ਜੰਮੂ/ਬਿਊਰੋ ਨਿਊਜ਼ ਜੰਮੂ ਕਸ਼ਮੀਰ ਵਿਧਾਨ ਸਭਾ ਨੇ ਸੂਬੇ ਦੀ ਸਪੈਸ਼ਲ ਸਟੇਟਸ ਧਾਰਾ 370 ਨੂੰ ਫਿਰ ਤੋਂ ਬਹਾਲ ਕਰਨ ਦਾ ਮਤਾ ਕਰ ਦਿੱਤਾ ਹੈ। ਹਾਲਾਂਕਿ ਭਾਰਤੀ ਜਨਤਾ ਪਾਰਟੀ ਦੇ ਵਿਧਾਇਕਾਂ ਨੇ ਇਸਦਾ ਵਿਰੋਧ ਕੀਤਾ ਤੇ ਮਤੇ ਦੀਆਂ ਕਾਪੀਆਂ ਪਾੜ ਦਿੱਤੀਆਂ। ਭਾਜਪਾ ਵਿਧਾਇਕਾਂ ਨੇ ਵੇਲ ਵਿਚ ਜਾ ਕੇ ਨਾਅਰੇਬਾਜ਼ੀ ਵੀ ਕੀਤੀ। ਭਾਜਪਾ …
Read More »Daily Archives: November 6, 2024
ਐੱਲਐੱਮਵੀ ਲਾਇਸੈਂਸ ਧਾਰਕ 7500 ਕਿਲੋ ਵਜ਼ਨ ਵਾਲੇ ਟਰਾਂਸਪੋਰਟ ਵਾਹਨ ਚਲਾ ਸਕਣਗੇ
ਡਰਾਈਵਿੰਗ ਲਾਇਸੈਂਸ ’ਤੇ ਸੁਪਰੀਮ ਕੋਰਟ ਦਾ ਵੱਡਾ ਫੈਸਲਾ ਨਵੀਂ ਦਿੱਲੀ/ਬਿਊਰੋ ਨਿਊਜ਼ ਸੁਪਰੀਮ ਕੋਰਟ ਨੇ ਲਾਈਟ ਮੋਟਰ ਵਹੀਕਲ (ਐਲ.ਐਮ.ਵੀ.) ਲਾਇਸੈਂਸ ਧਾਰਕਾਂ ਨੂੰ 7500 ਕਿਲੋਗਰਾਮ ਤੱਕ ਵਜ਼ਨ ਵਾਲੀਆਂ ਗੱਡੀਆਂ ਚਲਾਉਣ ਦੀ ਇਜਾਜ਼ਤ ਦੇ ਦਿੱਤੀ ਹੈ। ਅੱਜ ਬੁੱਧਵਾਰ ਨੂੰ ਸੁਣਵਾਈ ਦੌਰਾਨ ਅਦਾਲਤ ਨੇ ਕਿਹਾ ਕਿ ਅਜਿਹਾ ਕੋਈ ਡੈਟਾ ਨਹੀਂ ਹੈ, ਜੋ ਸਾਬਿਤ ਕਰਦਾ …
Read More »ਨਗਰ ਨਿਗਮ ਚੋਣਾਂ ਨੂੰ ਲੈ ਕੇ ਪੰਜਾਬ ਸਰਕਾਰ ਨੂੰ ਨੋਟਿਸ
ਹਾਈਕੋਰਟ ਨੇ 10 ਦਿਨਾਂ ਵਿਚ ਨੋਟੀਫਿਕੇਸ਼ਨ ਜਾਰੀ ਕਰਨ ਦੇ ਦਿੱਤੇ ਨਿਰਦੇਸ਼ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਨਗਰ ਨਿਗਮਾਂ ਦੀਆਂ ਚੋਣਾਂ ਨੂੰ ਲੈ ਕੇ ਹਾਈਕੋਰਟ ਨੇ ਸਖਤ ਰੁਖ ਅਖਤਿਆਰ ਕੀਤਾ ਹੈ। ਹਾਈਕੋਰਟ ਨੇ ਇਸ ਮਾਮਲੇ ਵਿਚ ਪੰਜਾਬ ਸਰਕਾਰ ਅਤੇ ਸੂਬੇ ਦੇ ਚੋਣ ਕਮਿਸ਼ਨ ਨੂੰ ਮਾਣਹਾਨੀ ਦਾ ਨੋਟਿਸ ਵੀ ਜਾਰੀ ਕਰ ਦਿੱਤਾ ਹੈ। …
