11 C
Toronto
Monday, March 16, 2026
spot_img

Monthly Archives: December, 0

ਰਾਜਪਾਲ ਕਟਾਰੀਆ ਨੇ ਪੰਜਾਬ ਤੇ ਚੰਡੀਗੜ੍ਹ ਦੇ ਮੁੱਦੇ ਕੇਂਦਰੀ ਮੰਤਰੀਆਂ ਕੋਲ ਚੁੱਕੇ

ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਰਾਜਪਾਲ ਤੇ ਯੂਟੀ ਦੇ ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਨੇ ਦਿੱਲੀ ਵਿੱਚ ਦੋ ਦਿਨਾਂ ਫੇਰੀ ਦੌਰਾਨ ਪੰਜਾਬ ਤੇ ਚੰਡੀਗੜ੍ਹ ਨੂੰ...

ਅਨਿਲ ਜੋਸ਼ੀ ਨੇ ਸ਼੍ਰੋਮਣੀ ਅਕਾਲੀ ਦਲ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ

ਕਿਹਾ : ਪੰਥਕ ਰਾਜਨੀਤੀ 'ਚ ਮੈਨੂੰ ਆਪਣੀ ਕੋਈ ਥਾਂ ਨਜ਼ਰ ਨਹੀਂ ਆਉਂਦੀ ਅੰਮ੍ਰਿਤਸਰ/ਬਿਊਰੋ ਨਿਊਜ਼ : ਸੀਨੀਅਰ ਅਕਾਲੀ ਆਗੂ ਤੇ ਸਾਬਕਾ ਕੈਬਨਿਟ ਮੰਤਰੀ ਅਨਿਲ ਜੋਸ਼ੀ ਨੇ...

ਸਮੂਹ ਕੈਨੇਡਾ-ਵਾਸੀਆਂ ਦੀਆਂ ਜੇਬਾਂ ‘ ਚ ਡਾਲਰ ਪਾਉਣ ਲਈ ਸਰਕਾਰ ਨੇ ਦਿੱਤੀਆਂ ਟੈਕਸ ਰਿਆਇਤਾਂ : ਸੋਨੀਆ ਸਿੱਧੂ

ਬਰੈਂਪਟਨ : ਪਿਛਲੇ ਕੁਝ ਸਾਲ ਲੋਕਾਂ ਲਈ ਚੁਣੌਤੀਆਂ ਭਰਪੂਰ ਰਹੇ ਹਨ ਅਤੇ ਇੰਜ ਲੱਗਦਾ ਹੈ, ਜਿਵੇਂ ਹਰੇਕ ਚੀਜ਼ ਦੀ ਕੀਮਤ ਵਿੱਚ ਵਾਧਾ ਹੋ ਗਿਆ...

ਸ਼ਾਮ ਸਿੰਘ ਅੰਗਸੰਗ ਦੀ ਪੁਸਤਕ ‘ ਤੁਰ ਗਏ ਯਾਰ ਨਿਰਾਲੇ ‘ ਮਿੱਤਰ-ਮੰਡਲ ਰਾਈਟਰਜ਼ ਕਲੱਬ ਦੀ ਮੀਟਿੰਗ ਵਿ ਚ ਹੋਈ ਲੋਕ-ਅਰਪਿਤ

ਗੁਰਦੇਵ ਚੌਹਾਨ, ਗੁਰਦਿਆਲ ਬੱਲ, ਸਤਬੀਰ ਸਿੰਘ, ਸੁਖਦੇਵ ਸਿੰਘ ਝੰਡ, ਜਗੀਰ ਸਿੰਘ ਕਾਹਲੋਂ ਤੇ ਕਈ ਹੋਰਨਾਂ ਨੇ ਪੁਸਤਕ ਬਾਰੇ ਵਿਚਾਰ ਸਾਂਝੇ ਕੀਤੇ ਬਰੈਂਪਟਨ/ਡਾ ਝੰਡ : ਲੰਘੇ...

