‘ਆਪ’ ਦੀ ਕਾਰਗੁਜ਼ਾਰੀ ਦੇ ਆਧਾਰ ‘ਤੇ ਵੋਟਾਂ ਮੰਗੀਆਂ; ਕੇਵਲ ਢਿੱਲੋਂ ‘ਤੇ ਨਿਸ਼ਾਨੇ ਸਾਧੇ ਬਰਨਾਲਾ/ਬਿਊਰੋ ਨਿਊਜ਼ : ਪੰਜਾਬ ‘ਚ ਜ਼ਿਮਨੀ ਚੋਣਾਂ ਲਈ ਚੋਣ ਪਿੜ ਪੂਰੀ ਤਰ੍ਹਾਂ ਭਖ ਗਿਆ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਬਰਨਾਲਾ ਵਿੱਚ ‘ਆਪ’ ਉਮੀਦਵਾਰ ਹਰਿੰਦਰ ਸਿੰਘ ਧਾਲੀਵਾਲ ਦੇ ਹੱਕ ‘ਚ ਰੋਡ ਸ਼ੋਅ ਕੀਤਾ। ਇਸ ਦੌਰਾਨ ਭਗਵੰਤ ਮਾਨ …
Read More »Monthly Archives: November 2024
ਪੰਜਾਬ ‘ਚ ਨਵੇਂ ਚੁਣੇ ਸਰਪੰਚਾਂ ਲਈ ਸਹੁੰ ਚੁੱਕ ਸਮਾਗਮ 8 ਨਵੰਬਰ ਨੂੰ ਲੁਧਿਆਣਾ ‘ਚ ਹੋਵੇਗਾ
‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਹੋਣਗੇ ਸਮਾਗਮ ਦੇ ਮੁੱਖ ਮਹਿਮਾਨ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਸਰਕਾਰ 8 ਨਵੰਬਰ ਨੂੰ ਲੁਧਿਆਣਾ ਦੀ ਸਾਈਕਲ ਵੈਲੀ (ਧਨਾਨਸੂ) ‘ਚ ਸੂਬੇ ਦੇ ਨਵੇਂ ਚੁਣੇ ਸਰਪੰਚਾਂ ਨੂੰ ਸਹੁੰ ਚੁਕਾਏਗੀ। ਸੂਬੇ ਦੇ 19 ਜ਼ਿਲ੍ਹਿਆਂ ਦੇ ਨਵੇਂ ਚੁਣੇ 10,031 ਸਰਪੰਚਾਂ ਲਈ ਹੋ ਰਹੇ ਹਲਫਦਾਰੀ ਸਮਾਗਮ ਦਾ ਪੰਡਾਲ ਕਰੀਬ 40 ਏਕੜ …
Read More »ਸ਼ੰਭੂ ਮੋਰਚਾ: ਸੁਪਰੀਮ ਕੋਰਟ ਕਮੇਟੀ ਦੀ ਕਿਸਾਨਾਂ ਨਾਲ ਮੀਟਿੰਗ ਬੇਸਿੱਟਾ
