Breaking News
Home / 2024 / November (page 28)

Monthly Archives: November 2024

ਜਸਬੀਰ ਸਿੰਘ ਗੜ੍ਹੀ ਨੇ ਬਸਪਾ ’ਚੋਂ ਕੱਢੇ ਜਾਣ ’ਤੇ ਚੁੱਕੇ ਸਵਾਲ

ਕਿਹਾ : ਪਾਰਟੀ ’ਚੋਂ ਕੱਢੇ ਜਾਣ ਦਾ ਕਾਰਨ ਬਣਿਆ ਸਿਰਫ਼ ਇਕ ਫੋਨ ਜਲੰਧਰ/ਬਿਊਰੋ ਨਿਊਜ਼ : ਬਹੁਜਨ ਸਮਾਜ ਪਾਰਟੀ ਪੰਜਾਬ ਦੇ ਪ੍ਰਧਾਨ ਰਹੇ ਜਸਬੀਰ ਸਿੰਘ ਗੜ੍ਹੀ ਨੇ ਪਾਰਟੀ ਵਿਚੋਂ ਕੱਢੇ ਜਾਣ ਤੋਂ ਬਾਅਦ ਪਾਰਟੀ ’ਤੇ ਕਈ ਸਵਾਲ ਚੁੱਕੇ ਹਨ। ਗੜ੍ਹੀ ਨੇ ਪਾਰਟੀ ਵਿਚੋਂ ਕੱਢੇ ਜਾਣ ਦਾ ਕਾਰਨ ਸਿਰਫ਼ ਇਕ ਫੋਨ ਦੱਸਿਆ …

Read More »

ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਪੰਜਾਬ ਰਾਜ ਭਵਨ ਪਹੁੰਚੇ

ਰਾਜਪਾਲ ਗੁਲਾਬ ਚੰਦ ਕਟਾਰੀਆ ਵੱਲੋਂ ਕੀਤਾ ਗਿਆ ਸਵਾਗਤ ਚੰਡੀਗੜ੍ਹ/ਬਿਊਰੋ ਨਿਊਜ਼ : ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਅਤੇ ਉਨ੍ਹਾਂ ਦੇ ਉਤਰਾਅਧਿਕਾਰੀ ਬਾਬਾ ਜਸਦੀਪ ਸਿੰਘ ਅੱਜ ਮੰਗਲਵਾਰ ਨੂੰ ਪੰਜਾਬ ਭਵਨ ਵਿਖੇ ਪਹੁੰਚੇ। ਜਿੱਥੇ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਵੱਲੋਂ ਉਨ੍ਹਾਂ ਦਾ ਸਵਾਗਤ ਕੀਤਾ ਗਿਆ। ਇਸ ਸਬੰਧੀ ਜਾਣਕਾਰੀ ਖੁਦ ਰਾਜਪਾਲ …

Read More »

ਕੇਂਦਰ ਸਰਕਾਰ ਨੇ ਪੰਜਾਬ ਸਰਕਾਰ ਦੀ 1200 ਕਰੋੜ ਰੁਪਏ ਦੀ ਮੰਗ ਨੂੰ ਠੁਕਰਾਇਆ

ਮਾਨ ਸਰਕਾਰ ਨੇ ਕੇਂਦਰ ਸਰਕਾਰ ਦੇ ਫੈਸਲੇ ਦੀ ਕੀਤੀ ਆਲੋਚਨਾ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਸਰਕਾਰ ਨੇ ਕਿਸਾਨਾਂ ਨੂੰ ਪਰਾਲੀ ਸਾੜਨ ਤੋਂ ਰੋਕਣ ਲਈ ਕੇਂਦਰ ਸਰਕਾਰ ਕੋਲੋਂ 1200 ਕਰੋੜ ਰੁਪਏ ਦੀ ਉਤਸ਼ਾਹਿਤ ਰਾਸ਼ੀ ਦੀ ਮੰਗ ਕੀਤੀ ਸੀ, ਜਿਸ ਨੂੰ ਕੇਂਦਰ ਸਰਕਾਰ ਨੇ ਅੱਜ ਮੰਗਲਵਾਰ ਨੂੰ ਠੁਕਰਾ ਦਿੱਤਾ ਹੈ। ਕੇਂਦਰ ਸਰਕਾਰ ਨੇ …