ਬਲਾਤਕਾਰ ਇਸ ਤਰ੍ਹਾਂ ਵੀ ਹੁੰਦਾ ਹੈ

ਇਹ ਜ਼ਰੂਰੀ ਤੇ ਨਹੀਂ ਕਿ ਔਰਤ ਦੇ ਜਿਸਮ ਦਾ ਸੋਸ਼ਣ ਕਰਨ ਨਾਲ ਹੀ ਬਲਾਤਕਾਰ ਹੁੰਦਾ ਹੈ ਔਰਤ ਜਦ ਕਿਸੇ 'ਤੇ ਬਹੁਤ ਜ਼ਿਆਦਾ ਭਰੋਸਾ ਕਰਦੀ ਹੈ ਕਿਸੇ ਨੂੰ ਬਹੁਤ ਮੁਹੱਬਤ ਕਰਦੀ...

ਭਾਰਤੀ ਸੰਵਿਧਾਨ ਦੀ 75ਵੀਂ ਵਰ੍ਹੇਗੰਢ

26 ਨਵੰਬਰ, 1949 ਨੂੰ ਭਾਰਤ ਦਾ ਸੰਵਿਧਾਨ ਮੁਕੰਮਲ ਹੋਇਆ ਸੀ ਤੇ ਇਸ ਤਰ੍ਹਾਂ ਇਸ ਨੇ ਆਪਣੀ ਹੋਂਦ ਦੇ 75 ਸਾਲ ਪੂਰੇ ਕਰ ਲਏ ਹਨ।...

Dayanand Medical College & Hospital Ludhiana,Punjab,India

DMCH Infertility & IVF Unit < IVF with self and donor oocytes < ICSI and Laser Hatching for previous IVF failure                                               cases < IUI with husband...

ਸੰਵਿਧਾਨ ਦੇਸ਼ ਦਾ ਸਭ ਤੋਂ ਪਵਿੱਤਰ ਗ੍ਰੰਥ : ਦਰੋਪਦੀ ਮੁਰਮੂ

ਰਾਸ਼ਟਰਪਤੀ ਨੇ ਦੇਸ਼ ਦੀ ਏਕਤਾ ਤੇ ਅਖੰਡਤਾ ਦੀ ਰਾਖੀ 'ਤੇ ਦਿੱਤਾ ਜ਼ੋਰ ਉਪ ਰਾਸ਼ਟਰਪਤੀ ਨੇ ਅਸ਼ਾਂਤੀ ਫੈਲਾਉਣ ਨੂੰ ਜਮਹੂਰੀ ਸੰਸਥਾਵਾਂ ਲਈ ਖਤਰਾ ਦੱਸਿਆ ਨਵੀਂ ਦਿੱਲੀ/ਬਿਊਰੋ ਨਿਊਜ਼ ਰਾਸ਼ਟਰਪਤੀ...

‘ਦੇਸ਼ ਪਹਿਲਾਂ’ ਦੀ ਭਾਵਨਾ ਸੰਵਿਧਾਨ ਨੂੰ ਹਮੇਸ਼ਾ ਜਿਊਂਦਾ ਰੱਖੇਗੀ : ਮੋਦੀ

ਨਵੀਂ ਦਿੱਲੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੰਵਿਧਾਨ ਦਿਵਸ ਮੌਕੇ ਸੁਪਰੀਮ ਕੋਰਟ 'ਚ ਕਰਵਾਏ ਸਮਾਗਮ ਨੂੰ ਸੰਬੋਧਨ ਕਰਦਿਆਂ ਸੰਵਿਧਾਨ ਨੂੰ ਦੇਸ਼ ਦੇ ਵਰਤਮਾਨ...

ਚਾਰ ਸੂਬਿਆਂ ‘ਚ ਰਾਜ ਸਭਾ ਦੀਆਂ ਛੇ ਸੀਟਾਂ ਲਈ ਜ਼ਿਮਨੀ ਚੋਣ 20 ਦਸੰਬਰ ਨੂੰ

ਆਂਧਰਾ ਪ੍ਰਦੇਸ਼ 'ਚ ਤਿੰਨ ਅਤੇ ਉੜੀਸਾ, ਪੱਛਮੀ ਬੰਗਾਲ ਤੇ ਹਰਿਆਣਾ 'ਚ ਇੱਕ-ਇੱਕ ਸੀਟ ਲਈ ਹੋਵੇਗੀ ਚੋਣ ਨਵੀਂ ਦਿੱਲੀ/ਬਿਊਰੋ ਨਿਊਜ਼ ਚੋਣ ਕਮਿਸ਼ਨ ਨੇ ਐਲਾਨ ਕੀਤਾ ਕਿ ਚਾਰ...
- Advertisment -
Google search engine

Most Read