ਨਰਿੰਦਰ ਮੋਦੀ ਸਟੇਡੀਅਮ ਦੇ ਆਸ-ਪਾਸ ਬਣਨਗੇ 6 ਸਪੋਰਟਸ ਕੰਪਲੈਕਸ ਅਹਿਮਦਾਬਾਦ/ਬਿਊਰੋ ਨਿਊਜ਼ : ਭਾਰਤ ਨੇ ਉਲੰਪਿਕ ਖੇਡਾਂ 2036 ਦੇ ਲਈ ਆਪਣੀ ਦਾਅਵੇਦਾਰੀ ਦਰਜ ਕਰਵਾ ਦਿੱਤੀ ਹੈ ਅਤੇ ਇਸ ਸਬੰਧੀ ਭਾਰਤੀ ਉਲੰਪਿਕ ਸੰਘ ਵੱਲੋਂ ਅੰਤਰਰਾਸ਼ਟਰੀ ਉਲੰਪਿਕ ਪਰਿਸ਼ਦ ਨੂੰ ਇਕ ਪੱਤਰ ਵੀ ਲਿਖਿਆ ਗਿਆ ਹੈ। ਜੇਕਰ ਭਾਰਤ ਵੱਲੋਂ ਉਲੰਪਿਕ ਖੇਡਾਂ ਲਈ ਪੇਸ਼ ਕੀਤੀ …
Read More »Daily Archives: November 7, 2024
ਕੇਂਦਰ ਸਰਕਾਰ ਨੇ ਪਰਾਲੀ ਸਾੜਨ ਵਾਲਿਆਂ ਖਿਲਾਫ਼ ਚੁੱਕਿਆ ਸਖਤ ਕਦਮ
ਪਰਾਲੀ ਸਾੜਨ ਵਾਲਿਆਂ ਨੂੰ ਭਰਨਾ ਪਵੇਗਾ ਹੁਣ ਦੁੱਗਣਾ ਜ਼ੁਰਮਾਨਾ ਨਵੀਂ ਦਿੱਲੀ/ਬਿਊਰੋ ਨਿਊਜ਼ : ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਨੇ ਕੌਮੀ ਰਾਜਧਾਨੀ ਨਵੀਂ ਦਿੱਲੀ ਅਤੇ ਨਾਲ ਲਗਦੇ ਇਲਾਕਿਆਂ ’ਚ ਵਧਦੇ ਪ੍ਰਦੂਸ਼ਣ ਨੂੰ ਦੇਖਦੇ ਹੋਏ ਸਖ਼ਤ ਕਦਮ ਚੁੱਕੇ ਹਨ। ਕੇਂਦਰ ਸਰਕਾਰ ਨੇ ਹੁਣ ਪਰਾਲੀ ਸਾੜਨ ’ਤੇ ਜ਼ੁਰਮਾਨੇ ਦੀ ਰਕਮ ਦੁੱਗਣੀ ਕਰ ਦਿੱਤੀ …
Read More »ਪੰਜਾਬ ਯੂਨੀਵਰਸਿਟੀ ’ਚ ਸੈਨੇਟ ਚੋਣਾਂ ਨਾ ਕਰਵਾਉਣ ’ਤੇ ਵਿਰੋਧੀ ਧਿਰਾਂ ਇਕਜੁੱਟ
ਕੇਂਦਰ ਸਰਕਾਰ ਖਿਲਾਫ ਕੱਢੀ ਭੜਾਸ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ’ਚ ਸੈਨੇਟ ਚੋਣਾਂ ਨਾ ਕਰਵਾਉਣ ਦੇ ਵਿਰੋਧ ਵਿਚ ਵਿਰੋਧੀ ਧਿਰ ਇਕਜੁੱਟ ਹੋ ਗਈਆਂ ਹਨ। ਇਸ ਮਾਮਲੇ ਨੂੰ ਲੈ ਕੇ ਅੱਜ ਕਾਂਗਰਸ ਪਾਰਟੀ ਅਤੇ ਅਕਾਲੀ ਦਲ ਦੇ ਸੀਨੀਅਰ ਆਗੂਆਂ ਅਤੇ ਵਰਕਰਾਂ ਵਲੋਂ ਚੰਡੀਗੜ੍ਹ ’ਚ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਪੰਜਾਬ …
Read More »ਟਰੰਪ ਨੇ ਭਾਰਤ ਨੂੰ ਦੱਸਿਆ ਸੱਚਾ ਦੋਸਤ
ਕਿਹਾ : ਭਾਰਤ ਨਾਲ ਮਿਲ ਕੇ ਦੁਨੀਆ ਦੀ ਸ਼ਾਂਤੀ ਲਈ ਕਰਾਂਗੇ ਕੰਮ ਵਾਸ਼ਿੰਗਟਨ/ਬਿਊਰੋ ਨਿਊਜ਼ ਅਮਰੀਕਾ ਦੀਆਂ ਰਾਸ਼ਟਰਪਤੀ ਚੋਣਾਂ ਵਿਚ ਡੋਨਾਲਡ ਟਰੰਪ ਦੀ ਜਿੱਤ ’ਤੇ ਉਨ੍ਹਾਂ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵਧਾਈ ਦਿੱਤੀ ਹੈ। ਮੀਡੀਆ ਰਿਪੋਰਟਾਂ ਮੁਤਾਬਕ ਟਰੰਪ ਅਤੇ ਮੋਦੀ ਵਿਚਾਲੇ ਫੋਨ ’ਤੇ ਗੱਲਬਾਤ ਵੀ ਹੋਈ ਹੈ। ਇਸਦੇ ਚੱਲਦਿਆਂ ਡੋਨਾਲਡ …