Read More »

ਸਾਬਕਾ ਕ੍ਰਿਕਟਰ ਅਤੇ ‘ਆਪ’ ਦੇ ਰਾਜ ਸਭਾ ਮੈਂਬਰ ਹਰਭਜਨ ਸਿੰਘ ਨੇ ਭਾਜਪਾ ਆਗੂ ਜੈਵੀਰ ਸ਼ੇਰਗਿੱਲ ਨਾਲ ਕੀਤੀ ਮੁਲਾਕਾਤ

ਦੋਵੇਂ ਆਗੂਆਂ ਨੇ ਇਸ ਮੁਲਾਕਾਤ ਨੂੰ ਗੈਰਾਜਨੀਤਿਕ ਮੁਲਾਕਾਤ ਦੱਸਿਆ ਜਲੰਧਰ/ਬਿਊਰੋ ਨਿਊਜ਼ : ਸਾਬਕਾ ਕ੍ਰਿਕਟਰ ਅਤੇ ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਹਰਭਜਨ ਸਿੰਘ ਨੇ ਭਾਜਪਾ ਆਗੂ ਜੈਵੀਰ ਸ਼ੇਰਗਿੱਲ ਦੇ ਨਾਲ ਉਨ੍ਹਾਂ ਦੇ ਘਰ ਪਹੁੰਚ ਕੇ ਮੁਲਾਕਾਤ ਕੀਤੀ। ਇਸ ਸਬੰਧੀ ਭਾਜਪਾ ਆਗੂ ਜੈਵੀਰ ਸ਼ੇਰਗਿੱਲ ਵੱਲੋਂ ਸ਼ੋਸ਼ਲ ਮੀਡੀਆ ’ਤੇ ਜਾਣਕਾਰੀ ਦਿੱਤੀ …

Read More »

ਸ਼ੋ੍ਮਣੀ ਅਕਾਲੀ ਦਲ ਵੱਲੋਂ ਪੰਜਾਬ ਭਰ ’ਚ ਕੀਤੇ ਗਏ ਪੰਜਾਬ ਸਰਕਾਰ ਖਿਲਾਫ਼ ਰੋਸ ਮੁਜ਼ਾਹਰੇ

ਕਿਸਾਨੀ ਦੀ ਹੋ ਰਹੀ ਲੁੱਟ ਖਿਲਾਫ਼ ਐਸਡੀਐਮਜ਼ ਨੂੰ ਦਿੱਤੇ ਗਏ ਮੰਗ ਪੱਤਰ ਚੰਡੀਗੜ੍ਹ/ਬਿਊਰੋ ਨਿਊਜ਼ : ਸ਼ੋ੍ਰਮਣੀ ਅਕਾਲੀ ਦਲ ਵੱਲੋਂ ਅੱਜ ਸਮੁੱਚੇ ਪੰਜਾਬ ਅੰਦਰ ਝੋਨੇ ਦੀ ਖਰੀਦ ਦੇ ਮਾੜੇ ਪ੍ਰਬੰਧਾਂ ਅਤੇ ਮੰਡੀਆਂ ’ਚ ਕਿਸਾਨਾਂ ਦੀ ਕੀਤੀ ਜਾ ਰਹੀ ਲੁੱਟ ਦੇ ਖਿਲਾਫ਼ ਅਤੇ ਪੰਜਾਬ ਸਰਕਾਰ ਖਿਲਾਫ ਮੁਜ਼ਾਹਰੇ ਕੀਤੇ ਗਏ। ਸ਼ੋ੍ਰਮਣੀ ਅਕਾਲੀ ਦਲ …

Read More »