ਕਿਸਾਨ ਆਗੂਆਂ ਨੇ ਕਮੇਟੀ ਅੱਗੇ ਰੱਖੀਆਂ ਸਨ 12 ਮੰਗਾਂ ਚੰਡੀਗੜ੍ਹ/ਬਿਊਰੋ ਨਿਊਜ਼ : ਸੰਯੁਕਤ ਕਿਸਾਨ ਮੋਰਚਾ (ਗੈਰ-ਸਿਆਸੀ) ਤੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਆਗੂਆਂ ਅਤੇ ਸੁਪਰੀਮ ਕੋਰਟ ਵੱਲੋਂ ਕਾਇਮ ਪੰਜ ਮੈਂਬਰੀ ਕਮੇਟੀ ਦਰਮਿਆਨ ਚੰਡੀਗੜ੍ਹ ਵਿਚ ਹਰਿਆਣਾ ਨਿਵਾਸ ਵਿਖੇ ਹੋਈ ਬੈਠਕ ਬੇਸਿੱਟਾ ਰਹੀ। ਬੈਠਕ ਦਾ ਮੰਤਵ ਪੰਜਾਬ ਤੇ ਹਰਿਆਣਾ ਦੀਆਂ ਹੱਦਾਂ ‘ਤੇ …
Read More »ਸਿੱਖ ਕੌਮ ਵੱਲੋਂ ਸਿੱਖ ਨਸਲਕੁਸ਼ੀ 1984 ਦੇ 40ਵੇਂ ਸਾਲ ‘ਤੇ ਐਬਸਫੋਰਡ ਵਿਖੇ ਖੂਨਦਾਨ ਕੈਂਪ ਨੂੰ ਬੇਮਿਸਾਲ ਹੁੰਗਾਰਾ
ਐਬਸਫੋਰਡ/ ਡਾ. ਗੁਰਵਿੰਦਰ ਸਿੰਘ : ਸਿੱਖ ਕੌਮ ਵੱਲੋਂ ਸਿੱਖ ਨਸਲਕੁਸ਼ੀ 1984 ਦੀ ਯਾਦ ਵਿੱਚ, ਕੈਨੇਡਾ ਦੇ ਸ਼ਹਿਰ ਐਬਸਫੋਰਡ ਬੀਸੀ ਵਿਖੇ 40ਵੇਂ ਵਰੇ ‘ਤੇ ਖੂਨਦਾਨ ਕੈਂਪ ਲਗਾਇਆ ਗਿਆ, ਜਿਸ ਮੌਕੇ ‘ਤੇ ਵੱਡੀ ਦਾਦਾਦ ਵਿੱਚ ਵਲੰਟੀਅਰਾਂ ਨੇ ਸ਼ਮੂਲੀਅਤ ਕੀਤੀ ਅਤੇ ਖੂਨਦਾਨ ਕੀਤਾ। ਇਸ ਇਸ ਮੌਕੇ ‘ਤੇ ਸੰਗਤਾਂ ਵਿਚ ਭਾਰੀ ਉਤਸ਼ਾਹ ਸੀ। 26 …
Read More »ਫਲਾਵਰ ਸਿਟੀ ਸੀਨੀਅਜ਼ ਕਲੱਬ ਨੇ ਦੀਵਾਲੀ ਤੇ ਹੈਲੋਵੀਨ ਤਿਓਹਾਰ ਸਾਂਝੇ ਤੌਰ ‘ਤੇ ‘ਦੀਵਾਲੋਵੀਨ’ ਵਜੋਂ ਮਨਾਏ
ਸਾਬਕਾ ਸੀਨੀਅਰ ਫੌਜੀਆਂ ਨੂੰ ਕੀਤਾ ਸਨਮਾਨਿਤ ਤੇ ‘ਫ਼ੰਡ-ਰੇਜ਼ਿੰਗ’ ਵੀ ਹੋਇਆ ਬਰੈਂਪਟਨ/ਡਾ. ਝੰਡ : ਲੰਘੇ ਐਤਵਾਰ 3 ਨਵੰਬਰ ਨੂੰ ਫਲਾਵਰ ਸਿਟੀ ਕਲੱਬ ਦੇ ਮੈਂਬਰਾਂ ਵੱਲੋਂ ਦੀਵਾਲੀ ਅਤੇ ਹੈਲੋਵੀਨ ਦੇ ਤਿਓਹਾਰ ਇਕੱਠੇ ਹੀ ‘ਦੀਵਾਲੋਵੀਨ’ ਦੇ ਨਾਂ ਹੇਠ ਪਾਲ ਪਲੈਸ਼ੀ ਕਮਿਊਨਿਟੀ ਸੈਂਟਰ ਵਿਖੇ ਮਨਾਏ ਗਏ। ਕਲੱਬ ਦੇ 100 ਤੋਂ ਵਧੀਕ ਮੈਂਬਰ ਇਸ ਸਮਾਗਮ …
