ਨਵੀਂ ਦਿੱਲੀ/ਬਿਊਰੋ ਨਿਊਜ਼ : ਸੁਪਰੀਮ ਕੋਰਟ ਦੇ ਸੀਨੀਅਰ ਜੱਜ ਜਸਟਿਸ ਸੰਜੀਵ ਖੰਨਾ ਸੋਮਵਾਰ ਨੂੰ ਦਿੱਲੀ ਸਥਿਤ ਰਾਸ਼ਟਰਪਤੀ ਭਵਨ ਵਿਖੇ ਭਾਰਤ ਦੇ 51ਵੇਂ ਚੀਫ਼ ਜਸਟਿਸ ਵਜੋਂ ਸਹੁੰ ਚੁੱਕਣਗੇ। ਰਾਸ਼ਟਰਪਤੀ ਦਰੋਪਦੀ ਮੁਰਮੁ ਭਲਕੇ ਸੋਮਵਾਰ ਨੂੰ ਸਵੇਰੇ 10 ਵਜੇ ਉਨ੍ਹਾਂ ਨੂੰ ਅਹੁਦੇ ਦੀ ਸਹੁੰ ਚੁਕਾਉਣਗੇ। ਮੌਜੂਦਾ ਸੀ.ਜੇ.ਆਈ. ਧਨੰਜੇ ਯਸ਼ਵੰਤ ਚੰਦਰਚੂੜ ਅੱਜ ਐਤਵਾਰ ਨੂੰ …
Read More »Daily Archives: November 10, 2024
ਬਿਕਰਮ ਮਜੀਠੀਆ ਨੇ ਰਵਨੀਤ ਬਿੱਟੂ ਵੱਲੋਂ ਕਿਸਾਨਾਂ ਦੀ ਤੁਲਨਾ ਤਾਲਿਬਾਨ ਨਾਲ ਕਰਨ ’ਤੇ ਚੁੱਕੇ ਸਵਾਲ
ਕਿਹਾ : ਬਿੱਟੂ ਸਪੱਸ਼ਟ ਕਰਨ ਕਿ ਉਨ੍ਹਾਂ ਦਾ ਬਿਆਨ ਨਿੱਜੀ ਹੈ ਜਾਂ ਫਿਰ ਭਾਜਪਾ ਦਾ ਸਟੈਂਡ ਚੰਡੀਗੜ੍ਹ/ਬਿਊਰੋ ਨਿਊਜ਼ : ਸ਼੍ਰੋਮਣੀ ਅਕਾਲੀ ਦਲ ਨੇ ਕਹਾ ਕਿ ਭਾਜਪਾ ਨੂੰ ਸੰਸਦ ਮੈਂਬਰ ਰਵਨੀਤ ਬਿੱਟੂ ਵੱਲੋੋਂ ਕਿਸਾਨਾਂ ਦੀ ਤੁਲਨਾ ਤਾਲਿਬਾਨ ਨਾਲ ਕਰਨ ਸਬੰਧੀ ਬਿਆਨ ਬਾਰੇ ਸਪਸ਼ਟੀਕਰਨਾ ਦੇਣਾ ਚਾਹੀਦਾ ਹੇੈ। ਸੀਨੀਅਰ ਅਕਾਲੀ ਆਗੂ ਅਤੇ ਸਾਬਕਾ …
Read More »ਕਾਂਗਰਸੀ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਨਾਂਦੇੜ ਸਾਹਿਬ ਫਲਾਈਟ ਦਾ ਕਿਰਾਇਆ ਘੱਟ ਕਰਨ ਦੀ ਕੀਤੀ ਮੰਗ
ਅਜਨਾਲਾ/ਬਿਊਰੋ ਨਿਊਜ਼ : ਅੰਮਿ੍ਰਤਸਰ ਤੋਂ ਕਾਂਗਰਸੀ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਮੰਗ ਕੀਤੀ ਹੈ ਕਿ ਅੰਮਿ੍ਰਤਸਰ ਤੋਂ ਸ੍ਰੀ ਨਾਂਦੇੜ ਸਾਹਿਬ ਫਲਾਈਟ ਦਾ ਕਿਰਾਇਆ ਘੱਟ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਜੇਕਰ ਜਲਦੀ ਹੀ ਉਡਾਣਾਂ ਸ਼ੁਰੂ ਹੋ ਜਾਣ ਤਾਂ ਉਹ ਬਹੁਤ ਧੰਨਵਾਦੀ ਹੋਣਗੇ। ਸੰਸਦ ਮੈਂਬਰ ਔਜਲਾ ਨੇ ਕਿਹਾ ਕਿ ਉਹ ਇਸ …
Read More »ਸਾਬਕਾ ਸ਼੍ਰੋਮਣੀ ਕਮੇਟੀ ਮੈਂਬਰ ਮਾਸਟਰ ਸ਼ਿੰਗਾਰਾ ਸਿੰਘ ਦਾ ਹੋਇਆ ਦੇਹਾਂਤ
ਖੇਮਕਰਨ/ਬਿਊਰੋ ਨਿਊਜ਼ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਮੈਂਬਰ ਮਾਸਟਰ ਸ਼ਿੰਗਾਰਾ ਸਿੰਘ ਦਾ ਐਤਵਾਰ ਸਵੇਰੇ ਦੇਹਾਂਤ ਹੋ ਗਿਆ। ਉਹ ਪਿਛਲੇ ਕਾਫੀ ਸਮੇਂ ਤੇ ਬਿਮਾਰ ਚੱਲ ਰਹੇ ਸਨ। ਉਨ੍ਹਾਂ ਦਾ ਅੰਤਿਮ ਸੰਸਕਾਰ ਹਥਾੜ ਖੇਤਰ ’ਚ ਸਥਿੱਤ ਪਿੰਡ ਜੋਧ ਸਿੰਘ ਵਾਲਾ ਦੇ ਸ਼ਮਸ਼ਾਨ ਘਾਟ ’ਚ ਕਰ ਦਿੱਤਾ ਗਿਆ ਹੈ। ਮਾਸਟਰ ਜੀ …
Read More »