ਪੰਜਾਬ ਤੇ ਹਰਿਆਣਾ ਦਾ ਪ੍ਰਦੂਸ਼ਣ ਵਧਾਏਗਾ ਪਾਕਿਸਤਾਨ

ਹਵਾ ਦਾ ਰੁਖ ਬਦਲਿਆ ਤਾਂ ਦੋਵਾਂ ਸੂਬਿਆਂ ਨੂੰ ਹੋਵੇਗੀ ਮੁਸ਼ਕਲ ਚੰਡੀਗੜ੍ਹ/ਬਿਊਰੋ ਨਿਊਜ਼ ਪਾਕਿਸਤਾਨ ’ਚ ਲਗਾਤਾਰ ਵਧ ਰਿਹਾ ਹਵਾ ਪ੍ਰਦੂਸ਼ਣ ਪੰਜਾਬ ਤੇ ਹਰਿਆਣਾ ਦੀ ਹਵਾ ਵੀ ਖਰਾਬ ਕਰੇਗਾ। ਅੱਜ ਮੰਗਲਵਾਰ ਸਵੇਰੇ ਲਾਹੌਰ ਦਾ ਏਅਰ ਕੁਆਲਟੀ ਇੰਡੈਕਸ 700 ਦੇ ਨੇੜੇ ਸੀ। ਇਸਦੇ ਚੱਲਦਿਆਂ ਜੇਕਰ ਹਵਾ ਦਾ ਰੁਖ ਬਦਲਦਾ ਹੈ ਤਾਂ ਭਾਰਤ ਦੇ …

Read More »

ਪੰਜਾਬ ’ਚ ਨਵੇਂ ਚੁਣੇ ਸਰਪੰਚਾਂ ਦਾ ਸਹੁੰ ਚੁੱਕ ਸਮਾਗਮ 8 ਨਵੰਬਰ ਨੂੰ

ਲੁਧਿਆਣਾ ਦੀ ਸਾਈਕਲ ਵੈਲੀ ’ਚ ਹੋਵੇਗਾ ਸੂਬਾ ਪੱਧਰੀ ਸਮਾਗਮ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਸੂਬੇ ਦੇ ਨਵੇਂ ਚੁਣੇ ਸਰਪੰਚਾਂ ਨੂੰ 8 ਨਵੰਬਰ ਦਿਨ ਸ਼ੁੱਕਰਵਾਰ ਨੂੰ ਅਹੁਦੇ ਦੀ ਸਹੁੰ ਚੁਕਾਉਣਗੇ। ਇਸ ਸਬੰਧੀ ਸਮਾਗਮ ਲੁਧਿਆਣਾ ਦੀ ਸਾਈਕਲ ਵੈਲੀ ਵਿਚ ਹੋਵੇਗਾ। ਇਸ ਸਮਾਗਮ ’ਚ ਆਮ ਆਦਮੀ ਪਾਰਟੀ ਦੇ ਕਨਵੀਨਰ ਤੇ …

Read More »

ਸੁਮੇਧ ਸੈਣੀ ਖਿਲਾਫ 4 ਸਾਲ ਬਾਅਦ ਸ਼ੁਰੂ ਹੋਵੇਗੀ ਸੁਣਵਾਈ

ਵਿਵਾਦਾਂ ’ਚ ਘਿਰੇ ਰਹੇ ਹਨ ਸਾਬਕਾ ਡੀਜੀਪੀ ਸੁਮੇਧ ਸੈਣੀ ਮੁਹਾਲੀ/ਬਿਊਰੋ ਨਿਊਜ਼ ਪੰਜਾਬ ਦੇ ਸਾਬਕਾ ਡੀਜੀਪੀ ਸੁਮੇਧ ਸੈਣੀ ਖਿਲਾਫ 33 ਸਾਲ ਪਹਿਲਾਂ ਮੁਹਾਲੀ ਦੇ ਵਸਨੀਕ ਅਤੇ ਜੂਨੀਅਰ ਇੰਜਨੀਅਰ ਬਲਵੰਤ ਸਿੰਘ ਮੁਲਤਾਨੀ ਦੀ ਹੱਤਿਆ ਦਾ ਆਰੋਪ ਹੈ। ਬਲਵੰਤ ਸਿੰਘ ਮੁਲਤਾਨੀ ਨੂੰ ਘਰੋਂ ਅਗਵਾ ਕਰਨ ਅਤੇ ਬਾਅਦ ਵਿੱਚ ਉਸਦੀ ਲਾਸ਼ ਖ਼ੁਰਦ ਬੁਰਦ ਕਰਨ …