Read More »ਯੂਬਾਸਿਟੀ ਦੇ 45ਵੇਂ ਸਾਲਾਨਾ ਮਹਾਨ ਨਗਰ ਕੀਰਤਨ ‘ਚ ਸੰਗਤਾਂ ਦੇ ਭਾਰੀ ਇਕੱਠ ‘ਚ ਅਮਰੀਕਨ ਅਤੇ ਸਿੱਖ ਭਾਈਚਾਰੇ ਦੇ ਆਗੂਆਂ ਵੱਲੋਂ ਸੰਗਤਾਂ ਨੂੰ ਸੰਬੋਧਨ
ਸੈਕਰਾਮੈਂਟੋ, ਕੈਲੀਫੋਰਨੀਆ/ਹੁਸਨ ਲੜੋਆ ਬੰਗਾ : ਵਿਸ਼ਵ ਪੱਧਰ ‘ਤੇ ਜਾਣੇ ਜਾਂਦੇ ਯੂਬਾ ਸਿਟੀ ਦੇ ਗੁਰਤਾ ਗੱਦੀ ਦਿਵਸ ਨੂੰ ਸਮਰਪਿਤ ਸਲਾਨਾ ਮਹਾਨ ਨਗਰ ਕੀਰਤਨ ਵਿੱਚ ਐਤਕਾਂ ਵੀ ਸੰਗਤਾਂ ਦਾ ਅਥਾਹ ਇਕੱਠ ਦੇਖਣ ਨੂੰ ਮਿਲਿਆ। ਭਾਵੇਂ ਕਿ ਅਮਰੀਕਾ ਦੀ ਖੁਫੀਆ ਏਜੰਸੀ ਐਫ ਵੀ ਆਈ ਵੱਲੋਂ ਇਹ ਚੇਤਾਵਨੀ ਦਿੱਤੀ ਗਈ ਸੀ ਕਿ ਯੂਬਾ ਸਿਟੀ …
Read More »ਉਨਟਾਰੀਓ ਵਿਚ ਪੰਜਾਬੀ ਭਾਸ਼ਾ ਦੇ ਪ੍ਰਚਾਰ ਅਤੇ ਪਸਾਰ ਲਈ ਅਗਲੇਰੇ ਯਤਨਾਂ ਲਈ ਸਾਂਝੀ ਕਮੇਟੀ ਦੇ ਗਠਨ ਲਈ ਹੋਇਆ ਵਿਚਾਰ-ਵਟਾਂਦਰਾ
ਲਹਿੰਦੇ ਪੰਜਾਬ ਵਿੱਚ ਸਕੂਲਾਂ ‘ਚ ਪੰਜਾਬੀ ਲਾਜ਼ਮੀ ਵਿਸ਼ੇ ਵਜੋਂ ਪੜ÷ ਾਏ ਜਾਣ ‘ਤੇ ਸਮੂਹਿਕ ਖੁਸ਼ੀ ਦਾ ਪ੍ਰਗਟਾਵਾ ਬਰੈਂਪਟਨ/ਡਾ. ਝੰਡ : ਕੈਨੇਡੀਅਨ ਪੰਜਾਬੀ ਸਾਹਿਤ ਸਭਾ ਟੋਰਾਂਟੋ ਵੱਲੋਂ 20 ਅਕਤੂਬਰ ਨੂੰ ਕਰਵਾਏ ਗਏ ਸੈਮੀਨਾਰ ਵਿੱਚ ਪੰਜਾਬੀ ਭਾਸ਼ਾ ਨੂੰ ਓਨਟਾਰੀਓ ਖਿੱਤੇ ਵਿਚ ਪ੍ਰਫੁੱਲਤ ਕਰਨ ਲਈ ਵੱਖ-ਵੱਖ ਬੁਲਾਰਿਆਂ ਵੱਲੋਂ ਆਏ ਵਿਚਾਰਾਂ ਵਿੱਚੋਂ ਇੱਕ ਅਹਿਮ …
Read More »ਵਿਸ਼ਵ ਪੰਜਾਬੀ ਭਵਨ ਵਿਖੇ ਲਹਿੰਦੇ ਪੰਜਾਬ ਦੇ ਸਕੂਲਾਂ ਵਿਚ ਪੰਜਾਬੀ ਭਾਸ਼ਾ ਲਾਗੂ ਹੋਣ ‘ਤੇ ਜਸ਼ਨ ਮਨਾਇਆ ਗਿਆ