Read More »ਪੰਜਾਬ ’ਚ ਨਵੇਂ ਚੁਣੇ ਸਰਪੰਚਾਂ ਦੇ ਸਹੁੰ ਚੁੱਕ ਸਮਾਗਮ ’ਚ ਕੇਜਰੀਵਾਲ ਵੀ ਪਹੁੰਚਣਗੇ
ਭਲਕੇ 8 ਨਵੰਬਰ ਨੂੰ ਲੁਧਿਆਣਾ ਦੀ ਸਾਈਕਲ ਵੈਲੀ ’ਚ ਹੋਵੇਗਾ ਸੂਬਾ ਪੱਧਰੀ ਸਮਾਗਮ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਨਵੇਂ ਚੁਣੇ ਗਏ ਸਰਪੰਚਾਂ ਦਾ ਸਹੁੰ ਚੁੱਕ ਸਮਾਗਮ ਭਲਕੇ 8 ਨਵੰਬਰ ਨੂੰ ਲੁਧਿਆਣਾ ਦੀ ਸਾਈਕਲ ਵੈਲੀ ਵਿਚ ਹੋਵੇਗਾ। ਇਸ ਸੂਬਾ ਪੱਧਰੀ ਸਮਾਗਮ ਵਿਚ ਮੁੱਖ ਮੰਤਰੀ ਭਗਵੰਤ ਮਾਨ ਨਵੇਂ ਚੁਣੇ ਗਏ ਸਰਪੰਚਾਂ ਨੂੰ ਸਹੁੰ …
Read More »ਸੰਤ ਬਲਬੀਰ ਸਿੰਘ ਸੀਚੇਵਾਲ ਵਲੋਂ ਹੋਂਦ ਚਿੱਲੜ ਦਾ ਦੌਰਾ
ਹੋਂਦ ਚਿੱਲੜ ’ਚ ਸ਼ਹੀਦ ਹੋਏ 32 ਸਿੱਖ ਪਰਿਵਾਰਾਂ ਦੀ ਯਾਦਗਾਰ ਬਣਾਈ ਜਾਵੇਗੀ : ਸੰਤ ਸੀਚੇਵਾਲ ਜਲੰਧਰ/ਬਿਊਰੋ ਨਿਊਜ਼ ਪੰਜਾਬ ਤੋਂ ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਹਰਿਆਣਾ ਦੇ ਪਿੰਡ ਹੋਂਦ ਚਿੱਲੜ ਦਾ ਦੌਰਾ ਕੀਤਾ ਹੈ। ਇਸ ਦੌਰਾਨ ਉਨ੍ਹਾਂ ਕਿਹਾ ਕਿ 2 ਨਵੰਬਰ 1984 ਵਿੱਚ ਹੋਏ …
Read More »ਨਗਰ ਨਿਗਮ ਚੋਣਾਂ ਦੇ ਮਾਮਲੇ ’ਚ ਸੁਪਰੀਮ ਕੋਰਟ ਜਾਏਗੀ ਪੰਜਾਬ ਸਰਕਾਰ
ਮਾਨ ਸਰਕਾਰ ਹਾਈ ਕੋਰਟ ਦੇ ਹੁਕਮਾਂ ਨੂੰ ਦੇਵੇਗੀ ਚੁਣੌਤੀ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ’ਚ ਨਗਰ ਨਿਗਮ ਚੋਣਾਂ ਕਰਵਾਉਣ ਦੇ ਮਾਮਲੇ ’ਚ ਹੁਣ ਪੰਜਾਬ ਦੀ ਭਗਵੰਤ ਮਾਨ ਸਰਕਾਰ ਸੁਪਰੀਮ ਕੋਰਟ ਵਿਚ ਜਾਣ ਦੀ ਤਿਆਰੀ ’ਚ ਹੈ। ਸੂਬਾ ਸਰਕਾਰ ਵਾਰਡਬੰਦੀ ਕਰਵਾਉਣ ਤੋਂ ਬਾਅਦ ਹੀ ਨਗਰ ਨਿਗਮ ਚੋਣਾਂ ਕਰਵਾਉਣਾ ਚਾਹੁੰਦੀ ਹੈ। ਇਸ ਦੇ …
Read More »ਜੰਮੂ-ਕਸ਼ਮੀਰ ਵਿਧਾਨ ਸਭਾ ’ਚ ਧਾਰਾ 370 ਨੂੰ ਲੈ ਕੇ ਵਿਧਾਇਕਾਂ ’ਚ ਹੋਈ ਝੜਪ
ਮਾਰਸ਼ਲਾਂ ਨੇ ਭਾਜਪਾ ਵਿਧਾਇਕ ਨੂੰ ਸਦਨ ਤੋਂ ਕੱਢਿਆ ਬਾਹਰ, ਤਿੰਨ ਵਿਧਾਇਕ ਹੋਏ ਜ਼ਖਮੀ ਸ੍ਰੀਨਗਰ/ਬਿਊਰੋ ਨਿਊਜ਼ : ਜੰਮੂ-ਕਸ਼ਮੀਰ ਵਿਧਾਨ ਸਭਾ ’ਚ ਧਾਰਾ 370 ਨੂੰ ਲੈ ਕੇ ਅੱਜ ਵੀਰਵਾਰ ਨੂੰ ਵਿਧਾਇਕਾਂ ਦਰਮਿਆਨ ਜਬਰਦਸਤ ਖਿੱਚੋਤਾਣ ਹੋਈ। ਜਿਸ ਤੋਂ ਬਾਅਦ ਸਦਨ ’ਚ ਹੋਏ ਹੰਗਾਮੇ ਕਾਰਨ ਵਿਧਾਨ ਸਭਾ ਦੀ ਕਾਰਵਾਈ ਨੂੰ ਪਹਿਲਾਂ 20 ਮਿੰਟ ਲਈ …
Read More »