਮ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਚਾਰ ਜ਼ਿਲ੍ਹਿਆਂ ਬਰਨਾਲਾ, ਹੁਸ਼ਿਆਰਪੁਰ, ਗੁਰਦਾਸਪੁਰ ਅਤੇ ਸ੍ਰੀ ਮੁਕਤਸਰ ਸਾਹਿਬ ਦੇ ਨਵੇਂ ਚੁਣੇ ਗਏ ਸਰਪੰਚਾਂ ਅਤੇ ਪੰਚਾਂ ਨੂੰ 3 ਦਸੰਬਰ ਨੂੰ ਸਹੁੰ ਚੁਕਾਈ ਜਾਵੇਗੀ। ਜ਼ਿਕਰਯੋਗ ਹੈ ਕਿ ਇਨ੍ਹਾਂ ਚਾਰ ਜ਼ਿਲ੍ਹਿਆਂ ਵਿਚ ਜ਼ਿਮਨੀ ਚੋਣਾਂ ਹੋਣ …
Read More »ਜ਼ਿਮਨੀ ਚੋਣਾਂ: ਪੰਜਾਬ ਵਿਚ ‘ਆਪ’ ਤਿੰਨ ਤੇ ਕਾਂਗਰਸ ਇਕ ਸੀਟ ‘ਤੇ ਕਾਬਜ਼
ਗਿੱਦੜਬਾਹਾ ਤੋਂ ਡਿੰਪੀ ਢਿੱਲੋਂ, ਡੇਰਾ ਬਾਬਾ ਨਾਨਕ ਤੋਂ ਗੁਰਦੀਪ ਰੰਧਾਵਾ, ਚੱਬੇਵਾਲ ਤੋਂ ਇਸ਼ਾਂਕ ਅਤੇ ਬਰਨਾਲਾ ਤੋਂ ਕੁਲਦੀਪ ਢਿੱਲੋਂ ਜੇਤੂ ਚੰਡੀਗੜ੍ਹ/ਬਿਊਰੋ ਨਿਊਜ਼ : ਆਮ ਆਦਮੀ ਪਾਰਟੀ (ਆਪ) ਨੇ ਪੰਜਾਬ ਦੀਆਂ ਚਾਰ ਵਿਧਾਨ ਸਭਾ ਸੀਟਾਂ ‘ਤੇ ਜ਼ਿਮਨੀ ਚੋਣਾਂ ‘ਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਤਿੰਨ ਸੀਟਾਂ ਜਿੱਤੀਆਂ ਹਨ, ਜਦਕਿ ਵਿਰੋਧੀ ਧਿਰ ਕਾਂਗਰਸ ਦੀ ਝੋਲੀ …
Read More »ਜ਼ਿਮਨੀ ਚੋਣਾਂ: ਸਿੱਖ ਚਿਹਰਿਆਂ ਦੇ ਬਾਵਜੂਦ ਪੰਜਾਬ ਵਿਚ ਨਾ ਲੱਗੇ ਭਾਜਪਾ ਦੇ ਪੈਰ
ਕਿਸਾਨ ਜਥੇਬੰਦੀਆਂ ਦਾ ਵਿਰੋਧ ਭਗਵਾ ਪਾਰਟੀ ਲਈ ਬਣਿਆ ਵੱਡਾ ਅੜਿੱਕਾ ਮਾਨਸਾ/ਬਿਊਰੋ ਨਿਊਜ਼ : ਕੇਂਦਰ ‘ਚ ਲਗਾਤਾਰ ਤੀਜੀ ਵਾਰ ਸਰਕਾਰ ਬਣਾਉਣ ਵਾਲੀ ਭਾਜਪਾ ਨੇ ਭਾਵੇਂ ਪੰਜਾਬ ਦੇ ਚਾਰ ਵਿਧਾਨ ਸਭਾ ਹਲਕਿਆਂ ਲਈ ਹੋਈਆਂ ਜ਼ਿਮਨੀ ਚੋਣਾਂ ਵਿੱਚ ਸਿੱਖ ਚਿਹਰਿਆਂ ਨੂੰ ਮੈਦਾਨ ਵਿੱਚ ਉਤਾਰਿਆ ਸੀ ਪਰ ਭਗਵਾਂ ਪਾਰਟੀ ਲਈ ਇਹ ਦਾਅ-ਪੇਚ ਵੀ ਸੂਬੇ …
Read More »ਪ੍ਰਧਾਨ ਸੁਨੀਲ ਜਾਖੜ ਤੋਂ ਬਗੈਰ ਹੋਈ ਭਾਜਪਾ ਦੀ ਸੂਬਾ ਪੱਧਰੀ ਮੀਟਿੰਗ