ਸਰੀ : ਡਾ. ਦਲਬੀਰ ਸਿੰਘ ਕਥੂਰੀਆ ਚੇਅਰਮੈਨ ਵਿਸ਼ਵ ਪੰਜਾਬੀ ਸਭਾ ਵੱਲੋਂ ਲਹਿੰਦੇ ਪੰਜਾਬ ਦੀ ਅਸੈਂਬਲੀ ਵਿਚ ਪੰਜਾਬੀ ਨੂੰ ਸਕੂਲਾਂ ‘ਚ ਲਾਜ਼ਮੀ ਵਿਸ਼ੇ ਵਜੋਂ ਪੜ੍ਹਾਉਣ ਲਈ ਬਿੱਲ ਮਨਜ਼ੂਰ ਹੋਣ ਦੀ ਖ਼ੁਸ਼ੀ ਵਿਚ 3 ਨਵੰਬਰ ਐਤਵਾਰ ਬਾਅਦ ਦੁਪਿਹਰ ਇਕ ਜਸ਼ਨ ਪ੍ਰੋਗਰਾਮ ਆਯੋਜਿਤ ਕੀਤਾ ਗਿਆ। ਮਾਰਚ 2024 ਵਿੱਚ ਵਿਸ਼ਵ ਪੰਜਾਬੀ ਸਭਾ ਕੈਨੇਡਾ ਵੱਲੋਂ …
Read More »ਟੀਪੀਏਆਰ ਕਲੱਬ ਦੇ ਹਰਜੀਤ ਸਿੰਘ ਬਣੇ ‘ਫੁੱਲ ਆਇਰਨ ਮੈਨ’ ਅਤੇ ਕੁਲਦੀਪ ਗਰੇਵਾਲ ‘ਹਾਫ਼-ਆਇਰਨ ਮੈਨ’
43 ਸਾਲਾ ਨੌਜਵਾਨ ਜੱਸੀ ਧਾਲੀਵਾਲ ਨੇ ‘ਨਿਆਗਰਾ ਫ਼ਾਲ ਮੈਰਾਥਨ’ 4 ਘੰਟੇ 9 ਮਿੰਟ 49 ਸਕਿੰਟ ‘ਚ ਲਗਾਈ ਸਾਥੀਆਂ ਦੀ ਵੱਡੀਆਂ ਪ੍ਰਾਪਤੀਆਂ ਦੀ ਕਲੱਬ ਮੈਂਬਰਾਂ ਵੱਲੋਂ ਕੀਤੀ ਗਈ ਭਰਪੂਰ ਸਰਾਹਨਾ ਤੇ ਹੌਸਲਾ-ਅਫ਼ਜਾਈ ਬਰੈਂਪਟਨ/ਡਾ. ਝੰਡ : ਪਿਛਲੇ 12 ਸਾਲਾਂ ਤੋਂ ਬਰੈਂਪਟਨ ਵਿੱਚ ਸਰਗ਼ਰਮ ‘ਟੋਰਾਂਟੋ ਪੀਅਰਸਨ ਏਅਰਪੋਰਟ ਰੱਨਰਜ਼ ਕਲੱਬ’ (ਟੀਪੀਏਆਰ ਕਲੱਬ) ਹੁਣ ਨਵੀਆਂ …
Read More »ਅਮਰੀਕਾ ਦੀਆਂ ਆਮ ਚੋਣਾਂ ਦੇ ਨਤੀਜੇ
ਸ਼ਕਤੀਸ਼ਾਲੀ ਦੇਸ਼ ਅਮਰੀਕਾ ਵਿਚ ਡੋਨਾਲਡ ਟਰੰਪ ਦੇ ਰਾਸ਼ਟਰਪਤੀ ਚੁਣੇ ਜਾਣ ਦੀ ਦੁਨੀਆ ਭਰ ਵਿਚ ਚਰਚਾ ਹੈ। ਅਮਰੀਕਾ ਨੂੰ ਦੁਨੀਆ ਦਾ ਸਭ ਤੋਂ ਪੁਰਾਣਾ ਲੋਕਤੰਤਰ ਮੰਨਿਆ ਜਾਂਦਾ ਹੈ। ਸਵਾ ਕੁ ਦੋ ਸੌ ਸਾਲ ਪਹਿਲਾਂ 1789 ਵਿਚ ਜਾਰਜ ਵਾਸ਼ਿੰਗਟਨ ਅਮਰੀਕਾ ਦੇ ਪਹਿਲੇ ਰਾਸ਼ਟਰਪਤੀ ਬਣੇ ਸਨ। ਟਰੰਪ ਇਸ ਦੇ 47ਵੇਂ ਰਾਸ਼ਟਰਪਤੀ ਚੁਣੇ ਗਏ …
Read More »