Read More »

ਚੰਡੀਗੜ੍ਹ ਏਅਰਪੋਰਟ ਤੋਂ ਅੱਧੀ ਰਾਤ ਤੋਂ ਬਾਅਦ ਤੇ ਸਵੇਰੇ 5 ਵਜੇ ਤੋਂ ਪਹਿਲਾਂ ਨਹੀਂ ਉਡੇਗੀ ਕੋਈ ਉਡਾਨ

ਆਬੂਧਾਬੀ ਲਈ ਵੀ ਨਵਾਂ ਸ਼ਡਿਊਲ ਹੋਇਆ ਜਾਰੀ ਚੰਡੀਗੜ੍ਹ/ਬਿਊਰੋ ਨਿਊਜ਼ ਚੰਡੀਗੜ੍ਹ ਸਥਿਤ ਸ਼ਹੀਦ ਭਗਤ ਸਿੰਘ ਅੰਤਰਰਾਸ਼ਟਰੀ ਹਵਾਈ ਅੱਡੇ ’ਤੇ ਹੁਣ ਅੱਧੀ ਰਾਤ ਤੋਂ ਸਵੇਰੇ 5 ਵਜੇ ਤੱਕ ਆਉਣ-ਜਾਣ ਵਾਲੀਆਂ ਸਾਰੀਆਂ ਉਡਾਨਾਂ ਰੱਦ ਕਰ ਦਿੱਤੀਆਂ ਗਈਆਂ ਹਨ। ਜਿਸਦੇ ਨਾਲ ਚੌਵੀ ਘੰਟੇ ਆਵਾਜਾਈ ਦਾ ਕੰਮ ਸਮਾਪਤ ਹੋ ਗਿਆ ਹੈ। ਭਾਰਤੀ ਏਅਰਪੋਰਟ ਅਥਾਰਿਟੀ ਨੇ …

Read More »

ਪਰਾਲੀ ਸਾੜਨ ਦੇ ਮਾਮਲੇ ਨੂੰ ਲੈ ਕੇ ਸੁਪਰੀਮ ਕੋਰਟ ’ਚ ਹੋਈ ਸੁਣਵਾਈ

ਪੰਜਾਬ ਤੇ ਹਰਿਆਣਾ ਨੂੰ ਪਿਛਲੇ 10 ਦਿਨਾਂ ਦਾ ਅੰਕੜਾ ਦੇਣ ਲਈ ਕਿਹਾ ਨਵੀਂ ਦਿੱਲੀ/ਬਿਊਰੋ ਨਿਊਜ਼ ਦਿੱਲੀ ਵਿਚ ਪ੍ਰਦੂਸ਼ਣ ਅਤੇ ਪਰਾਲੀ ਸਾੜਨ ਦੇ ਮਾਮਲੇ ਵਿਚ ਅੱਜ ਸੋਮਵਾਰ ਨੂੰ ਸੁਪਰੀਮ ਕੋਰਟ ਵਿਚ ਸੁਣਵਾਈ ਹੋਈ ਹੈ। ਜਿਸ ਵਿਚ ਪੰਜਾਬ ਅਤੇ ਹਰਿਆਣਾ ਨੂੰ ਪਿਛਲੇ 10 ਦਿਨਾਂ ਦਾ ਅੰਕੜਾ ਦੇਣ ਦੇ ਨਿਰਦੇਸ਼ ਦਿੱਤੇ ਗਏ ਹਨ। …

Read More »