ਪੰਜਾਬ ਦੇ ਕਈ ਸੀਨੀਅਰ ਆਗੂ ਮੀਟਿੰਗ ‘ਚ ਹੋਏ ਸ਼ਾਮਲ ਜਲੰਧਰ/ਬਿਊਰੋ ਨਿਊਜ਼ : ਜਲੰਧਰ ਵਿਚ ਭਾਰਤੀ ਜਨਤਾ ਪਾਰਟੀ ਦੀ ਸੂਬਾ ਪੱਧਰੀ ਮੀਟਿੰਗ ਹੋਈ। ਮੀਟਿੰਗ ‘ਚ ਪੰਜਾਬ ਭਰ ਤੋਂ ਕਈ ਸੀਨੀਅਰ ਆਗੂ ਸ਼ਾਮਲ ਹੋਏ ਪਰ ਭਾਜਪਾ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਨਹੀਂ ਪਹੁੰਚੇ। ਮੀਟਿੰਗ ਦੀ ਕਾਰਵਾਈ ਸੂਬਾ ਪ੍ਰਧਾਨ ਤੋਂ ਬਗੈਰ ਹੀ ਚੱਲੀ। …
Read More »ਪੰਜਾਬ ਸਰਕਾਰ ਨੇ ਗੰਨੇ ਦਾ ਭਾਅ 10 ਰੁਪਏ ਵਧਾਇਆ
ਹਰਿਆਣਾ ਨਾਲੋਂ ਵੱਧ ਹੋਇਆ ਸੂਬੇ ‘ਚ ਗੰਨੇ ਦਾ ਭਾਅ, ਗੰਨੇ ਦਾ ਭਾਅ 391 ਤੋਂ ਵਧਾ ਕੇ 401 ਰੁਪਏ ਪ੍ਰਤੀ ਕੁਇੰਟਲ ਕੀਤਾ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਸਰਕਾਰ ਨੇ ਗੰਨੇ ਦੇ ਪਿੜਾਈ ਸੀਜ਼ਨ ਦੇ ਸੋਮਵਾਰ ਨੂੰ ਪਹਿਲੇ ਦਿਨ ਸਾਲ 2024-25 ਲਈ ਗੰਨੇ ਦੀ ਕੀਮਤ ਵਿਚ 10 ਰੁਪਏ ਪ੍ਰਤੀ ਕੁਇੰਟਲ ਕਰਨ ਦਾ ਐਲਾਨ …
Read More »ਬਾਬਾ ਦਯਾ ਸਿੰਘ ਨੂੰ ‘ਸ਼੍ਰੋਮਣੀ ਪੰਥ ਸੇਵਕ’ ਦੀ ਉਪਾਧੀ
ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਸ੍ਰੀ ਅਕਾਲ ਤਖਤ ਸਾਹਿਬ ਦੀ ਫਸੀਲ ਤੋਂ ਕੀਤਾ ਐਲਾਨ ਅੰਮ੍ਰਿਤਸਰ/ਬਿਊਰੋ ਨਿਊਜ਼ : ਨਿਹੰਗ ਜਥੇਬੰਦੀ ਸੰਪਰਦਾਇ ਦਲ ਪੰਥ ਬਾਬਾ ਬਿਧੀ ਚੰਦ ਦੇ ਮੁਖੀ ਰਹੇ ਸਵਰਗੀ ਬਾਬਾ ਦਯਾ ਸਿੰਘ ਸੁਰਸਿੰਘ ਵਾਲਿਆਂ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ‘ਸ਼੍ਰੋਮਣੀ ਪੰਥ ਸੇਵਕ’ ਦੀ ਉਪਾਧੀ ਨਾਲ ਸਨਮਾਨਿਤ ਕੀਤਾ ਗਿਆ। ਗੁਰਬਾਣੀ …
Read More »