Read More »ਪੰਜਾਬ ’ਚ ਜ਼ਿਮਨੀ ਚੋਣਾਂ ਨੇ ਮਾਹੌਲ ਭਖਾਇਆ
ਕੇਜਰੀਵਾਲ ਅਤੇ ਭਗਵੰਤ ਮਾਨ 9 ਤੇ 10 ਨਵੰਬਰ ਨੂੰ ਕਰਨਗੇ ਚੋਣ ਰੈਲੀਆਂ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ’ਚ 4 ਵਿਧਾਨ ਸਭਾ ਹਲਕਿਆਂ ਗਿੱਦੜਬਾਹਾ, ਬਰਨਾਲਾ, ਡੇਰਾ ਬਾਬਾ ਨਾਨਕ ਅਤੇ ਚੱਬੇਵਾਲ ’ਚ 20 ਨਵੰਬਰ ਨੂੰ ਹੋਣ ਵਾਲੀ ਜ਼ਿਮਨੀ ਚੋਣ ਨੇ ਸਿਆਸੀ ਮਾਹੌਲ ਪੂਰੀ ਤਰ੍ਹਾਂ ਭਖਾ ਦਿੱਤਾ ਹੈ। ਧਿਆਨ ਰਹੇ ਕਿ ਇਹ ਜ਼ਿਮਨੀ ਚੋਣਾਂ ਪਹਿਲਾਂ …
Read More »ਜਥੇਦਾਰ ਗਿਆਨੀ ਰਘਬੀਰ ਸਿੰਘ ਦੀ ਅਗਵਾਈ ’ਚ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਹੋਈ ਮੀਟਿੰਗ
ਸਿੱਖ ਬੁੱਧੀਜੀਵੀ ਬੋਲੇ : ਸੁਖਬੀਰ ਬਾਦਲ ਬਾਰੇ ਸਿੰਘ ਸਾਹਿਬਾਨਾਂ ਵੱਲੋਂ ਲਿਆ ਜਾਵੇਗਾ ਫੈਸਲਾ ਚੰਡੀਗੜ੍ਹ/ਬਿਊਰੋ ਨਿਊਜ਼ : ਸ੍ਰੀ ਅਕਾਲ ਤਖਤ ਸਾਹਿਬ ਵਿਖੇ ਅੱਜ ਜਥੇਦਾਰ ਗਿਆਨੀ ਰਘਬੀਰ ਸਿੰਘ ਦੀ ਅਗਵਾਈ ਹੇਠ ਪੰਜ ਸਿੰਘ ਸਾਹਿਬਾਨਾਂ ਤੇ ਸਿੱਖ ਬੁਧੀਜੀਵੀਆਂ ਦੀ ਮੀਟਿੰਗ ਹੋਈ। ਮੀਟਿੰਗ ਦੌਰਾਨ ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਧਾਰਮਿਕ …
Read More »ਡੋਨਾਲਡ ਟਰੰਪ ਨੇ ਅਮਰੀਕਾ ਦੇ ਰਾਸ਼ਟਰਪਤੀ ਅਹੁਦੇ ਦੀ ਚੋਣ ਜਿੱਤੀ
ਭਾਰਤੀ ਮੂਲ ਦੀ ਕਮਲਾ ਹੈਰਿਸ ਨੂੰ ਹਰਾ ਕੇ ਬਹੁਮਤ ਕੀਤਾ ਹਾਸਲ ਵਾਸ਼ਿੰਗਟਨ/ਬਿਊਰੋ ਨਿਊਜ਼ : ਅਮਰੀਕਾ ’ਚ ਰਾਸ਼ਟਰਪਤੀ ਅਹੁਦੇ ਲਈ ਹੋਈਆਂ ਚੋਣਾਂ ਵਿਚ ਡੋਨਾਲਡ ਟਰੰਪ ਨੇ ਜਿੱਤ ਦਰਜ ਕਰਦਿਆਂ ਬਹੁਮਤ ਦਾ ਅੰਕੜਾ ਹਾਸਲ ਕਰ ਲਿਆ ਹੈ। ਡੋਨਾਲਡ ਟਰੰਪ ਨੂੰ ਬਹੁਮਤ ਲਈ 270 ਇਲੈਕਟਰੋਲ ਵੋਟਾਂ ਦੀ ਜਰੂਰਤ ਸੀ ਜਦਕਿ ਟਰੰਪ ਨੂੰ 277 …
Read More »ਭਾਰਤੀ ਹਵਾਈ ਅੱਡਿਆਂ ’ਤੇ ਕੰਮ ਕਰਨ ਵਾਲੇ ਸਿੱਖ ਕਰਮਚਾਰੀ ਹੁਣ ਨਹੀਂ ਪਹਿਨ ਸਕਣਗੇ ਕਿਰਪਾਨ
ਸਿਵਲ ਏਵੀਏਸ਼ਨ ਦੇ ਹੁਕਮਾਂ ਤੋਂ ਬਾਅਦ ਭਖਿਆ ਵਿਵਾਦ, ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕੀਤਾ ਵਿਰੋਧ ਅੰਮਿ੍ਰਤਸਰ/ਬਿਊਰੋ ਨਿਊਜ਼ : ਭਾਰਤ ਦੇ ਹਵਾਈ ਅੱਡਿਆਂ ’ਤੇ ਕੰਮ ਕਰਨ ਵਾਲੇ ਸਿੱਖ ਕਰਮਚਾਰੀ ਨੂੰ ਕਿਰਪਾਨ ਪਹਿਨਣ ਦੀ ਆਗਿਆ ਨਾ ਦੇਣ ਤੋਂ ਬਾਅਦ ਵਿਵਾਦ ਖੜ੍ਹਾ ਹੋ ਗਿਆ ਹੈ। ਦਾ ਬਿਊਰੋ ਆਫ ਸਿਵਲ ਏਵੀਏਸ਼ਨ ਵੱਲੋਂ ਇਹ ਹੁਕਮ …
Read More »ਜਸਬੀਰ ਸਿੰਘ ਗੜ੍ਹੀ ਨੇ ਬਸਪਾ ’ਚੋਂ ਕੱਢੇ ਜਾਣ ’ਤੇ ਚੁੱਕੇ ਸਵਾਲ
ਕਿਹਾ : ਪਾਰਟੀ ’ਚੋਂ ਕੱਢੇ ਜਾਣ ਦਾ ਕਾਰਨ ਬਣਿਆ ਸਿਰਫ਼ ਇਕ ਫੋਨ ਜਲੰਧਰ/ਬਿਊਰੋ ਨਿਊਜ਼ : ਬਹੁਜਨ ਸਮਾਜ ਪਾਰਟੀ ਪੰਜਾਬ ਦੇ ਪ੍ਰਧਾਨ ਰਹੇ ਜਸਬੀਰ ਸਿੰਘ ਗੜ੍ਹੀ ਨੇ ਪਾਰਟੀ ਵਿਚੋਂ ਕੱਢੇ ਜਾਣ ਤੋਂ ਬਾਅਦ ਪਾਰਟੀ ’ਤੇ ਕਈ ਸਵਾਲ ਚੁੱਕੇ ਹਨ। ਗੜ੍ਹੀ ਨੇ ਪਾਰਟੀ ਵਿਚੋਂ ਕੱਢੇ ਜਾਣ ਦਾ ਕਾਰਨ ਸਿਰਫ਼ ਇਕ ਫੋਨ ਦੱਸਿਆ …
Read More »